ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ਨਾਲ ਛੇੜਛਾੜ ਕਰਨ ਵਾਲੇ ਦੋਸ਼ੀ ਪੁਲਿਸ ਵੱਲੋਂ ਗ੍ਰਿਫਤਾਰ 

ਅਬੋਹਰ 31 ਦਸੰਬਰ 2023… ਅਬੋਹਰ ਵਿਖੇ ਨਵੇਂ ਸਥਾਪਿਤ ਕੀਤੇ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ਨਾਲ ਛੇੜਛਾੜ ਕਰਨ ਵਾਲੇ ਨਾ ਮਾਲੂਮ ਲੋਕਾਂ ਖਿਲਾਫ ਥਾਣਾ ਸਿਟੀ 1 ਅਬੋਹਰ ਵਿਖੇ ਐਫ.ਆਈ.ਆਰ ਨੰਬਰ 252 ਮਿਤੀ... Read more »

ਸੇਵਾ ਕੇਂਦਰਾਂ ਦੇ ਸਮੇਂ ’ਚ 1 ਜਨਵਰੀ ਤੋਂ ਹੋਵੇਗੀ ਤਬਦੀਲੀ-ਡਿਪਟੀ ਕਮਿਸ਼ਨਰ

ਮਾਨਸਾ, 31 ਦਸੰਬਰ:ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ 1 ਜਨਵਰੀ 2024 ਤੋਂ ਸਵੇਰੇ 09:30 ਵਜੇ ਤੋਂ ਸ਼ਾਮ 4:30 ਵਜੇ ਤੱਕ ਦਾ ਕਰ ਦਿੱਤਾ ਗਿਆ... Read more »

ਪੰਜਾਬੀ ਗਾਇਕ ਗੁਰਮਨ ਮਾਨ ਘਿਰੇ ਵਿਵਾਦਾਂ ‘ਚ, FIR ਹੋਈ ਦਰਜ

ਪੰਜਾਬੀ ਗਾਇਕ ਗੁਰਮਨ ਮਾਨ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਥਾਣਾ ਦਰੇਸੀ ਦੀ ਪੁਲੀਸ ਨੇ ਗਾਇਕ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਧਾਰਾ 295-ਏ ਤਹਿਤ ਕੇਸ ਦਰਜ ਕੀਤਾ ਹੈ। ਇਹ... Read more »

ਮੀਤ ਹੇਅਰ ਵੱਲੋਂ ਪੰਜਾਬ ਸਪੋਰਟਸ ਯੂਨੀਵਰਸਿਟੀ ਦਾ ਨਵੇਂ ਸਾਲ ਦਾ ਕੈਲੰਡਰ ਜਾਰੀ

ਚੰਡੀਗੜ੍ਹ, 31 ਦਸੰਬਰ  ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਵੇਂ ਸਾਲ ਦੀ ਪੂਰਵ ਸੰਧਿਆ ਉੱਤੇ ਪੰਜਾਬ ਦੀਆਂ ਖੇਡ ਪ੍ਰਾਪਤੀਆਂ ਨੂੰ ਦਰਸਾਉਂਦਾ ਨਵੇਂ ਸਾਲ ਦਾ ਕੈਲੰਡਰ ਜਾਰੀ ਕੀਤਾ। ਇਹ ਕੈਲੰਡਰ... Read more »

ਸ਼ਰਧਾਲੂਆਂ ਲਈ 2 ਜਨਵਰੀ ਨੂੰ ਧਰਮਕੋਟ  ਤੇ 3 ਜਨਵਰੀ ਨੂੰ ਬਾਘਾਪੁਰਾਣਾ ਤੋਂ ਰਵਾਨਾ ਹੋਵੇਗੀ ਵਿਸ਼ੇਸ਼ ਬੱਸ

ਮੋਗਾ, 31 ਦਸੰਬਰ-ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਰਾਹੀਂ ਵੱਡੀ ਗਿਣਤੀ ਵਿੱਚ ਲੋਕ ਵਿਸ਼ੇਸ਼ ਟਰੇਨਾਂ ਅਤੇ ਬੱਸਾਂ ਰਾਹੀਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਬਿਲਕੁਲ ਮੁਫਤ ਦਰਸ਼ਨ ਕਰ ਰਹੇ ਹਨ। ਇਨ੍ਹਾਂ ਵਿਸ਼ੇਸ਼... Read more »

ਲੈਫਟੀਨੈਂਟ ਜਨਰਲ ਸੰਜੀਵ ਰਾਏ ਚੇਤਕ ਕੋਰ ਤੋਂ ਹੋਏ ਸੇਵਾਮੁਕਤ

ਬਠਿੰਡਾ : 31 ਦਸੰਬਰ : ਚੇਤਕ ਕੋਰ ਦੇ 33ਵੇਂ ਜਨਰਲ ਅਫਸਰ ਕਮਾਂਡਿੰਗ, ਲੈਫਟੀਨੈਂਟ ਜਨਰਲ ਸੰਜੀਵ ਰਾਏ 31 ਦਸੰਬਰ 2023 ਨੂੰ ਫੌਜ ਵਿੱਚ 37 ਸਾਲ ਦੀ ਸ਼ਾਨਦਾਰ ਸੇਵਾ ਕਰਨ ਤੋਂ ਬਾਅਦ ਸੇਵਾਮੁਕਤ ਹੋਏ। ਲੈਫਟੀਨੈਂਟ ਜਨਰਲ ਸੰਜੀਵ ਰਾਏ 1986 ਵਿੱਚ ਸਿੱਖ ਲਾਈਟ ਇਨਫੈਂਟਰੀ ਵਿੱਚ ਬਤੌਰ ਅਫਸਰ ਭਰਤੀ ਹੋਏ। ਉਨ੍ਹਾਂ ਨੈਸ਼ਨਲ ਡਿਫੈਂਸ... Read more »

Kapil Sharma ਨੂੰ ਪਰੌਂਠੇ ਖਵਾਉਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ !

ਪੰਜਾਬ ਦੇ ਮਾਡਲ ਟਾਊਨ ਜਲੰਧਰ ‘ਚ ਹਾਰਟ ਅਟੈਕ ਦੇ ਪਰਾਠੇ ਬਣਾਉਣ ਵਾਲੇ ਵੀਰ ਦਵਿੰਦਰ ਸਿੰਘ ਨੂੰ ਕਾਮੇਡੀਅਨ ਕਪਿਲ ਸ਼ਰਮਾ ਨੂੰ ਪਰਾਠੇ ਖੁਆਉਣੇ ਮਹਿੰਗੇ ਪੈ ਗਏ। ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ... Read more »

ਨਵੇਂ ਸਾਲ ਦੇ ਜਸ਼ਨਾਂ ਦੇ ਮੱਦੇਨਜ਼ਰ ਸਪੈਸ਼ਲ ਨਾਕਾਬੰਦੀ ਤਹਿਤ 6 ਐਸ ਪੀ ਪੱਧਰ ਦੇ ਅਧਿਕਾਰੀ ਅਤੇ 12 ਡੀ ਐਸ ਪੀ ਪੱਧਰ ਦੇ ਅਧਿਕਾਰੀ ਮੁਸਤੈਦ ਰਹਿਣਗੇ – ਐਸ ਐਸ ਪੀ ਡਾ. ਸੰਦੀਪ ਗਰਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਦਸੰਬਰ, 2023: ਜ਼ਿਲ੍ਹਾ ਪੁਲਿਸ ਵੱਲੋਂ ਨਵੇਂ ਸਾਲ ਦੇ ਜਸ਼ਨਾਂ ਸਬੰਧੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।        ਇਹ... Read more »

ਮੱਛੀ ਪਾਲਣ ਵਿਭਾਗ ਵੱਲੋਂ ਸਰਦੀਆਂ ਦੌਰਾਨ ਜਲ-ਜੀਵਾਂ ਦੀ ਸਾਂਭ-ਸੰਭਾਲ ਸਬੰਧੀ ਐਡਵਾਇਜ਼ਰੀ ਜਾਰੀ

ਚੰਡੀਗੜ੍ਹ, 30 ਦਸੰਬਰ: ਪੰਜਾਬ ਦੇ ਮੱਛੀ ਪਾਲਣ ਵਿਭਾਗ ਨੇ ਸੂਬੇ ਦੇ ਮੱਛੀ ਪਾਲਕਾਂ ਨੂੰ ਸਰਦੀਆਂ ਦੌਰਾਨ ਜਲ-ਜੀਵਾਂ, ਜਿਨ੍ਹਾਂ ਨੂੰ ਸਿਆਲ ਵਿੱਚ ਵਿਸ਼ੇਸ਼ ਦੇਖਭਾਲ ਦੀ ਲੋੜ ਹੁੰਦੀ ਹੈ, ਦੀ ਸਾਂਭ-ਸੰਭਾਲਣ ਬਾਰੇ ਜਾਗਰੂਕ ਕਰਨ... Read more »

31 ਦਸਬੰਰ ਦੀ ਸ਼ਾਮ ਨੂੰ ਅਮਨ ਕਾਨੂੰਨ ਬਣਾਈ ਰੱਖਣ ਲਈ ਵਧੀਕ ਜਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਕੀਤੀ ਫੌਜਦਾਰੀ ਦੀ ਧਾਰਾ 144

ਪਟਿਆਲਾ, 30 ਦਸੰਬਰ: ਵਧੀਕ ਜਿਲ੍ਹਾ ਮੈਜਿਸਟ੍ਰੇਟ ਨੇ ਫੌਜਦਾਰੀ ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਕੇ 31 ਦਸੰਬਰ 2023 ਦੀ ਸ਼ਾਮ ਨੂੰ ਅਮਨ ਕਾਨੂੰਨ ਬਣਾਈ ਰੱਖਣ ਲਈ 31/12/2023 ਤੇ 1/01/2024 ਦੀ ਦਰਮਿਆਨੀ ਰਾਤ... Read more »