ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ

ਚੰਡੀਗੜ੍ਹ, 30 ਦਸੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ, ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀ.ਓ.ਆਈ.) ਦੇ ਡਾਇਰੈਕਟਰ ਐਲ. ਕੇ. ਯਾਦਵ ਵੱਲੋਂ ਅੱਜ... Read more »

ਜਲੰਧਰ ਪਹੁੰਚੇ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ, ਮਾਡਲ ਟਾਊਨ ‘ਚ ਖਾਧੇ ਦੇਸੀ-ਘਿਓ ਹਾਰਟ ਅਟੈਕ ਪਰਾਠੇ

ਆਪਣੀ ਕਾਮੇਡੀ ਨਾਲ ਦੇਸ਼ ਭਰ ‘ਚ ਦਰਸ਼ਕਾਂ ‘ਚ ਆਪਣੀ ਪਛਾਣ ਬਣਾਉਣ ਵਾਲੇ ਕਪਿਲ ਸ਼ਰਮਾ ਖਾਣ-ਪੀਣ ਦੇ ਵੀ ਕਾਫੀ ਸ਼ੌਕੀਨ ਹਨ। ਬੀਤੇ ਦਿਨੀਂ ਕਾਮੇਡੀਅਨ ਕਪਿਲ ਸ਼ਰਮਾ ਆਪਣੀ ਪਤਨੀ ਗਿੰਨੀ ਚਤਰਥ ਸ਼ਰਮਾ ਨਾਲ ਪੰਜਾਬ... Read more »

ਕਣਕ ਦੇ ਤਣੇ ਦੀ ਗੁਲਾਬੀ ਸੁੰਡੀ ਦੇ ਹਮਲੇ ਤੋ ਘਬਰਾਉਣ ਦੀ ਬਜਾਏ ਕਿਸਾਨ ਕਰਨ ਖੇਤੀਬਾੜੀ ਅਧਿਕਾਰੀਆਂ ਨਾਲ ਤਾਲਮੇਲ

ਬਠਿੰਡਾ, 29 ਦਸੰਬਰ – ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਹੋਣ ਵਾਲੇ ਹਵਾ ਦੇ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਅਤੇ... Read more »

ਡਿਪਟੀ ਕਮਿਸ਼ਨਰ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਦੀ ਚੈਕਿੰਗ ਲਈ 7 ਟੀਮਾਂ ਦਾ ਗਠਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਦਸੰਬਰ: ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੀ ਚੈਕਿੰਗ ਲਈ ਪ੍ਰਸ਼ਾਸ਼ਨਿਕ ਤੇ ਪੁਲਿਸ ਅਧਿਕਾਰੀਆਂ ਦੀ ਸ਼ਮੂਲੀਅਤ ਵਾਲੀਆਂ 7 ਟੀਮਾਂ ਦਾ ਗਠਨ ਕੀਤਾ ਹੈ... Read more »

ਨਵੇ ਸਾਲ ਦੇ ਜਸ਼ਨ ਦੇ ਮੱਦੇਨਜ਼ਰ 29, 30 ਅਤੇ 31 ਨੂੰ ਸਪੈਸ਼ਲ ਨਾਕਾਬੰਦੀ ਅਤੇ ਗਸ਼ਤ ਪਾਰਟੀਆ ਤਾਇਨਾਤ :ਸੀਨੀਅਰ ਕਪਤਾਨ ਪੁਲਿਸ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 29 ਦਸੰਬਰ :  ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਜਿਲ੍ਹਾ ਐਸ.ਏ.ਐਸ ਨਗਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਨਵੇ ਸਾਲ ਦੇ ਜਸ਼ਨ ਦੇ... Read more »

ਖੇਲੋ ਇੰਡੀਆ ਯੂਥ ਗੇਮਜ਼ ਦੇ ਬਾਸਕਟਬਾਲ, ਹਾਕੀ ਖੋ-ਖੋ ਤੇ ਫੁੱਟਬਾਲ ਟੀਮਾਂ ਦੀ ਚੋਣ ਲਈ ਟਰਾਇਲ 2 ਜਨਵਰੀ ਨੂੰ

ਚੰਡੀਗੜ੍ਹ, 29 ਦਸੰਬਰ- 6ਵੀਂ ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਬਾਸਕਟਬਾਲ, ਹਾਕੀ ਖੋ-ਖੋ ਤੇ ਫੁੱਟਬਾਲ ਟੀਮਾਂ ਦੀ ਚੋਣ ਲਈ ਟਰਾਇਲ 2 ਜਨਵਰੀ ਨੂੰ ਲਏ ਜਾ ਰਹੇ ਹਨ। ਇਹ ਖੇਡਾਂ ਤਾਮਿਲਨਾਡੂ ਵਿਖੇ... Read more »

ਸਾਲ 2022 ਵਿੱਚ ਸੜਕੀ ਦੁਰਘਨਾਵਾਂ ਸਬੰਧੀ ਮੌਤ ਦਰ ਵਿੱਚ 9.4 ਫ਼ੀਸਦ ਵਾਧੇ ਦੇ ਦੇਸ਼ ਵਿਆਪੀ ਰੁਝਾਨ ਦੇ ਉੱਲਟ ਪੰਜਾਬ ਵਿੱਚ ਸੜਕੀ ਦੁਰਘਨਾਵਾਂ ਸਬੰਧੀ ਮੌਤਾਂ ਵਿੱਚ ਕਮੀ ਦਰਜ

ਚੰਡੀਗੜ੍ਹ, 29 ਦਸੰਬਰ: ਸੜਕ ਸੁਰੱਖਿਆ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਗਤੀਸ਼ੀਲ ਸੋਚ ਤਹਿਤ ਪੰਜਾਬ ਵਿੱਚ ਸਾਲ 2021 ਦੇ ਮੁਕਾਬਲੇ 2022 ਦੌਰਾਨ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ‘ਚ 0.24 ਫੀਸਦ... Read more »

ਲੁਧਿਆਣਾ ਵਾਸੀਆਂ ਨੂੰ ਨਵੇਂ ਵਰ੍ਹੇ ਦੀ ਸੌਗਾਤ, ਨਗਰ ਨਿਗਮ ਲਈ 19 ਕਰੋੜ ਰੁਪਏ ਦੀ ਲਾਗਤ ਵਾਲੀ ਮਸ਼ੀਨਰੀ ਨੂੰ ਹਰੀ ਝੰਡੀ ਦਿਖਾਈ

ਲੁਧਿਆਣਾ, 29 ਦਸੰਬਰਲੁਧਿਆਣਾ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਵੱਡਾ ਉਪਰਾਲਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਗਰ ਨਿਗਮ, ਲੁਧਿਆਣਾ ਲਈ 19 ਕਰੋੜ ਰੁਪਏ ਦੀ ਲਾਗਤ... Read more »

ਨਸ਼ਾ ਤਸਕਰਾ ਦੀ ਪ੍ਰੋਪਰਟੀ ਅਟੈਚ ਕਰਨ ਸਬੰਧੀ ਉਨ੍ਹਾਂ ਦੇ ਘਰ ਦੇ ਬਾਹਰ ਪੋਸਟਰ ਚਿਪਕਾਏ

ਫਾਜ਼ਿਲਕਾ 29 ਦਸੰਬਰਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ, ਡਿਪਟੀ ਇੰਸਪੈਕਟਰ ਜਨਰਲ, ਫਿਰੋਜਪੁਰ ਰੇਂਜ, ਫਿਰੋਜਪੁਰ  ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਮਨਜੀਤ ਸਿੰਘ ਢੇਸੀ ਪੀ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਦੀ ਅਗਵਾਈ... Read more »

ਮੁੱਖ ਮੰਤਰੀ ਵੱਲੋਂ ਸਨਅਤੀ ਸ਼ਹਿਰ ਲੁਧਿਆਣਾ ਲਈ ਵੱਡੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ

ਲੁਧਿਆਣਾ, 29 ਦਸੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਦੀ ਨੁਹਾਰ ਬਦਲਣ ਲਈ ਵੱਡੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਇਸ ਮੰਤਵ ਲਈ ਕਰੋੜਾਂ ਰੁਪਏ ਦੇ... Read more »