ਆਂਗਣਵਾੜੀਆਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਰੋਟਰੀ ਕਲੱਬ ਮੁਹਾਲੀ ਮਿਡਟਾਊਨ ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲਾਇਆ ਹੱਥ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਜਨਵਰੀ, 2024:ਰੋਟਰੀ ਕਲੱਬ ਮੋਹਾਲੀ ਮਿਡਟਾਊਨ ਨੇ 0 ਤੋਂ 6 ਸਾਲ ਦੇ ਬੱਚਿਆਂ ਵਿੱਚ ਕੁਪੋਸ਼ਣ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਦੇ ਸ਼ਲਾਘਾਯੋਗ ਕੰਮ ਵਿੱਚ ਸਹਿਯੋਗ ਦੇਣ ਲਈ... Read more »

ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵੱਲੋਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ

ਐੱਸ.ਏ.ਐੱਸ. ਨਗਰ, 22 ਜਨਵਰੀ ਵੋਟਰ ਸੂਚੀਆਂ ਦੀ ਸੁਧਾਈ ਉਪਰੰਤ ਫਾਈਨਲ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਚੰਦਰ ਜੋਤੀ ਸਿੰਘ ਨੇ ਦੱਸਿਆ ਕਿ ਯੋਗਤਾ... Read more »

ਤਿੰਨ ਕਿਸਾਨ ਉਤਪਾਦਕ ਕੰਪਨੀਆਂ ਅਤੇ ਟੈਰਾਕੋਟਾ ਕਲੱਸਟਰ ਦੇ ਮੈਬਰਾਂ ਨੇ ਆਪਣੀਆਂ ਪ੍ਰਾਪਤੀਆਂ ਸਾਂਝੀਆਂ ਕੀਤੀਆਂ

ਮੋਗਾ, 22 ਜਨਵਰੀ (000) – ਸ਼੍ਰੀ ਪਦਮਾਨੰਦ, ਪਾਰਟਨਰ ਗ੍ਰਾਂਟ ਥਾਰਨਟਨ ਭਾਰਤ, ਸ਼੍ਰੀ ਮਨਪ੍ਰੀਤ ਸਿੰਘ, ਮੈਨੇਜਰ, ਸ਼੍ਰੀ ਕੁੰਦਨ ਕੁਮਾਰ, ਮੈਨੇਜਰ, ਜੀ.ਟੀ ਭਾਰਤ, ਸ਼੍ਰੀ ਸੌਰਭ ਸ਼ੇਖਾਵਤ, ਸਲਾਹਕਾਰ, ਸ਼੍ਰੀ ਸੰਚਿਤ ਸ਼ਰਮਾ, ਸਲਾਹਕਾਰ ਅਤੇ ਸ਼੍ਰੀਮਤੀ ਸਾਕਸ਼ੀ... Read more »

ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮੁਕੰਮਲ, ਵੋਟਰਾਂ ਦੀ ਕੁੱਲ ਗਿਣਤੀ ਹੋਈ 7,55,753

ਮੋਗਾ, 22 ਜਨਵਰੀ-ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 1 ਜਨਵਰੀ, 2024 ਦੇ ਅਧਾਰ ਉੱਤੇ ਜ਼ਿਲ੍ਹਾ ਮੋਗਾ ਦੇ ਸਮੂਹ 4 ਵਿਧਾਨ ਸਭਾ ਹਲਕਿਆਂ ਵਿਚ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਰਾਹੀਂ ਵੋਟਰ ਸੂਚੀਆਂ ਦੀ ਅੰਤਿਮ... Read more »

ਜ਼ਿਲਾ ਮੈਜਿਸਟ੍ਰੇਟ ਵੱਲੋਂ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ

ਮੋਗਾ 22 ਜਨਵਰੀ: ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ... Read more »

ਮੇਨ ਬਜ਼ਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ‘ਤੇ ਪਾਬੰਦੀ

ਮੋਗਾ, 22 ਜਨਵਰੀ:ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਫੌਜ਼ਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ.2) ਦੀ ਧਾਰਾ 144 ਅਧੀਨ ਲੋਕ ਹਿੱਤ ਨੂੰ ਧਿਆਨ ਵਿੱਚ... Read more »

ਸਰਕਾਰੀ ਦੀ ਡੋਰ ਸਟੈਪ ਡਿਲੀਵਰੀ ਸੇਵਾ ਤੋਂ 380 ਲੋਕਾਂ ਨੇ ਘਰ ਬੈਠ ਲਿਆ ਲਾਭ-ਡਿਪਟੀ ਕਮਿਸ਼ਨਰ

ਫਾਜ਼ਿਲਕਾ, 22 ਜਨਵਰੀ           ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੁੰ  ਘਰ ਬੈਠੇ ਸੇਵਾਵਾਂ ਮੁਹੱਈਆ  ਕਰਵਾਉਣ  ਲਈ ਵਚਨਬਧ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਨਾਲ ਪ੍ਰਸ਼ਾਸਨ ਲੋਕਾਂ ਤੱਕ ਪਹੁੰਚ ਰਿਹਾ ਹੈ ਤੇ ਘਰ ਬੈਠੇ ਲੋਕਾਂ ਨੂੰ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦਿੰਦਿਆਂ ਕਿਹਾ ਕਿ ਹੁਣ  ਤੱਕ 380 ਲੋਕਾਂ ਨੇ ਘਰ  ਬੈਠੇ ਲਾਭ ਲੈ ਲਿਆ ਹੈ।           ਡਿਪਟੀ ਕਮਿਸ਼ਨਰ... Read more »

ਯੋਗਤਾ ਮਿਤੀ 1 ਜਨਵਰੀ 2024 ਦੇ ਆਧਾਰ ਤੇ ਫੋਟੋ ਵੋਟਰ ਸੂਚੀਆਂ ਦੀ ਹੋਈ ਅੰਤਿਮ ਪ੍ਰਕਾਸ਼ਨਾ

ਫਾਜਿ਼ਲਕਾ 22 ਜਨਵਰੀਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2024 ਦੇ ਆਧਾਰ *ਤੇ ਪ੍ਰਾਪਤ ਹੋਏ ਦਾਅਵੇ/ਇਤਰਾਜਾਂ ਦੇ ਨਿਪਟਾਰੇ ਉਪਰੰਤ ਫੋਟੋ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਜਿ਼ਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ... Read more »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਫਾਰਮ 29 ਫਰਵਰੀ ਤੱਕ ਲਏ ਜਾਣਗੇ -ਜ਼ਿਲ੍ਹਾ ਚੋਣ ਅਫ਼ਸਰ

ਫਾਜਿ਼ਲਕਾ 22 ਜਨਵਰੀ 2024…. ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਪਹਿਲਾ ਵੋਟਰ ਸੂਚੀ ਵਿੱਚ ਰਜਿਸਟਰੇਸ਼ਨ ਲਈ ਫਾਰਮ 15 ਨਵੰਬਰ 2023 ਤੱਕ ਪ੍ਰਾਪਤ ਕੀਤੇ ਜਾਣੇ ਸਨ ਪਰ ਹੁਣ ਕਮਿਸ਼ਨਰ ਗੁਰਦੁਆਰਾ... Read more »

ਭਗਵਾਨ ਕਿਸੇ ਦਾ ਏਕਾਧਿਕਾਰ ਨਹੀਂ ਹੋ ਸਕਦਾ: ਸੰਧਵਾਂ ਨੇ ਸ੍ਰੀ ਰਾਮ ਦੀ ਪਵਿੱਤਰ ਸਥਾਪਨਾ ਦਾ ਸਿਆਸੀਕਰਨ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ

ਚੰਡੀਗੜ੍ਹ, 21 ਜਨਵਰੀ:  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਲਕੇ ਅਯੁੱਧਿਆ ਵਿਖੇ ਹੋਣ ਵਾਲੇ ਭਗਵਾਨ ਸ੍ਰੀ ਰਾਮ ਦੇ ਪਵਿੱਤਰ ਮੌਕੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਪੰਜਾਬ... Read more »