ਪੁਲਿਸ ਵਿਭਾਗ ਵੱਲੋਂ ਜ਼ਿਲ੍ਹਾ ਫਾਜਿਲਕਾ ਦੀਆਂ ਸਮੂਹ ਸਬ ਡਵੀਜਨਾਂ ਵਿਖੇ ਨਸ਼ਾ ਤਸਕਰਾਂ ਖਿਲਾਫ ਕਾਸੋ(ਕਾਰਡਨ ਤੇ ਸਰਚ ਆਪਰੇਸ਼ਨ) ਚਲਾਇਆ

ਫਾਜਿਲਕਾ 8 ਜਨਵਰੀ ਸ੍ਰੀ ਗੌਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਡਾ. ਜਤਿੰਦਰ ਜੈਨ ਆਈ.ਪੀ.ਐਸ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ ਪੀ.ਐਸ.ਪੀ.ਸੀ.ਐਲ ਪਟਿਆਲਾ ਦੀ ਯੋਗ ਅਗਵਾਈ ਹੇਠ ਸ੍ਰੀ ਮਨਜੀਤ ਸਿੰਘ ਢੇਸੀ ਪੀ.ਪੀ.ਐਸ.... Read more »

ਨਵੇਂ ਸਾਲ ਦੀ ਆਮਦ ਮੌਕੇ ਸਰਬਤ ਦੇ ਭਲੇ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਮਾਨਸਾ, 08 ਜਨਵਰੀ:ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਨਵੇਂ ਸਾਲ ਦੀ ਆਮਦ ’ਤੇ ਸਰਬੱਤ ਦੇ ਭਲੇ ਲਈ ਰਖਵਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਇਸ ਮੌਕੇ ਰਾਗੀ... Read more »

19 ਕਿਲੋ ਹੈਰੋਇਨ ਬਰਾਮਦ: ਪੰਜਾਬ ਪੁਲਿਸ ਨੇ ਮੰਨੂ ਮਹਾਵਾ ਗਿਰੋਹ ਦੇ ਤਿੰਨ ਹੋਰ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ; 3.5 ਕਿਲੋ ਹੈਰੋਇਨ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 8 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ ਦੇ ਹਿੱਸੇ ਵਜੋਂ 19 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਦੀ ਜ਼ੋਰਦਾਰ ਪੜਤਾਲ ਤੋਂ ਅੱਗੇ ਵਧਦਿਆਂ ਪੰਜਾਬ ਪੁਲਿਸ... Read more »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਫ਼ਤਰ ਮੋਗਾ ਵਿਖੇ 10 ਜਨਵਰੀ ਆਯੋਜਿਤ ਹੋਵੇਗਾ ਰੋਜ਼ਗਾਰ ਕੈਂਪ

ਮੋਗਾ, 8 ਜਨਵਰੀ:ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ, ਮੋਗਾ ਵਿਖੇ 10 ਜਨਵਰੀ, 2024 ਦਿਨ ਬੁੱਧਵਾਰ ਨੂੰ ਸਵੇਰੇ 10:30 ਵਜੇ ਰੋਜ਼ਗਾਰ ਕੈਂਪ... Read more »

ਡਿਪਟੀ ਕਮਿਸ਼ਨਰ ਨੇ ਔਰਤਾਂ ਵਲੋਂ ਤਿਆਰ ਕੀਤੀ ਯੂਨੀਫਾਰਮ ਦੇ ਮੈਟੀਰੀਅਲ ਦੀ ਕੀਤੀ ਜਾਂਚ

ਫਾਜ਼ਿਲਕਾ 8 ਜਨਵਰੀਸਵੈ ਰੋਜਗਾਰ ਦੇ ਕਾਰੋਬਾਰ ਨੂੰ ਉਤਸਾਹਿਤ ਕਰਨ ਅਤੇ ਔਰਤਾਂ ਅੰਦਰ ਦੀ ਪ੍ਰਤੀਭਾ ਨੂੰ ਉਜਾਗਰ ਕਰਨ ਹਿੱਤ ਪੰਜਾਬ ਰਾਜ ਦਿਹਾਤੀ ਆਜੀਵੀਕਾ ਮਿਸ਼ਨ ਤਹਿਤ ਜ਼ਿਲ੍ਹੇ ਅੰਦਰ ਵੀ ਪਹਿਲ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ... Read more »

2024! ਵਿੱਚ ਚੌਪਾਲ ਦੀਆਂ ਆਪਣੀਆਂ ਪ੍ਰੋਡਿਊਸ ਕੀਤੀਆਂ ਫ਼ਿਲਮਾਂ ਤੇ ਵੈੱਬ ਸੀਰੀਜ਼ ਆਈਆਂ 2024 ਚਰਚਾ ਵਿੱਚ

ਇੱਕ ਸਫਲ ਸਾਲ 2023 ਵਿੱਚ, ਜਿੱਥੇ ਚੌਪਾਲ ਨੇ ਆਪਣੇ ਪਲੇਟਫਾਰਮ ‘ਤੇ ਕੁਝ ਸਭ ਤੋਂ ਮਨੋਰੰਜਕ ਫ਼ਿਲਮਾਂ ਤੇ ਵੈੱਬ ਸੀਰੀਜ਼ ਰਿਲੀਜ਼ ਕੀਤੀਆਂ ਜਿਸ ਵਿੱਚ ਗਿੱਪੀ ਗਰੇਵਾਲ ਦੀ ਪਹਿਲੀ ਵੈੱਬ ਸੀਰੀਜ਼ ਆਊਟਲਾਅ ਤੋਂ ਲੈ... Read more »

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਸਾਰੇ ਸਕੂਲਾਂ ‘ਚ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ, ਕੜਾਕੇ ਦੀ ਠੰਡ ਦੇ ਮੱਦੇਨਜ਼ਰ ਲਿਆ ਫੈਸਲਾ

ਪੰਜਾਬ ‘ਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅਹਿਮ ਫੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪਹਿਲੀ... Read more »

ਪੰਜਾਬ ਅਤੇ ਹਰਿਆਣਾ ‘ਚ ਮੀਂਹ ਦਾ ਅਲਰਟ, ਛਾਈ ਰਹੇਗੀ ਧੁੰਦ

ਪੰਜਾਬ ਅਤੇ ਹਰਿਆਣਾ ਦੇ 4-4 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੋਵਾਂ ਰਾਜਾਂ ਵਿੱਚ ਸਵੇਰ ਅਤੇ ਸ਼ਾਮ ਨੂੰ ਧੁੰਦ ਲਈ ਔਰੇਂਜ ਅਲਰਟ ਵੀ ਹੈ। ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ ਕਾਰਨ ਲਗਾਤਾਰ... Read more »

ਮੁੱਖ ਮੰਤਰੀ ਵੱਲੋਂ ਸੂਬੇ ਦੇ ਦਸਵੀਂ ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ

ਚੰਡੀਗੜ੍ਹ, 7 ਜਨਵਰੀ ਠੰਢ ਵਧਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਦਸਵੀਂ ਤੱਕ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ... Read more »

ਪਿੰਡਾਂ ਦੀਆਂ ਸਾਂਝੀਆਂ ਥਾਵਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ

ਮਾਨਸਾ, 07 ਜਨਵਰੀ:ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚ ਵਿਕਾਸ ਕਾਰਜਾਂ ਦੇ ਕੰਮ ਪੂਰੀ ਪਾਰਦਰਸ਼ਤਾ ਨਾਲ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਪਿੰਡਾਂ ਦੀਆਂ ਸਾਂਝੀਆਂ ਥਾਵਾਂ ਦੇ ਵਿਕਾਸ... Read more »