ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ ਅਰੋੜਾ ਨੇ ਸਵੀਪ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਫਾਜ਼ਿਲਕਾ 5 ਜਨਵਰੀ 2024…  ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਅਤੇ ਚੋਣ ਕਮਿਸ਼ਨ ਪੰਜਾਬ ਵੱਲੋਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ਈ.ਵੀ.ਐਮਜ਼, ਵੀਵੀਪੈਟ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਭੇਜੀ ਸਵੀਪ ਵੋਟਰ ਜਾਗਰੂਕਤਾ ਵੈਨ ਨੂੰ ਵਧੀਕ ਡਿਪਟੀ ਕਮਿਸ਼ਨਰ (ਜ.) ਸ. ਰਵਿੰਦਰ ਸਿੰਘ ਅਰੋੜਾ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਤਹਿਸੀਲਦਾਰ ਚੋਣਾਂ ਬਲਵਿੰਦਰ ਸਿੰਘ ਵੀ ਹਾਜ਼ਰ ਸਨ। ਵਧੀਕ ਡਿਪਟੀ ਕਮਿਸ਼ਨਰ ਸ.... Read more »

ਨਸ਼ਾ ਤਸਕਰੀ/ਪੀੜਤਾਂ ਦੀ ਰਿਪੋਰਟ ਵਟਸਐਪ ਨੰਬਰ 80541-00112 ਤੇ ਕੀਤੀ ਜਾਵੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਜਨਵਰੀ, 2024:ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਸ਼ਾ ਤਸਕਰੀ/ਪੀੜਤਾਂ ਦੀ ਸੂਚਨਾ ਵਟਸਐਪ ਨੰਬਰ 80541-00112 ‘ਤੇ ਦੇਣ, ਜਿਸ... Read more »

ਸਰਦੀ ਵਿੱਚ ਨਮੂਨੀਆ ਦੇ ਲੱਛਣ ਅਤੇ ਬਚਾਅ ਬਾਰੇ ਜਾਗਰੂਕਤਾ ਪੋਸਟਰ ਜਾਰੀ

ਮਾਨਸਾ, 05 ਜਨਵਰੀ        ਸਿਹਤ ਵਿਭਾਗ ਮਾਨਸਾ ਵੱਲੋਂ ਸਿਵਲ ਸਰਜਨ ਡਾ. ਗੁਰਚੇਤਨ ਪ੍ਰਕਾਸ਼ ਦੀ ਰਹਿਨੁਮਾਈ ਹੇਠ ਸਹਾਇਕ ਸਿਵਲ ਸਰਜਨ ਡਾ. ਵੇਦ ਪ੍ਰਕਾਸ਼ ਸੰਧੂ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਕਮਲਪ੍ਰੀਤ ਬਰਾੜ... Read more »

ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਨੇ ਜ਼ਿਲ੍ਹਾ ਮੋਹਾਲੀ ਦੀਆਂ ਸਰਗਰਮ ਯੂਥ ਕਲੱਬਾਂ ਨੂੰ ਗ੍ਰਾਂਟ ਰਿਲੀਜ਼ ਕੀਤੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ,  5 ਜਨਵਰੀ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਤੇ ਡਾਇਰੈਕਟੋਰੇਟ ਆਫ ਯੁਵਕ ਸੇਵਾਵਾਂ ਪੰਜਾਬ ਵੱਲੋਂ ਜ਼ਿਲ੍ਹੇ ਭਰ ਵਿਚੋਂ ਸਰਗਰਮ (ਐਕਟਿਵ) ਕਲੱਬਾਂਦੀ ਕੀਤੀ ਗਈ ਚੋਣ ਉਪਰੰਤ,... Read more »

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ 17 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ 19.83 ਕਰੋੜ ਰੁਪਏ ਜਾਰੀ

ਚੰਡੀਗੜ੍ਹ, 5 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਉਣੀ ਦੇ ਸੀਜ਼ਨ 2023 ਦੌਰਾਨ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਕਰਨ ਵਾਲੇ 17007 ਕਿਸਾਨਾਂ ਦੇ ਬੈਂਕ ਖਾਤਿਆਂ... Read more »

ਇੰਤਕਾਲਾਂ ਦੇ ਨਿਪਟਾਰੇ ਲਈ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਖੇ ਵਿਸ਼ੇਸ਼ ਕੈਂਪ 06 ਜਨਵਰੀ ਨੂੰ-ਡਿਪਟੀ ਕਮਿਸ਼ਨਰ

ਮਾਨਸਾ, 05 ਜਨਵਰੀਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਇੰਤਕਾਲਾਂ ਦੇ ਨਿਪਟਾਰੇ ਲਈ 6 ਜਨਵਰੀ 2024 ਨੂੰ ਜ਼ਿਲ੍ਹੇ ਦੀਆਂ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਖੇ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ... Read more »

ਬਲਾਕ ਖੂਈਖੇੜਾ ਵਿੱਚ 72 ਔਰਤਾਂ ਦਾ ਛਾਤੀ ਦੇ ਕੈਂਸਰ ਦੀ ਸਕਰੀਨਿੰਗ ਕੀਤੀ

ਫਾਜ਼ਿਲਕਾ, 5 ਜਨਵਰੀ () ਸਿਹਤ ਵਿਭਾਗ ਵਲੋਂ ਬਲਾਕ ਖੂਈਖੇੜਾ ਦੇ ਵੱਖੑਵੱਖ ਖੇਤਰਾਂ ਵਿਚ ਔਰਤਾਂ ਦੀ ਛਾਤੀ ਦੇ ਕੈਂਸਰ ਦੀ ਜਾਂਚ ਸ਼ੁਰੂ ਕੀਤੀ ਗਈ ਹੈ ਅਤੇ ਉਨ੍ਹਾਂ ਦੀਆਂ ਰਿਪੋਰਟਾਂ ਮੌਕੇ ਤੇ ਦਿੱਤੀਆਂ ਜਾ... Read more »

ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਲਈ 29.14 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਚੰਡੀਗੜ੍ਹ, 5 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ  ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ... Read more »

ਲੰਬਿਤ ਇੰਤਕਾਲ ਦਰਜ ਕਰਨ ਸ਼ਨਿੱਚਰਵਾਰ 6 ਜਨਵਰੀ ਨੂੰ ਜ਼ਿਲ੍ਹੇ ਵਿੱਚ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਨੇ 6 ਜਨਵਰੀ (ਸ਼ਨਿੱਚਰਵਾਰ) ਨੂੰ ਛੁੱਟੀ ਵਾਲੇ ਦਿਨ ਹਰੇਕ ਤਹਿਸੀਲ ਅਤੇ ਸਬ... Read more »

ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਸਕੀਮ ਲੋਕਾਂ ਲਈਵਰਦਾਨ ਸਾਬਿਤ ਹੋ ਰਹੀ ਹੈ

ਮਾਨਸਾ, 05 ਜਨਵਰੀ:ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਯੋਜਨਾ ਸਕੀਮ ਅਧੀਨ ਪੰਜਾਬ ਦੇ ਵਸਨੀਕ ਕੈਂਸਰ ਦੇ ਮਰੀਜ਼ ਦਾ ਡੇਢ ਲੱਖ ਰੁਪਏ ਤੱਕ ਦਾ ਇਲਾਜ਼ ਸਰਕਾਰੀ ਅਤੇ ਸਰਕਾਰ ਤੋਂ ਮਾਨਤਾ ਪ੍ਰਾਪਤ... Read more »