ਮੈਡੀਕਲ ਕਾਲਜ ਅਤੇ ਹਸਪਤਾਲ, ਫਰੀਦਕੋਟ ਵਿਖੇ 50 ਬੈੱਡ ਸੀ.ਸੀ.ਬੀ. ਦੀ ਉਸਾਰੀ ਕੀਤੀ ਜਾਵੇਗੀ–ਸੇਖੋਂ

ਫਰੀਦਕੋਟ 26 ਫਰਵਰੀ 2024 ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਵਿਖੇ ਜਲਦੀ ਹੀ 16.55 ਕਰੋੜ ਰੁਪਏ ਦੀ ਲਾਗਤ ਨਾਲ ਇੱਕ 50 ਬੈੱਡ ਸੀ.ਸੀ.ਬੀ. (Critical Care Block) ਦੀ ਉਸਾਰੀ ਕੀਤੀ ਜਾਵੇਗੀ, ਜਿਸਦੀ ਪ੍ਰਸ਼ਾਸਕੀ ਪ੍ਰਵਾਨਗੀ ਪੰਜਾਬ... Read more »

ਲੰਪੀ ਚਮੜੀ ਰੋਗ ਦੀ ਰੋਕਥਾਮ ਲਈ ਵਿੱਢੀ ਮੁਹਿੰਮ

ਬਠਿੰਡਾ, 26 ਫਰਵਰੀ : ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਅਗਵਾਈ, ਵਿਭਾਗ ਦੇ ਪ੍ਰਿੰਸੀਪਲ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਦੀ ਰਹਿਨੁਮਾਈ ਅਤੇ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਗੁਰਸ਼ਰਨਜੀਤ... Read more »

ਤੀਰਅੰਦਾਜ਼ੀ ਦੇ ਏਸ਼ੀਆ ਕੱਪ ਵਿੱਚ ਪ੍ਰਨੀਤ ਕੌਰ ਤੇ ਸਿਮਰਨਜੀਤ ਕੌਰ ਨੇ ਜਿੱਤੇ ਪੰਜ ਤਮਗ਼ੇ

ਚੰਡੀਗੜ੍ਹ, 26 ਫਰਵਰੀ ਕੌਮਾਂਤਰੀ ਪੱਧਰ ਉਤੇ ਪੰਜਾਬ ਦੇ ਖਿਡਾਰੀਆਂ ਵੱਲੋਂ ਨਿੱਤ ਦਿਨ ਦਿਖਾਏ ਜਾ ਰਹੇ ਬਿਹਤਰ ਪ੍ਰਦਰਸ਼ਨ ਦੇ ਚੱਲਦਿਆਂ ਤੀਰਅੰਦਾਜ਼ੀ, ਹਾਕੀ ਤੇ ਬੈਡਮਿੰਟਨ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ।... Read more »

ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 26 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ ਅੱਜ ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਭਰਤੀ... Read more »

ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਸਿਰਜਣਾ ਲਈ ਕਰੀਅਰ ਗਾਈਡੈਂਸ ਸੈਮੀਨਾਰ ਦਾ ਆਯੋਜਨ

ਫਾਜ਼ਿਲਕਾ 26 ਫਰਵਰੀ ਡਿਪਟੀ ਕਮਿਸ਼ਨਰ ਡਾ. ਸੇਨੁ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ `ਤੇ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਦਫਤਰ ਵੱਲੋਂ ਵਿਦਿਆਰਥੀਆਂ ਨੁੰ ਆਪਣੇ ਚੰਗੇ ਭਵਿੱਖ ਦੇ ਸਿਰਜਣ ਪ੍ਰਤੀ ਕਰੀਅਰ ਗਾਈਡੈਂਸ ਰਾਹੀਂ ਪ੍ਰੇਰਿਤ  ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਬਿਓਰੋ ਆਫ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਮੈਡਮ ਵੈਸ਼ਾਲੀ ਨੇ ਐਮ.ਆਰ. ਕਾਲਜ ਵਿਖੇ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ... Read more »

ਬਿਹਤਰ ਸਿਹਤ ਸਹੂਲਤਾਂ ਕਾਰਣ ਸਰਕਾਰੀ ਹਸਪਤਾਲਾਂ ਵਿੱਚ ਵਧਿਆ ਲੋਕਾਂ ਦਾ ਵਿਸ਼ਵਾਸ਼: ਡਾ. ਬਲਜੀਤ ਕੌਰ

ਮਲੋਟ, 26 ਫਰਵਰੀ: ਸਿਹਤ ਵਿਭਾਗ ਵੱਲੋਂ ਮਲੋਟ ਦੇ ਸਿਵਲ ਹਸਪਤਾਲ ਨੂੰ ਜ਼ਿਆਦਾ ਮਰੀਜਾਂ ਦਾ ਇਲਾਜ਼ ਕਰਨ ਲਈ ‘ਏ’ ਗ੍ਰੇਡ ਮਿਲਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ... Read more »

ਐਸ.ਡੀ.ਐਮ. ਨੇ ਚੋਣ ਹਲਕਾ ਗਿੱਦੜਬਾਹਾ ਲਈ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਗਿੱਦੜਬਾਹਾ, 26 ਫਰਵਰੀ: ਭਾਰਤੀ ਚੋਣ ਕਮਿਸ਼ਨ ਅਤੇ ਚੋਣ ਕਮਿਸ਼ਨ ਪੰਜਾਬ ਵੱਲੋਂ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ਚੋਣਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ... Read more »

ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ, ਓਟ, ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦੇ ਕੰਮਕਾਜ ਦੀ ਸਮੀਖਿਆ

ਲੁਧਿਆਣਾ, 26 ਫਰਵਰੀ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਜ਼ਿਲ੍ਹੇ ਦੀ ਸਿਹਤ ਸੰਭਾਲ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ... Read more »

ਖੇਤ ਵਿੱਚ ਪਰਾਲੀ ਦੇ ਪ੍ਰਬੰਧਨ ਦੀਆਂ ਤਕਨੀਕਾਂ ਸਬੰਧੀ ਖੇਤ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ 26 ਫਰਵਰੀਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਪਿੰਡ ਆਸਾ ਬੁੱਟਰ ਵਿਖੇ ਖੇਤ ਵਿੱਚ ਪਰਾਲੀ ਦੇ ਪ੍ਰਬੰਧਨ ਦੀਆਂ ਤਕਨੀਕਾਂ ਸਬੰਧੀ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ... Read more »

ਭਾਰਤੀ ਰਿਜ਼ਰਵ ਬੈਂਕ ਨੇ ਵਿੱਤੀ ਸਾਖਰਤਾ ਸਪਤਾਹ- 2024 ਦਾ ਉਦਘਾਟਨ ਕੀਤਾ

ਵਿੱਤੀ ਸਾਖਰਤਾ ਸਪਤਾਹ (ਐੱਫ.ਐੱਲ.ਡਬਲ‍ਯੂ), 2016 ਤੋਂ, ਆਰਬੀਆਈ ਦੀ ਇੱਕ ਸਾਲਾਨਾ ਪਹਿਲ ਹੈ, ਜਿਸਦਾ ਉਦੇਸ਼ ਇੱਕ’ ਟਾਰਗੇਟੇਡ ਮੁਹਿੰਮ ਦੁਆਰਾ ਵਿੱਤੀ ਮੁੱਦਿਆਂ ‘ਤੇ ਜਾਗਰੂਕ ਕਰਨਾ ਹੈ। ਇਸ ਸਾਲ ਦੀ ਥੀਮ, “ਕਰੋ ਸਹੀ ਸ਼ੁਰੂਆਤ: ਬਣੋ ਵਿੱਤੀ ਤੌਰ... Read more »