ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਖੇ ਜਨ ਸੁਣਵਾਈ ਕੈਂਪ ਲਗਾਏ ਗਏ

ਫ਼ਰੀਦਕੋਟ 06 ਫ਼ਰਵਰੀ,2024    ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਫਰੀਦਕੋਟ ਦੇ ਤਿੰਨ ਬਲਾਕਾਂ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਖੇ ਸਮੂਹ ਐਸ.ਡੀ.ਐਮਜ਼ ਵੱਲੋਂ ਜਨ ਸੁਣਵਾਈ ਕੈਂਪਾਂ... Read more »

ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕੌਂਸਲਿੰਗ 8 ਫ਼ਰਵਰੀ ਨੂੰ-

ਫ਼ਰੀਦਕੋਟ 06 ਫ਼ਰਵਰੀ,2024 ਸ੍ਰ. ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਪਸ਼ੂ-ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸ੍ਰ. ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ... Read more »

ਸੜਕ ਸੁਰੱਖਿਆ ਮਹੀਨਾ ਤਹਿਤ ਸੜਕਾਂ ਦੀ ਉੱਚ ਦਰਜਾ ਬੰਦੀ (ਅਪਗ੍ਰੇਡੇਸ਼ਨ) ਦਾ ਕੰਮ ਕੀਤਾ ਸ਼ੁਰੂ

ਫ਼ਰੀਦਕੋਟ 06 ਫ਼ਰਵਰੀ,2024 ਜ਼ਿਲਾ ਪ੍ਰਸ਼ਾਸਨ ਵੱਲੋਂ ਸੜਕ ਸੁਰੱਖਿਆ ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਵੱਲੋਂ ਕਰਵਾਏ ਜਾ ਰਹੇ ਕੰਮਾਂ ਦੇ ਚਲਦਿਆਂ ਪੀ.ਡਬਲਿਓ.ਡੀ. ਬੀ.ਐਂਡ.ਆਰ ਅਤੇ ਮੰਡੀ ਬੋਰਡ ਵੱਲੋਂ ਸੜਕੀ ਆਵਾਜਾਈ ਨੂੰ ਦਰੁਸਤ ਰੱਖਣ ਦੇ ਮੰਤਵ... Read more »

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਦੋ .32 ਬੋਰ ਪਿਸਟਲ, 4 ਜਿੰਦਾ ਕਾਰਤੂਸ ਅਤੇ 2 ਖੋਲ ਸਮੇਤ 3 ਵਿਅਕਤੀ ਕਾਬੂ

ਸ੍ਰੀ ਮੁਕਤਸਰ ਸਾਹਿਬ, 5 ਫਰਵਰੀ: ਸ੍ਰੀ ਗੌਰਵ ਯਾਦਵ ਆਈ.ਪੀ.ਐੱਸ, ਡੀ.ਜੀ.ਪੀ. ਪੰਜਾਬ, ਸ. ਗੁਰਸ਼ਰਨ ਸਿੰਘ ਸੰਧੂ ਆਈ.ਪੀ.ਐੱਸ, ਆਈ. ਜੀ.ਪੀ. ਫਰੀਦਕੋਟ ਅਤੇ ਸ੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾ... Read more »

ਜਿਲ੍ਹਾ ਪੁਲਿਸ ਵੱਲੋਂ 02 ਕਿਲੋ ਅਫੀਮ ਅਤੇ 92 ਗ੍ਰਾਮ ਹੈਰੋਇਨ ਸਮੇਤ 02 ਕਾਬੂ

ਫਤਿਹਗੜ ਸਾਹਿਬ , 05 ਫਰਵਰੀ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਦੇ ਦਿਸਾ ਨਿਰਦੇਸਾ, ਸ੍ਰੀ ਰਾਕੇਸ ਕੁਮਾਰ ਯਾਦਵ ਕਪਤਾਨ ਪੁਲਿਸ (ਇੰਨਵੈਸਟੀਗੇਸਨ) ਫਤਿਹਗੜ ਸਾਹਿਬ ਜੀ ਰਹਿਨੁਮਾਈ ਹੇਠ ਅਤੇ ਸ੍ਰੀ ਮੋਹਿਤ ਕੁਮਾਰ ਸਿੰਗਲਾ ਉਪ... Read more »

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਬਰਾਬਰ ਮੌਕੇ ਮਿਲਣ ਤਾਂ ਉਹ ਵੀ ਕਿਸੇ ਤੋਂ ਘੱਟ ਨਹੀਂ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 5 ਫਰਵਰੀ:ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਬਰਾਬਰ ਮੌਕੇ ਪ੍ਰਦਾਨ ਕੀਤੇ ਜਾਣ ਤਾਂ ਉਹ ਵੀ ਆਪਣੇ ਦਮ-ਖਮ ਦਾ ਲੋਹਾ ਮੰਨਵਾ ਕੇ ਦੇਸ਼ ਅਤੇ... Read more »

ਕੈਬਨਿਟ ਮੰਤਰੀ ਅਮਨ ਅਰੋੜਾ ਨੇ 80.08 ਲੱਖ ਦੀ ਲਾਗਤ ਵਾਲਾਅਤਿ ਆਧੁਨਿਕ ਓ.ਪੀ.ਡੀ ਬਲਾਕ ਕੀਤਾ ਸੁਨਾਮ ਵਾਸੀਆਂ ਨੂੰ ਸਮਰਪਿਤ

ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, 5 ਫਰਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਨਿਵਾਸੀਆਂ ਨੂੰ ਸਿਹਤ ਸੁਵਿਧਾਵਾਂ ਦੇ ਖੇਤਰ ਵਿੱਚ ਇੱਕ ਹੋਰ... Read more »

ਨਮਨ ਮੜਕਨ ਨੇ ਫਤਹਿਗੜ੍ਹ ਸਾਹਿਬ ਦੇ ਆਰ.ਟੀ.ਓ ਵਜੋਂ ਕਾਰਜਭਾਰ ਸੰਭਾਲਿਆ

ਫਤਹਿਗੜ੍ਹ ਸਾਹਿਬ, 05 ਫਰਵਰੀ 2016 ਬੈਚ ਦੇ ਪੀ.ਸੀ.ਐਸ. ਅਧਿਕਾਰੀ ਸ੍ਰੀ ਨਮਨ ਮੜਕਨ ਨੇ ਅੱਜ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਰਿਜਨਲ ਟਰਾਂਸਪੋਰਟ ਅਫਸਰ (ਆਰ.ਟੀ.ਓ) ਵਜੋਂ ਆਪਣੇ ਆਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ। ਇਸ ਤੋਂ... Read more »

ਸਿਹਤ ਅਤੇ ਸਿੱਖਿਆ ਦੇ ਖੇਤਰ ਚ ਸੂਬਾ ਸਰਕਾਰ ਲਿਆ ਰਹੀ ਹੈ ਅਹਿਮ ਤੇ ਕ੍ਰਾਂਤੀਕਾਰੀ ਤਬਦੀਲੀਆਂ : ਜਗਰੂਪ ਸਿੰਘ ਗਿੱਲ

ਬਠਿੰਡਾ, 5 ਫਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਚ ਅਹਿਮ ਤੇ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਜਾ ਰਹੀਆਂ ਹਨ। ਇਨ੍ਹਾਂ... Read more »

1984 ਦੇ ਦੰਗਾ ਪੀੜਤ ਪਰਿਵਾਰਾਂ ਨੂੰ ਮਿਲੇਗਾ ਹੋਰ ਵਾਧੂ ਮੁਆਵਜ਼ਾ

ਮੋਗਾ, 5 ਫਰਵਰੀ – ਦਿੱਲੀ ਸਰਕਾਰ ਵੱਲੋਂ 1984 ਦੇ ਦੰਗਾ ਪੀੜਤ ਪਰਿਵਾਰਾਂ ਨੂੰ ਹੋਰ ਵਾਧੂ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਮਾਲ ਪੁਨਰਵਾਸ ਅਤੇ ਡਿਜਾਸਟਰ ਮੈਨੇਜਮੇਂਟ... Read more »