ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਫਾਰਮ 29 ਫਰਵਰੀ ਤੱਕ ਲਏ ਜਾਣਗੇ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 9 ਜਨਵਰੀ 2024 (        ) – ਜ਼ਿਲਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਨੇ ਸ੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਐਸ ਡੀ ਐਮ ਨਾਲ ਕੀਤੀ ਮੀਟਿੰਗ ਨੂੰ ਸੰਬੋਧਨ ਕਰਦੇ... Read more »

ਦਿਵਿਆਂਗਜਨਾਂ ਦੇ ਬੈਕਲਾਗ ਨੂੰ ਜਲਦ ਪੂਰਾ ਕਰਨ ਲਈ ਤੇਜੀ ਨਾਲ ਕੀਤੀ ਜਾ ਰਹੀ ਹੈ ਕਾਰਵਾਈ: ਡਾ.ਬਲਜੀਤ ਕੌਰ

ਚੰਡੀਗੜ੍ਹ, 9 ਜਨਵਰੀ: ਦਿਵਿਆਂਗਜਨਾਂ ਦੇ ਬੈਕਲਾਗ ਨੂੰ ਜਲਦ ਪੂਰਾ ਕਰਨ ਲਈ ਕਾਰਵਾਈ ਤੇਜੀ ਨਾਲ ਕੀਤੀ ਜਾ ਰਹੀ ਹੈ।ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਅੱਜ... Read more »

ਭਾਸ਼ਾ ਵਿਭਾਗ ਦੇ 76ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਕਰਵਾਈ ਸਾਹਿਤਕ ਮਿਲਣੀ

ਬਠਿੰਡਾ, 9 ਜਨਵਰੀ : ਭਾਸ਼ਾ ਵਿਭਾਗ ਪੰਜਾਬ, ਜ਼ਿਲ੍ਹਾ ਬਠਿੰਡਾ ਵੱਲੋਂ ਭਾਸ਼ਾ ਵਿਭਾਗ ਦੇ 76ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸਾਹਿਤਕ ਮਿਲਣੀ ਸਥਾਨਕ ਮਹਾਤਮਾ ਗਾਂਧੀ ਲੋਕ ਰਾਜ ਪ੍ਰਸ਼ਾਸਨ ਸੰਸਥਾਨ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਠਿੰਡਾ ਵਿਖੇ ਕਰਵਾਈ ਗਈ, ਜਿਸ ਵਿੱਚ ਬਠਿੰਡਾ... Read more »

ਸਿਹਤ ਅਤੇ ਸਿੱਖਿਆ ਦੇ ਖੇਤਰ ਚ ਲਿਆਂਦੀਆਂ ਜਾ ਰਹੀਆਂ ਹਨ ਅਹਿਮ ਤੇ ਕ੍ਰਾਂਤੀਕਾਰੀ ਤਬਦੀਲੀਆਂ : ਜਗਰੂਪ ਸਿੰਘ ਗਿੱਲ

ਬਠਿੰਡਾ, 9 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਚ ਅਹਿਮ ਤੇ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਜਾ ਰਹੀਆਂ ਹਨ। ਇਨ੍ਹਾਂ ਗੱਲਾਂ ਦਾ... Read more »

ਰਾਮਪੁਰਾ ਫੂਲ ਹਲਕੇ ਦੇ ਵਿਕਾਸ ਕਾਰਜਾਂ ਤੇ ਖਰਚੇ ਜਾਣਗੇ 75 ਕਰੋੜ : ਬਲਕਾਰ ਸਿੱਧੂ

ਕੋਠਾ ਗੁਰੂ (ਬਠਿੰਡਾ), 9 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਅਹਿਮ ਤੇ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਜਾ ਰਹੀਆਂ... Read more »

ਨੌਜਵਾਨਾਂ ਨੂੰ ਨਵੇਂ ਸਾਲ ਦਾ ਤੋਹਫਾ, ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ 520 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ, 9 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਨੌਜਵਾਨਾਂ ਨੂੰ ਨਵੇਂ ਵਰ੍ਹੇ ਦਾ ਤੋਹਫਾ ਦਿੰਦਿਆਂ ਪੰਜਾਬ ਰਾਜ ਸਹਿਕਾਰੀ ਬੈਂਕ ਵਿੱਚ ਨਵੇਂ ਭਰਤੀ ਹੋਏ 520 ਕਲਰਕਾਂ-ਕਮ-ਡਾਟਾ ਐਂਟਰੀ... Read more »

ਝੋਨੇ ਦੇ ਖਰੀਦ ਸੀਜਨ 2023—24 ਦੌਰਾਨ ਬਿਹਤਰੀਨ ਕਾਰਗੁਜਾਰੀ ਬਦਲੇ ਜ਼ਿਲ੍ਹਾ ਫਾਜ਼ਿਲਕਾ ਨੁੰ ਮਿਲਿਆ ਦੂਜਾ ਰੈਂਕ

ਫਾਜ਼ਿਲਕਾ, 9 ਜਨਵਰੀਪੰਜਾਬ ਭਵਨ ਚੰਡੀਗੜ੍ਹ ਵਿਖੇ ਆਯੋਜਿਤ ਇਕ ਸਮਾਗਮ ਦੌਰਾਨ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੇ ਖਰੀਦ ਸੀਜਨ 2023—24 ਦੌਰਾਨ ਬਿਹਤਰੀਨ ਕਾਰਗੁਜਾਰੀ ਦਿਖਾਉਣ... Read more »

ਪੀ.ਐਸ.ਪੀ.ਸੀ.ਐਲ ਨੂੰ ਗਰਮੀਆਂ ਦੀਆਂ ਚੁਣੌਤੀਆਂ ਲਈ ਅਗਾਊਂ ਪ੍ਰਬੰਧ ਕਰਨ ਦੇ ਨਿਰਦੇਸ਼

ਚੰਡੀਗੜ੍ਹ, 9 ਜਨਵਰੀਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀ.ਐਸ.ਪੀ.ਸੀ.ਐਲ) ਨੂੰ ਆਦੇਸ਼ ਦਿੱਤੇ ਕਿ ਗਰਮੀਆਂ ਦੇ ਸੀਜਨ ਦੌਰਾਨ ਪੈਦਾ ਹੋਣ ਵਾਲੀਆਂ ਚੁਣੌਤੀਆਂ ਦਾ ਟਾਕਰਾ ਕਰਨ... Read more »

ਨਾਜਾਇਜ਼ ਮਾਈਨਿੰਗ ਕਰਾਉਣ ਵਾਲੇ ਅਤੇ ਰਿਐਲਟੀ ਨਾ ਲੈ ਸਕਣ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਕਾਰਵਾਈ: ਚੇਤਨ ਸਿੰਘ ਜੌੜਾਮਾਜਰਾ

ਅੰਮ੍ਰਿਤਸਰ, 9 ਜਨਵਰੀ: ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਨਾਜਾਇਜ਼ ਮਾਈਨਿੰਗ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ... Read more »

ਆਯੂਸ਼ਮਾਨ ਦਿਵਾਲੀ ਬੰਪਰ ਡਰਾਅ ਦੇ ਜੇਤੂਆਂ ਦਾ ਐਲਾਨ

ਲੁਧਿਆਣਾ, 9 ਜਨਵਰੀ (000) – ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਤਹਿਤ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਅਧੀਨ ਕਵਰ ਕਰਨ ਲਈ ਸ਼ੁਰੂ ਕੀਤੀ ਗਈ ਆਯੂਸ਼ਮਾਨ ਦਿਵਾਲੀ ਬੰਪਰ... Read more »