ਅਲਿਮਕੋ ਦੀ ਸਹਾਇਤਾ ਨਾਲ ਦਿਵਿਆਂਗਜਨਾਂ ਨੂੰ 22 ਜਨਵਰੀ ਨੂੰ ਵੰਡੇ ਜਾਣਗੇ ਸਹਾਇਕ ਉਪਕਰਨ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 20 ਜਨਵਰੀ 2024                ਅਲਿਮਕੋ ਵਲੋਂ ਜਿਲ੍ਹਾ ਪ੍ਰਸਾਸ਼ਨ ਦੀ ਸਹਾਇਤਾ ਨਾਲ ਦਿਵਿਆਂਗਜਨਾਂ ਅਤੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਮੈਡੀਕਲ ਅਸੈਸਮੈਂਟ ਕੈਂਪ ਪਿਛਲੇ ਸਾਲ ਵੱਖ-ਵੱਖ ਥਾਵਾਂ ਤੇ ਲਗਾਏ ਗਏ ਸਨ। ਉਸ ਸਮੇਂ ਦੌਰਾਨ ਜਿਨਾਂ ਦਿਵਿਆਂਗਜਨਾਂ ਦੀ... Read more »

ਉਦਯੋਗਾਂ ਦੀ ਮੰਗ ਅਨੁਸਾਰ ਸ਼ੁਰੂ ਕੀਤੇ ਜਾਣਗੇ ਹੁਨਰ ਵਿਕਾਸ ਦੇ ਕੋਰਸ : ਡਿਪਟੀ ਕਮਿਸ਼ਨਰ

ਬਠਿੰਡਾ, 20 ਜਨਵਰੀ : ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਇੰਡਸਟਰੀਆਂ ਦੇ ਨੁਮਾਇਦਿਆਂ ਨਾਲ ਜ਼ਿਲ੍ਹਾ ਸਕਿੱਲ ਕਮੇਟੀ ਦੀ ਮੀਟਿੰਗ... Read more »

ਗਣਤੰਤਰਤਾ ਦਿਵਸ ਮੌਕੇ ਸਮਾਗਮ ਵਾਲੀ ਜਗ੍ਹਾ ਦੇ 02 ਕਿਲੋਮੀਟਰ ਦੇਏਰੀਏ ਵਿਚ ਡਰੋਨ ਕੈਮਰੇ ਦੀ ਵਰਤੋਂ ’ਤੇ ਪਾਬੰਦੀ

ਮਾਨਸਾ, 19 ਜਨਵਰੀ:ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 26 ਜਨਵਰੀ, 2024 ਨੂੰ ਬਹੁਮੰਤਵੀ ਖੇਡ ਸਟੇਡੀਅਮ,... Read more »

ਜਵਾਹਰ ਨਵੋਦਿਆ ਵਿਦਿਆਲੇ ਦੀ ਦਾਖਲਾਂ ਪ੍ਰੀਖਿਆ ਸਫਲਤਾ ਪੂਰਵਕ ਹੋਈ ਸੰਪਨ

ਫਾਜ਼ਿਲਕਾ 20 ਜਨਵਰੀ 2024… ਜਿਲਾ ਫਾਜਿਲਕਾ ਵਿੱਚ ਜਵਾਹਰ ਨਵੋਦਿਆਂ ਵਿਦਿਆਲੇ ਦੀ ਕਲਾਸ ਛੇਵੀਂ ਵਿੱਚ ਦਾਖਲੇ ਲਈ ਹੋਈ ਦਾਖਲਾ ਪ੍ਰੀਖਿਆ ਸਫਲਤਾ ਪੂਰਵਕ ਸੰਪਨ ਹੋਈ ।  ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ... Read more »

ਮੋਗਾ ਪੁਲਿਸ ਨੇ ਗੈਂਗਸਟਰ ਨਵਦੀਪ ਸਿੰਘ ਉਰਫ਼ ਜੋਹਨ ਬੁੱਟਰ ਨਾਲ ਸਬੰਧਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ

ਮੋਗਾ, 20 ਜਨਵਰੀ:ਡਾਇਰੈਕਟਰ ਜਰਨਲ ਪੁਲਿਸ ਪੰਜਾਬ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ਉਪਰ ਕਾਬੂ ਪਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਐਸ.ਐਸ.ਪੀ ਮੋਗਾ ਸ੍ਰੀ ਵਿਵੇਕ ਸ਼ੀਲ ਸੋਨੀ ਦੇ ਨਿਰਦੇਸ਼ਾਂ ਤਹਿਤ ਅਜੇ ਰਾਜ ਸਿੰਘ... Read more »

ਵਿਧਾਇਕ ਬੁੱਧ ਰਾਮ ਨੇ ਸਰਕਾਰੀ ਸੈਕੰਡਰੀ ਸਕੂਲ ਰਾਮਗੜ੍ਹ ਸ਼ਾਹਪੁਰੀਆਂ ਦੀ ਚਾਰਦੀਵਾਰੀ ਦੇ ਕੰਮ ਦਾ ਨੀਂਹ ਪੱਥਰ ਰੱਖਿਆ

ਮਾਨਸਾ, 20 ਜਨਵਰੀ:ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਸਰਕਾਰੀ ਸੈਕੰਡਰੀ ਸਕੂਲ ਰਾਮਗੜ੍ਹ ਸ਼ਾਹਪੁਰੀਆਂ ਦੀ ਚਾਰ ਦੀਵਾਰੀ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ... Read more »

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਾਈਬਰ ਕੈਫੇ ਵਾਲਿਆਂ ਨੂੰ ਪਛਾਣ ਰਜਿਸਟਰ ਸਥਾਪਿਤ ਕਰਨ ਦੇ ਹੁਕਮ ਜਾਰੀ

ਮੋਗਾ  20 ਜਨਵਰੀ:ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।ਇਹ ਆਦੇਸ਼... Read more »

10ਵਾਂ ਜੱਥਾ ਸਾਲਾਸਰ ਧਾਮ-ਖਾਟੂ ਸ਼ਿਆਮ ਧਾਮ ਲਈ ਰਵਾਨਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਜਨਵਰੀ, 2024;   ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਜ਼ਿਲ੍ਹਾ ਵਾਸੀਆਂ ਦੀ ਸਹੂਲਤ ਲਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ ਮੋਹਾਲੀ ਦੇ ਸੈਕਟਰ 66 ਸਥਿਤ ਮੰਦਰ ਤੋਂ ਸ਼ਨੀਵਾਰ ਨੂੰ... Read more »

ਫਾਜ਼ਿਲਕਾ ਵਾਸੀ ਸੀ.ਐਮ. ਦੀ ਯੋਗਸ਼ਾਲਾ ਅਧੀਨ ਲੱਗ ਰਹੀਆਂ ਯੋਗਾ ਕਲਾਸਾਂ ਦਾ ਜ਼ਰੂਰ ਲੈਣ ਲਾਭ-ਡਿਪਟੀ ਕਮਿਸ਼ਨਰ

ਫਾਜ਼ਿਲਕਾ 20 ਜਨਵਰੀ 2024 ਲੋਕਾਂ ਨੂੰ ਸਿਹਤਮੰਦ ਰੱਖਣ ਲਈ ਮੁੱਖ ਮੰਤਰੀ ਸਯ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੀ।ਐਮ। ਦੀ ਯੋਗਸ਼ਾਲਾ ਦੇ ਪ੍ਰੋਜੈਕਟ ਅਧੀਨ ਫਾਜ਼ਿਲਕਾ ਸ਼ਹਿਰ ਵਿੱਚ ਰੋਜ਼ਾਨਾ ਸਵੇਰੇ... Read more »

ਈ ਆਟੋ ਚਾਲਕਾਂ ਲਈ ਵੱਡੀ ਖਬਰ, ਸ਼ਹਿਰ ਨੂੰ ਜਨਵਰੀ, 2024 ਦੇ ਅੰਤ ਤੱਕ 19 ਈਵੀ ਚਾਰਜਿੰਗ ਸਟੇਸ਼ਨ ਮਿਲਣਗੇ – ਸੀ.ਈ.ਓ. ਅੰਮ੍ਰਿਤਸਰ ਸਮਾਰਟ ਸਿਟੀ

ਅੰਮ੍ਰਿਤਸਰ 19 ਜਨਵਰੀ 2024– ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਸੀ.ਈ.ਓ. ਅੰਮ੍ਰਿਤਸਰ ਸਮਾਰਟ ਸਿਟੀ ਲਿਮਟਿਡ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਈ ਆਟੋ ਡਰਾਈਵਰਾਂ ਲਈ ਇੱਕ ਵੱਡੀ ਖਬਰ ਹੈ ਕਿਉਂਕਿ ਸ਼ਹਿਰ ਵਿੱਚ 19 ਈਵੀ ਚਾਰਜਿੰਗ ਸਟੇਸ਼ਨ ਜਨਵਰੀ 2024 ਦੇ ਅੰਤ ਤੱਕ... Read more »