ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ ਨੂੰ ਬਖਸ਼ਿਆ ਨਹੀ ਜਾਵੇਗਾ – ਸਿਵਲ ਸਰਜਨ ਡਾ. ਔਲਖ

ਲੁਧਿਆਣਾ, 31 ਜਨਵਰੀ (000) – ਸਿਵਲ ਸਰਜਨ ਲੁਧਿਆਣਾ ਡਾ ਜਸਬੀਰ ਸਿੰਘ ਔਲਖ ਵਲੋ ਜਿਲ੍ਹੇ ਭਰ ਵਿੱਚ ਤੰਬਾਕੂ ਕੰਟਰੋਲ ਐਕਟ (ਕੋਟਪਾ) ਦੀ ਉਲੰਘਣਾ ਕਰਨ ਵਾਲੇ ਰੇੜੀਆਂ ਫੜੀਆਂ ਅਤੇ ਦੁਕਾਨਦਾਰਾਂ ਦੀ ਸਖ਼ਤੀ ਨਾਲ ਚੈਕਿੰਗ... Read more »

ਸੀਫੇਟ ਵਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਸੀਰੀਅਲ ਪ੍ਰੋਸੈਸਿੰਗ ਅਤੇ ਵੈਲਯੂ-ਐਡੀਸ਼ਨ ਸਿਖਲਾਈ ਦਾ ਆਯੋਜਨ

ਲੁਧਿਆਣਾ, 31 ਜਨਵਰੀ – ਅਨੁਸੂਚਿਤ ਜਾਤੀ ਉਪ-ਯੋਜਨ ਤਹਿਤ ਪੇਂਡੂ ਔਰਤਾਂ ਦੀਆਂ ਆਰਥਿਕ ਸੰਭਾਵਨਾਵਾਂ ਨੂੰ ਵਧਾਉਣ, ਅਨਾਜ ਦੀ ਪ੍ਰੋਸੈਸਿੰਗ ਅਤੇ ਵੈਲਯੂ-ਐਡੀਸ਼ਨ ਬਾਰੇ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ ਸੈਂਟਰਲ ਇੰਸਟੀਚਿਊਟ ਆਫ਼ ਪੋਸਟ-ਹਾਰਵੈਸਟ ਇੰਜਨੀਅਰਿੰਗ ਐਂਡ ਟੈਕਨਾਲੋਜੀ-ਆਈ.ਸੀ.ਏ.ਆਰ... Read more »

ਵਿਰਾਸਤੀ ਮੇਲਾ ਨੌਜਵਾਨ ਪੀੜ੍ਹੀ ਨੂੰ ਪੁਰਾਣੇ ਸੱਭਿਆਚਾਰ ਤੇ ਵਿਰਾਸਤ ਸਬੰਧੀ ਜਾਣਕਾਰੀ ਦੇਣ ਲਈ ਹੋਵੇਗਾ ਸਹਾਈ ਸਿੱਧ : ਵਧੀਕ ਡਿਪਟੀ ਕਮਿਸ਼ਨਰ

ਬਠਿੰਡਾ, 31 ਜਨਵਰੀ : ਸੂਬਾ ਸਰਕਾਰ ਵੱਲੋਂ ਪੰਜਾਬ ਤੇ ਪੰਜਾਬੀਅਤ ਦੇ ਪੁਰਾਣੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਪੁਰਾਣੀ ਵਿਰਾਸਤ ਦੀ ਸਾਂਭ-ਸੰਭਾਲ ਲਈ ਕੰਮ ਕਰ ਰਹੀ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਦੇ ਸਹਿਯੋਗ ਨਾਲ ਇੱਥੇ ਸਥਿਤ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ 9, 10 ਅਤੇ 11 ਫਰਵਰੀ 2024 ਨੂੰ ਕਰਵਾਇਆ... Read more »

ਅਨੁਸੂਚਿਤ ਜਾਤੀ ਕੌਮੀ ਕਮਿਸ਼ਨ ਵੱਲੋਂ ਜ਼ਿਲ੍ਹਾ ਲੁਧਿਆਣਾ ਦਾ ਦੌਰਾ

ਲੁਧਿਆਣਾ, 31 ਜਨਵਰੀ (000) – ਅਨੁਸੂਚਿਤ ਜਾਤੀ ਕੌਮੀ ਕਮਿਸ਼ਨ, ਚੰਡੀਗੜ੍ਹ ਦੀ ਟੀਮ ਵੱਲੋਂ ਜ਼ਿਲ੍ਹਾ ਲੁਧਿਆਣਾ ਦਾ ਦੌਰਾ ਕੀਤਾ ਗਿਆ। ਟੀਮ ਵਿੱਚ ਸ਼੍ਰੀ ਏ.ਭੱਟਾਚਾਰਿਆ, ਰਿਸਰਚ ਅਫ਼ਸਰ, ਸ਼੍ਰੀ ਪ੍ਰਵੀਨ ਦਿਆਂਦੀ, ਸੀਨੀਅਰ ਇੰਵੈਸਟੀਗੇਟਰ, ਸ਼੍ਰੀ ਵਿਜੈ... Read more »

ਅਬੋਹਰ ਦੇ ਕ੍ਰਿਕਟ ਸਟੇਡੀਅਮ ਵਿਖੇ ਓਪਨ ਇਨਵੀਟੇਸ਼ਨਲ ਟੂਰਨਾਮੈਂਟ ਦੇ ਪਹਿਲੇ ਦਿਨ ਦੀ ਹੋਈ ਸ਼ੁਰੂਆਤ

ਅਬੋਹਰ/ਫਾਜ਼ਿਲਕਾ 31 ਜਨਵਰੀਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ ਪੰਜਾਬ ਸ੍ਰੀ. ਗੋਰਵ ਯਾਦਵ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਲਈ ਅਨੇਕਾਂ ਉਪਰਾਲੇ ਕੀਤੇ ਜਾ... Read more »

ਆਮ ਆਦਮੀ ਕਲੀਨਿਕ ਦੇ ਰਹੇ ਨੇ ਲੋਕਾਂ ਨੂੰ ਮੁਢਲੀ ਪੱਧਰ ’ਤੇ ਬੇਤਹਰੀਨ ਇਲਾਜ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 31 ਜਨਵਰੀ, 2024:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਜ਼ਿਲ੍ਹੇ ਵਿੱਚ ਬਣਾਏ ਗਏ ਆਮ ਆਦਮੀ ਕਲੀਨਿਕਾਂ ਦਾ ਲਾਹਾ ਰੋਜ਼ਾਨਾ ਵੱਡੀ ਗਿਣਤੀ ’ਚ ਆਮ... Read more »

ਜ਼ਿਲ੍ਹਾ ਸਮਾਜ ਭਲਾਈ ਦਫ਼ਤਰ ਵਿਖੇ ਮੁਫ਼ਤ ਦਿਵਿਯਾਂਗਜਨ ਉਪਕਰਣ ਵੰਡ ਸਮਾਰੋਹ ਆਯੋਜਿਤ

ਲੁਧਿਆਣਾ, 31 ਜਨਵਰੀ (000) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਸਮਾਜਿਕ ਨਿਆਂ, ਘੱਟ ਗਿਣਤੀ ਅਧਿਕਾਰਤਾ ਅਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ ਅਤੇ... Read more »

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਨੇ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਤਹਿਤ 466 ਡੋਰ ਟੂ ਡੋਰ ਸੇਵਾਵਾਂ ਪ੍ਰਦਾਨ ਕੀਤੀਆਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 31 ਜਨਵਰੀ, 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਤਹਿਤ ਡੋਰ ਟੂ ਡੋਰ ਸਟੈੱਪ ਡਲਿਵਰੀ ਸੇਵਾ ਚਲਾਈ... Read more »

ਕੇਂਦਰ ਸਰਕਾਰ ਪੰਜਾਬ ਨੂੰ ਅਟਲ-ਭੂ ਜਲ ਯੋਜਨਾ ਵਿੱਚ ਸ਼ਾਮਲ ਕਰੇ: ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ੍ਹ, 31 ਜਨਵਰੀ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕੇਂਦਰ ਸਰਕਾਰ ਨੂੰ ਮੁੜ ਅਪੀਲ ਕੀਤੀ ਹੈ ਕਿ ਉਹ ਧਰਤੀ ਹੇਠਲੇ ਪਾਣੀ ਦੇ ਨਿਰੰਤਰ... Read more »

ਪੁਲਿਸ ਵਿਭਾਗ ਦੀ ਸ਼ਲਾਘਾਯੋਗ ਪਹਿਲ, ਨਿਯਮਾਂ ਦੀ ਪਾਲਣਾ ਕਰਨ ਵਾਲਿਆਂ ਨੂੰ ਕੀਤੇ ਫੁੱਲ ਭੇਂਟ

ਫਾਜ਼ਿਲਕਾ 31 ਜਨਵਰੀ ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਕੌਮੀ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ ਤਾਂ ਜੋ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕੇ। ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸਾਂ ਹੇਠ ਜ਼ਿਲ੍ਹਾ ਫਾਜ਼ਿਲਕਾ ਵਿਖੇ ਵੀ ਇਸ ਕੌਮੀ ਸੜਕ ਸੁਰੱਖਿਆ ਮੁਹਿੰਮ ਦੀ ਲੜੀ ਤਹਿਤ ਸੜਕੀ ਨਿਯਮਾਂ ਦੀ ਪਾਲਣਾ ਕਰਨ ਵਾਲਿਆਂ ਨੂੰ ਜਿਥੇ ਸਰਾਹਿਆ ਜਾ ਰਿਹਾ ਹੈ ਉਥੇ ਹੋਰਨਾਂ ਨੂੰ ਸੜਕ ਸੁਰੱਖਿਆ ਨਿਯਮਾਂ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ ਹੈ। ਟਰੈਫਿਕ ਇੰਚਾਰਜ ਫਾਜ਼ਿਲਕਾ ਸ੍ਰੀ ਪਵਨ ਕੁਮਾਰ ਨੇ ਜਾਣਕਾਰੀ ਦਿੰਦਿੰਆਂ ਦੱਸਿਆ ਕਿ ਸੜਕ ਸੁਰੱਖਿਆ ਮਹੀਨਾ ਮੁਹਿੰਮ ਦੀ ਗਤੀਵਿਧੀ ਤਹਿਤ ਪੁਲਿਸ ਵਿਭਾਗ ਵੱਲੋਂ ਸ਼ਲਾਘਾਯੋਗ ਪਹਿਲ ਕਰਦਿਆਂ ਸੜਕੀ ਨਿਯਮਾਂ ਦੀ ਪਾਲਣਾ ਕਰਨ ਵਾਲਿਆਂ ਨੂੰ ਫੁੱਲ ਭੇਂਟ ਕੀਤੇ ਗਏ। ਉਨ੍ਹਾਂ ਕਿਹਾ ਕਿ ਸੀਟ ਬੈਲਟ ਅਤੇ ਹੈਲਮੈਟ ਦੀ ਵਰਤੋਂ ਕਰਨ ਵਾਲਿਆਂ ਨੂੰ ਜਿਥੇ ਇਸ ਦੇ ਫਾਇਦਿਆਂ ਬਾਰੇ ਪ੍ਰੇਰਿਤ ਕੀਤਾ ਗਿਆ ਉਥੇ ਵਰਤੋਂ ਨਾ ਕਰਨ ਵਾਲਿਆਂ ਨੂੰ ਇਸ ਦੇ ਦੁਰਪ੍ਰਭਾਵਾਂ ਬਾਰੇ ਵੀ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਗੱਡੀ ਚਲਾਉਣ... Read more »