ਮਾਨਸਾ ਸ਼ਹਿਰ ਦੇ ਲੋਕਾਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਜਲਦਮਿਲੇਗੀ ਰਾਹਤ-ਬ੍ਰਮ ਸ਼ੰਕਰ ਜਿੰਪਾ

ਮਾਨਸਾ, 25 ਜਨਵਰੀ:ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰੇਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰੀ ਬ੍ਰਮ... Read more »

ਪੰਜਾਬ ਦਾ ਇਤਿਹਾਸ ਖੂਨੀ ਸਾਕਿਆਂ ਦਾ ਇਤਿਹਾਸ ਹੈ : ਹਰਭਜਨ ਸਿੰਘ ਈਟੀਓ

ਇਲਾਜ ਕੀਤਾ ਜਾਂਦਾ ਹੈ।  ਬਠਿੰਡਾ ਵਿਖੇ ਲਗਭਗ 38 ਕਰੋੜ ਰੁਪਏ ਦੀ ਲਾਗਤ ਨਾਲ ਮੁਲਤਾਨੀਆਂ ਪੁਲ ਦਾ ਨਵੀਨੀਕਰਨ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਘਰੇਲੂ ਖਪਤਕਾਰਾਂ ਨੂੰ 300... Read more »

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ 75ਵੇਂ ਗਣਤੰਤਰ ਦਿਹਾੜੇਮੌਕੇ ਲਹਿਰਾਇਆ ਕੌਮੀ ਝੰਡਾ

ਮਾਨਸਾ, 26 ਜਨਵਰੀ:ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੀ ਯੋਗ ਅਗਵਾਈ ਹੇਠ 75ਵੇਂ ਗਣਤੰਤਰ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਮੁੱਖ ਮਹਿਮਾਨ ਵੱਜੋਂ... Read more »

ਮੋਗਾ ਵਿਖੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਨੇ ਲਹਿਰਾਇਆ ਤਿਰੰਗਾ

ਮੋਗਾ, 26 ਜਨਵਰੀ (000)-ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਸਥਾਨਕ ਦਾਣਾ ਮੰਡੀ ਵਿਖੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ।ਜਿਸ ਦੌਰਾਨ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ... Read more »

ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਫਾਜ਼ਿਲਕਾ ਵਿਖੇ ਤਿਰੰਗਾ ਝੰਡਾ ਲਹਿਰਾਇਆ

ਫਾਜ਼ਿਲਕਾ, 26 ਜਨਵਰੀ ਅੱਜ 75ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਜ਼ਿਲਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਤਿਰੰਗਾ ਲਹਿਰਾਇਆ। ਉਨ੍ਹਾਂ ਪਰੇਡ ਤੋਂ ਸਲਾਮੀ ਲਈ... Read more »

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਗਣਤੰਤਰ ਦਿਵਸ ਮੌਕੇ ‘ਸੁਪਰ 100’ ਸਕੀਮ ਦੀ ਸ਼ੁਰੂਆਤ

ਫ਼ਿਰੋਜ਼ਪੁਰ, 26 ਜਨਵਰੀ 2024:           ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਵਿਸ਼ਵ ਪੱਧਰ ‘ਤੇ ਸੂਬੇ ਦੀ ਸ਼ਾਨ ਨੂੰ... Read more »

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਫਿਰੋਜ਼ਪੁਰ ਵਿਖੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ

ਫ਼ਿਰੋਜ਼ਪੁਰ 26 ਜਨਵਰੀ 2024.             ਅੱਜ ਗਣਤੰਤਰਤਾ ਦਿਵਸ ਦੇ ਸਬੰਧ ਵਿੱਚ ਇਥੋਂ ਦੇ ਕੈਂਟ ਬੋਰਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।... Read more »

ਸਿੱਖਿਆ ਵਿਭਾਗ ਵਿਚ 44 ਪ੍ਰਿੰਸੀਪਲਜ਼ ਨੂੰ ਡੀ.ਈ.ਓ ਵਜੋਂ ਤਰੱਕੀ

ਚੰਡੀਗੜ,  25 ਜਨਵਰੀ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਿੱਖਿਆ ਵਿਭਾਗ ਪੰਜਾਬ ਵਿਚ ਅੱਜ ਦਹਾਕੇ ਬਾਅਦ ਪ੍ਰਿੰਸੀਪਲਜ਼ ਤੋਂ ਡੀ.ਈ.ਓ ਅਤੇ ਸਹਾਇਕ ਡਾਇਰੈਕਟਰ ਦੀ ਅਸਾਮੀ... Read more »

ਡੇਅਰੀ ਵਿਕਾਸ ਵਿਭਾਗ ਨੇ ਰਾਸ਼ਟਰੀ ਪਸ਼ੂ ਧਨ ਮਿਸ਼ਨ ਅਧੀਨ ਬਲਾਕ ਪੱਧਰੀ ਸੈਮੀਨਾਰ ਕਰਵਾਇਆ

ਬਠਿੰਡਾ, 25 ਜਨਵਰੀ()- ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁਡੀਆਂ , ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ਼੍ਰੀ ਕੁਲਦੀਪ ਸਿੰਘ ਜੱਸੋਵਾਲ ਦੀ ਰਹਿਨੁਮਾਈ ਹੇਠ ਡੇਅਰੀ... Read more »

ਵਿਧਾਇਕ ਬੱਲੂਆਣਾ ਨੇ ਬਜ਼ੀਦਪੁਰ ਕੱਟਿਆਂਵਾਲੀ ਵਿਖੇ ਰੱਖਿਆ ਖੇਡ ਸਟੇਡੀਅਮ ਦਾ ਨੀਂਹ ਪੱਥਰ

ਫਾਜ਼ਿਲਕਾ 25 ਜਨਵਰੀ 2024….ਵਿਧਾਇਕ ਬੱਲੂਆਣਾ ਸ੍ਰੀ. ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਲਕੇ ਦੇ ਪਿੰਡ ਬਜ਼ੀਦਪੁਰ ਕੱਟਿਆਂਵਾਲੀ ਵਿਖੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਣ ਦੀ ਰਸਮ ਅਦਾ ਕੀਤੀ ਗਈ। ਇਸ ਦੌਰਾਨ ਉਨ੍ਹਾਂ ਪਿੰਡ... Read more »