ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਜੋਏ ਕੁਮਾਰ ਸਿੰਘ ਨੇ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 1 ਜਨਵਰੀ: ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀ ਵਿਜੋਏ ਕੁਮਾਰ ਸਿੰਘ ਨੇ ਅੱਜ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਉਪਰੰਤ ਮੀਟਿੰਗ... Read more »

ਲੈਫਟੀਨੈਂਟ ਜਨਰਲ ਨਗੇਂਦਰ ਸਿੰਘ ਨੇ ਚੇਤਕ ਕੋਰ ਦੇ ਨਵੇਂ ਕਮਾਂਡਰ ਦੀ ਕਮਾਨ ਸੰਭਾਲੀ

ਬਠਿੰਡਾ, 1 ਜਨਵਰੀ : ਲੈਫਟੀਨੈਂਟ ਜਨਰਲ ਨਗੇਂਦਰ ਸਿੰਘ ਨੇ 1 ਜਨਵਰੀ, 2024 ਨੂੰ 34ਵੇਂ ਜਨਰਲ ਅਫਸਰ ਕਮਾਂਡਿੰਗ ਵਜੋਂ ਚੇਤਕ ਕੋਰ ਦੀ ਕਮਾਂਡ ਸੰਭਾਲ ਲਈ ਹੈ। ਕੱਲ੍ਹ 31 ਦਸੰਬਰ, 2023 ਨੂੰ ਲੈਫਟੀਨੈਂਟ ਜਨਰਲ ਸੰਜੀਵ ਰਾਏ, ਇੱਕ ਸਾਲ ਤੋਂ ਵੱਧ... Read more »

ਮੋਹਾਲੀ ਵਿਖੇ ਭਾਸ਼ਾ ਵਿਭਾਗ ਪੰਜਾਬ ਦੀ 76ਵੀਂ ਵਰ੍ਹੇਗੰਢ ਨੂੰ ਸਮਰਪਿਤ ਸਮਾਗਮ ਆਯੋਜਿਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਜਨਵਰੀ: ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਭਾਸ਼ਾ ਵਿਭਾਗ ਪੰਜਾਬ ਦੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਜ਼ਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਵੱਲੋਂ... Read more »

67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਲੁਧਿਆਣਾ ਵਿਖੇ 06 ਜਨਵਰੀ ਤੋਂ 11 ਜਨਵਰੀ, 2024 ਤੱਕ ਕਰਵਾਈਆ ਜਾਣਗੀਆਂ : ਵਧੀਕ ਡਿਪਟੀ ਕਮਿਸ਼ਨਰ

ਲੁਧਿਆਣਾ, 01 ਜਨਵਰੀ (000) – ਪੰਜਾਬ ਸਰਕਾਰ ਵੱਲੋਂ 67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਲੁਧਿਆਣਾ ਵਿਖੇ 06 ਜਨਵਰੀ ਤੋਂ 11 ਜਨਵਰੀ, 2024 ਤੱਕ ਕਰਵਾਈਆ ਜਾ ਰਹੀਆਂ ਹਨ। ਇਹਨਾਂ ਖੇਡਾਂ ਵਿੱਚ ਭਾਗ ਲੈਣ ਲਈ... Read more »

ਨਵੇਂ ਸਾਲ ਦੇ ਆਗਮਨ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਇਆ ਸੁਖਮਨੀ ਸਾਹਿਬ ਦਾ ਪਾਠ

ਫਾਜ਼ਿਲਕਾ, 1 ਜਨਵਰੀ ਨਵੇਂ ਸਾਲ ਦੇ ਆਗਮਨ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਭੋਗ ਪੈਣ ਉਪਰੰਤ ਵਧੀਕ ਡਿਪਟੀ ਕਮਿਸ਼ਨਰ (ਵਿ) ਸ. ਮਨਜੀਤ ਸਿੰਘ ਚੀਮਾ ਪੀ.ਸੀ.ਐਸ ਨੇ ਜ਼ਿਲੇ੍ਹ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ... Read more »

ਵਿਕਸਿਤ ਭਾਰਤ ਸੰਕਲਪ ਯਾਤਰਾ ਤਹਿਤ 10681 ਲੋਕਾਂ ਦੀ ਕੀਤੀ ਜਾਂਚ, 26 ਜਨਵਰੀ ਤੱਕ ਚੱਲੇਗੀ ਮੁਹਿੰਮ

ਫਾਜ਼ਿਲਕਾ 1 ਜਨਵਰੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਫਾਜ਼ਿਲਕਾ ਦੀ ਅਗਵਾਈ ਵਿੱਚ ਵਿਕਸਤ ਭਾਰਤ ਸੰਕਲਪ ਯਾਤਰਾ ਦੇ ਤਹਿਤ ਪਿੰਡਾ ਵਿਚ ਸਿਹਤ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਜਾਗਰੂਕਤਾ ਵੈਨ... Read more »

ਜ਼ਿਲ੍ਹਾ ਰੋਜ਼ਗਾਰ ਬਿਊਰੋ ਮੋਗਾ ਵਿਖੇ 3 ਜਨਵਰੀ ਨੂੰ ਹੋਵੇਗਾ ਰੋਜ਼ਗਾਰ ਕੈਂਪ ਦਾ ਆਯੋਜਨ

ਮੋਗਾ, 1 ਜਨਵਰੀ:ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ”ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ” ਤਹਿਤ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਮੋਗਾ ਵਿਖੇ 3 ਜਨਵਰੀ, 2024 ਨੂੰ ਰੋਜ਼ਗਾਰ ਕੈਂਪ ਦਾ ਆਯੋਜਨ... Read more »

ਬਿਰਧ ਆਸ਼ਰਮ ਵਿਚ ਰਹਿਣ ਲਈ ਲੋੜਵੰਦ ਬਜ਼ੁਰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇਕਮਰਾ ਨੰਬਰ 12 ਵਿਖੇ ਸੰਪਰਕ ਕਰਨ-ਡਿਪਟੀ ਕਮਿਸ਼ਨਰ

ਮਾਨਸਾ, 01 ਜਨਵਰੀ:ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋ ਜ਼ਿਲ੍ਹਾ ਮਾਨਸਾ ’ਚ ਲੋੜਵੰਦ ਬਜ਼ੁਰਗਾਂ ਦੇ ਰਹਿਣ ਲਈ 72 ਬੈੱਡਾਂ ਦਾ... Read more »

ਨਵੇਂ ਵਰ੍ਹੇ ਦੇ ਆਗਾਜ਼ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਏ ਭੋਗ

ਬਠਿੰਡਾ, 1 ਜਨਵਰੀ : ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਨਵੇਂ ਸਾਲ-2024 ਦੀ ਸ਼ੁਰੂਆਤ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ... Read more »

ਸਰੀਰਿਕ ਰੂਪ ’ਚ ਦਿਵਿਆਂਗ ਬੱਚਿਆਂ ਲਈ ਸਹਾਰਾ ਬਣਿਆ ਸਮੱਗਰ ਸਿੱਖਿਆ ਅਭਿਆਨ

ਮਾਨਸਾ, 01 ਜਨਵਰੀ:ਸਮੱਗਰ ਸਿੱਖਿਆ ਅਭਿਆਨ ਵੱਲੋਂ ਬਲਾਕ ਮਾਨਸਾ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ੍ਰ ਅਮਨਦੀਪ ਸਿੰਘ ਦੀ ਅਗਵਾਈ ਅਤੇ ਅਲਿਮਕੋ ਕਾਨਪੁਰ ਦੇ ਸਹਿਯੋਗ ਨਾਲ ਦਿਵਿਆਂਗ ਬੱਚਿਆਂ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਸਾ... Read more »