ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਚ ਦੂਸਰੇ ਸਪੈਸ਼ਲ ਕੈਂਪ ਦੌਰਾਨ 2970 ਲੰਬਿਤ ਇੰਤਕਾਲਾਂ ਦਾ ਕੀਤਾ ਨਿਪਟਾਰਾ : ਡਿਪਟੀ ਕਮਿਸ਼ਨਰ

ਬਠਿੰਡਾ, 16 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੰਬਿਤ ਪਏ ਇੰਤਕਾਲ ਦਰਜ ਕਰਨ ਦੇ ਮੱਦੇਨਜ਼ਰ ਵਿੱਢੀ ਗਈ ਨਿਵੇਕਲੀ ਮੁਹਿੰਮ ਤਹਿਤ ਮਾਲ ਵਿਭਾਗ ਵਲੋਂ ਜ਼ਿਲ੍ਹੇ ਦੀਆਂ ਵੱਖ-ਵੱਖ... Read more »

ਵਿਧਾਇਕ ਦਹੀਯਾ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨਾਲ ਕੀਤੀ ਮੁਲਾਕਾਤ

ਫਿਰੋਜ਼ਪੁਰ, 16 ਜਨਵਰੀ 2024.           ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ ਵੱਲੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਬਲਕਾਰ ਸਿੰਘ ਨੂੰ ਹਲਕੇ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਣ ਲਈ ਮੁਲਾਕਾਤ ਕੀਤੀ ਗਈ ਅਤੇ ਹਲਕੇ ਲਈ ਸੀਵਰੇਜ਼ ਸਫਾਈ ਕਰਨ ਵਾਲੀ... Read more »

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਲਗਾਏ ਵਿਸ਼ੇਸ਼ ਕੈਂਪਾਂ ‘ਚ ਲੰਬਿਤ ਪਏ ਇੰਤਕਾਲਾਂ ਦੇ 50796 ਮਾਮਲੇ ਨਿਪਟਾਏ: ਜਿੰਪਾ

ਚੰਡੀਗੜ੍ਹ, 16 ਜਨਵਰੀ:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ 15 ਜਨਵਰੀ ਨੂੰ ਪੂਰੇ ਪੰਜਾਬ ਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ‘ਚ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਇੰਤਕਾਲ ਦੇ ਪੈਂਡਿੰਗ (ਲੰਬਿਤ) ਪਏ ਮਾਮਲੇ... Read more »

ਗਣਤੰਤਰਤਾ ਦਿਹਾੜੇ ਸਬੰਧੀ ਸਕੂਲੀ ਵਿਦਿਆਰਥੀਆਂਨੇ ਕੀਤੀ ਰਿਹਰਸਲ

ਮਾਨਸਾ, 16 ਜਨਵਰੀ:ਸਥਾਨਕ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਗਣਤੰਤਰ ਦਿਹਾੜੇ ਮੌਕੇ ਹੋਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਸਬੰਧੀ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਗਾਂਧੀ ਸੀਨੀਅਰ ਸੈਕੰਡਰੀ ਸਕੂਲ... Read more »

ਮੁਢਲੇ ਸਿਹਤ ਕੇਂਦਰ ਕਰਨੀ ਖੇੜਾ ਵਿਖੇ ਪਿੰਡ ਵਾਸੀਆਂ ਨੂੰ ਸਵਾਈਨ ਫਲੂ ਅਤੇ ਕੋਲਡ ਵੇਵ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ

ਫਾਜ਼ਿਲਕਾ, 16 ਜਨਵਰੀ ਮੁਢਲੇ ਸਿਹਤ ਕੇਂਦਰ ਕਰਨੀ ਖੇੜਾ ਵਿਖੇ ਜਿਲਾ ਐਪੀਡਮੋਲਜਿਸਟ ਡਾਕਟਰ ਸੁਨੀਤਾ ਕੰਬੋਜ ਅਤੇ ਐਸਐਮਓ ਡਾਕਟਰ ਪੰਕਜ ਚੌਹਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਸਤਵਿੰਦਰ ਸਿੰਘ ਮਲਟੀ ਪਰਪਸ ਹੈਲਥ ਵਰਕਰ ਨੇ ਪਿੰਡ ਵਾਸੀਆਂ... Read more »

ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ ਵਿਰਾਸਤੀ ਮੇਲਾ 9, 10 ਤੇ 11 ਫਰਵਰੀ ਨੂੰ : ਡਿਪਟੀ ਕਮਿਸ਼ਨਰ

ਬਠਿੰਡਾ, 16 ਫਰਵਰੀ : ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਜਾਬ ਤੇ ਪੰਜਾਬੀਅਤ ਦੇ ਪੁਰਾਣੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਪੁਰਾਣੀ ਵਿਰਾਸਤ ਦੀ ਸਾਂਭ-ਸੰਭਾਲ ਲਈ ਕੰਮ ਕਰ ਰਹੀ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਦੇ ਸਹਿਯੋਗ ਨਾਲ ਇੱਥੇ ਸਥਿਤ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ 17ਵਾਂ ਵਿਰਾਸਤੀ ਮੇਲਾ 9, 10... Read more »

ਜ਼ਿਲ੍ਹਾ ਰੋਜ਼ਗਾਰ ਬਿਊਰੋ ਮੋਗਾ ਵਿਖੇ ਰੋਜ਼ਗਾਰ ਕੈਂਪ 18 ਜਨਵਰੀ ਨੂੰ

ਮੋਗਾ, 16 ਜਨਵਰੀ:ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਮੋਗਾ ਵਿਖੇ 18 ਜਨਵਰੀ, 2024 ਦਿਨ ਵੀਰਵਾਰ ਨੂੰ ਇਕ ਰੋਜ਼ਗਾਰ ਕੈਂਪ ਦਾ ਆਯੋਜਨ... Read more »

ਸਿਹਤ ਵਿਭਾਗ ਵੱਲੋਂ ਠੰਡ ਤੋਂ ਬਚਾਅ ਸਬੰਧੀ ਐਡਵਾਈਜਰੀ ਜਾਰੀ

ਮਾਨਸਾ 16 ਜਨਵਰੀ: ਸਿਵਲ ਸਰਜਨ ਡਾ.ਰਣਜੀਤ ਸਿੰਘ ਰਾਏ ਨੇ ਮੌਸਮ ਦੇ ਬਦਲਾਅ ਨੂੰ ਵੇਖਦੇ ਹੋਏ ਸ਼ੀਤ ਲਹਿਰ ਤੋਂ ਬਚਾਅ ਸਬੰਧੀ ਐਡਵਾਇਜਰੀ ਜਾਰੀ ਕਰਦਿਆ ਕਿਹਾ ਕਿ ਸਰਦ ਰੁੱਤ ਦੇ ਮੌਸਮ ਵਿੱਚ ਲਗਾਤਾਰ ਘੱਟ ਰਹੇ... Read more »

ਪੰਜਾਬੀ ਭਾਸ਼ਾ ਸੰਬੰਧੀ ਐਕਟ ਦੀ ਉਲੰਘਣਾ ਕਰਨ ’ਤੇ ਹੋਵੇਗਾ ਜੁਰਮਾਨਾ-ਜ਼ਿਲ੍ਹਾ ਭਾਸ਼ਾ ਅਫ਼ਸਰ

ਮਾਨਸਾ, 16 ਜਨਵਰੀ:ਪੰਜਾਬ ਸਰਕਾਰ ਵੱਲੋਂ ਮਾਤ ਭਾਸ਼ਾ ਨੂੰ ਬਣਦਾ ਸਤਿਕਾਰ ਦੇਣ ਹਿੱਤ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਅਤੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਨਿੱਘਰ ਉਪਰਾਲੇ... Read more »

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸਮੀਖਿਆ ਮੀਟਿੰਗ ’ਚ ਅਧਿਕਾਰੀਆਂ ਨੂੰ ਚਲ ਰਹੇ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 15 ਜਨਵਰੀ: ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਨਗਰ ਕੌਂਸਲ/ਨਗਰ ਪੰਚਾਇਤ, ਖਰੜ, ਕੁਰਾਲੀ, ਨਵਾਂਗਾਓ, ਡੇਰਾ ਬਸੀ, ਲਾਲੜੂ, ਜੀਰਕਪੁਰ, ਬਨੂੜ, ਘੜੂੰਆਂ, ਐਸ.ਏ.ਐਸ. ਨਗਰ, ਰੂਪਨਗਰ, ਨੰਗਲ, ਕੀਰਤਪੁਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ, ਮੋਰਿੰਡਾ,... Read more »