ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਕੀਤਾ ਉਦਘਾਟਨ, ਵਿਲੱਖਣ ਅਜੂਬਾ ‘ ਜੰਨਤ- ਏ- ਜਰਖੜ ‘ ਦਾ ਹੋਇਆ ਲੋਕ ਅਰਪਣ,

ਜਰਖੜ, 1 ਜਨਵਰੀ ਨਾਮਵਰ ਖੇਡ ਲੇਖਕ ਅਤੇ ਬਹੁਪੱਖੀ ਸ਼ਖ਼ਸੀਅਤ ਜਗਰੂਪ ਸਿੰਘ ਜਰਖੜ ਵੱਲੋਂ ਆਪਣੇ ਪਿੰਡ ਜਰਖੜ ਵਿਖੇ ਤਿਆਰ ਕੀਤੇ ਗਏ ਇਕ ਵਿਲੱਖਣ ਅਜੂਬੇ ‘ ਜੰਨਤ- ਏ- ਜਰਖੜ ‘ ਦਾ ਅੱਜ ਲੋਕ ਅਰਪਣ... Read more »

“ਬਲੈਕਸਪੌਟ 100 ਮੀਟਰ ਦੀ ਦੂਰੀ ਤੇ ਹੈ”: ਪੰਜਾਬ ਪੁਲਿਸ ਵੱਲੋਂ ਦੁਰਘਟਨਾ ਵਾਲੇ ਬਲੈਕ ਸਪਾਟਸ ਦੀ ਸਫ਼ਲਤਾਪੂਰਵਕ ਮੈਪ ਕਰਨ ਸਦਕਾ ਯਾਤਰੀਆਂ ਨੂੰ ਸੁਚੇਤ ਕਰੇਗੀ ਮੈਪਲਜ਼ ਐਪ 

ਚੰਡੀਗੜ੍ਹ, 1 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪ੍ਰਮੁੱਖ ਪ੍ਰੋਜੈਕਟ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ ਤੋਂ ਪਹਿਲਾਂ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਦੇ ਉਦੇਸ਼ ਨਾਲ ਇੱਕ ਹੋਰ ਪਹਿਲਕਦਮੀ ਕਰਦਿਆਂ ਪੰਜਾਬ... Read more »

ਬੋਲੈਰੇ ਕਾਰ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਨੌਜਵਾਨ ਦੀ ਹੋਈ ਮੌ+ਤ

ਪੰਜਾਬ ਦੇ ਮੋਗਾ ਵਿੱਚ ਬੋਲੈਰੇ ਕਾਰ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਦੇ ਵਿੱਚ ਪਿੰਡ ਫੂਲਵਾਲਾ ਦੇ ਰਹਿਣ ਵਾਲੇ 18 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਦੱਸ ਦਈਏ ਕਿ... Read more »

ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਸਕੀਮ ਦਾ ਲਿਆ ਜਾ ਰਿਹਾ ਭਰਪੂਰ ਲਾਹਾ

ਲੁਧਿਆਣਾ, 01 ਜਨਵਰੀ (000) – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਭਰਪੂਰ ਲਾਹਾ ਲਿਆ ਜਾ ਰਿਹਾ ਹੈ। ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ, ਵਿਧਾਨ ਸਭਾ... Read more »

ਜਦੋਂ ਸਰਕਾਰਾਂ ਆਪਣੇ ਅਦਾਰੇ ਪ੍ਰਾਈਵੇਟ ਸੈਕਟਰ ਨੂੰ ਵੇਚ ਰਹੀਆਂ ਨੇ, ਉਦੋਂ ਪੰਜਾਬ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ: ਮੁੱਖ ਮੰਤਰੀ

ਚੰਡੀਗੜ੍ਹ, 1 ਜਨਵਰੀ ਸੂਬਾ ਵਾਸੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਆਖਿਆ ਕਿ ਪੰਜਾਬ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਈਵੇਟ... Read more »

ਵਿਧਾਇਕ ਮਦਨ ਲਾਲ ਬੱਗਾ ਦੀ ਅਗਵਾਈ ‘ਚ ਹਲਕਾ ਉੱਤਰੀ ‘ਚ ਵਿਕਾਸ ਕਾਰਜ਼ਾਂ ਦੀ ਲੱਗੀ ਝੜੀ

ਲੁਧਿਆਣਾ, 01 ਜਨਵਰੀ (000) – ਵਿਧਾਇਕ ਮਦਨ ਲਾਲ ਬੱਗਾ ਵਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਸਨੀਕਾਂ ਨੂੰ ਨਵੇਂ ਸਾਲ ਦੇ ਤੋਹਫੇ ਵਜੋਂ ਵਿਕਾਸ ਪ੍ਰੋਜੈਕਟਾਂ ਦੀ ਝੜੀ ਲਗਾਈ ਗਈ ਹੈ। ਉਨ੍ਹਾਂ ਅੱਜ... Read more »

ਡਿਪਟੀ ਕਮਿਸ਼ਨਰ ਨੇ ਸਾਦਕੀ ਬਾਰਡਰ ’ਤੇ ਪਹੁੰਚ ਸਰਹੱਦਾਂ ਦੀ ਰਾਖੀ ਕਰਨ ਵਾਲੇ ਜਵਾਨਾਂ ਨਾਲ ਮਨਾਇਆ ਨਵਾਂ ਸਾਲ,ਜਵਾਨਾਂ ਨੂੰ ਮਿਠਾਈਆਂ ਕੀਤੀਆਂ ਭੇਂਟ

ਫਾਜ਼ਿਲਕਾ 1 ਜਨਵਰੀ ਡਿਪਟੀ ਕਮਿਸ਼ਨਰ ਡਾ ਸੇਨੂੰ ਦੁੱਗਲ ਨੇ ਨਵੇਂ ਸਾਲ ਦੀ ਸ਼ੁਰੂਆਤ ਇਥੋਂ ਦੇ ਅੰਤਰਰਾਸ਼ਟਰੀ ਭਾਰਤ-ਪਾਕਿ ਸਾਦਕੀ ਬਾਰਡਰ ਵਿਖੇ ਪਹੁੰਚ ਕੇ ਸਰਹੱਦਾਂ ਦੀ ਰਾਖੀ ਕਰਨ ਵਾਲੇ ਜਵਾਨਾਂ ਨਾਲ ਦੇਸ਼-ਭਗਤੀ ਦੇ ਰੰਗ ਵਿਚ ਰੰਗਦਿਆਂ ਕੀਤੀ। ਇਸ... Read more »

ਮੁੱਖ ਮੰਤਰੀ ਵੱਲੋਂ ਸਾਲ 2024 ਦਾ ਪੰਜਾਬ ਸਰਕਾਰ ਦਾ ਕੈਲੰਡਰ ਅਤੇ ਡਾਇਰੀ ਜਾਰੀ

ਚੰਡੀਗੜ੍ਹ, 1 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਸਵੇਰੇ ਆਪਣੇ ਗ੍ਰਹਿ ਵਿਖੇ ਸਾਲ 2024 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ... Read more »

ਮ੍ਰਿਤਕ ਕੈਦੀ ਬਹਾਲ ਸਿੰਘ ਪੁੱਤਰ ਗੁਰਦਿਆਲ ਸਿੰਘ ਦੀ ਮ੍ਰਿਤਕ ਦੇਹ ਨੂੰ ਲੈਣ ਸਬੰਧੀ

ਅੰਮ੍ਰਿਤਸਰ 1 ਜਨਵਰੀ 2024– ਕੈਦੀ ਬਹਾਲ ਸਿੰਘ ਪੁੱਤਰ ਗੁਰਦਿਆਲ ਸਿੰਘ ਉਮਰ ਕਰੀਬ 57 ਸਾਲ, ਕੱਦ 5’11” ਰੰਗ ਸਾਵਲਾ ਵਾਸੀ ਸੈਫਲਾਬਾਦ, ਥਾਣਾ ਫੱਤੂਢੀਗਾ, ਜਿਲ੍ਹਾ ਕਪੂਰਥਲਾ ਜੋ ਕਿ ਮੁੱਕਦਮਾ ਨੰਬਰ 158 ਮਿਤੀ 08.09.2005 ਧਾਰਾ 377,302 ਆਈ.ਪੀ.ਸੀ ਥਾਣਾ ਝਬਾਲ ਜਿਲ੍ਹਾ ਤਰਨ ਤਾਰਨ ਅਧੀਨ ਮਾਨਯੋਗ ਅਦਾਲਤ ਸ੍ਰੀ ਜੀ.ਐਸ ਸੰਧੂ ਵਧੀਕ ਸੈਸ਼ਨ ਜੱਜ, ਅੰਮ੍ਰਿਤਸਰ... Read more »

ਪੰਜਾਬ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਕਾਰਟੇਲ ਦਾ ਕੀਤਾ ਪਰਦਾਫਾਸ਼; 10 ਕਿਲੋ ਅਫੀਮ ਸਮੇਤ ਦੋ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 01 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਨੂੰ ਵੱਡਾ ਝਟਕਾ ਦਿੰਦੇ ਹੋਏ ਪੰਜਾਬ ਪੁਲਿਸ... Read more »