10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਪੰਜਾਬ ਹੋਮ ਗਾਰਡ ਦਾ ਜਵਾਨ ਵਿਜੀਲੈਂਸ ਵੱਲੋਂ ਕਾਬੂ 

ਚੰਡੀਗੜ੍ਹ, 31 ਜਨਵਰੀ –  ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਚੌਕੀ ਪਿੰਡ ਲਲਤੋਂ ਕਲਾਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਦੇ ਵਲੰਟੀਅਰ ਹਰਜਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ... Read more »

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਲੋਕ ਸੰਪਰਕ ਅਧਿਕਾਰੀ ਡਾ. ਸਰਬਜੀਤ ਸਿੰਘ ਕੰਗਣੀਵਾਲ ਨੂੰ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ

ਚੰਡੀਗੜ੍ਹ, 31 ਜਨਵਰੀ:ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਲੋਕ ਸੰਪਰਕ ਅਧਿਕਾਰੀ ਡਾ. ਸਰਬਜੀਤ ਸਿੰਘ  ਕੰਗਣੀਵਾਲ ਨੂੰ ਉਹਨਾਂ ਦੀ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ ਦਿੰਦਿਆਂ ਸਨਮਾਨਿਤ ਕੀਤਾ ਗਿਆ। ਉਹਨਾਂ ਨੇ ਵਿਭਾਗ ਵਿੱਚ... Read more »

ਕਮਿਸ਼ਨਰ ਹਰਪ੍ਰੀਤ ਸਿੰਘ ਨੇ ਨਗਰ ਨਿਗਮ ਅੰਮ੍ਰਿਤਸਰ ਦੇ ਸਮੂਹ ਵਿਭਾਗਾਂ ਦੇ ਕੰਮਕਾਜ ਦਾ ਲਿਆ ਜਾਇਜ਼ਾ

ਅੰਮ੍ਰਿਤਸਰ 31.01.2024: ਅੱਜ ਨਵ-ਨਿਯੁਕਤ ਕਮਿਸ਼ਨਰ ਸ. ਹਰਪ੍ਰੀਤ ਸਿੰਘ ਨੇ ਨਗਰ ਨਿਗਮ ਅੰਮ੍ਰਿਤਸਰ ਦੇ ਸਾਰੇ ਵਿਭਾਗਾਂ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਸਮੂਹ ਐਚ.ਓ.ਡੀਜ਼ ਅਤੇ ਵਿਭਾਗੀ ਮੁਖੀਆਂ ਦੀ ਮੀਟਿੰਗ ਕੀਤੀ।  ਸੰਯੁਕਤ ਕਮਿਸ਼ਨਰ ਸ਼. ਹਰਦੀਪ... Read more »

ਮੁੱਖ ਮੰਤਰੀਆਂ ਵੱਲੋਂ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ

ਚੰਡੀਗੜ੍ਹ, 31 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਇੱਥੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਅਤੇ ਸੂਬੇ ਵਿੱਚ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਦੀ... Read more »

ਮਾਨ ਸਰਕਾਰ ਨੇ ਲਾਲ ਫੀਤਾਸ਼ਾਹੀ ਦੀ ਤਲਵਾਰ ਹਟਾ ਕੇ ਵਪਾਰੀਆਂ ਲਈ ਖੋਲਿ੍ਹਆ ਰਾਹਤਾਂ ਦਾ ਪਿਟਾਰਾ : ਬੰਦੇਸ਼ਾ

ਅੰਮ੍ਰਿਤਸਰ, 31 ਜਨਵਰੀ 2024 ਪੰਜਾਬ ਟਰੇਡਰਜ਼ ਕਮਿਸ਼ਨ ਦੇ ਸੰਵਿਧਾਨਿਕ ਸੂਬਾਈ ਮੈਂਬਰ ਤੇ  ਸੱਤਾਧਾਰੀ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾਈ ਸਪੋਕਸਪਰਸਨ ਜਸਕਰਣ ਬੰਦੇਸ਼ਾ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਕਾਂਗਰਸ ਤੇ ਅਕਾਲੀ-  ਭਾਜਪਾ ਦੀਆਂ ਸਾਬਕਾ ਸਰਕਾਰਾਂ... Read more »

ਡਿਪਟੀ ਕਮਿਸ਼ਨਰ ਨੇ ਨੰਬਰਦਾਰ ਰੁਪਿੰਦਰ ਕੌਰ ਦੀ ਨੰਬਰਦਾਰੀ ਨੂੰ ਕੀਤਾ ਰੱਦ

ਅੰਮ੍ਰਿਤਸਰ 31 ਜਨਵਰੀ 2024                ਪਿਛਲੇ ਦਿਨੀ ਨਕਲੀ ਆਈ.ਐਫ. ਐਸ. ਅਧਿਕਾਰੀ ਬਣ ਕੇ ਪਲਾਟ ਦੀ ਜਾਅਲੀ ਰਜਿਸਟਰੀ ਤਸਦੀਕ ਕਰਨ ਅਤੇ ਗਲਤ ਵਸੀਕਾ ਨੰਬਰ ਤਸਦੀਕ ਕਰਨ ਵਿੱਚ ਐਸ.ਡੀ.ਐਮ. ਅੰਮ੍ਰਿਤਸਰ-2 ਦੀ ਪੜਤਾਲ ਮੁਤਾਬਿਕ ਨੰਬਰਦਾਰ ਰੁਪਿੰਦਰ ਕੌਰ ਦੀ ਸ਼ਮੂਲੀਅਤ ਪਾਈ... Read more »

ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ

ਚੰਡੀਗੜ੍ਹ, 31 ਜਨਵਰੀ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ  ਚੀਮਾ ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ... Read more »

ਮਲੇਸ਼ੀਆ ਏਅਰਲਾਈਨਸ ਦੀ ਉਡਾਨ ਬਿਨਾਂ ਕਿਸੇ ਰੁਕਾਵਟ ਤੋਂ ਚਾਲੂ ਰਹੇਗੀ – ਸਾਹਨੀ

ਅੰਮ੍ਰਿਤਸਰ, 31 ਜਨਵਰੀ ਪੰਜਾਬ ਤੋਂ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਗਰਮੀਆਂ ਦੇ ਸ਼ੈਡਿਊਲ ਦੌਰਾਨ ਅੰਮ੍ਰਿਤਸਰ ਤੋਂ ਕੁਆਲਾਲੰਪੁਰ  ਮਲੇਸ਼ੀਅਨ ਏਅਰਲਾਈਨਜ਼ ਦੀ ਉਡਾਨ ਲਈ ਸਲਾਟ ਟਾਈਮਿੰਗ ਬਾਰੇ ਉਠਾਈਆਂ ਗਈਆਂ... Read more »

ਵਿਧਾਇਕ ਸਿੱਧੂ ਵਲੋਂ ਮੋਬਾਇਲ ਵੈਨ ਰਾਹੀਂ ਵਾਰਡ ਨੰਬਰ 45 ‘ਚ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਲੁਧਿਆਣਾ, 31 ਜਨਵਰੀ (000) – ਜ਼ਮੀਨੀ ਪੱਧਰ ‘ਤੇ ਹਲਕਾ ਆਤਮ ਨਗਰ ਦੇ ਵਸਨੀਕਾਂ ਨੂੰ ਪ੍ਰਸ਼ਾਸ਼ਕੀ ਸੇਵਾਵਾਂ ਯਕੀਨੀ ਬਣਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਮੋਬਾਇਲ ਵੈਨ ਰਾਹੀਂ, ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ... Read more »

ਪੰਜਾਬ ਦੇ ਮਾਣਮੱਤੇ ਇਤਿਹਾਸ ਨੂੰ ਦਰਸਾਉਂਦੀਆਂ ਝਾਕੀਆਂ ਦਾ ਅੰਮ੍ਰਿਤਸਰ ਵਿਖੇ ਪਹੁੰਚਣ ’ਤੇ ਸ਼ਾਨਦਾਰ ਸਵਾਗਤ

ਅੰਮ੍ਰਿਤਸਰ, 31 ਜਨਵਰੀ 2024                ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਵਲੋਂ ਪਾਏ ਗਏ ਬੇਮਿਸਾਲ ਯੋਗਦਾਨ ਅਤੇ ਪੰਜਾਬ ਦੇ ਗੌਰਵਮਈ ਵਿਰਸੇ ਅਤੇ ਇਤਿਹਾਸ ਬਾਰੇ ਜਾਗਰੂਕ ਕਰਨ ਲਈ ਕੱਢੀਆਂ... Read more »