1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਖ਼ਿਲਾਫ਼ ਵਿਜੀਲੈਂਸ ਵੱਲੋਂ ਕੇਸ ਦਰਜ 

ਚੰਡੀਗੜ੍ਹ, 1 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਮਾਲ ਹਲਕਾ ਮੂਲਿਆਂਵਾਲੀ ਵਿਖੇ ਤਾਇਨਾਤ ਮਾਲ ਪਟਵਾਰੀ ਸੁਭਾਸ਼ ਚੰਦਰ ਖ਼ਿਲਾਫ਼ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਭ੍ਰਿਸ਼ਟਾਚਾਰ ਦਾ ਮੁਕੱਦਮਾ ਕੀਤਾ ਹੈ। ਇਸ... Read more »

ਕੋਹੜ ਰੋਗੀਆਂ ਨਾਲ ਕਿਸੇ ਕਿਸਮ ਦਾ ਭੇਦਭਾਵ ਨਾ ਕੀਤਾ ਜਾਵੇ : ਡਾ. ਐਰਿਕ ਐਡੀਸਨ

ਫਾਜ਼ਿਲਕਾ 01 ਫਰਵਰੀ :ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਫਾਜ਼ਿਲਕਾ ਡਾ. ਕਵਿਤਾ ਸਿੰਘ (ਵਾਧੂ ਕਾਰਜਭਾਰ) ਦੇ ਦਿਸ਼ਾ ਨਿਰਦੇਸ਼ਾਂ ਤੇ ਪੀਐਚਸੀ ਜੰਡਵਾਲਾ ਭੀਮੇਸ਼ਾਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਰਿਕ ਐਡੀਸਨ (ਵਾਧੂ ਕਾਰਜਭਾਰ) ਅਤੇ... Read more »

ਡਿਪਟੀ ਕਮਿਸ਼ਨਰ ਸਾਕਸੀ ਸਾਹਨੀ ਵੱਲੋਂ ਸਿਵਲ ਹਸਪਤਾਲ ਦਾ ਦੌਰਾ

ਲੁਧਿਆਣਾ, 1 ਫਰਵਰੀ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਥਾਨਕ ਸਿਵਲ ਹਸਪਤਾਲ ਵਿਖੇ ਐਮਰਜੈਂਸੀ ਵਾਰਡ, ਮੈਡੀਕਲ ਸਟੋਰ ਦਾ ਦੌਰਾ ਕੀਤਾ ਅਤੇ ਡਾਕਟਰਾਂ, ਸਟਾਫ਼, ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਸਹੂਲਤਾਂ ਨੂੰ ਬਿਹਤਰ ਬਣਾਉਣ... Read more »

ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਅਤੇ ਅਨੀਮੀਆ ਮੁਕਤ ਭਾਰਤ ਪ੍ਰੋਗਰਾਮ ’ਚ ਸਿਹਤ ਵਿਭਾਗ ਮਾਨਸਾ ਦਾ ਸੂਬੇ ਭਰ ’ਚੋਂ ਸਰਵੋਤਮ ਪ੍ਰਦਰਸ਼ਨ-ਡਿਪਟੀ ਕਮਿਸ਼ਨਰ

ਮਾਨਸਾ, 01 ਫਰਵਰੀ:ਰਾਸ਼ਟਰੀ ਬਾਲ ਸਵਾਸਥ ਕਰਿਆਕਰਮ ਅਤੇ ਅਨੀਮੀਆ ਮੁਕਤ ਭਾਰਤ ਪ੍ਰੋਗਰਾਮ ਅਧੀਨ ਬਿਹਤਰੀਨ ਪ੍ਰਦਰਸ਼ਨ ਲਈ ਸਿਹਤ ਵਿਭਾਗ ਮਾਨਸਾ ਨੇ ਸੂਬੇ ਵਿੱਚੋਂ ਪਹਿਲਾਂ ਦਰਜਾ ਹਾਸਲ ਕੀਤਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ... Read more »

ਬਲਕਾਰ ਸਿੰਘ ਨੇ ਵਿਧਾਇਕਾਂ ਦੀ ਹਾਜ਼ਰੀ ‘ਚ ਵਿਭਿੰਨ ਪ੍ਰਾਜੈਕਟਾਂ ਸਬੰਧੀ ਕੀਤੀ ਜਾਇਜ਼ਾ ਮੀਟਿੰਗ

ਚੰਡੀਗੜ੍ਹ, 1 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿੱਚ ਚਲ ਰਹੇ ਵੱਖ-ਵੱਖ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰੇਗੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ... Read more »

ਸਰਕਾਰੀ ਪ੍ਰਾਇਮਰੀ ਸਕੂਲ ਸਵਾਹ ਵਾਲਾ ਦੇ 15 ਵਿਦਿਆਰਥੀਆਂ ਦੀ ਹੋਈ ਰਾਸ਼ਟਰੀ ਪੁਰਸਕਾਰ ਲਈ ਚੋਣ

ਫਾਜਿਲਕਾ 1 ਫਰਵਰੀ ਸਰਕਾਰੀ ਪ੍ਰਾਇਮਰੀ ਸਕੂਲ ਸਵਾਹ ਵਾਲਾ ਜੋ ਕਿ ਜਲਾਲਾਬਾਦ ਇਲਾਕੇ ਦਾ ਇੱਕ ਅਜਿਹਾ ਸਕੂਲ ਹੈ ਜੋ ਪਿਛਲੇ ਕਈ ਸਾਲਾਂ ਤੋਂ ਸਿੱਖਿਆ ਦੇ ਖੇਤਰ ਵਿੱਚ ਵਿਲੱਖਣ ਪੈੜਾਂ ਛੱਡ ਰਿਹਾ ਹੈ। ਸਕੂਲ... Read more »

ਸ੍ਰੀ ਵਿਪਨ ਕੁਮਾਰ ਨੇ ਬਤੌਰ ਨਾਇਬ ਤਹਿਸੀਲਦਾਰ ਅਰਨੀਵਾਲਾ ਸੇਖ ਸੁਭਾਨ ਵਿਖੇ  ਦਾ ਅਹੁੱਦਾ ਸੰਭਾਲਿਆ

ਫਾਜਿਲਕਾ 1 ਫਰਵਰੀਸ੍ਰੀ ਵਿਪਨ ਕੁਮਾਰ ਨੇ ਅਰਨੀਵਾਲਾ ਸੇਖ ਸੁਭਾਨ ਵਿਖੇ ਨਾਇਬ ਤਹਿਸੀਲਦਾਰ ਵੱਜੋ ਆਪਣਾ ਅਹੁੱਦਾ ਸੰਭਾਲਿਆ। ਇਸ ਤੋਂ ਪਹਿਲਾ ਸ੍ਰੀ ਵਿਪਨ ਕੁਮਾਰ ਖੂਈਆ ਸਰਵਰ ਵਿਖੇ ਆਪਣੀ ਸੇਵਾਵਾ ਨਿਭਾ ਰਹੇ ਸਨ। ਇਸ ਮੌਕੇ... Read more »

ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕੌਮੀ ਸੜਕ ਸੁਰੱਖਿਆ ਮੁਹਿੰਮ ਤਹਿਤ ਕੀਤਾ ਜਾਵੇ ਜਾਗਰੂਕ

ਫਿਰੋਜ਼ਪੁਰ, 1 ਫਰਵਰੀ 2024.             ਪੰਜਾਬ ਸਰਕਾਰ ਵੱਲੋਂ ਟ੍ਰੈਫਿਕ ਨਿਯਮਾਂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਕੌਮੀ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ ਤਾਂ ਜੋ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕੇ। ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼... Read more »

ਵਧੀਕ ਡਿਪਟੀ ਕਮਿਸ਼ਨਰ ਵਲੋਂ ਵਿਭਾਗਾਂ ਨੂੰ ਸਾਰੇ ਕਰਮਚਾਰੀਆਂ ਦੀ ਸੂਚੀ ਜਮ੍ਹਾਂ ਕਰਵਾਉਣ ਦੇ ਨਿਰਦੇਸ਼

ਲੁਧਿਆਣਾ, 1 ਫਰਵਰੀ (000) – ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ) ਮੇਜਰ ਅਮਿਤ ਸਰੀਨ ਵਲੋਂ ਆਗਾਮੀ ਲੋਕ ਸਭਾ ਚੋਣਾਂ ਲਈ ਜ਼ਿਲ੍ਹੇ ਵਿੱਚ ਚੋਣ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਸਾਰੇ ਵਿਭਾਗਾਂ ਨੂੰ ਡੀ.ਆਈ.ਐਸ.ਈ. ਕੈਪਸੂਲ ਸਾਫਟਵੇਅਰ... Read more »

ਦੀਪਾਂਕਰ ਗਰਗ ਨੇ ਐਸ ਡੀ ਐਮ ਮੋਹਾਲੀ ਦਾ ਚਾਰਜ ਸੰਭਾਲਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਫਰਵਰੀ, 2024:ਪੰਜਾਬ ਸਿਵਲ ਸੇਵਾਵਾਂ 2020 ਬੈਚ ਦੇ ਅਧਿਕਾਰੀ ਦੀਪਾਂਕਰ ਗਰਗ ਨੇ ਅੱਜ ਬਤੌਰ ਉਪ ਮੰਡਲ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਸਬ ਡਵੀਜ਼ਨ ਅਹੁਦਾ ਸੰਭਾਲ ਲਿਆ ਹੈ। ... Read more »