ਅਕਾਲੀ ਦਲ ਦੇ ਚੋਣ ਨਿਸ਼ਾਨ ਦੀ ਗੁਰੂ ਨਾਨਕ ਦੇਵ ਜੀ ਦੀ ਤੱਕੜੀ ਨਾਲ ਤੁਲਨਾ ਕਰਨ ਵਾਲੀ ਹਰਸਿਮਰਤ ਬਾਦਲ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਚੁੱਪ ਕਿਉਂ: ਮੁੱਖ ਮੰਤਰੀ

ਚੰਡੀਗੜ੍ਹ, 18 ਜਨਵਰੀ: ਅਕਾਲੀ ਦਲ ਦੇ ਚੋਣ ਨਿਸ਼ਾਨ ਦੀ ਤੁਲਨਾ ਪਹਿਲੇ ਸਿੱਖ ਗੁਰੂ ਸਾਹਿਬ ਗੁਰੂ ਨਾਨਕ ਦੇਵ ਜੀ ਨਾਲ ਕਰਨ ਬਾਰੇ ਹਰਸਿਮਰਤ ਕੌਰ ਬਾਦਲ ਦੇ ਬਿਆਨ ਉਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ... Read more »

ਸਿੱਖਿਆ ਮੰਤਰੀ ਬੈਂਸ ਮੋਹਾਲੀ ਵਿਖੇ ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਉਣਗੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਜਨਵਰੀ, 2024:ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਸ਼ਿਆਮਕਰਨ ਤਿੜਕੇ ਨੇ ਦੱਸਿਆ ਕਿ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਗਣਤੰਤਰ ਦਿਵਸ ਮੌਕੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ... Read more »

ਕੌਮੀ ਯੁਵਕ ਮੇਲੇ ਵਿੱਚ ਪੰਜਾਬ ਨੇ ਲੋਕ ਗੀਤ ਵਿੱਚ ਦੂਜਾ ਅਤੇ ਲੋਕ ਨਾਚ ਵਿੱਚ ਤੀਜਾ ਸਥਾਨ ਹਾਸਲ ਕੀਤਾ

ਚੰਡੀਗੜ੍ਹ, 18 ਜਨਵਰੀ ਭਾਰਤ ਸਰਕਾਰ ਵੱਲੋਂ ਕਰਵਾਏ ਕੌਮੀ ਯੁਵਕ ਮੇਲੇ ਵਿੱਚ ਪੰਜਾਬ ਨੇ ਲੋਕ ਗੀਤ ਮੁਕਾਬਲੇ ਵਿੱਚ ਦੂਜਾ ਅਤੇ ਲੋਕ ਨਾਚ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕੀਤਾ। ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ... Read more »

ਕਿਰਤੀ ਵੱਧ ਤੋਂ ਵੱਧ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਪ੍ਰਾਪਤ ਕਰਨ ਸਕੀਮਾ ਦਾ ਲਾਭ : ਡਿਪਟੀ ਕਮਿਸ਼ਨਰ

ਬਠਿੰਡਾ, 18 ਜਨਵਰੀ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਇੱਕ ਅਜਿਹਾ ਬੋਰਡ ਹੈ ਜਿਸ ਵਿਚ ਉਸਾਰੀ ਨਾਲ ਸਬੰਧਤ ਕੰਮ ਕਰਨ ਵਾਲਾ... Read more »

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 1 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ ਕਰਨ ਦੇ ਹੁਕਮ

ਚੰਡੀਗੜ੍ਹ, 18 ਜਨਵਰੀ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸੰਗਰੂਰ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੇ ਬੈਂਕ ਖਾਤਿਆਂ ਵਿੱਚ... Read more »

ਡੇਅਰੀ ਵਿਕਾਸ ਵਿਭਾਗ ਵੱਲੋਂ “ਨੈਸ਼ਨਲ ਲਾਈਵਸਟਾਕ ਮਿਸ਼ਨ” ਅਧੀਨ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ ਆਯੋਜਿਤ

ਮੋਗਾ 18 ਜਨਵਰੀ: ਡੇਅਰੀ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਮੋਗਾ ਸ਼੍ਰੀ  ਨਿਰਵੈਰ ਸਿੰਘ ਬਰਾੜ ਦੀ ਰਹਿਨੂਮਾਈ ਹੇਠ “ਨੈਸ਼ਨਲ ਲਾਈਵਸਟਾਕ ਮਿਸ਼ਨ” ਅਧੀਨ ਬਲਾਕ  ਪੱਧਰੀ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ... Read more »

ਜ਼ਿਲ੍ਹਾ ਐਨੀਮਲ ਵੈਲਫੇਅਰ ਸੋਸਾਇਟੀ ਸਲੇਮਸ਼ਾਹ ਨੂੰ ਸਮਾਜ ਸੇਵੀ ਅਜੇ ਕੁਮਾਰ ਸਿੰਗਲਾ ਵੱਲੋਂ 60 ਹਜਾਰ ਦੀਆਂ ਦਵਾਈਆਂ ਭੇਂਟ

ਫਾਜ਼ਿਲਕਾ, 18 ਜਨਵਰੀ ਪਿੰਡ ਸਲੇਮਸ਼ਾਹ ਵਿਖੇ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ (ਕੈਡਲ ਪੋਂਡ) ਗਊਸ਼ਾਲਾ ਨੂੰ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਅਤੇ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਸੁਚਾਰੂ ਢੰਗ ਨਾਲ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਸਮਾਜ... Read more »

ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੀ ਪਹਿਲੀ ਰਿਹਰਸਲ ਹੋਈ

ਫਾਜ਼ਿਲਕਾ, 18 ਜਨਵਰੀ ਗਣਤੰਤਰ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੀ ਪਹਿਲੀ ਰਿਹਰਸਲ ਡੀ.ਸੀ. ਡੀ.ਏ.ਵੀ. ਸਕੂਲ ਵਿਖੇ ਕਰਵਾਈ ਗਈ। ਇਸ ਦੌਰਾਨ ਸੱਭਿਆਚਾਰਕ ਗਤੀਵਿਧੀਆਂ ਦਾ ਵਧੀਕ ਡਿਪਟੀ ਕਮਿਸ਼ਨਰ (ਵਿ) ਸ. ਮਨਜੀਤ ਸਿੰਘ ਚੀਮਾ ਨੇ ਜਾਇਜ਼ਾ ਲਿਆ। ਵਧੀਕ ਡਿਪਟੀ ਕਮਿਸ਼ਨਰ ਨੇ ਰਿਹਰਸਲ ਦਾ ਜਾਇਜਾ ਲੈਂਦਿਆਂ ਪ੍ਰਬੰਧਕਾਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਪਾਈਆਂ ਗਈਆਂ ਖਾਮੀਆਂ... Read more »

ਫਾਜ਼ਿਲਕਾ ਦੇ ਵੱਖ-ਵੱਖ ਏਰੀਆ ਵਿਚੋਂ 60 ਦੇ ਕਰੀਬ ਬੇਸਹਾਰਾ ਪਸ਼ੂਆਂ ਨੁੰ ਸਰਕਾਰੀ ਗਉਸ਼ਾਲਾ ਵਿਖੇ ਭੇਜਿਆ

ਫਾਜਿ਼ਲਕਾ, 18 ਜਨਵਰੀ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ *ਤੇ ਬੇਸਹਾਰਾ ਪਸ਼ੂਆਂ ਨੂੰ ਗਉਸ਼ਾਲਾ ਵਿਖੇ ਭੇਜਣ ਦੀ ਮੁਹਿੰਮ ਲਗਾਤਾਰ ਜਾਰੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਬੇਸਹਾਰਾ ਪਸ਼ੂਆਂ ਨੂੰ ਪਿੰਡ... Read more »

ਜ਼ਿਲ੍ਹਾ ਪੱਧਰੀ ਓਪਨ ਯੁਵਕ ਮੇਲਾ 24 ਤੇ 25 ਜਨਵਰੀ ਨੂੰ : ਲੋਟੇ

ਫਿਰੋਜ਼ਪੁਰ, 18 ਜਨਵਰੀ 2024:             ਯੁਵਕ ਸੇਵਾਵਾਂ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਨੁਸਾਰ 24-25 ਜਨਵਰੀ 2024 ਨੂੰ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਦੋ ਰੋਜ਼ਾ ਓਪਨ ਮੇਲਾ ਕਰਵਾਇਆ ਜਾ ਰਿਹਾ ਹੈ। ਇਸ ਮੇਲੇ ਵਿੱਚ ਵੱਖ-ਵੱਖ ਵੰਨਗੀਆਂ ਦੇ ਮੁਕਾਬਲੇ... Read more »