ਪੈਟਰੋਲ ਪੰਪ ‘ਤੇ ਹੋਈ ਲੁੱਟ, ਪਹਿਲਾਂ ਕੀਤਾ ਕੁੱ+ਟਾਪਾ, ਫ਼ਿਰ ਲੁੱਟੇ ਪੈਸੇ !

ਕਪੂਰਥਲਾ ‘ਚ ਦੇਰ ਰਾਤ ਅੰਮ੍ਰਿਤਸਰ ਰੋਡ ‘ਤੇ ਸਥਿਤ ਦੋਆਬਾ ਪੈਟਰੋਲ ਪੰਪ ‘ਤੇ ਕੁਝ ਅਣਪਛਾਤੇ ਨੌਜਵਾਨਾਂ ਨੇ ਲੜਾਈ-ਝਗੜਾ ਕਰਕੇ ਹਜ਼ਾਰਾਂ ਰੁਪਏ ਲੁੱਟ ਲਏ ਹਨ। ਦੱਸ ਦਈਏ ਕਿ ਲੁੱਟ-ਖੋਹ ਦੇ ਨਾਲ-ਨਾਲ ਅਣਪਛਾਤੇ ਨੌਜਵਾਨਾਂ ਨੇ... Read more »

ਜਲੰਧਰ ‘ਚ ਭਿਆਨਕ ਸੜਕ ਹਾਦਸੇ ਦੌਰਾਨ ਵਿਅਕਤੀ ਦੀ ਹੋਈ ਮੌ+ਤ, ਦੋ ਵਿਅਕਤੀ ਮੌਕੇ ਤੋਂ ਹੋਏ ਫਰਾਰ

ਪੰਜਾਬ ਦੇ ਜਲੰਧਰ ‘ਚ ਧੋਨਾਵਲੀ ਫਾਟਕ ਨੇੜੇ ਹੋਏ ਹਾਦਸੇ ‘ਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਇਹ ਹਾਦਸਾ ਸੌਮਵਾਰ ਸਵੇਰੇ ਕਰੀਬ 10.30 ਵਜੇ ਵਾਪਰਿਆ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ।... Read more »

ਭਾਰਤ ‘ਚ ਸੰਘਣੀ ਧੁੰਦ ਦਾ ਅਲਰਟ, ਆਉਣ ਵਾਲੇ ਦਿਨਾਂ ‘ਚ ਰਹੇਗਾ ਅਜਿਹਾ ਮੌਸਮ

ਜੰਮੂ ਕਸ਼ਮੀਰ ਤੋਂ ਲੈ ਕੇ ਹਿਮਾਚਲ ਪ੍ਰਦੇਸ਼ ਅਤੇ ਪੰਜਾਬ, ਹਰਿਆਣਾ ਤੋਂ ਰਾਜਸਥਾਨ ਅਤੇ ਬਿਹਾਰ ਤੱਕ ਪੂਰਾ ਉੱਤਰ-ਪੱਛਮੀ ਭਾਰਤ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਡ ਦੀ ਲਪੇਟ ਵਿੱਚ ਹੈ। ਪਿਛਲੇ ਕੁੱਝ ਦਿਨਾਂ ਤੋਂ... Read more »

ਵਧੀਕ ਡਿਪਟੀ ਕਮਿਸ਼ਨਰ ਵਲੋਂ ਡਿਜ਼ੀਟਲ ਮੋਬਾਇਲ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਲੁਧਿਆਣਾ, 24 ਦਸੰਬਰ – ਡਿਪਟੀ ਕਮਿਸ਼ਨਰ ਲੁਧਿਆਣਾ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ, ਜ਼ਿਲ੍ਹਾ ਲੁਧਿਆਣਾ ਦੀ ਆਮ ਜਨਤਾ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ... Read more »

ਮੋਗਾ ਵਾਸੀਆਂ ਨੂੰ ਘਰ ਬੈਠੇ ਮਿਲ ਰਹੀਆਂ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ

ਮੋਗਾ 24 ਦਸੰਬਰ  :                ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ... Read more »

ਭਗਵੰਤ ਸਿੰਘ ਮਾਨ ਸਰਕਾਰ ਵਲੋਂ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਫ੍ਰੀ ਗਾਈਡਿੰਗ ਅਤੇ ਕੌਸਲਿੰਗ ਵਰਕਸ਼ਾਪ ਦਾ ਆਯੋਜਨ

ਚੰਡੀਗੜ੍ਹ, 24 ਦਸੰਬਰ: ਸਕੂਲ ਆਫ਼ ਐਮੀਨੈਸ ਦੇ 11 ਵੀ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਤਿਆਰ ਕਰਨ ਦੇ ਮਕਸਦ ਨਾਲ 9 ਦਿਨਾਂ ਸਰਦ ਰੁੱਤ ਰਿਹਾਇਸ਼ੀ ਕੈਂਪ ਲਗਾਇਆ ਹੈ। ਇਸ ਸਬੰਧੀ ਜਾਣਕਾਰੀ... Read more »

ਸਾਕਸ਼ੀ ਅਤੇ ਬਜਰੰਗ ਦੀ ਹੋਈ ਜਿੱਤ: ਕੇਂਦਰ ਦੇਰ ਨਾਲ ਜਾਗਿਆ, ਪਰ ਬ੍ਰਿਜ ਭੂਸ਼ਣ ਸਿੰਘ ’ਤੇ ਲੱਗੇ ਗੰਭੀਰ ਦੋਸ਼ਾਂ ’ਤੇ ਕਾਰਵਾਈ ਜ਼ਰੂਰੀ: ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 24 ਦਸੰਬਰ:ਖੇਡ ਮੰਤਰਾਲੇ ਵੱਲੋਂ ਕੁਸ਼ਤੀ ਸੰਘ ਨੂੰ ਮੁਅੱਤਲ ਕਰਨ ਦੇ ਫੈਸਲੇ ਨੂੰ ਕੇਂਦਰ ਵੱਲੋਂ ਭਾਰੀ ਜਨਤਕ ਦਬਾਅ ਹੇਠ ਲਿਆ ਗਿਆ ਫੈਸਲਾ ਦੱਸਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ... Read more »

ਪੰਜਾਬ ਏ.ਆਈ.ਐਫ ਸਕੀਮ ਲਾਗੂ ਕਰਨ ਵਾਲਾ ਮੋਹਰੀ ਸੂਬਾ ਬਣਿਆ, 7600 ਤੋਂ ਵੱਧ ਪ੍ਰਾਜੈਕਟਾਂ ਲਈ 2000 ਕਰੋੜ ਰੁਪਏ ਵੰਡੇ: ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ੍ਹ, 24 ਦਸੰਬਰ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ, ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) ਸਕੀਮ ਨੂੰ ਲਾਗੂ ਕਰਨ ਵਿੱਚ ਮੋਹਰੀ ਸੂਬਾ ਬਣ ਕੇ ਉੱਭਰਿਆ... Read more »

ਸੰਗਰੂਰ ਵਿਖੇ ਆਯੋਜਿਤ ਕੈਂਪ ਦੌਰਾਨ 384 ਦਿਵਿਆਂਗਜਨ ਨੂੰ ਸਹਾਇਕ ਉਪਕਰਣ ਵੰਡੇ

ਸੰਗਰੂਰ, 24 ਦਸੰਬਰ:ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲੇ ਵੱਲੋਂ ਦਿਵਿਆਂਗਜਨ ਲਈ ਚਲਾਈ ਜਾ ਰਹੀ ਅਡਿਪ ਯੋਜਨਾ ਤਹਿਤ ਅੱਜ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਰੈਡ ਕਰਾਸ ਜ਼ਿਲ੍ਹਾ ਵਿਕਲਾਂਗ ਪੁਨਰਵਾਸ ਕੇਂਦਰ ਸੰਗਰੂਰ ਅਤੇ ਅਲਿਮਕੋ ਮੁਹਾਲੀ... Read more »

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਬੈਡਮਿੰਟਨ ਖਿਡਾਰਨ ਇਸ਼ਿਤਾ ਸ਼ਰਮਾ ਦਾ ਸਨਮਾਨ

ਸੰਗਰੂਰ, 24 ਦਸੰਬਰ:ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ ਵਿਖੇ ਹੋਈਆਂ ਸਕੂਲ ਨੈਸ਼ਨਲ ਖੇਡਾਂ ਤਹਿਤ ਬੈਡਮਿੰਟਨ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਦਿਆਂ ਟੀਮ ਪੱਧਰ ਉੱਤੇ ਸੋਨ ਤਮਗਾ ਜਿੱਤਣ ਵਾਲੀ ਸੰਗਰੂਰ ਵਾਸੀ ਖਿਡਾਰਨ ਇਸ਼ਿਤਾ ਸ਼ਰਮਾ ਨੂੰ ਵਿਧਾਇਕ... Read more »