ਡਿਪਟੀ ਕਮਿਸ਼ਨਰ ਨੇ ਸਵੈ ਰੱਖਿਆ ਲਈ ਸਕੂਲਾਂ ਵਿਚ ਲੜਕੀਆਂ ਦੀਆਂ ਕਲਾਸਾਂ ਸ਼ੁਰੂ ਕਰਵਾਈਆਂ

ਅੰਮ੍ਰਿਤਸਰ, 5 ਜਨਵਰੀ – ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਨੇ ਸਮੇਂ ਦੀਆਂ ਚੁਣੌਤੀਆਂ ਨੂੰ ਟੱਕਰ ਦੇਣ ਲਈ ਲੜਕੀਆਂ ਨੂੰ ਸਿੱਖਿਆ ਦੇ ਖੇਤਰ ਵਿਚ ਹਰ ਮੌਕੇ ਦਾ ਲਾਹਾ ਲੈਣ ਦਾ ਸੱਦਾ ਦਿੰਦੇ ਕਿਹਾ ਕਿ ਮੌਜੂਦਾ... Read more »

ਸ਼ੀਤ ਰੁੱਤ ਵਿੱਚ ਬੱਚਿਆਂ ਅਤੇ ਬਜੁਰਗਾਂ ਦੀ ਸਿਹਤ ਦਾ ਰੱਖੋ ਖਾਸ ਧਿਆਨ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 5 ਜਨਵਰੀ 2024 ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸ਼ੀਤ ਰੁੱਤ ਵਿਚ ਬੱਚਿਆਂ ਅਤੇ ਬਜੁਰਗਾਂ ਦੀ ਸਿਹਤ ਦਾ ਖਾਸ ਧਿਆਨ ਰੱਖਣ ਲਈ ਐਡਵਾਜਰੀ ਜਾਰੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ... Read more »

26 ਜਨਵਰੀ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

ਅੰਮ੍ਰਿਤਸਰ, 5 ਜਨਵਰੀ 2024 26 ਜਨਵਰੀ ਨੂੰ ਗੁਰੂ ਨਾਨਕ ਸਟੇਡੀਅਮ, ਅੰਮ੍ਰਿਤਸਰ ਵਿਖੇ 75ਵਾਂ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਨੇ ਅੱਜ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ... Read more »

ਰੈਡ ਕਰਾਸ ਨੇ ਬੇਸਹਾਰਾ ਲੋਕਾਂ ਨੂੰ ਵੰਡੇ ਕੰਬਲ

ਅੰਮ੍ਰਿਤਸਰ 5 ਜਨਵਰੀ 2024 ਸ੍ਰੀ ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜਿਲ੍ਹਾ ਰੈਡ ਕਰਾਸ ਸੁਸਾਇਟੀ, ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੀਤੀ ਰਾਤ ਸੜ੍ਹਕ ਦੇ ਕਿਨਾਰੇ ਅਤੇ ਫੁਟਪਾਥਾਂ ’ਤੇ ਬੇਸਹਾਰਾ ਗਰੀਬ, ਲੇਬਰ, ਔਰਤਾਂ ਅਤੇ ਬੱਚਿਆਂ ਨੂੰ ਕੰਬਲਾਂ ਦੀ ਵੰਡ ਕੀਤੀ ਗਈ। ਡਿਪਟੀ... Read more »

ਸਿੰਥੈਟਿਕ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਵਰਤੋਂ ’ਤੇ ਸਖਤ ਪਾਬੰਦੀ

ਅੰਮ੍ਰਿਤਸਰ, 5 ਜਨਵਰੀ 2024 – ਜਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਖੇਤਰ ਵਿਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ... Read more »

ਇੰਤਕਾਲਾਂ ਦੇ ਲੰਬਿਤ ਮਾਮਲੇ ਨਿਪਟਾਉਣ ਲਈ 6 ਜਨਵਰੀ ਨੂੰ ਵਿਸ਼ੇਸ਼ ਕੈਂਪ ਲੱਗਣਗੇ : ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 5 ਜਨਵਰੀ – ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਵੱਖ-ਵੱਖ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਜਿਹੜੇ ਇੰਤਕਾਲਾਂ ਦੇ ਮਾਮਲੇ ਲੰਮੇ ਸਮੇਂ ਤੋਂ ਲੰਬਿਤ ਪਏ ਹਨ, ਉਨ੍ਹਾਂ ਦੇ ਤਰਜੀਹੀ ਅਧਾਰ... Read more »

ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਰਹਿੰਦੇ ਵਿਕਾਸ ਕਾਰਜਾਂ ਦੀ ਟੈਂਡਰ ਪ੍ਰਕਿਰਿਆ ਜਲਦੀ ਮੁਕੰਮਲ ਕੀਤੀ ਜਾਵੇ: ਵਿਧਾਇਕ ਡਾ: ਅਜੇ ਗੁਪਤਾ

ਅੰਮ੍ਰਿਤਸਰ, 5 ਜਨਵਰੀ 2024 ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਡਿਪਟੀ ਕਮਿਸ਼ਨਰ-ਕਮ-ਨਿਗਮ ਕਮਿਸ਼ਨਰ ਘਨਸ਼ਾਮ ਥੋਰੀ, ਸੰਯੁਕਤ ਕਮਿਸ਼ਨਰ ਹਰਦੀਪ ਸਿੰਘ, ਸਹਾਇਕ ਕਮਿਸ਼ਨਰ ਵਿਸ਼ਾਲ ਵਧਾਵਨ, ਸੁਪਰਡੈਂਟ ਇੰਜੀਨੀਅਰ ਸੰਦੀਪ ਸਿੰਘ, ਨਿਗਮ ਅਧਿਕਾਰੀਆਂ, ਪੰਚਾਇਤੀ ਰਾਜ ਅਤੇ ਬੀਡੀਪੀਓ ਅਧਿਕਾਰੀਆਂ... Read more »

ਵਿਧਾਇਕ ਡਾ. ਅਜੈ ਗੁਪਤਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਖਾਟੂ ਸ਼ਾਮ ਅਤੇ ਮਹਿੰਦੀਪੁਰ ਬਾਲਾ ਜੀ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਬੱਸ

ਅੰਮ੍ਰਿਤਸਰ , 5 ਜਨਵਰੀ 2024:                ਅੰਮ੍ਰਿਤਸਰ ਹਲਕਾ ਕੇਂਦਰੀ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ  ਖਾਟੂ ਸ਼ਾਮ ਅਤੇ ਮਹਿੰਦੀਪੁਰ ਬਾਲਾ ਜੀ ਦੇ ਦਰਸ਼ਨਾਂ ਲਈ ਅੰਮ੍ਰਿਤਸਰ ਕੇਂਦਰੀ ਹਲਕੇ ਤੋਂ ਬੱਸ ਰਵਾਨਾ... Read more »

ਪੁਲਿਸ ਕਮਿਸ਼ਨਰ ਵਲੋਂ ਡੈਸ਼ ਬੋਰਡ ਕੈਮਰਿਆਂ ਨਾਲ ਲੈਸ ਪੀ.ਸੀ.ਆਰ. ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਲੁਧਿਆਣਾ, 05 ਜਨਵਰੀ (000) – ਕਾਨੂੰਨ ਵਿਵਸਥਾ ਨੂੰ ਹੋਰ ਸੁਚਾਰੂ ਬਣਾਉਣ ਦੇ ਮੰਤਵ ਨਾਲ, ਪੁਲਿਸ ਕਮਿਸ਼ਨਰ ਲੁਧਿਆਣਾ ਕੁਲਦੀਪ ਸਿੰਘ ਚਾਹਲ ਵਲੋਂ ਡੈਸ਼ ਬੋਰਡ ਕੈਮਰਿਆਂ ਨਾਲ ਲੈਸ ਪੀ.ਸੀ.ਆਰ. ਵਾਹਨਾਂ ਨੂੰ ਹਰੀ ਝੰਡੀ ਦੇ... Read more »

ਜ਼ਿਲ੍ਹਾ ਸੰਕਟ ਮੋਚਨ ਕਮੇਟੀ ਦੀ ਹੋਈ ਬੈਠਕ

ਬਠਿੰਡਾ, 5 ਜਨਵਰੀ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸੰਕਟਕਾਲੀਨ ਕਮੇਟੀ ਦੀ ਮੀਟਿੰਗ ਹੋਈ। ਇਸ ਦੌਰਾਨ ਜ਼ਿਲ੍ਹੇ ਅੰਦਰ ਕਿਸੇ ਵੀ ਤਰ੍ਹਾਂ ਦੀਆਂ ਅਚਨਚੇਤੀ ਦੁਰਘਟਨਾਵਾਂ ਅਤੇ ਸੰਭਾਵੀ ਗੈਰ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਪ੍ਰਸ਼ਾਸਨਿਕ ਪੱਧਰ ‘ਤੇ ਕੀਤੀਆਂ ਜਾਣ ਵਾਲੀਆਂ ਅਗਾਊਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ... Read more »