ਮਗਸੀਪਾ ਖੇਤਰੀ ਕੇਂਦਰ ਬਠਿੰਡਾ ਵੱਲੋਂ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਯੋਜਨ

ਮਾਨਸਾ, 02 ਫਰਵਰੀ: ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਸੇਵਾਵਾਂ ਨਿਭਾਅ ਰਹੇ ਅਧਿਕਾਰੀਆਂ ਕਰਮਚਾਰੀਆਂ ਦੀ ਦੋ ਰੋਜ਼ਾ ਸਰਵਿਸ ਟਰੇਨਿੰਗ ਮਗਸੀਪਾ ਖੇਤਰੀ ਕੇਂਦਰ ਬਠਿੰਡਾ ਵੱਲੋਂ ਸਿਖਲਾਈ ਅਧਿਕਾਰੀ ਮਨਦੀਪ ਸਿੰਘ ਦੀ ਅਗਵਾਈ ਹੇਠ ਸਥਾਨਕ... Read more »

ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਮੋਗਾ, 2 ਫਰਵਰੀ:ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਅੱਜ ਟ੍ਰੈਫਿਕ ਪੁਲਿਸ ਮੋਗਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਇੱਕ ਕੈਂਪ ਦਾ ਆਯੋਜਨ ਕੀਤਾ ਗਿਆ।... Read more »

ਵਿਜੀਲੈਂਸ ਬਿਊਰੋ ਵੱਲੋਂ ਖਪਤਕਾਰਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ’ਚ ਪੀ.ਐਸ.ਪੀ.ਸੀ.ਐਲ. ਮੀਟਰ ਰੀਡਰ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ 

ਚੰਡੀਗੜ੍ਹ, 1 ਫਰਵਰੀ :  ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ. ਸਬ-ਡਵੀਜ਼ਨ ਫਿਰੋਜ਼ਪੁਰ ਸ਼ਹਿਰ ਵਿਖੇ ਤਾਇਨਾਤ ਮੀਟਰ ਰੀਡਰ ਨਵਦੀਪ ਸਿੰਘ ਵਿਰੁੱਧ ਬਿਜਲੀ ਖਪਤਕਾਰਾਂ ਨੂੰ ਡਰਾ ਧਮਕਾ ਕੇ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ... Read more »

ਪੰਜਾਬ ਸਰਕਾਰ ਵੱਲੋਂ ਕੰਡਿਆਲੀ ਤਾਰ ਤੋਂ ਪਾਰ ਪੈਂਦੀਆਂ ਜਮੀਨਾਂ ਲਈ ਮੁਆਵਜ਼ਾ ਰਾਸ਼ੀ ਜਾਰੀ-ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 1 ਫਰਵਰੀ 2024 (      )-ਪੰਜਾਬ ਸਰਕਾਰ ਵੱਲੋਂ ਕੰਡਿਆਲੀ ਤਾਰ ਤੋਂ ਪਾਰ ਅੰਤਰਰਾਸ਼ਟਰੀ ਸਰਹੱਦ ਤੱਕ ਸਥਿਤ ਰਕਬਾ, ਜਿਸ ਵਿਚ ਖੇਤੀ ਕਰਨ ਦੀਆਂ ਕਈ ਦਿੱਕਤਾਂ ਕਿਸਾਨਾਂ ਨੂੰ ਆਉਂਦੀਆਂ ਹਨ, ਨੂੰ ਇਸ ਲਈ ਮੁਆਵਜ਼ਾ ਰਾਸ਼ੀ ਸਾਲ 2022-23 ਲਈ ਪ੍ਰਤੀ ਏਕੜ 10 ਹਜ਼ਾਰ ਰੁਪਏ... Read more »

13 ਦੀਆਂ 13 ਲੋਕ ਸਭਾ ਸੀਟਾਂ ਤੇ ਕਰਾਗੇ ਜਿੱਤ ਪ੍ਰਾਪਤ- ਈ.ਟੀ.ਓ

ਅੰਮ੍ਰਿਤਸਰ, 1 ਫਰਵਰੀ: 2024– ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਮਾਝਾ ਖੇਤਰ ਦੇ ਦੋ ਇਤਿਹਾਸਕ ਜ਼ਿਲਿ੍ਹਆਂ ਅੰਮ੍ਰਿਤਸਰ ਅਤੇ ਤਰਨਤਾਰਨ ਨੂੰ ਜੋੜਨ ਵਾਲੀ ਪੁਰਾਣੀ ਸੜਕ ਨੂੰ ਚਾਰ ਮਾਰਗੀ ਕਰਨ ਲਈ... Read more »

ਮੁੱਖ ਮੰਤਰੀ ਦਾ ‘ਰੋਜ਼ਗਾਰ ਮਿਸ਼ਨ’ ਜਾਰੀ, 518 ਹੋਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ, 1 ਫਰਵਰੀਸਰਕਾਰੀ ਨੌਕਰੀਆਂ ਮੁਹੱਈਆ ਕਰ ਕੇ ਸੂਬੇ ਦੇ ਨੌਜਵਾਨਾਂ ਨੂੰ ਅਖ਼ਤਿਆਰ ਦੇਣ ਦਾ ਆਪਣਾ ਮਿਸ਼ਨ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਸਿੱਖਿਆ, ਉਚੇਰੀ ਸਿੱਖਿਆ, ਵਿੱਤ,... Read more »

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੰਤਗ ਉਡਾਉਣ ਲਈ ਨਾਈਲੋਨ/ ਸੰਥੈਟਿਕ/ਪਲਾਸਟਿਕ (ਕੱਚ ਦੇ ਪਾਉਡਰ ਲੱਗੇ ਧਾਗੇ) ਧਾਗੇ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ, ਵਰਤੋਂ ਕਰਨ ਤੇ ਪਾਬੰਦੀ ਦੇ ਹੁਕਮ ਜਾਰੀ

ਫਿਰੋਜ਼ਪੁਰ, 1 ਫਰਵਰੀ 2024 :             ਜ਼ਿਲ੍ਹਾ ਮੈਜਿਸਟਰੇਟ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪੰਤਗ/ਗੁੱਡੀਆਂ ਉਡਾਉਣ ਲਈ ਨਾਈਲੋਨ/ ਸੰਥੈਟਿਕ/ਪਲਾਸਟਿਕ (ਕੱਚ ਦੇ ਪਾਉਡਰ ਲੱਗੇ ਧਾਗੇ)... Read more »

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣਮੱਤੇ ਲਈ 46.89 ਕਰੋੜ ਰੁਪਏ ਜਾਰੀ

ਚੰਡੀਗੜ੍ਹ, 1 ਫਰਵਰੀ: ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤੇ ਦੀ ਅਦਾਇਗੀ ਲਈ 46.89 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ।  ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ... Read more »

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

ਫਾਜਿਲਕਾ 1 ਫਰਵਰੀ ਐਮ.ਐਲ.ਏ ਫਾਜਿਲਕਾ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਆਪਣੇ ਦਫਤਰ ਵਿਖੇ ਲੋਕਾਂ ਦੀਆਂ ਮੁਸ਼ਕਲਾ ਸੁਣੀਆ ਅਤੇ ਮੌਕੇ ਤੇ ਹੀ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਗਿਆ। ਇਸ ਮੌਕੇ ਵਾਟਰ ਸਪਲਾਈ ਤੇ ਸੈਨੀਟੇਸ਼ਨ... Read more »

ਐੱਸ.ਡੀ.ਐੱਮ. ਜਲਾਲਾਬਾਦ ਨੇ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਕੈਂਪ ਲਗਾਉਣ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ

ਫਾਜ਼ਿਲਕਾ 1 ਫਰਵਰੀ 20243 ਫਰਵਰੀ ਤੋਂ ਲੈ ਕੇ 3 ਮਾਰਚ 2024 ਤੱਕ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਕੈਂਪ ਲਗਾਏ ਜਾਣਗੇ। ਜਿਨ੍ਹਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ... Read more »