ਪੰਜਾਬ ਦੇ ਬੱਚਿਆਂ ਲਈ ਰਾਸ਼ਟਰੀ ਮਿਲਟਰੀ ਕਾਲਜ ‘ਚ ਦਾਖ਼ਲਾ ਲੈਣ ਦਾ ਸੁਨਹਿਰੀ ਮੌਕਾ: ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ੍ਹ, 24 ਫ਼ਰਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਤਿਹਾਸਕ ਤੌਰ ‘ਤੇ ਅਹਿਮ ਸੂਬੇ ਪੰਜਾਬ ਤੋਂ ਭਾਰਤ ਦੀਆਂ ਰੱਖਿਆ ਸੈਨਾਵਾਂ ਵਿੱਚ ਯੋਗਦਾਨ ਦੇ ਘਟ ਰਹੇ ਰੁਝਾਨ ਨੂੰ ਠੱਲ੍ਹ... Read more »

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਵਿਆਪਕ ਪੱਧਰ ’ਤੇ ਮਨਾਉਣ ਦਾ ਐਲਾਨ

ਖੁਰਾਲਗੜ੍ਹ (ਹੁਸ਼ਿਆਰਪੁਰ), 24 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਯਾਦਗਾਰੀ ਮੌਕੇ ਵਜੋਂ ਵਿਆਪਕ ਪੱਧਰ ਉਤੇ... Read more »

ਪੰਜਾਬ ਪੁਲਿਸ ਨੇ ਲੋਕਾਂ ਤੱਕ ਸੁਖਾਲੀ ਪਹੁੰਚ ਵਧਾਉਣ ਲਈ ਨਵੀਂ ਟਰੈਫਿਕ ਸਲਾਹਕਾਰ ਕਮੇਟੀ ਦਾ ਕੀਤਾ ਗਠਨ 

ਚੰਡੀਗੜ੍ਹ, 24 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਭਰ ਵਿੱਚ ਜਨਤਕ ਸ਼ਮੂਲੀਅਤ ਨੂੰ ਮਜ਼ਬੂਤ ਕਰਨ ਅਤੇ ਟਰੈਫਿਕ ਪ੍ਰਬੰਧਨ ਵਿੱਚ ਸੁਧਾਰ ਲਿਆਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਪੰਜਾਬ ਪੁਲਿਸ... Read more »

ਕੈਬਨਿਟ ਮੰਤਰੀ ਧਾਲੀਵਾਲ ਨੇ ਅਜਨਾਲਾ ਹਲਕੇ ਵਿੱਚ ਦੋ ਲਿੰਕ ਸੜ੍ਹਕਾਂ ਦੇ ਰੱਖੇ ਨੀਂਹ ਪੱਥਰ

ਅੰਮ੍ਰਿਤਸਰ 24 ਫਰਵਰੀ 2024-           ਪਿਛਲੀਆਂ ਸਰਕਾਰਾਂ ਨੇ ਬਾਰਡਰ ਦੇ ਹਲਕੇ ਦੀਆਂ ਸੜ੍ਹਕਾਂ ਦੀ ਕੋਈ ਸਾਰ ਨਹੀਂ ਲਈ ਜਿਸ ਕਰਕੇ ਸਾਰੀਆਂ ਲਿੰਕ ਸੜ੍ਹਕਾਂ ਖ਼ਰਾਬ ਪਈਆਂ ਹੋਈਆਂ ਹਨ ਅਤੇ ਸਾਡੀ ਸਰਕਾਰ ਰਾਜਨੀਤੀ ਕਰਨ... Read more »

ਮੁੱਖ ਮੰਤਰੀ ਵੱਲੋਂ ਮਾਪਿਆਂ ਨੂੰ 15 ਮਾਰਚ ਤੱਕ ਆਪਣੇ ਬੱਚਿਆਂ ਨੂੰ ‘ਸਕੂਲ ਆਫ਼ ਐਮੀਨੈਂਸ’ ਵਿੱਚ ਦਾਖਲ ਕਰਵਾਉਣ ਦੀ ਅਪੀਲ

ਚੰਡੀਗੜ੍ਹ, 24 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਕੂਲੀ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੂਬਾ ਸਰਕਾਰ ਵੱਲੋਂ ਸਥਾਪਿਤ ਕੀਤੇ ‘ਸਕੂਲ ਆਫ਼ ਐਮੀਨੈਂਸ’ ਵਿੱਚ ਆਪਣੇ ਬੱਚਿਆਂ ਨੂੰ ਦਾਖਲ ਕਰਵਾ ਕੇ... Read more »

ਕੈਬਨਿਟ ਮੰਤਰੀ ਈ.ਟੀ.ਓ. ਨੇ ਸਰੂਪ ਰਾਣੀ ਕਾਲਜ ਨੂੰ ਨਵੀਨੀਕਰਨ ਕਰਨ ਲਈ ਤਿੰਨ ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਅੰਮ੍ਰਿਤਸਰ 24 ਫਰਵਰੀ 2024– ਲੜਕੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਵੀ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।ਕਿਉਂਕਿ ਅੱਜ ਦੀਆਂ ਲੜਕੀਆਂ ਕਿਸੇ ਵੀ ਪਾਸੇ ਲੜਕਿਆਂ ਤੋਂ ਘੱਟ ਨਹੀਂ... Read more »

ਪ੍ਰਤੀ ਬੇਨਤੀ ਤਹਿਤ ਲਾਇਸੰਸ ਰੱਦ : ਡਿਪਟੀ ਕਮਿਸ਼ਨਰ

ਬਠਿੰਡਾ, 24 ਫਰਵਰੀ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ Punjab Prevention of Human Smuggling Rules, 2013 framed under the Punjab Prevention of Human Smuggling Act, 2012 ਤਹਿਤ ਪ੍ਰਤੀ ਬੇਨਤੀ ਦੇ ਅਧਾਰ ਤੇ ਆਈਲੈਟਸ ਸੈਂਟਰ ਦਾ ਲਾਇਸੈਂਸ ਰੱਦ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਰੱਦ... Read more »

ਕਾਫ਼ਲਾ ਰਾਗ’ ਵੱਲੋਂ ਮਾਂ-ਬੋਲੀ ਨੂੰ ਸਮਰਪਿਤ ਸ਼ਖਸੀਅਤਾਂ ਦਾ ਸਨਮਾਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 24 ਫਰਵਰੀ 2024  ਇੰਦਰਜੀਤ ਸਿੰਘ ਪੁਰੇਵਾਲ ਅਤੇ ਕਾਫ਼ਲਾ ਰਾਗ ਵੱਲੋਂ ਮਿਤੀ 23 ਫਰਵਰੀ 2024 ਨੂੰ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਹੜੇ ਮਾਂ-ਬੋਲੀ ਪੰਜਾਬੀ ਦੀ... Read more »

 ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ 22 ਲੱਖ ਦੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ

ਫਾਜ਼ਿਲਕਾ 24 ਫਰਵਰੀਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਸ਼ਹਿਰ ਦੇ ਵਾਰਡ ਨੰ. 22 ਵਿੱਚ ਗਲੀਆਂ ਪੱਕੀਆਂ ਕਰਨ ਦੇ ਕੰਮ ਦਾ ਨੀਹ ਪੱਥਰ ਰੱਖਿਆ। ਇਸ ਤੇ 32 ਲੱਖ ਰੁਪਏ ਦੀ... Read more »

ਭਾਰਤੀ ਚੋਣ ਕਮਿਸ਼ਨ ਦੇ ਰਾਜ ਸਰਕਾਰਾਂ ਨੂੰ ਨਿਰਦੇਸ਼

ਚੰਡੀਗੜ੍ਹ, 24 ਫਰਵਰੀ: ਰਾਜ ਸਰਕਾਰਾਂ ਵੱਲੋਂ ਕਿਸੇ ਲੋਕ ਸਭਾ ਹਲਕੇ ਵਿਚ ਹੀ ਪੈਂਦੇ ਕੋਈ ਦੂਜੇ ਜ਼ਿਲ੍ਹੇ ਵਿੱਚ ਅਧਿਕਾਰੀਆਂ ਦੇ ਕੀਤੇ ਜਾ ਰਹੇ ਤਬਾਦਲੇ/ਤਾਇਨਾਤੀਆਂ ਸਬੰਧੀ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਭਾਰਤੀ ਚੋਣ... Read more »