ਆਯੁਸ਼ਮਾਨ ਕਾਰਡ ਬੰਪਰ ਡਰਾਅ 9 ਜਨਵਰੀ ਨੂੰ 

ਚੰਡੀਗੜ੍ਹ, 4 ਜਨਵਰੀ: ਸੂਬੇ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਕਵਰ ਅਧੀਨ ਲਿਆਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇੱਕ ਵਿਸ਼ੇਸ਼ ਪਹਿਲਕਦਮੀ -ਆਯੂਸ਼ਮਾਨ... Read more »

ਤੀਜਾ ਵਾਤਾਵਰਨ ਸੰਭਾਲ ਮੇਲਾ-2024 ਲੁਧਿਆਣਾ ਦੇ ਨਹਿਰੂ ਰੋਜ ਗਾਰਡਨ ਵਿੱਚ

ਲੁਧਿਆਣਾ, 4 ਜਨਵਰੀ (000) – ਤੀਜਾ ਵਾਤਾਵਰਨ ਸੰਭਾਲ ਮੇਲਾ-2024 ਸਥਾਨਕ ਨਹਿਰੂ ਰੋਜ ਗਾਰਡਨ ਲੁਧਿਆਣਾ ਵਿਖੇ ਬਾਬਾ ਗੁਰਮੀਤ ਸਿੰਘ ਦੀ ਰਹਿਨੁਮਾਈ ਹੇਠ 3 ਤੇ 4 ਫਰਵਰੀ, 2024 ਨੂੰ ਨਗਰ ਨਿਗਮ ਲੁਧਿਆਣਾ ਦੇ ਸਹਿਯੋਗ... Read more »

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ‘ਪਹਿਲ ਪ੍ਰੋਜੈਕਟ’ ਦਾ ਉਦਘਾਟਨ

ਖਰੜ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਜਨਵਰੀ, 2024: ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਐਸ.ਏ.ਐਸ. ਨਗਰ ਸੋਨਮ ਚੌਧਰੀ ਦੀ ਅਗਵਾਈ ਹੇਠ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ‘ਪਹਿਲ ਪ੍ਰੋਜੈਕਟ’ ਦਾ ਉਦਘਾਟਨ ਪਿੰਡ ਮੱਕੜਾਂ, ਬਲਾਕ... Read more »

ਸੂਬਾ ਵਾਸੀਆਂ ਹੁਣ ਨਹੀ ਹੋਣਗੇ ਖੱਜਲ ਖੁਆਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ,4 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਤੋਂ ਸੁਖਾਲੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸੂਬਾ ਸਰਕਾਰ... Read more »

ਪੁਲਿਸ ਵਿਭਾਗ ਵੱਲ਼ੋ ਜੂਆ ਖੇਡ ਰਹੇ ਕੁੱਲ 5 ਦੋਸ਼ੀਆਂ ਪਾਸੋ ਕੁੱਲ 82,400/- ਰੁਪੈ ਬ੍ਰਾਮਦ ਕੀਤੇ

ਅਬੋਹਰ 4 ਜਨਵਰੀ ਮਾਨਯੋਗ ਐਸ.ਐਸ.ਪੀ ਸਾਹਿਬ ਫਾਜ਼ਿਲਕਾ ਸ਼੍ਰੀ ਮਨਜੀਤ ਸਿੰਘ ਢੇਸੀ, ਪੀ.ਪੀ.ਐਸ ਦੀ ਯੋਗ ਅਗਵਾਈ ਹੇਠ ਸ੍ਰੀ ਅਵਤਾਰ ਸਿੰਘ ਪੀ.ਪੀ.ਐਸ. ਡੀ.ਐਸ.ਪੀ ਅਬੋਹਰ (ਦਿਹਾਤੀ) ਵਾਧੂ ਚਾਰਜ ਡੀ.ਐਸ.ਪੀ ਅਬੋਹਰ (ਸ਼ਹਿਰੀ) ਦੀ ਰਹਿਨੁਮਾਈ ਹੇਠ ਕ੍ਰਾਈਮ ਵਿਰੁੱਧ... Read more »

ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ  ਆਂਗਨਵਾੜੀ ਵਰਕਰ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਖਰੜ, 4 ਜਨਵਰੀ: ਮੁੱਖ ਮੰਤਰੀ, ਭਗਵੰਤ ਸਿੰਘ ਮਾਨ, ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੇਵਲ ਪੌਣੇ ਦੋ ਸਾਲ ਦੇ ਅਰਸੇ ਦੌਰਾਨ ਹੀ 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ... Read more »

ਜ਼ਿਲ੍ਹੇ ’ਚ ਧਾਰਾ 144 ਤਹਿਤ ਪਾਬੰਦੀਆਂ ਲਾਗੂ : ਡਿਪਟੀ ਕਮਿਸ਼ਨਰ

ਬਠਿੰਡਾ, 4 ਜਨਵਰੀ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਪਾਬੰਦੀ ਸਬੰਧੀ ਹੁਕਮ ਜਾਰੀ ਕੀਤੇ ਹਨ।  ਜਾਰੀ ਕੀਤੇ... Read more »

ਪ੍ਰੈਗਾਬਲਿਨ 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਸੇਲ ’ਤੇ ਲਗਾਈ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 4 ਜਨਵਰੀ : ਜ਼ਿਲਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਫੋਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਬਠਿੰਡਾ ਵਿੱਚ ਪ੍ਰੈਗਾਬਲਿਨ (Pregabalin) 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਸੇਲ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੈ। ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰੀਸਕਰੀਪਸ਼ਨ ਸਲਿੱਪ ’ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਇਸ ਦੇ ਨਾਲ ਹੀ ਕੈਮਿਸਟ ਦਾ ਟ੍ਰੇਡ ਨਾਮ, ਦਵਾਈ ਦੇਣ ਦੀ ਮਿਤੀ ਅਤੇ ਗੋਲੀਆਂ ਦੀ ਗਿਣਤੀ ਦਰਜ ਕਰਨਗੇ।  ਉਨ੍ਹਾਂ ਕਿਹਾ ਕਿ ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟਾ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲ ਅੰਦਰ ਫਾਰਮੇਸੀਆਂ... Read more »

ਜ਼ਿਲ੍ਹੇ ਦੀ ਹਦੂਦ ਅੰਦਰ ਟ੍ਰੈਕਟਰਾਂ ਤੇ ਸਬੰਧਤ ਸੰਦਾਂ ਆਦਿ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 4 ਜਨਵਰੀ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਟ੍ਰੈਕਟਰਾਂ ਅਤੇ ਸਬੰਧਤ ਸੰਦਾਂ ਆਦਿ ਦੇ ਖਤਰਨਾਕ ਪ੍ਰਦਰਸ਼ਨ/ਸਟੰਟ... Read more »

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ ਡਰੋਨ ਰਾਹੀਂ ਸੁੱਟਿਆ 2 ਕਿਲੋ ਆਈਸ ਡਰੱਗ, ਇਕ ਚੀਨੀ ਪਿਸਤੌਲ ਬਰਾਮਦ; ਇੱਕ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 4 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ 2... Read more »