ਵਿਧਾਇਕ ਛੀਨਾ ਦੀ ਅਗਵਾਈ ‘ਚ ਹਲਕਾ ਦੱਖਣੀ ਤੋਂ ਯਾਤਰਾ ਲਈ ਸ਼ਰਧਾਲੂਆਂ ਦਾ 6ਵਾਂ ਜੱਥਾ ਰਵਾਨਾ

ਲੁਧਿਆਣਾ, 4 ਫਰਵਰੀ (000) – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਭਰਪੂਰ ਫਾਇਦਾ ਲਿਆ ਜਾ ਰਿਹਾ ਹੈ। ਲੁਧਿਆਣਾ ਦੇ ਹਲਕਾ ਦੱਖਣੀ ਤੋਂ ਆਮ ਆਦਮੀ... Read more »

ਜ਼ਿਲ੍ਹਾ ਮੋਗਾ ਦੇ ਅਧਿਕਾਰੀਆਂ ਅਤੇ ਸਵੈ ਸਹਾਇਤਾ ਗਰੁੱਪਾਂ ਦੇ ਮੈਂਬਰਾਂ ਵੱਲੋਂ ਸਿਫੇਟ ਲੁਧਿਆਣਾ ਦਾ ਦੌਰਾ

ਮੋਗਾ, 4 ਫਰਵਰੀ (000)-ਸ੍ਰੀ ਕੁਲਵੰਤ ਸਿੰਘ ਡਿਪਟੀ ਕਮਿਸ਼ਨਰ ਮੋਗਾ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਮੋਗਾ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਵੈ ਸਹਾਇਤਾ ਗਰੁੱਪਾਂ ਦੇ ਮੈਂਬਰਾਂ ਨੂੰ ਆਈ ਸੀ ਏ ਆਰ –... Read more »

ਆਪ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਬੈਠ ਮਿਲਣਗੀਆਂ ਸਰਕਾਰੀ ਸਹੂਲਤਾਂ

ਫਾਜ਼ਿਲਕਾ 4 ਫਰਵਰੀਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਰਾਹਤ ਪ੍ਰਦਾਨ ਕਰਦਿਆਂ ਆਪ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਉਲੀਕਿਆ ਗਿਆ ਹੈ ਜਿਸ ਵਿਚ... Read more »

ਟਰਾਂਸਪੋਰਟ ਅਤੇ ਪੁਲਿਸ ਵਿਭਾਗ ਵੱਲੋਂ ਸੈਮੀਨਾਰ ਲਗਾ ਕੇ ਵਾਹਨ ਚਾਲਕਾਂ ਨੂੰ ਸੜਕੀ ਨਿਯਮਾਂ ਬਾਰੇ ਕੀਤਾ ਗਿਆ ਜਾਗਰੂਕ

ਫਾਜ਼ਿਲਕਾ 4 ਫਰਵਰੀਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸਾਂ ਹੇਠ ਰੀਜਨਲ ਟਰਾਂਸਪੋਰਟ ਅਫਸਰ -ਕਮ- ਵਧੀਕ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਅਰੋੜਾ ਦੀ ਅਗਵਾਈ ਹੇਠ... Read more »

ਮੂਸੇਵਾਲਾ ਦੇ ਸ਼ੂਟਰਾਂ ਨੂੰ ਪਨਾਹ ਦੇਣ ਵਾਲਾ, ਲਾਰੈਂਸ ਬਿਸ਼ਨੋਈ ਦਾ ਸਾਥੀ ਛੋਟਾ ਮਨੀ, ਪੰਜਾਬ ਤੋਂ ਆਪਣੇ ਸਾਥੀ ਸਮੇਤ ਕਾਬੂ

ਚੰਡੀਗੜ੍ਹ, 3 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ’ਚ ਸੰਗਠਿਤ ਅਪਰਾਧਿਕ ਨੈੱਟਵਰਕਾਂ ਨੂੰ ਤਬਾਹ ਕਰਨ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ... Read more »

5 ਫਰਵਰੀ ਨੂੰ ਜੰਡਿਆਲਾ ਗੂਰੁ ਵਿਖੇ ਲਗਾਇਆ ਜਾਵੇਗਾ  ਪਲੇਸਮੈਂਟ ਕੈਂਪ

ਅੰਮ੍ਰਿਤਸਰ 3 ਫਰਵਰੀ 2024                         ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ—ਰੋਜਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਸਯ ਹਰਭਜਨ ਸਿੰਘ ਈ.ਟੀ.ੳ ਕੈਬਨਿਟ... Read more »

ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਸਕੂਲ ਦੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ

ਅੰਮ੍ਰਿਤਸਰ 3 ਫਰਵਰੀਯ   ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈ ਪੀ ਐਸ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਏ ਡੀ ਸੀ ਪੀ ਟਰੈਫਿਕ ਸ੍ਰੀ ਹਰਪਾਲ ਸਿੰਘ ਜੀ ਦੀ ਰਹਿਨੁਮਾਈ ਹੇਠ ਨੈਸ਼ਨਲ ਰੋਡ... Read more »

ਜ਼ਿਲ੍ਹੇ ਵਿੱਚ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਕੈਂਪ ਮੰਗਲਵਾਰ ਤੋਂ ਸ਼ੁਰੂ ਕੀਤੇ ਜਾਣਗੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਫਰਵਰੀ, 2024: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਵਾਸੀਆਂ ਦੀਆਂ ਸ਼ਿਕਾਇਤਾਂ ਦਾ ਉਨ੍ਹਾਂ ਦੇ ਬੂਹੇ ‘ਤੇ (ਪਿੰਡਾਂ ਵਿੱਚ... Read more »

ਜਿਲ੍ਹੇ ਵਿਚ ਵੱਖ ਵੱਖ ਥਾਵਾਂ ਤੇ ਬਿਜਲੀ ਦੀ ਨਿਰਵਿਘਨ ਸਪਲਾਈ ਦੇਣ ਲਈ ਬਲਾਕ ਫੀਡਰ ਤੇ ਨਵੇਂ ਫੀਡਰਾਂ ਦੇ ਕੀਤੇ  ਉਦਘਾਟਨ

ਅੰਮ੍ਰਿਤਸਰ 3 ਫਰਵਰੀ           ਮੁੱਖ ਮੰਤਰੀ ਪੰਜਾਬ ਸਯ ਭਗਵੰਤ ਸਿੰਘ ਮਾਨ 10 ਫਰਵਰੀ ਨੂੰ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਗੋਇੰਦਵਾਲ ਸਾਹਿਬ ਜਿ਼ਲਾ ਤਰਨਤਾਰਨ ਵਿਖੇ ਸੂਬਾ ਵਾਸੀਆਂ ਦੇ  ਸਪੁਰਦ ਕਰਨਗੇ, ਜੋ ਕਿ ਦੇਸ਼... Read more »

ਜਿ਼ਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਕਤਲ ਦੇ ਦੋਸ਼ੀ ਨੂੰ ਸੁਣਾਈ ਉਮਰ ਕੈਦ ਦੀ ਸਜਾ

ਫਾਜਿ਼ਲਕਾ, 3 ਫਰਵਰੀਮਾਣਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਦੀ ਅਦਾਲਤ ਵੱਲੋਂ ਕਤਲ ਦੇ ਕੇਸ ਵਿਚ ਦੋਸ਼ੀ ਨੂੰ ਉਮਰ ਕੈਦ ਦੀ ਸਜਾ ਸੁਣਾਈ ਗਈ ਹੈ। ਜਾਣਕਾਰੀ ਅਨੁਸਾਰ ਉਕਤ ਕੇਸ ਵਿਚ ਥਾਣਾ ਬਹਾਵਵਾਲਾ  ਐਫਆਈਆਰ ਨੰਬਰ 83 ਮਿਤੀ 11/8/2022 ਅਧੀਨ... Read more »