ਬਕਾਇਆ ਇੰਤਕਾਲ ਦਰਜ ਕਰਨ ਦੀ ਰਾਜ ਵਿਆਪੀ ਮੁਹਿੰਮ ਨੂੰ ਮੋਹਾਲੀ ਜ਼ਿਲ੍ਹੇ ਚ ਭਰਵਾਂ ਹੁੰਗਾਰਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਜਨਵਰੀ, 2024: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਚ ਲੰਬਿਤ ਪਏ ਇੰਤਕਾਲਾਂ ਦਾ ਨਿਪਟਾਰਾ ਕਰਨ ਲਈ ਚਲਾਈ ਗਈ ਰਾਜ ਵਿਆਪੀ ਮੁਹਿੰਮ... Read more »

ਵਿਜੀਲੈਂਸ ਬਿਊਰੋ ਨੇ ਇੰਪਰੂਵਮੈਂਟ ਟਰੱਸਟ ਦੇ ਲੇਖਾਕਾਰ ਨੂੰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਕੀਤਾ ਗ੍ਰਿਫਤਾਰ

ਚੰਡੀਗੜ੍ਹ, 6 ਜਨਵਰੀ:  ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ (ਏ.ਆਈ.ਟੀ.) ਵਿੱਚ ਲੇਖਾਕਾਰ ਵਜੋਂ ਤਾਇਨਾਤ ਵਿਸ਼ਾਲ ਸ਼ਰਮਾ ਵਾਸੀ ਅੰਮ੍ਰਿਤਸਰ , ਨੂੰ 8 ਲੱਖ ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ... Read more »

ਪੰਜਾਬ ਸਰਕਾਰ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਕੰਮਾਂ ਦੇ ਇਕੋ ਥਾਂ ’ਤੇ ਨਿਪਟਾਰੇ ਲਈ ਯਤਨਸ਼ੀਲ-ਵਿਧਾਇਕ ਬੁੱਧ ਰਾਮ

ਮਾਨਸਾ, 06 ਜਨਵਰੀ:ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਕੋ ਥਾਂ ’ਤੇ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਦਾ ਨਿਪਟਾਰਾ ਕਰਨ ਲਈ ਯਤਨਸ਼ੀਲ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ... Read more »

ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵੱਲੋਂ ਸਿਵਲ ਹਸਪਤਾਲ ਮਾਨਸਾ ਦਾ ਦੌਰਾ

ਡਾਇਰੈਕਟਰ ਹੈਲਥ ਸਿਸਟਮ ਕਾਰਪੋਰੇਸ਼ਨ, ਪੰਜਾਬ ਡਾ. ਅਨਿਲ ਕੁਮਾਰ ਐਮ.ਐਸ. ਨੇ ਅੱਜ ਸਿਵਲ ਹਸਪਤਾਲ ਮਾਨਸਾ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੀ ਦੇਣਾ ਅਤੇ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ... Read more »

ਸਿੱਖਿਆ ਮੰਤਰੀ ਬੈਂਸ ਵੱਲੋਂ ਉਦਘਾਟਨ ਨਾਲ਼ ਲੁਧਿਆਣਾ ਵਿਖੇ ਰਾਸ਼ਟਰੀ ਖੇਡਾਂ ਧੂਮ-ਧੜੱਕੇ ਨਾਲ਼ ਸੁਰੂ

ਲੁਧਿਆਣਾ, 06 ਜਨਵਰੀ  ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੇਡ ਮੈਦਾਨ ਵਿਖੇ ਨੈਸ਼ਨਲ ਖੇਡਾਂ ਦਾ ਉਦਘਾਟਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕਰਨ ਉਪਰੰਤ ਧੂਮ-ਧੜੱਕੇ ਨਾਲ ਸ਼ੁਰੂ ਹੋ ਗਈਆਂ। ਇਸ ਮੌਕੇ ਸਿੱਖਿਆ ਮੰਤਰੀ... Read more »

ਸੀ.ਐੱਮ. ਦੀ ਯੋਗਸ਼ਾਲਾ ਤਹਿਤ ਅੰਮ੍ਰਿਤਸਰ ਵਿਖੇ ਰੋਜਾਨਾ ਚਲਦੀਆਂ ਹਨ 65 ਕਲਾਸਾਂ : ਡਿਪਟੀ ਕਮਿਸ਼ਨਰ

ਅੰਮ੍ਰਿਤਸਰ 6 ਜਨਵਰੀ  ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਸੀ ਐਮ ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ 65 ਯੋਗਾ ਕਲਾਸਾਂ ਚੱਲ ਰਹੀਆ... Read more »

31 ਮਾਰਚ ਤੱਕ ਇੰਤਕਾਲ ਅਤੇ ਤਕਸੀਮ ਦੇ ਮਾਮਲੇ ਹੱਲ ਹੋਣਗੇ-  ਧਾਲੀਵਾਲ

ਅਜਨਾਲਾ, 6  ਜਨਵਰੀ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਨੇ ਛੁੱਟੀ ਵਾਲੇ ਦਿਨ ਪੰਜਾਬ ਭਰ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕਰਨ... Read more »

ਡਿਪਟੀ ਕਮਿਸ਼ਨਰ ਨੇ ਇੰਤਕਾਲ ਨਿਪਟਾਉਣ ਲਈ ਲਗਾਏ ਗਏ ਵਿਸ਼ੇਸ਼ ਕੈਂਪ ਦਾ ਕੀਤਾ ਨਿਰੀਖਣ

ਫਾਜ਼ਿਲਕਾ, 6 ਜਨਵਰੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਮਾਲ ਵਿਭਾਗ ਵਲੋਂ ਲੰਬਿਤ ਪਏ ਇੰਤਕਾਲਾਂ ਨੂੰ ਨਿਪਟਾਉਣ ਲਈ (ਸ਼ਨਿੱਚਰਵਾਰ) ਨੂੰ ਛੁੱਟੀ ਵਾਲੇ ਦਿਨ ਵਿਸ਼ੇਸ਼ ਕੈਂਪ ਲਗਾਏ ਗਏ। ਇਸੇ ਉਪਰਾਲੇ ਤਹਿਤ ਜ਼ਿਲ੍ਹਾ ਫਾਜ਼ਿਲਕਾ ਦੀਆਂ ਸਮੂਹ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਚ ਕੈਂਪ... Read more »

ਮਾਲ ਵਿਭਾਗ ਨਾਲ ਸਬੰਧਤ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ – ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ

ਲੁਧਿਆਣਾ, 06 ਜਨਵਰੀ – ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਗਰਿਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਸੂਬੇ... Read more »

ਬੋਰਡ ਪ੍ਰੀਖਿਆਵਾਂ ਲਈ ਹੁਸ਼ਿਆਰ ਵਿਦਿਆਰਥੀਆਂ ਦੀ ਤਿਆਰੀ ਲਈ ਮੋਹਾਲੀ ਸਕਾਲਰਜ਼ ਅਸੈਸਮੇਂਟ ਟੈਸਟ ਸੀਰੀਜ਼ ਦੀ ਸ਼ੁਰੂਆਤ 8 ਜਨਵਰੀ ਤੋਂ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਜਨਵਰੀ, 2024: ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਦੇ ਸਕੂਲਾਂ ਵਿੱਚ ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਲਗਾਤਾਰਤਾ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਨਿਵੇਕਲੀ ਪਹਿਲਕਦਮੀ ਤਹਿਤ ਜ਼ਿਲ੍ਹੇ ਦੇ ਸਕੂਲਾਂ ਦੇ... Read more »