ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਚ 1583 ਲੰਬਿਤ ਇੰਤਕਾਲਾਂ ਦਾ ਕੀਤਾ ਨਿਪਟਾਰਾ : ਡਿਪਟੀ ਕਮਿਸ਼ਨਰ

ਬਠਿੰਡਾ, 8 ਜਨਵਰੀ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੰਬਿਤ ਪਏ ਇੰਤਕਾਲ ਦਰਜ ਕਰਨ ਦੇ ਮੱਦੇਨਜ਼ਰ ਵਿੱਢੀ ਗਈ ਨਿਵੇਕਲੀ ਮੁਹਿੰਮ ਤਹਿਤ ਇੱਕ ਰੋਜਾ ਸਪੈਸ਼ਲ ਕੈਂਪ ਦੌਰਾਨ ਮਾਲ... Read more »

ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਖਪਤ ਦੀ ਸਮਰੱਥਾ ਵਧਾਉਣ ਲਈ ਤਿੰਨ ਲੱਖ ਮੀਟ੍ਰਿਕ ਟਨ ਸਮਰੱਥਾ ਦੇ ਹੋਰ ਯੂਨਿਟ ਲਾਉਣ ਦਾ ਟੀਚਾ

ਐਸ.ਏ.ਐਸ.ਨਗਰ, 8 ਜਨਵਰੀ, 2024:ਉਦਯੋਗਾਂ ਵਿੱਚ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੇ ਬੁਆਇਲਰਾਂ ਰਾਹੀਂ ਫਸਲਾਂ ਦੀ ਰਹਿੰਦ-ਖੂੰਹਦ ਦੀ ਖਪਤ ਲਈ ਅਗਾਊਂ ਤਿਆਰੀਆਂ ਕਰਦੇ ਹੋਏ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਦੀ... Read more »

ਸਿਹਤ ਵਿਭਾਗ ਫਿਰੋਜ਼ਪੁਰ ਵਲੋਂ ਜਨੇਪੇ ਦੌਰਾਨ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਕੀਤੀ ਗਈ ਮੀਟਿੰਗ 

ਫਿਰੋਜ਼ਪੁਰ, 8 ਜਨਵਰੀ 2024.           ਜ਼ਿਲ੍ਹੇ ਵਿੱਚ ਜਨੇਪੇ ਦੌਰਾਨ ਹੋਈਆਂ ਮੌਤਾਂ ਸਬੰਧੀ ਐਮ.ਡੀ.ਆਰ. ਕਮੇਟੀ ਦੀ ਮੀਟਿੰਗ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦਾ ਉਦੇਸ਼ ਗਰਭ ਦੌਰਾਨ, ਜਣੇਪੇ ਜਾਂ ਜਣੇਪੇ ਦੇ 42 ਦਿਨਾਂ ਦੇ ਅੰਦਰ ਹੋਣ ਵਾਲੀਆਂ... Read more »

ਮੋਗਾ ਪੁਲਿਸ ਦੀ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਤਹਿਤ ਵੱਖ ਵੱਖ ਕੇਸਾਂ ਵਿੱਚ ਲੋੜੀਂਦੇ ਦੋ ਭਗੌੜੇ ਕਾਬੂ

ਮੋਗਾ, 8 ਜਨਵਰੀ:ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਮ ਲੋਕਾਂ ਨੂੰ ਪ੍ਰਭਾਵਸ਼ਾਲੀ ਪੁਲਿਸ ਸੇਵਾਵਾਂ ਦੇਣ ਦੇ ਮਨੋਰਥ ਵਜੋਂ ਅੱਜ ਮੋਗਾ ਪੁਲਿਸ ਵੱਲੋਂ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ... Read more »

ਡਿਪਟੀ ਕਮਿਸ਼ਨਰ ਨੇ ਸੋਲਿਡ ਵੇਸਟ ਅਤੇ ਲਿਕਵਿਡ ਵੇਸਟ ਪ੍ਰਬੰਧਨ ਦਾ ਜਾਇਜਾ ਲੈਣ ਲਈ ਪਿੰਡਾਂ ਦਾ ਕੀਤਾ ਦੌਰਾ

ਫਾਜ਼ਿਲਕਾ, 8 ਜਨਵਰੀਪਿੰਡਾਂ ਦੇ ਵਾਤਾਵਰਨ ਨੂੰ ਹਰਿਆ ਭਰਿਆ ਤੇ ਖ਼ੂਬਸੂਰਤ ਬਣਾਉਣ ਲਈ ਕੂੜਾ ਕਰਕਟ ਦੀ ਸੁਚੱਜੀ ਸੰਭਾਲ ਜ਼ਰੂਰੀ ਹੈ, ਇਸ ਲਈ ਹੋਰ ਯੋਗ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ... Read more »

ਬਾਗਬਾਨੀ ਵਿਭਾਗ ਵਲੋਂ ਜਾਗਰੂਕਤਾ ਕੈਂਪ ਆਯੋਜਿਤ

ਲੁਧਿਆਣਾ, 08 ਜਨਵਰੀ (000) – ਬਾਗਬਾਨੀ ਵਿਭਾਗ ਦੀ ਫਲ ਸੁਰਖਿਆ ਲੈਬਾਰਟਰੀ ਲੁਧਿਆਣਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਅਯਾਲੀ ਖੁਰਦ ਜ਼ਿਲ੍ਹਾ ਲੁਧਿਆਣਾ ਦੇ ਵਿਦਿਆਰਥੀਆਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ। ਕੈਂਪ ਦੌਰਾਨ... Read more »

ਕਿਸੇ ਵੀ ਤਰਾਂ ਦੀ ਨਵੀਂ ਜਮੀਨੀ ਪੱਧਰ ਦੀ ਖੋਜ ਲਈ ਐਵਾਰਡ  ਲੈਣ ਵਾਸਤੇ 31 ਜਨਵਰੀ ਤੱਕ ਅਪਲਾਈ ਕੀਤਾ ਜਾ ਸਕਦਾ-ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 8 ਜਨਵਰੀ ( )- ਸਹਾਇਕ ਕਮਿਸ਼ਨਰ ਮੈਡਮ ਗੁਰਸਿਮਰਨ ਕੌਰ ਨੇ ਜਿਲ੍ਹੇ ਦੇ ਵੱਡੇ ਵਿਦਿਅਕ ਅਦਾਰਿਆਂ ਤੇ ਵੱਖੑਵੱਖ ਵਿਭਾਗਾਂ ਦੇ ਮੁੱਖੀਆਂ ਨਾਲ ਮੀਟਿੰਗ ਕਰਦੇ ਦੱਸਿਆ ਕਿ ਵਾਤਾਵਰਣ, ਸਾਇੰਸ ਤੇ ਤਕਨਾਲੋਜੀ ਵਿਭਾਗ ਪੰਜਾਬ... Read more »

ਡਿਪਟੀ ਕਮਿਸ਼ਨਰ ਨੇ ਬੱਚੀਆਂ ਨੂੰ ਆਤਮ ਨਿਰਭਰ ਬਨਾਉਣ ਲਈ ਡਰਾਈਵਿੰਗ ਸਿਖਲਾਈ ਦੇਣ ਦੀ ਕੀਤੀ ਸ਼ੁਰੂਆਤ

ਅੰਮ੍ਰਿਤਸਰ, 8 ਜਨਵਰੀ (         )-ਡਿਪਟੀ ਕਮਿਸ਼ਨਰ ਸ੍ਰੀ ਘਣਨਾਸ਼ ਥੋਰੀ ਨੇ ਲੜਕੀਆਂ ਨੂੰ ਆਤਮ ਨਿਰਭਰ ਬਨਾਉਣ ਲਈ ਵਾਹਨ ਚਲਾਉਣ ਦੀ ਸਿੱਖਿਆ ਦੇਣ ਦੀ ਸ਼ੁਰੂਆਤ ਕੀਤੀ ਹੈ। ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ 100 ਲੜਕੀਆਂ ਦੇ... Read more »

ਅੰਮ੍ਰਿਤਸਰ ਤੋਂ ਚੇਤਨਪੁਰਾ ਸੜਕ ਨਿਕਟ ਭਵਿੱਖ ਵਿਚ ਬਣਾਈ ਜਾਵੇਗੀ-ਧਾਲੀਵਾਲ

ਅੰਮ੍ਰਿਤਸਰ, 8 ਜਨਵਰੀ (       )-ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਅੱਜ ਆਪਣੇ ਹਲਕੇ ਦੇ ਪਿੰਡ ਚੇਤਨਪੁਰਾ ਵਿਖੇ ਕਰਵਾਏ ਜਾਣ ਵਾਲੇ ਕੰਮਾਂ ਦਾ ਜਾਇਜ਼ਾ ਲੈਣ ਤੇ ਪਿੰਡ ਦੇ ਮੋਹਤਬਰਾਂ ਨਾਲ ਵਿਚਾਰ-ਚਰਚਾ ਕਰਨ ਲਈ ਵਿਸ਼ੇਸ਼... Read more »

ਖਜ਼ਾਨਾ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਪੀ.ਏ.ਯੂ. ਵਿਚ ਸਪੀਡ ਬਰੀਡਿੰਗ ਖੋਜ ਸਹੂਲਤਾਂ ਦਾ ਉਦਘਾਟਨ ਕੀਤਾ

ਲੁਧਿਆਣਾ 8 ਜਨਵਰੀਅੱਜ ਪੰਜਾਬ ਦੇ ਖਜ਼ਾਨਾ, ਪਲੈਨਿੰਗ ਐਕਸਾਈਜ਼ ਅਤੇ ਟੈਕਸ਼ੇਸ਼ਨ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਪੀ.ਏ.ਯੂ. ਵਿਚ ਖੇਤੀ ਖੋਜਾਂ ਦੀ ਪ੍ਰਮੁੱਖ ਕੜੀ ਵਜੋਂ ਜਾਣੀ ਜਾਣ ਵਾਲੀ ਨਵੀਂ ਵਿਧੀ ਸਪੀਡ ਬਰੀਡਿੰਗ ਖੋਜ... Read more »