ਆਰਮੀ ਅਗਨੀਵੀਰ ਅਤੇ ਅਰਧ-ਸੈਨਿਕ ਬਲਾ ਵਿੱਚ ਭਰਤੀ ਲਈ ਮੁਫਤ ਲਿਖਤੀ ਅਤੇ ਫਿੱਜੀਕਲ ਟਰੇਨਿੰਗ ਸੀ-ਪਾਈਟ ਕੈਂਪ ਥੇਹ ਕਾਂਜਲਾ, ਕਪੂਰਥਲਾ ਵਿਖੇ

ਅੰਮ੍ਰਿਤਸਰ 23 ਜਨਵਰੀ 2024- ਸੀ-ਪਾਈਟ ਕੈਂਪ ਕਪੂਰਥਲਾ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜਿਲ੍ਹਾ ਤਰਨਤਾਰਨ, ਅੰਮ੍ਰਿਤਸਰ, ਤਹਿਸੀਲ ਬਾਬਾ ਬਕਾਲਾ ਅਤੇ ਗੁਰਦਾਸਪੁਰ ਦੇ ਜੋ ਯੂਵਕ ਆਰਮੀ ਅਗਨੀਵੀਰ ਲਿਖਤੀ ਪੇਪਰ ਦੀ ਤਿਆਰੀ ਕਰਨਾ ਚਾਹੁੰਦੇ... Read more »

ਨਕਲੀ ਆਈ.ਐਫ.ਐਸ. ਅਧਿਕਾਰੀ ਬਣ ਕੇ ਰਜਿਸਟਰੀ ਕਰਵਾਉਣ ਵਾਲੀ ਮਹਿਲਾ ਸਮੇਤ 6 ਵਿਅਕਤੀਆ ਵਿਰੁੱਧ ਕੇਸ ਦਰਜ ਕਰਨ ਦੇ ਸਿਫਾਰਿਸ਼

ਅੰਮ੍ਰਿਤਸਰ 23 ਜਨਵਰੀ 2024–                ਬੀਤੇ ਦਿਨੀ ਅੰਮ੍ਰਿਤਸਰ ਸਬ ਰਜਿਸਟਰਾਰ-3 ਦੇ ਦਫ਼ਤਰ ਵਿੱਚ ਆਪਣੇ ਆਪ ਨੂੰ ਆਈ.ਐਫ.ਐਸ. ਅਧਿਕਾਰੀ ਦੱਸ ਕੇ ਘੁੰਡ ਕੱਢਣ ਵਾਲੀ ਜਿਸ ਔਰਤ ਨੇ ਜਾਅਲੀ ਰਜਿਸਟਰੀ ਭੁਗਤਾਈ ਸੀ ਵਿਰੁੱਧ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵਲੋਂ ... Read more »

ਟ੍ਰੈਫਿਕ ਪੁਲਿਸ ਨੇ ਸਕੂਲ ਦੇ ਬੱਚਿਆਂ ਅਤੇ ਕਰਮਚਾਰੀਆਂ ਨੂੰ ਦਿੱਤੇ ਸੜਕ ’ਤੇ ਚੱਲਣ ਦੇ ਗੁਰ

ਅੰਮ੍ਰਿਤਸਰ 23 ਜਨਵਰੀ 2023– ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਅਤੇ ਏਡੀਸੀਪੀ ਟਰੈਫਿਕ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਨੈਸ਼ਨਲ ਰੋਡ ਸੇਫਟੀ ਮਹੀਨਾ 14 ਫਰਵਰੀ 2024 ਤੱਕ ਮਨਾਇਆ ਜਾ ਰਿਹਾ ਹੈ। ਇਸ ਤਹਿਤ ਅੱਜ ਟਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ... Read more »

ਸੀ.ਡੀ.ਪੀ.ਓ. ਅਤੇ ‘ਮੁਸਕਾਨ’ ਨੇ ਮੌਕੇ ’ਤੇ ਪਹੁੰਚ ਕੇ ਬਾਲ ਵਿਆਹ ਰੋਕਿਆ

ਅੰਮ੍ਰਿਤਸਰ 23 ਜਨਵਰੀ 2024–                ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਅੰਮ੍ਰਿਤਸਰ ਅਰਬਨ-2 ਸ੍ਰੀਮਤੀ ਮੀਨਾ ਦੇਵੀ ਨੇ ਆਪਣੀ ਡਿਊਟੀ ਬਾਖੂਬੀ ਨਿਭਾਉਂਦੇ ਹੋਏ ਅੰਮ੍ਰਿਤਸਰ ਦੇ ਮੋਹਕਮਪੁਰਾ ਇਲਾਕੇ ਵਿੱਚ 14 ਸਾਲ ਦੀ ਲੜਕੀ ਦਾ ਉਸਦੇ ਮਾਪਿਆਂ ਵਲੋਂ ਕੀਤਾ ਜਾ ਰਿਹਾ ਵਿਆਹ ਮੌਕੇ ‘ਤੇ ਪਹੁੰਚ... Read more »

ਰਾਜ ਦੇ ਹਰੇਕ ਦਿਵਿਆਂਗ ਨੂੰ ਦਿੱਤੇ ਜਾਣਗੇ ਸਹਾਇਕ ਉਪਕਰਣ – ਧਾਲੀਵਾਲ

ਅੰਮ੍ਰਿਤਸਰ, 23 ਜਨਵਰੀ 2024– ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਜਿਨਾਂ ਦੇ ਯਤਨਾਂ ਸਦਕਾ ਅਲਿਮਕੋ ਵਲੋਂ ਕਰੀਬ ਦੋ ਮਹੀਨੇ ਪਹਿਲਾਂ ਅਜਨਾਲਾ ਅਤੇ ਰਮਦਾਸ ਵਿੱਚ ਦਿਵਿਆਂਗ ਵਿਅਕਤੀਆਂ ਦੀਆਂ ਲੋੜਾਂ ਦਾ ਪਤਾ ਲਗਾਉਣ ਲਈ ਵਿਸ਼ੇਸ਼... Read more »

ਮੀਤ ਹੇਅਰ ਵੱਲੋਂ ਜਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਦੀ ਸਮੀਖਿਆ

ਅੰਮ੍ਰਿਤਸਰ, 23 ਜਨਵਰੀ 2024 (        )-ਜਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਤੌਰ ਉਤੇ ਪੁੱਜੇ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਹੇਅਰ, ਜਿੰਨਾ ਨੂੰ ਅੰਮ੍ਰਿਤਸਰ ਤੇ ਤਰਨਤਾਰਨ ਜਿਲਿਆਂ ਦੀ ਜ਼ਿੰਮੇਵਾਰੀ ਮੁੱਖ ਮੰਤਰੀ... Read more »

ਭਗਵੰਤ ਮਾਨ ਸਰਕਾਰ ਨੇ ਜੇਲ੍ਹਾਂ ਵਿੱਚ ਜਾਂਚ ਤੋਂ ਬਾਅਦ  ਐੱਚ.ਆਈ.ਵੀ ਅਤੇ ਹੈਪੇਟਾਈਟਸ ਨੂੰ ਫੈਲਣ ਤੋਂ ਰੋਕਣ ਲਈ ਸੂਬੇ ਵਿੱਚ ਜਾਂਚ ਸ਼ੁਰੂ ਕੀਤੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਜਨਵਰੀ, 2024:ਤੰਦਰੁਸਤ ਅਤੇ ਰੰਗਲਾ ਪੰਜਾਬ ਦੀ ਕੜੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ਜੇਲ੍ਹਾਂ, ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦੇ ਕੈਦੀਆਂ ਦੀ ਸਿਹਤ ਜਾਂਚ... Read more »

ਮੈਰੀਟੋਰੀਅਸ ਸਕੂਲ ਫਿਰੋਜ਼ਪੁਰ ਦੀ ਜਾਪਾਨ ਗਈ ਵਿਦਿਆਰਥਣ ਗੁਰਵਿੰਦਰ ਕੌਰ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਫਿਰੋਜ਼ਪੁਰ, 23 ਜਨਵਰੀ 2024.              ਮੈਰੀਟੋਰੀਅਸ ਸਕੂਲ ਹਕੂਮਤ ਸਿੰਘ ਵਾਲਾ ਦੀ ਵਿਦਿਆਰਥਣ ਗੁਰਵਿੰਦਰ ਕੌਰ ਸਕੂਰਾ ਸਾਇੰਸ ਐਕਸਚੇਂਜ ਸਕੀਮ ਤਹਿਤ ਜਾਪਾਨ ਵਿਖੇ ਗਈ ਅਤੇ ਉਥੋਂ ਸਾਇੰਸ ਤੇ ਤਕਨਾਲੋਜੀ ਨਾਲ ਜੁੜੀਆਂ ਕਾਢਾਂ, ਮਿਊਜ਼ੀਅਮ ਅਤੇ ਯੂਨੀਵਰਸਿਟੀਆਂ ਬਾਰੇ... Read more »

ਭਾਰਤੀ ਮਿਆਰ ਬਿਊਰੋ ਨੇ ਜਿਲ੍ਹਾ ਮੋਗਾ ਵਿਖੇ ਜਾਗਰੂਕਤਾ ਕੈਂਪ ਲਾਇਆ

ਮੋਗਾ, 23 ਜਨਵਰੀ (000) – ਡਿਪਟੀ ਕਮਿਸ਼ਨਰ ਮੋਗਾ ਸ੍ਰੀ ਕੁਲਵੰਤ ਸਿੰਘ ਆਈ.ਏ.ਐਸ. ਅਤੇ ਸ਼੍ਰੀਮਤੀ ਅਨੀਤਾ ਦਰਸ਼ੀ ਵਧੀਕ ਡਿਪਟੀ ਕਮਿਸ਼ਨਰ ਅਤੇ ਸ੍ਰੀ ਹਰਜਿੰਦਰ ਸਿੰਘ ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਮੋਗਾ ਦੇ ਸਹਿਯੋਗ ਨਾਲ... Read more »

ਸਰਕਾਰੀ ਕਾਲਜ ਮੁਹਾਲੀ ਦੀ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਹੋਈ

ਐੱਸ.ਏ.ਐੱਸ.ਨਗਰ, 23 ਜਨਵਰੀ, 2024:ਐਸ.ਡੀ.ਐਮ. ਮੋਹਾਲੀ ਚੰਦਰਜਯੋਤੀ ਸਿੰਘ ਨੇ ਦੱਸਿਆ ਕਿ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ, ਸਰਕਾਰੀ ਕਾਲਜ, ਮੁਹਾਲੀ ਦੀ ਗਰਾਊਂਡ ਵਿਖੇ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਸਮਾਗਮ ਸਬੰਧੀ ਰਿਹਰਸਲ ਕਰਵਾਈ... Read more »