ਵਿਦਿਆਰਥੀਆਂ ਦੇ ਵਿੱਦਿਅਕ ਅਨੁਭਵ ਨੂੰ ਵਧਾਉਣ ਲਈ ਕਰਵਾਏ ਜਾ ਰਹੇ ਦੌਰੇ ਸ਼ਲਾਘਾਯੋਗ-ਡਿਪਟੀ ਕਮਿਸ਼ਨਰ

ਮਾਨਸਾ, 27 ਦਸੰਬਰ :ਸਕੂਲ ਸਿੱਖਿਆ ਵਿਭਾਗ ਵੱਲੋਂ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵੱਖ-ਵੱਖ ਸੰਸਥਾਵਾਂ ਵਿੱਚ ਐਕਸਪੋਜ਼ਰ ਦੌਰੇ ਕੀਤੇ ਜਾ ਰਹੇ ਹਨ, ਜਿਸ ਤਹਿਤ ਅੱਜ ਸਕੂਲ ਆਫ਼ ਐਮੀਨੈਂਸ ਬੋਹਾ ਅਤੇ ਸਰਦੂਲਗੜ੍ਹ ਦੇ ਵਿਦਿਆਰਥੀਆਂ... Read more »

ਸਰਚ ਆਪਰੇਸ਼ਨ ਦੌਰਾਨ 04 ਕਿਲੋ 177 ਗ੍ਰਾਮ ਹੈਰੋਇਨ ਬਰਾਮਦ

ਫਾਜ਼ਿਲਕਾ, 27 ਦਸੰਬਰ ਸ੍ਰੀ ਗੌਰਵ ਯਾਦਵ ਆਈ.ਪੀ.ਐਸ, ਡੀ.ਜੀ.ਪੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆਂ ਖਿਲਾਫ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਮਨਜੀਤ ਸਿੰਘ ਢੇਸੀ ਪੀ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਫਾਜਿਲਕਾ ਦੀਆਂ ਹਦਾਇਤਾਂ ਮੁਤਾਬਿਕ ਸ੍ਰੀ ਅੱਛਰੂ ਰਾਮ... Read more »

ਪਾਣੀ ਦੇ ਡਿੱਗਦੇ ਪੱਧਰ ਦੀ ਸਮੱਸਿਆ ਨਾਲ ਨਜਿੱਠਣ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਲਈ ਪੰਜਾਬ ਸਰਕਾਰ ਵਚਨਬੱਧ – ਚੇਤਨ ਸਿੰਘ ਜੌੜਾਮਾਜਰਾ

ਲੁਧਿਆਣਾ, 27 ਦਸੰਬਰ (000): ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੁਹਰਾਇਆ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ... Read more »

ਸ਼ਹੀਦੀ ਸਭਾ ਦੌਰਾਨ ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਫਤਹਿਗੜ੍ਹ ਸਾਹਿਬ, 27 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ... Read more »

ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ: ਹਰਭਜਨ ਸਿੰਘ ਈ.ਟੀ.ਓ

ਚੰਡੀਗੜ੍ਹ, 27 ਦਸੰਬਰ  ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ।  ਉਨ੍ਹਾਂ ਤੋਂ ਸੇਧ ਲੈ ਕੇ ਅਸੀਂ ਆਪਣਾ ਜੀਵਨ ਮਨੁੱਖਤਾ ਦੀ ਭਲਾਈ ਅਤੇ... Read more »

ਵਧੀਕ ਡਿਪਟੀ ਕਮਿਸ਼ਨਰ ਨੇ ਵੋਟਰਾਂ ਨੂੰ ਜਾਗਰੂਕਤਾ ਕਰਦੀ ਮੋਬਾਇਲ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਬਠਿੰਡਾ, 27 ਦਸੰਬਰ : ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਲਵਜੀਤ ਕਲਸੀ ਨੇ ਜ਼ਿਲ੍ਹੇ ਦੇ ਨਾਗਰਿਕਾਂ ਤੇ ਵੋਟਰਾਂ ਨੂੰ ਜਾਗਰੂਕ ਕਰਦੀ ਮੋਬਾਇਲ ਵੈਨ... Read more »

ਕੈਬਨਿਟ ਮੰਤਰੀ ਬਲਬੀਰ ਸਿੰਘ ਦੀ ਅਗਵਾਈ ‘ਚ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਲੁਧਿਆਣਾ, 27 ਦਸੰਬਰ – ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਸਥਾਨਕ ਸਰਕਟ ਹਾਊਸ ਵਿਖੇ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਹੋਈ ਜਿਸ ਵਿੱਚ ਜ਼ਿਲ੍ਹਾ ਲੁਧਿਆਣਾ ਵਿੱਚ ਸਿਹਤ ਸਹੂਲਤਾਂ... Read more »

ਠੰਡ ਤੇ ਸ਼ੀਤ ਲਹਿਰ ਦੇ ਮਾੜੇ ਪ੍ਰਭਾਵ ਤੋਂ ਜ਼ਿਲ੍ਹਾ ਵਾਸੀ ਰਹਿਣ ਸਾਵਧਾਨ : ਡਿਪਟੀ ਕਮਿਸ਼ਨਰ

ਬਠਿੰਡਾ, 27 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਠੰਡ ਦੇ ਮਾੜੇ ਪ੍ਰਭਾਵਾਂ ਤੋਂ ਸਾਵਧਾਨ ਰਹਿਣ। ਉਨ੍ਹਾਂ ਕਿਹਾ ਕਿ ਸਰਦੀਆਂ ਵਿੱਚ ਪੌਸਟਿਕ... Read more »

ਸਰਕਾਰੀ ਆਈ.ਟੀ.ਆਈ.(ਲੜਕੀਆਂ) ਘੁਮਾਰ ਮੰਡੀ ਵਿਖੇ ਮੈਗਾ ਰੋਜ਼ਗਾਰ ਮੇਲਾ ਆਯੋਜਿਤ

ਲੁਧਿਆਣਾ, 27 ਦਸੰਬਰ – ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਅਤੇ ਜ਼ਿਲ੍ਹਾ ਰੋੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਵਲੋਂ ਸਥਾਨਕ ਸਰਕਾਰੀ ਆਈ.ਟੀ.ਆਈ.(ਲੜਕੀਆਂ) ਸਿਵਲ ਲਾਈਨਜ, ਘੁਮਾਰ... Read more »

ਝੁਨੀਰ ਅਤੇ ਸਰਦੂਲਗੜ੍ਹ ਬਲਾਕ ਦੇ ਵਿਸ਼ੇਸ਼ ਲੋੜਾਂ ਵਾਲੇ 52 ਬੱਚਿਆਂ ਨੂੰ ਕੀਤੀ ਸਮਾਨ ਦੀ ਵੰਡ

ਮਾਨਸਾ, 27 ਦਸੰਬਰ :ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਸ਼੍ਰੀਮਤੀ ਰੂਬੀ ਬਾਂਸਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਵ ਸਿੱਖਿਆ ਅਭਿਆਨ ਦੇ ਆਈ.ਈ.ਡੀ. ਕੰਪੋਨੈਂਟ ਤਹਿਤ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਸਮਾਨ ਵੰਡ ਕੈਂਪ ਅਲਿਮਕੋ ਕਾਨਪੁਰ ਦੇ ਸਹਿਯੋਗ... Read more »