ਫਿਰੋਜ਼ਪੁਰ, 10 ਜਨਵਰੀ 2024. ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫਸਰ, ਪੰਜਾਬ ਦੇ ਆਦੇਸ਼ ਅਨੁਸਾਰ ਮਿਤੀ 25 ਜਨਵਰੀ, 2024 ਨੂੰ ਰਾਸ਼ਟਰੀ ਵੋਟਰ ਦਿਵਸ ਪੂਰੇ ਉਤਸ਼ਾਹ ਦੇ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ... Read more »
ਲੁਧਿਆਣਾ, 10 ਜਨਵਰੀ (000) – ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਕਿੰਨਰ ਸਮਾਜ ਲਈ ਤਰੱਕੀ ਦੇ ਰਾਹ ਖੋੋਲਣ ਦੇ ਮੰਤਵ ਨਾਲ ਰੋੋਜ਼ਗਾਰ ਸਹਾਇਤਾ ਦੇ ਤੌੌਰ ‘ਤੇ ਜਿਲ੍ਹਾ ਬਿਊਰੋ ਆਫ ਰੋੋਜ਼ਗਾਰ ਜਨਰੇਸ਼ਨ... Read more »
ਚੰਡੀਗੜ੍ਹ, 10 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸੂਬੇ ਦੇ ਸਭ ਤੋਂ ਵੱਡੇ ਖੇਡ ਮੁਕਾਬਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਭਾਗ ਦੀ ਰਸਮੀ ਸਮਾਪਤੀ ਦਾ ਐਲਾਨ... Read more »
ਮਹਿਰਾਜ (ਬਠਿੰਡਾ), 10 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੰਜਾਬ ਨੂੰ ਮੁੜ ਤੋਂ “ਰੰਗਲਾ ਪੰਜਾਬ” ਬਣਾਉਣ ਲਈ ਵਿਸ਼ੇਸ਼ ਪਹਿਲਕਦਮੀਆਂ ਅਤੇ ਨਵੀਆਂ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ। ਇਸ ਤਹਿਤ ਪੰਜਾਬ ਦੀ ਕਿਸਾਨੀ ਤੇ... Read more »
ਫ਼ਿਰੋਜ਼ਪੁਰ, 10 ਜਨਵਰੀ 2024. ਅਨੁਸੂਚਿਤ ਜਾਤੀਆਂ ਦੇ ਅੱਤਿਆਚਾਰ ਰੋਕਥਾਮ ਐਕਟ 1989 ਦੇ ਰੂਲਜ਼ 1995 ਸਬੰਧੀ ਜ਼ਿਲ੍ਹਾ ਪੱਧਰ ਤੇ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਵਧੀਕ ਜ਼ਿਲ੍ਹਾ ਮੈਜਿਸਟਰੇਟ ਨਿਧੀ ਕੁਮਦ ਬਾਮਬਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਗਠਿਤ ਕਮੇਟੀ ਦੇ ਸਰਕਾਰੀ ਅਤੇ... Read more »
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਜਨਵਰੀ, 2024: ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ਼੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਲਈ ਸਵਰਾਜ ਟਰੈਕਟਰਜ਼ ਦੀਆਂ ਸੀ.ਐਸ.ਆਰ. ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਹਰੀਸ਼ ਚਵਾਨ, ਸਵਰਾਜ ਡਿਵੀਜ਼ਨ ਦੇ... Read more »
ਮੋਗਾ, 10 ਜਨਵਰੀ:ਬੀ.ਆਈ.ਐਸ. (ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼) ਭਾਰਤ ਦੀ ਰਾਸ਼ਟਰੀ ਮਿਆਰੀ ਸੰਸਥਾ ਹੈ, ਜੋ ਬੀ.ਆਈ.ਐਸ. ਐਕਟ 2016 ਤਹਿਤ ਵਸਤੂਆਂ ਦੀ ਗੁਣਵੱਤਾ, ਮਾਰਕਿੰਗ ਅਤੇ ਇਨ੍ਹਾਂ ਨਾਲ ਜੁੜੇ ਹੋਰ ਪਹਿਲੂਆਂ ਉੱਪਰ ਕੰਮ ਕਰਦੀ ਹੈ।... Read more »
ਮਾਨਸਾ,10 ਜਨਵਰੀ :ਨਹਿਰੂ ਯੁਵਾ ਕੇਦਰ ਮਾਨਸਾ ਵੱਲੋਂ ਮੇਰਾ ਭਾਰਤ ਵਿਕਸਤ ਭਾਰਤ 2047 ਤਹਿਤ ਭਾਸ਼ਣ ਮੁਕਾਬਲੇ ਕਰਵਾਏ ਗਏ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰ ਚਰਨਜੀਤ ਸਿੰਘ ਅੱਕਾਂਵਾਲੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ... Read more »
ਮਾਨਸਾ, 10 ਜਨਵਰੀ :ਸੜ੍ਹਕਾਂ ’ਤੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕਰਨ ਲਈ ਜ਼ਿਲ੍ਹਾ ਸੜਕ ਸੁਰÇੱਖਆ ਕਮੇਟੀ ਦੀ ਮੀਟਿੰਗ ਅੱਜ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਪਰਮਵੀਰ ਸਿੰਘ ਦੀ ਪ੍ਰਧਾਨਗੀ... Read more »
ਮਾਨਸਾ, 10 ਜਨਵਰੀ:ਆਰਮੀ ਏਅਰ ਡਿਫੈਂਸ ਕੋਰ ਡੇਅ ਮੌਕੇ ’ਸਤ ਮਿਲਾਪ’ ਟੀਮ ਵੱਲੋਂ ਪਿੰਡ ਠੂਠਿਆਂਵਾਲੀ ਵਿਖੇ ਯਾਦਗਾਰੀ ਗੇਟ ’ਤੇ ਸ਼ਹੀਦ ਨਾਇਕ ਨਾਇਬ ਸਿੰਘ ਅਤੇ ਮਾਨਸਾ ਜ਼ਿਲ੍ਹੇ ਦੇ ਹੋਰ ਸਾਰੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ... Read more »
