ਨੌਵੀਂ ਅਤੇ ਗਿਆਰ੍ਹਵੀਂ ਕਲਾਸ ਦੇ ਦਾਖਲੇ ਲਈ ਵਿਦਿਆਰਥੀ ਆਪਣੇ ਰੋਲ ਨੰਬਰ ਵਿਦਿਆਲਿਆ ਦੀ ਵੈਬਸਾਇਟ ਤੋਂ ਪ੍ਰਾਪਤ ਕਰ ਸਕਦੇ ਹਨ-ਪ੍ਰਿੰਸੀਪਲ

ਮਾਨਸਾ, 03 ਫਰਵਰੀ :ਪ੍ਰਿੰਸੀਪਲ ਸ਼੍ਰੀਮਤੀ ਰੇਖਾ ਸ਼ਰਮਾ ਨੇ ਦੱਸਿਆ ਕਿ ਪੀ.ਐਮ. ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਫਫੜੇ ਭਾਈਕੇ ਵਿੱਚ ਨੌਵੀਂ ਅਤੇ ਗਿਆਰ੍ਹਵੀਂ ਜਮਾਤ ਵਿੱਚ ਖਾਲੀ ਸੀਟਾਂ ਉਪਰ ਸਾਲ 2024-25 ਦੇ ਦਾਖਲੇ ਲਈ... Read more »

ਸਿਹਤ ਵਿਭਾਗ ਵੱਲੋਂ 05 ਫਰਵਰੀ ਨੂੰ ਡੀ-ਵਾਰਮਿੰਗ ਅਤੇ 12 ਫਰਵਰੀ ਨੂੰ ਮਨਾਇਆ ਜਾਵੇਗਾ ਮੋਪ ਅਪ ਡੇਅ

ਮਾਨਸਾ, 03 ਫਰਵਰੀ:ਡਾਇਰੈਕਟਰ ਸਿਹਤ ਸੇਵਾਵਾਂ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾ ’ਤੇ 05 ਫਰਵਰੀ 2024 ਨੂੰ ਡੀ-ਵਾਰਮਿੰਗ ਡੇਅ ਅਤੇ 12 ਫਰਵਰੀ 2024 ਨੂੰ ਮੋਪ ਅਪ ਡੇਅ ਮਨਾਇਆ ਜਾ ਰਿਹਾ... Read more »

ਪ੍ਰੈਗਾਬਲਿਨ 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਲਗਾਈ ਪਾਬੰਦੀ

ਮਾਨਸਾ, 03 ਫਰਵਰੀ :ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੋਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਪ੍ਰੈਗਾਬਲਿਨ (Pregabalin) 75 ਐਮ.ਜੀ. ਤੋਂ ਵੱਧ... Read more »

ਕੁਸ਼ਟ ਨਿਵਾਰਣ ਦਿਵਸ ਮੌਕੇ ਸੀ ਐੱਚ.ਸੀ.  ਡੱਬਵਾਲਾ ਕਲਾ ਦੇ ਸਟਾਫ ਨੇ ਲਿਆ ਪ੍ਰਣ

ਫਾਜ਼ਿਲਕਾ 3 ਫਰਵਰੀ ਡਾ.ਕਵਿਤਾ  ਸਿੰਘ ਸਿਵਲ ਸਰਜਨ  ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ  ਐੱਚ ਸੀ ਕੌਹਰੀਆਂ ਡਾ. ਪੰਕਜ ਚੌਹਾਨ  ਦੀ ਅਗਵਾਈ ਹੇਠ ਬਲਾਕ ਪੱਧਰ ‘ਤੇ ਸਪਰਸ਼ ਕੁਸ਼ਟ ਜਾਗਰੂਕਤਾ ਮੁਹਿੰਮ ਨੂੰ 30 ਜਨਵਰੀ 2024 ਤੋਂ 13 ਫਰਵਰੀ 2024 ਤੱਕ ਚਲਾਇਆ ਜਾ... Read more »

5 ਫਰਵਰੀ ਨੂੰ ਫਾਜ਼ਿਲਕਾ ਦੇ ਸਕੂਲਾਂ ਵਿੱਚ ਮਨਾਇਆ ਜਾਵੇਗਾ ਡੀ ਵਾਰਮਿੰਗ ਡੇ

ਫਾਜਿਲਕਾ 3 ਫਰਵਰੀ ਫਾਜ਼ਿਲਕਾ ਦੇ ਸਿਹਤ ਵਿਭਾਗ ਵੱਲੋਂ ਸੋਮਵਾਰ 5 ਫਰਵਰੀ ਤੋਂ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਡੀ-ਵਾਰਮਿੰਗ ਡੇ ਮਨਾਇਆ ਜਾਵੇਗਾ, ਜਿਸ ਲਈ ਸਿਹਤ ਵਿਭਾਗ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਵਿਭਾਗ ਦੇ ਕਰਮਚਾਰੀਆਂ... Read more »

ਤਲਵੰਡੀ ਸਾਬੋ ਪਾਵਰ ਲਿਮਟਿਡ ਦੇ 500 ਮੀਟਰ ਦੇ ਘੇਰੇ ਅੰਦਰ ਧਰਨਾ ਜਾਂ ਰੋਸ ਪ੍ਰਦਰਸ਼ਨ ਕਰਨ ’ਤੇ ਪਾਬੰਦੀ ਦੇ ਹੁਕਮ ਜਾਰੀ

ਮਾਨਸਾ, 03 ਫਰਵਰੀ :ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਪਰਮਵੀਰ ਸਿੰਘ ਨੇ ਜਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਦੇ ਗੇਟ ਤੋਂ 500... Read more »

ਸੂਬੇ ਦੇ ਸੜ੍ਹਕੀ ਢਾਂਚੇ ਨੂੰ ਕੀਤਾ ਜਾਵੇਗਾ ਮਜ਼ਬੂਤ – ਈ.ਟੀ.ਓ.

ਅੰਮ੍ਰਿਤਸਰ 2 ਫਰਵਰੀ 2024–                ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸੜ੍ਹਕੀ ਢਾਂਚੇ ਨੂੰ ਲੈ ਕੇ ਕਾਫ਼ੀ ਗੰਭੀਰ ਹੈ ਅਤੇ ਸੂਬੇ ਭਰ ਦੇ ਸੜ੍ਹਕੀ ਢਾਂਚੇ ਨੂੰ ਮਜ਼ਬੂਤ ਕਰਨ... Read more »

ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਭਾਰਤੀ ਨਾਲ ਮਿਲਣੀ 3 ਫਰਵਰੀ  ਨੂੰ ਪਠਾਨਕੋਟ ਵਿਖੇ ਹੋਵੇਗੀ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 2 ਫਰਵਰੀ, 2024— ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲ ਕਦਮੀ ’ਤੇ ਪ੍ਰਵਾਸੀ ਪੰਜਾਬੀ ਭਾਰਤੀਆਂ ਨਾਲ ਰਾਜ ਭਰ ਵਿੱਚ 3 ਫਰਵਰੀ ਤੋਂ ਉਲੀਕੀਆਂ ਗਈਆਂ ਪੰਜਾਬੀ ਐਨ ਆਰ ਆਈਜ਼ ਨਾਲ ਮਿਲਣੀਆਂ ਤਹਿਤ ਚਾਰ ਜ਼ਿਲਿ੍ਹਆਂ... Read more »

ਅਜਨਾਲਾ ਖੇਤਰ ਵਿੱਚ 35 ਕਰੋੜ ਦੀ ਲਾਗਤ ਨਾਲ ਬਣੇਗਾ  220 ਕੇ:ਵੀ ਗਰਿਡ –ਧਾਲੀਵਾਲ

ਅੰਮ੍ਰਿਤਸਰ, 2 ਫਰਵਰੀ 2024–                ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਅਜਨਾਲਾ ਵਾਸੀਆਂ ਨੂੰ ਇਕ ਵੱਡਾ ਤੋਹਫਾ ਦਿੱਤਾ ਗਿਆ ਹੈ ਜਿਸ ਅਧੀਨ 66 ਕੇ:ਵੀ: ਗਰਿਡ ਨੂੰ  220 ਕੇ:ਵੀ ਗਰਿਡ ਵਿੱਚ ਤਬਦੀਲ ਕੀਤਾ ਜਾਵੇਗਾ ਅਤੇ ਜਿਸ ’ਤੇ ਲੱਗਭੱਗ 35 ਕਰੋੜ ਰੁਪਏ... Read more »

ਕਮਿਸ਼ਨਰ ਹਰਪ੍ਰੀਤ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸਫਾਈ ਅਤੇ ਕੂੜਾ ਚੁੱਕਣ ਦੇ ਕੰਮ ਦੀ ਜਾਂਚ ਲਈ ਇਲਾਕੇ ਦਾ ਕੀਤਾ ਦੌਰਾ

ਅੰਮ੍ਰਿਤਸਰ      02-02-2024: ਕਮਿਸ਼ਨਰ ਨਗਰ ਨਿਗਮ, ਅੰਮ੍ਰਿਤਸਰ ਹਰਪ੍ਰੀਤ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸਵੱਛਤਾ ਮੁਹਿੰਮ ਦਾ ਉਦਘਾਟਨ ਕੀਤਾ ਅਤੇ ਚਾਰਦੀਵਾਰੀ ਵਾਲੇ ਸ਼ਹਿਰ ਅਧੀਨ ਆਉਂਦੇ ਖੇਤਰਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਸਫ਼ਾਈ ਕਰਮਚਾਰੀਆਂ... Read more »