ਫਾਜ਼ਿਲਕਾ 26 ਫਰਵਰੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਕਾਸ ਕਾਰਜਾਂ ਤਰਜੀਹ ਦੇਣ ਦੀਆਂ ਹਦਾਇਤਾਂ ਦੇ ਮੱਦੇ ਨਜ਼ਰ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ... Read more »
ਲੁਧਿਆਣਾ, 26 ਫਰਵਰੀ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਵੱਖ-ਵੱਖ ਸਕੀਮਾਂ ਦਾ ਜ਼ਿਲ੍ਹੇ ਦੇ ਕਿਸਾਨਾਂ ਤੱਕ ਵੱਧ... Read more »
ਫਾਜ਼ਿਲਕਾ, 26 ਫਰਵਰੀ ਨਗਰ ਕੌਂਸਲ ਫਾਜਿਲਕਾ ਵੱਲੋਂ ਦਫਤਰ ਨਗਰ ਕੌਂਸਲ ਫਾਜਿਲਕਾ ਦੇ ਅੰਦਰ ਸਬਜੀ, ਫਰੂਟ ਦੇ ਛਿਲਕਿਆਂ ਅਤੇ ਚਾਹ ਪੱਤੀ ਤੋ ਤਿਆਰ ਕੀਤੀ ਗਈ ਜੈਵਿਕ ਖਾਦ ਦੀ ਸਟਾਲ ਦਾ ਆਯੋਜਨ ਕੀਤਾ ਗਿਆ, ਇਹ ਸਟਾਲ 06 ਮਾਰਚ 2024 ਤੱਕ ਲਗਾਈ ਜਾਵੇਗੀ ।... Read more »
ਫ਼ਰੀਦਕੋਟ 26 ਫ਼ਰਵਰੀ,2024ਯੂਨੀਵਰਸਿਟੀ ਕਾਲਜ ਆਫ਼ ਫਿਜ਼ੀਓਥੈਰੇਪੀ ਫਰੀਦਕੋਟ ਨੇ ਯੂਨਾਈਟਡ ਸਟੇਟਸ ਏਜੰਸੀ ਇੰਟਰਨੈਸ਼ਨਲ ਡਿਵੈਲਪਮੈਂਟ (ਯੂ.ਐਸ.ਏ.ਆਈ.ਡੀ.) ਰਾਈਜ਼ ਦੇ ਸਹਿਯੋਗ ਨਾਲ “ਸਾਹ ਦੀ ਐਮਰਜੈਂਸੀ ਅਤੇ ਪੋਸਟ-ਕੋਵਿਡ ਸਪੋਰਟਿਵ ਥੈਰੇਪੀ ਲਈ ਸਾਹ ਸੰਬੰਧੀ ਮੁੜ ਵਸੇਬਾ ਮੋਡੀਊਲ” ਦੇ... Read more »
ਮੋਗਾ, 26 ਫਰਵਰੀ: ਨੈਨੋ-ਯੂਰੀਆ ਦੇ ਛਿੜਕਾਅ ਵਿਚ ਲੱਗਦੇ ਸਮੇਂ ਨੂੰ ਘਟਾਉਣ ਲਈ 20 ਪੰਜਾਬੀ ਔਰਤਾਂ ਦਾ ਇਕ ਸਮੂਹ ਪੰਜਾਬ ਦੇ ਖੇਤਾਂ ਵਿਚ ਡਰੋਨ ਪਾਇਲਟ ਦੀ ਭੂਮਿਕਾ ਨਿਭਾਉਣ ਲਈ ਤਿਆਰ ਹਨ। ਇਫਕੋ ਦੁਆਰਾ... Read more »
ਮੋਗਾ, 26 ਫਰਵਰੀ – ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦੇ ਉਚਿੱਤ ਨਿਪਟਾਰੇ ਲਈ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ... Read more »
ਚੰਡੀਗੜ੍ਹ, 25 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸਾਈਬਰ ਵਿੱਤੀ ਧੋਖਾਧੜੀ ਨੂੰ ਰੋਕਣ ਲਈ ਪੁਲਿਸ ਤੇ ਬੈਂਕ ਅਧਿਕਾਰੀਆਂ ਦਰਮਿਆਨ ਤਾਲਮੇਲ ਵਧਾਉਣ ਵਾਸਤੇ, ਪੰਜਾਬ ਪੁਲਿਸ ਦੀ ਸਾਈਬਰ ਕਰਾਈਮ... Read more »
ਦੀਨਾਨਗਰ (ਗੁਰਦਾਸਪੁਰ), 25 ਫਰਵਰੀਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਅੱਜ ਪੰਜਾਬ ਵਾਸੀਆਂ ਨੂੰ ‘ਕੰਮ ਦੀ ਸਿਆਸਤ’ ਦਾ ਡਟ ਕੇ ਸਮਰਥਨ ਕਰਨ ਦਾ ਸੱਦਾ ਦਿੱਤਾ।ਅੱਜ... Read more »
ਅੰਮ੍ਰਿਤਸਰ, 25 ਫਰਵਰੀ ਰੰਗਲਾ ਪੰਜਾਬ, ਇਸ ਖੇਤਰ ਦਾ ਸਭ ਤੋਂ ਵੱਡਾ ਸੱਭਿਆਚਾਰਕ ਮੇਲਾ, ਜੋਕਿ ਸਾਹਿਤ, ਭੋਜਨ, ਸੰਗੀਤ, ਬਹਾਦਰੀ ਅਤੇ ਪੰਜਾਬ ਦੇ ਆਪਣੇ ਸੇਵਾ ਭਾਵਨਾ ਦੇ ਅਣਗਿਣਤ ਰੰਗਾਂ ਨੂੰ ਪ੍ਰਦਰਸ਼ਿਤ ਕਰਦੇ ਹੋਏ ਹਰ ਉਮਰ ਦੇ ਦਰਸ਼ਕਾਂ ਨੂੰ ਖਿੱਚ ਰਿਹਾ ਹੈ। ਵੱਖ-ਵੱਖ ਸਥਾਨਾਂ ਉੱਤੇ ਹੋ ਰਹੇ ਸਮਾਗਮ ਪੰਜਾਬ ਦੇ ਵੱਖ-ਵੱਖ ਪਹਿਲੂਆਂ ਨੂੰ ਉਜਾਗਰ ਕਰ ਰਹੇ ਹਨ। ਇਸੇ ਦੌਰਾਨ ਪਾਰਟੀਸ਼ਨ ਮਿਊਜ਼ੀਅਮ ਵਿਖੇ ਲਿਟਰੇਚਰ ਫੈਸਟੀਵਲ ਦੇ ਪਹਿਲੇ ਦਿਨ ਦੀ ਸ਼ਾਨਦਾਰ ਸਫਲਤਾ ਤੋਂ ਬਾਅਦ ਦੂਜਾ ਅਤੇ ਆਖ਼ਰੀ ਦਿਨ ਵੀ ਸਾਹਿਤਕ ਮੇਲਾ ਕਰਵਾਇਆ ਗਿਆ। ਇਸ ਮੌਕੇ ਪੰਜਾਬੀ ਦੇ ਪ੍ਰਸਿੱਧ ਕਵੀ, ਪਦਮ ਸ਼੍ਰੀ ਨਾਲ ਸਨਮਾਨਿਤ ਡਾ. ਸੁਰਜੀਤ ਪਾਤਰ ਅਤੇ ਪ੍ਰੋਫੈਸਰ ਸਰਬਜੋਤ ਸਿੰਘ ਬਹਿਲ, ਜੋ ਕਿ ਅਕਾਦਮਿਕ ਅਤੇ ਕਵਿਤਾ ਦੇ ਸ਼ੌਕੀਨ ਇੱਕ ਆਰਕੀਟੈਕਟ ਹਨ, ਵਿਚਕਾਰ ਇੱਕ ਸਪੈੱਲ ਬਾਊਂਡਿੰਗ ਸੈਸ਼ਨ ਹੋਇਆ। ਦੂਜੇ ਸੈਸ਼ਨ ਵਿੱਚ ਸੀਮਾ ਕੋਹਲੀ, ਇੱਕ ਪ੍ਰਯੋਗਾਤਮਕ ਬਹੁ-ਅਨੁਸ਼ਾਸਨੀ ਕਲਾਕਾਰ, ਕਲਾ ਦੇ ਉਦਯੋਗਪਤੀ ਅਤੇ ਟੀਮ ਵਰਕ ਆਰਟਸ ਦੇ ਮੈਨੇਜਿੰਗ ਡਾਇਰੈਕਟਰ ਸੰਜੋਏ ਕੇ. ਰਾਏ ਨਾਲ ਇੱਕ ਮਜ਼ੇਦਾਰ ਗੱਲਬਾਤ ਹੋਈ। ਡਿਪਟੀ ਕਮਿਸ਼ਨਰ ਘਨਸਾਮ ਥੋਰੀ ਦੁਆਰਾ ਇਨ੍ਹਾਂ ਸਾਹਿਤ ਮਾਹਿਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਉਨਾਂ ਦੀ ਹਾਜ਼ਰੀ ਨਾਲ ਸਾਹਿਤ ਉਤਸਵ ਨੂੰ ਹੋਰ ਵੀ ਚਾਰ ਚੰਨ ਲਗ ਗਏ। ਇਹਨਾਂ ਸੈਸ਼ਨਾਂ ਤੋਂ ਬਾਅਦ ਦਰਸ਼ਕਾਂ ਨੂੰ ਪੇਸ਼ੇਵਾਰ ਕਹਾਣੀਕਾਰਾਂ ਦੁਆਰਾ ਸੁਣਾਈਆਂ ਦਿਲਚਸਪ ਕਹਾਣੀਆਂ ਦੇ ਨਾਲ ਅੰਮ੍ਰਿਤਸਰ ਦੇ ਕੰਧਾਂ ਵਾਲੇ ਸ਼ਹਿਰ ਵਿੱਚ ਇੱਕ ਮਾਰਗਦਰਸ਼ਨ ਟੂਰ ਲਈ ਕਰਵਾਇਆ ਗਿਆ, ਜੋ ਸ਼ਹਿਰ ਦੇ ਇਤਿਹਾਸ ਨੂੰ ਜਾਣਨ ਲਈ ਵੱਡਾ ਸਰੋਤ ਬਣਿਆ। ਖਾਲਸਾ ਕਾਲਜ ਦੇ ਨੌਜਵਾਨਾਂ ਦੁਆਰਾ ਪ੍ਰੇਰਨਾਦਾਇਕ ਨਾਟਕ ਪੇਸ਼ ਕੀਤਾ ਗਿਆ ਜਿਸ ਨੇ ਪੰਜਾਬ ਅਤੇ ਅੰਮ੍ਰਿਤਸਰ ਦੇ ਸ਼ਾਨਦਾਰ ਵਿਰਸੇ ਅਤੇ ਇਤਿਹਾਸ ਬਾਰੇ ਚਾਨਣਾ ਪਾਇਆ ਅਤੇ ਸਾਰੇ ਦਰਸ਼ਕਾਂ ਦੇ ਦਿਲਾਂ ਵਿੱਚ ਮਾਣ ਪੈਦਾ ਕੀਤਾ। Read more »
ਅੰਮ੍ਰਿਤਸਰ 25 ਫਰਵਰੀ 2024- ਪੰਜਾਬ ਸਰਕਾਰ ਵੱਲੋਂ ਰੰਗਲਾ ਪੰਜਾਬ ਮੇਲੇ ਤਹਿਤ ਤੰਦਰੁਸਤੀ ਦਾ ਸੰਦੇਸ਼ ਦੇਣ ਲਈ ਅੰਮ੍ਰਿਤਸਰ ਸ਼ਹਿਰ ਵਿੱਚ ਕਰਵਾਈ ਗਈ ਪੰਜ ਕਿਲੋਮੀਟਰ ਦੌੜ ਜਿਸ ਨੂੰ ਗਰੀਨਥਨ ਦਾ ਨਾਮ ਦਿੱਤਾ ਗਿਆ ਸੀ, ... Read more »
