ਜ਼ਿਲ੍ਹਾ ਮੈਜਿਸਟ੍ਰੇਟ ਨੇ ਯੂ.ਟੀ. ਬੈਰੀਅਰ ਮੁਲਾਂਪੁਰ ਤੋ ਬੰਨ ਮਾਜਰਾ ਦੇ ਏਰੀਏ ਨੂੰ ਇੱਕ ਦਿਨ ਲਈ ਨੋ-ਡਰੋਨ ਅਤੇ ਨੋ-ਫਲਾਇੰਗ ਜੋਨ ਘੋਸ਼ਿਤ ਕੀਤਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਜਨਵਰੀ, 2024: ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ਼੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ... Read more »

ਕੜਾਕੇ ਦੀ ਠੰਡ ਵਿੱਚ ਬਜ਼ੁਰਗਾਂ ਅਤੇ ਬੱਚਿਆਂ ਦਾ ਰੱਖਿਆ ਜਾਵੇ ਖਾਸ ਧਿਆਨ – ਡਿਪਟੀ ਕਮਿਸ਼ਨਰ

ਫਾਜ਼ਿਲਕਾ  6 ਜਨਵਰੀ ਕੜਾਕੇ ਦੀ ਪੈ ਰਹੀ ਸਰਦੀ ਨੂੰ ਮੁੱਖ ਰੱਖਦੇ ਹੋਏ ਇਸ ਮੌਸਮ ਵਿੱਚ ਬਿਮਾਰੀਆਂ ਤੋਂ ਬਚਾਅ ਲਈ ਖਾਸ ਸਾਵਧਾਨੀਆਂ ਦੀ ਜ਼ਰੂਰਤ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕੀਤਾ।... Read more »

ਪੂਰੇ ਪੰਜਾਬ ‘ਚ ਸਿੰਥੈਟਿਕ ਟਰੈਕ ਵਾਲੇ ਖੇਡ ਮੈਦਾਨ ‘ਚ ਨਹੀਂ ਹੋਵੇਗੀ ਗਣਰਾਜ ਦਿਹਾੜੇ ਦੀ ਪਰੇਡ-ਮੁੱਖ ਮੰਤਰੀ ਨੇ ਜਾਰੀ ਕੀਤੇ ਨਿਰਦੇਸ਼

ਚੰਡੀਗੜ੍ਹ, 6 ਜਨਵਰੀਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਭਰ ਵਿੱਚ ਸਿੰਥੈਟਿਕ ਟਰੈਕ ਵਾਲੇ ਕਿਸੇ ਵੀ ਖੇਡ ਮੈਦਾਨ ਵਿੱਚ ਗਣਤੰਤਰ ਦਿਵਸ ਦੀ ਪਰੇਡ ਨਹੀਂ ਹੋਵੇਗੀ।ਅੱਜ ਇੱਥੇ... Read more »

ਡਿਪਟੀ ਕਮਿਸ਼ਨਰ ਨੇ ਪਰਿਵਾਰ ਸਮੇਤ ਸਰਕਾਰੀ ਗਉਸ਼ਾਲਾ ਵਿਖੇ ਪਹੁੰਚ ਕੇ ਸਵਾ ਮਨੀ ਕਰਵਾਈ

ਫਾਜ਼ਿਲਕਾ, 6 ਜਨਵਰੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਆਪਣੇ ਪਰਿਵਾਰ ਸਮੇਤ ਪਿੰਡ ਸਲੇਮਸ਼ਾਹ ਵਿਖੇ ਸਥਿਤ ਸਰਕਾਰੀ ਗਉਸ਼ਾਲਾ ਵਿਖੇ ਪਹੁੰਚ ਕੇ ਸਵਾ ਮਨੀ ਕਰਵਾਈ ਅਤੇ ਆਪਣੀ ਹੱਥੀ ਗੳਵੰਸ਼ ਨੂੰ ਗੁੜ ਖਵਾਇਆ। ਇਸ ਮੌਕੇ ਉਨ੍ਹਾਂ ਗਉਵੰਸ਼ ਦੀ ਸੰਭਾਲ ਕਰ ਰਹੇ ਸਟਾਫ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਦੀ ਦੇ ਮੌਸਮ ਦੇ ਮੱਦੇਨਜਰ ਗਉਵੰਸ਼ ਦਾ ਪੂਰਾ ਖਾਸ ਧਿਆਨ ਰੱਖਿਆ ਜਾਵੇ ਅਤੇ ਸਰਦੀ ਤੋਂ ਬਚਾਉਣ ਲਈ ਪੂਰੇ ਪੁਖਤਾ ਪ੍ਰਬੰਧ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਉਵੰਸ਼... Read more »

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਜਿ਼ਲ੍ਹਾ ਫਾਜਿ਼ਲਕਾ ਦੇ ਕਿਸਾਨਾਂ ਲਈ 5.45 ਕਰੋੜ ਜਾਰੀ— ਗੁਰਮੀਤ ਸਿੰਘ ਖੁੱਡੀਆਂ

ਫਾਜਿਲ਼ਕਾ, 6 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਉਣੀ ਦੇ ਸੀਜ਼ਨ 2023 ਦੌਰਾਨ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਕਰਨ ਵਾਲੇ ਜਿ਼ਲ੍ਹਾ ਫਾਜਿ਼ਲਕਾ ਦੇ ਕਿਸਾਨਾਂ ਲਈ 5 ਕਰੋੜ 45 ਲੱਖ 17 ਹਜਾਰ 500 ਰੁਪਏ ਜਾਰੀ ਕਰ ਦਿੱਤੇ... Read more »

ਜ਼ਿਲ੍ਹਾ ਉਦਯੋਗ ਕੇਂਦਰ ਫਾਜ਼ਿਲਕਾ ਵੱਲੋਂ ਪੀ.ਐਮ.ਈ.ਜੀ.ਪੀ. ਜਾਗਰੂਕਤਾ ਕੈਂਪ ਲਾਇਆ

ਫਾਜ਼ਿਲਕਾ, 6 ਜਨਵਰੀਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀਆਂ ਹਦਾਇਤਾਂ *ਤੇ ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ ਫਾਜਿਲਕਾ ਸ਼੍ਰੀ ਜਸਵਿੰਦਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਜ਼ਿਲ੍ਹਾ ਉਦਯੋਗ ਕੇਂਦਰ ਫਾਜ਼ਿਲਕਾ ਵੱਲੋਂ ਪੀ.ਐਮ.ਈ.ਜੀ.ਪੀ ਸਕੀਮ ਸਬੰਧੀ ਜਾਗਰੂਕਤਾ ਕੈਂਪ... Read more »

ਜ਼ਿਲ੍ਹੇ ਵਿੱਚ ਸਵੀਪ ਮੁਹਿੰਮ ਤਹਿਤ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਜਨਵਰੀ, 2024: ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟੋਰਲ ਭਾਗੀਦਾਰੀ ਪ੍ਰੋਗਰਾਮ (ਸਵੀਪ) ਤਹਿਤ ਜਾਗਰੂਕਤਾ ਗਤੀਵਿਧੀਆਂ ਨੂੰ ਜਾਰੀ ਰੱਖਦਿਆਂ, ਵਧੀਕ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਸ਼੍ਰੀ ਵਿਰਾਜ ਸ਼ਿਆਮਕਰਨ ਤਿੜਕੇ ਨੇ ਵੋਟਰ... Read more »

ਨਗਰ ਨਿਗਮ ਅੰਮ੍ਰਿਤਸਰ 50 ਲੱਖ ਰੁਪਏ ਦੀ ਲਾਗਤ ਨਾਲ ਦੋ ਆਰਗੈਨਿਕ ਵੇਸਟ ਕਨਵਰਟਰ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਰ ਨੂੰ ਫੁੱਲਾਂ ਅਤੇ ਗਿੱਲੇ ਕੂੜੇ ਦੇ ਕੰਪੋਜ਼ਿਟ ਲਈ ਸੌਂਪੇਗਾ

ਅੰਮ੍ਰਿਤਸਰ 05.01.2024: ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮ ਕਮਿਸ਼ਨਰ, ਨਗਰ ਨਿਗਮ, ਅੰਮ੍ਰਿਤਸਰ ਸ. ਘਨਸ਼ਿਆਮ ਥੋਰੀ ਨੇ ਇੱਕ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਨਗਰ ਨਿਗਮ, ਅੰਮ੍ਰਿਤਸਰ 50 ਲੱਖ ਰੁਪਏ ਦੀ ਲਾਗਤ ਨਾਲ ਦੋ ਆਰਗੈਨਿਕ ਵੇਸਟ ਕਨਵਰਟਰ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਰ... Read more »

ਤੀਜਾ ਵਾਤਾਵਰਨ ਸੰਭਾਲ ਮੇਲਾ ਲੁਧਿਆਣਾ ਵਿਖੇ 3 ਤੇ 4 ਫਰਵਰੀ ਨੂੰ ਲੱਗੇਗਾ- ਕਾਰਜਕਾਰੀ ਇੰਜੀਨੀਅਰ

ਅੰਮ੍ਰਿਤਸਰ, 5  ਜਨਵਰੀ: ਤੀਜਾ ਵਾਤਾਵਰਨ ਸੰਭਾਲ ਮੇਲਾ-2024 ਨਹਿਰੂ ਰੋਜ ਗਾਰਡਨ ਲੁਧਿਆਣਾ ਵਿਖੇ ਬਾਬਾ ਗੁਰਮੀਤ ਸਿੰਘ ਦੀ ਰਹਿਨੁਮਾਈ ਹੇਠ 3 ਤੇ 4 ਫਰਵਰੀ, 2024 ਨੂੰ ਮਿਉਂਸਪਲ ਕਾਰਪੋਰੇਸ਼ਨ ਲੁਧਿਆਣਾ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਇਸ ਮੇਲੇ ਵਿੱਚ ਵਾਤਾਵਰਨ... Read more »

ਜੇਲ੍ਹ ਵਿਚ ਬੰਦ ਗਰੀਬ ਕੈਦੀਆਂ ਦੀ ਜਮਾਨਤ ਰਾਸ਼ੀ ਤੇ ਜੁਰਮਾਨੇ ਭਰੇਗੀ ਸਰਕਾਰ-ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 5 ਜਨਵਰੀ – ਕੇਂਦਰੀ ਜ਼ੇਲ੍ਹ ਵਿਚ ਬੰਦ ਅਜਿਹੇ ਕੈਦੀ ਜੋ ਕਿ ਆਰਥਿਕ ਤੌਰ ਉਤੇ ਕਮਜ਼ੋਰ ਹੋਣ ਕਾਰਨ ਆਪਣੀ ਜਮਾਨਤ ਰਾਸ਼ੀ ਜਾਂ ਜੁਰਮਾਨਾ ਨਹੀਂ ਭਰ ਸਕੇ, ਦੀ ਇਹ ਰਾਸ਼ੀ ਭਰਨ ਲਈ ਸਹਾਇਤਾ ਸਰਕਾਰ ਕਰਨ ਜਾ ਰਹੀ... Read more »