ਲੁਧਿਆਣਾ, 03 ਜਨਵਰੀ (000) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 ਅਧੀਨ ਨਿਊ ਗੁਰਨਾਮ ਨਗਰ ਵਿਖੇ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ।... Read more »
ਬਠਿੰਡਾ, 3 ਜਨਵਰੀ : ਅੱਜ ਸਥਾਨਕ ਸ਼ਹੀਦ ਸਿਪਾਹੀ ਸੰਦੀਪ ਸਿੰਘ ਸਰਕਾਰੀ ਸਕੂਲ ਆਫ਼ ਐਮੀਨੈਂਸ ਪਰਸ ਰਾਮ ਨਗਰ ਵਿਖੇ ਮਾਣਕ ਬਿਉਰੇ (BIS) ਵੱਲੋਂ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਅਤੇ ਪ੍ਰਸ਼ਨ ਉੱਤਰ ਮੁਕਾਬਲੇ ਕਰਵਾਏ ਗਏ। ਇਸ ਪ੍ਰੋਗਰਾਮ ਮੌਕੇ ਮੁੱਖ ਮਹਿਮਾਨ ਵਜੋਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ)ਸ੍ਰੀ ਇਕਬਾਲ ਸਿੰਘ ਬੁੱਟਰ ਨੇ ਸ਼ਿਰਕਤ ਕੀਤੀ। ਇਸ ਮੌਕੇ ਉਪ ਜ਼ਿਲ੍ਹਾ... Read more »
ਖੰਨਾ (ਲੁਧਿਆਣਾ), 3 ਜਨਵਰੀ – ਖੰਨਾ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੀ ਤੁਰੰਤ ਕਾਰਵਾਈ ਨਾਲ ਅੱਜ ਦੁਪਹਿਰ ਕਰੀਬ 12:30 ਵਜੇ ਨੈਸ਼ਨਲ ਹਾਈਵੇ (ਮੇਨ ਜੀ.ਟੀ. ਰੋਡ) ‘ਤੇ 6000 ਲੀਟਰ ਡੀਜ਼ਲ ਅਤੇ 6000 ਲੀਟਰ... Read more »
ਫਰੀਦਕੋਟ ਵਿੱਚ ਟਰੱਕ ਡਰਾਈਵਰਾਂ ਦੀ ਹੜਤਾਲ ਦੌਰਾਨ ਪੈਟਰੋਲ ਅਤੇ ਡੀਜ਼ਲ ਦੀ ਕਿੱਲਤ ਦੇ ਡਰੋਂ ਪੈਟਰੋਲ ਭਰਨ ਗਏ ਇੱਕ ਨੌਜਵਾਨ ਨੂੰ ਪੰਪ ਮਾਲਕ ਨੇ ਗੋਲੀ ਮਾਰ ਦਿੱਤੀ। ਉਸ ਨੂੰ ਗੰਭੀਰ ਜ਼ਖਮੀ ਹਾਲਤ ਵਿਚ... Read more »
ਆਸਾਮ ਦੇ ਡੇਰਗਾਂਵ ਵਿੱਚ ਅੱਜ ਇੱਕ ਭਿਆਨਕ ਹਾਦਸਾ ਵਾਪਰਿਆ। ਬੱਸ ਅਤੇ ਟਰੱਕ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਜਾਣਕਾਰੀ ਮੁਤਾਬਕ ਬੱਸ ਪਿਕਨਿਕ ਤੋਂ ਵਾਪਸ ਆ ਰਹੀ ਸੀ। ਇਸ ਹਾਦਸੇ ‘ਚ ਕਰੀਬ 12 ਲੋਕਾਂ... Read more »
ਹਿੱਟ ਐਂਡ ਰਨ ਮਾਮਲੇ ‘ਤੇ ਨਵੇਂ ਕਾਨੂੰਨ ਨੂੰ ਲੈ ਕੇ ਦੇਸ਼ ਵਿਆਪੀ ਟਰੱਕ ਹੜਤਾਲ ਦੌਰਾਨ ਅੱਜ ਸਵੇਰੇ ਪੰਜਾਬ ਦੇ ਵਾਹਨ ਚਾਲਕਾਂ ਨੂੰ ਵੱਡਾ ਝਟਕਾ ਲੱਗਾ। ਦਰਅਸਲ ਸੂਬੇ ‘ਚ ਪੈਟਰੋਲ 51 ਪੈਸੇ ਅਤੇ... Read more »
ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 02 ਜਨਵਰੀ, 2024: ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਦੇਰ ਸ਼ਾਮ ਭਾਰਤ ਪੈਟਰੋਲੀਅਮ ਕੰਪਨੀ ਲਿਮਟਿਡ ਦੇ ਲਾਲੜੂ ਪਲਾਂਟ ਤੋਂ ਤੇਲ ਅਤੇ ਰਸੋਈ ਗੈਸ ਦੀ ਸਪਲਾਈ ਦਾ... Read more »
02 ਜਨਵਰੀ, 2024: ਨਵੇਂ ਹਿੱਟ ਐਂਡ ਰਨ ਕਾਨੂੰਨ ਦੇ ਮੱਦੇਨਜ਼ਰ ਟਰੱਕਾਂ ਵਾਲਿਆਂ ਦੀ ਦੇਸ਼ ਵਿਆਪੀ ਹੜਤਾਲ ਹੈ ਅਤੇ ਪੈਟਰੋਲ ਪੰਪਾਂ ਦੇ ਬਾਹਰ ਭਾਰੀ ਕਤਾਰਾਂ ਲੱਗ ਗਈਆਂ ਹਨ। ਪੈਟਰੋਲ ਅਤੇ ਡੀਜ਼ਲ ਨਾਲ ਭਰੇ ਵਾਹਨਾਂ... Read more »
ਅੰਮ੍ਰਿਤਸਰ 2 ਜਨਵਰੀ 2024 ਟਰੱਕ ਡਰਾਈਵਰਾਂ ਦੀ ਹੜਤਾਲ ਕਾਰਨ ਪੈਟਰੋਲ ਅਤੇ ਡੀਜ਼ਲ ਦੀ ਜੋ ਆਰਜੀ ਤੌਰ ਤੇ ਸਪਲਾਈ ਵਿੱਚ ਕਿੱਲਤ ਆਈ ਸੀ ਉਸ ਨੂੰ ਦੂਰ ਕਰ ਲਿਆ ਗਿਆ ਹੈ ਅਤੇ ਕੁਝ ਹੀ ਘੰਟਿਆਂ ਵਿੱਚ ਸਥਿਤੀ... Read more »
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਜਨਵਰੀ, 2024:ਜ਼ਿਲ੍ਹੇ ਵਿੱਚ ਮਾਲ ਮਹਿਕਮੇ ਨਾਲ ਸਬੰਧਤ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ ਅੱਜ ਜ਼ਿਲ੍ਹੇ ਵਿੱਚ 14 ਨਵੇਂ ਮਾਲ ਪਟਵਾਰੀ ਸ਼ਾਮਲ ਕੀਤੇ ਗਏ, ਜਿਸ ਨਾਲ ਕੁੱਲ ਗਿਣਤੀ 111... Read more »