ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

ਚੰਡੀਗੜ੍ਹ, 19 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਸੈਕਟਰ 17 ਸਥਿਤ ਆਪਣੇ ਦਫ਼ਤਰ ਵਿਖੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਸਬੰਧੀ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਉਨ੍ਹਾਂ ਨੇ ਆਦਰਸ਼... Read more »

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਜ਼ਿਲ੍ਹਾ ਖ਼ਜ਼ਾਨਾ ਅਤੇ ਸਬ-ਖ਼ਜ਼ਾਨਾ ਦਫ਼ਤਰਾਂ ਨੂੰ 24 ਘੰਟੇ ਖੁੱਲ੍ਹਾ ਰੱਖਣ ਦੇ ਆਦੇਸ਼

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਮਾਰਚ: ਜ਼ਿਲ੍ਹਾ ਮੈਜਿਸਟ੍ਰੇਟ ਕਮ ਜ਼ਿਲ੍ਹਾ ਚੋਣ ਅਫ਼ਸਰ,ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਆਸ਼ਿਕਾ ਜੈਨ ਨੇ ਜ਼ਿਲ੍ਹਾ ਖ਼ਜ਼ਾਨਾ ਅਤੇ ਸਬ-ਖ਼ਜ਼ਾਨਾ ਦਫ਼ਤਰਾਂ ਨੂੰ 24 ਘੰਟੇ ਖੁੱਲ੍ਹੇ ਰੱਖਣ ਦੇ ਆਦੇਸ਼ ਜਾਰੀ ਕੀਤੇ... Read more »

ਸਕੂਲਾਂ/ਕਾਲਜਾਂ ਤੇ ਧਾਰਮਿਕ ਸਥਾਨਾਂ ਨੂੰ ਸਿਆਸੀ ਮੀਟਿੰਗਾਂ ਲਈ ਨਾ ਜਾਵੇ ਵਰਤਿਆ

ਬਠਿੰਡਾ, 18 ਮਾਰਚ : ਦੇਸ਼ ਵਿਚ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਵੱਖ-ਵੱਖ ਰਾਜਨੀਤਿਕ ਨੁਮਾਇੰਦਿਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਆਦਰਸ਼ ਚੋਣ... Read more »

ਭਾਰਤ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਹੋਏ ਨਤਮਸਤਕ

ਤਲਵੰਡੀ ਸਾਬੋ (ਬਠਿੰਡਾ), 18 ਮਾਰਚ : ਭਾਰਤ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਅੱਜ ਇੱਥੇ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਹੈੱਡ ਗ੍ਰੰਥੀ ਗਿਆਨੀ... Read more »

ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਅਸਲਾਧਾਰੀ ਲਾਇਸੈਂਸ ਧਾਰਕ 19 ਮਾਰਚ ਤੱਕ

ਅੰਮ੍ਰਿਤਸਰ, 18 ਮਾਰਚ:  ਲੋਕ ਸਭਾ ਚੋਣਾ 2024 ਦੇ ਮੱਦੇ ਨਜਰ ਜਿਲੇ੍ਹ ਵਿੱਚ ਅਮਨ ਅਤੇ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਅਤੇ ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਨਪੇਰੇ ਚਾੜ੍ਹਣ ਲਈ... Read more »

ਈ ਐਨ ਟੀ ਡਾਕਟਰਾਂ ਦੀ ਕਾਨਫਰੰਸ ਵਿਚ ਪਸ਼ੋਨਤਰੀ ਮੁਕਾਬਲਾ ਚੰਡੀਗੜ੍ਹ ਨੇ ਜਿੱਤਿਆ

ਅੰਮ੍ਰਿਤਸਰ, 18 ਮਾਰਚ (         )-ਅੰਮ੍ਰਿਤਸਰ ਮੈਡੀਕਲ ਕਾਲਜ ਵਿਚ ਹੋਈ ਈ ਐਨ ਟੀ (ਨੱਕ, ਕੰਨ ਤੇ ਗਲੇ) ਦੇ ਡਾਕਟਰਾਂ ਦੀ ਰਾਸ਼ਟਰੀ ਕਾਨਫਰੰਸ ਵਿਚ ਹੋਏ ਪ੍ਰਸ਼ੋਨਤਰੀ ਮੁਕਾਬਲਿਆਂ ਵਿਚ ਚੰਡੀਗੜ੍ਹ ਦੇ 32 ਸੈਕਟਰ ਮੈਡੀਕਲ ਕਾਲਜ ਦੁਆਰਾ ਪਹਿਲਾ , ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ... Read more »

ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕ ਸਭਾ ਚੋਣਾਂ ਲਈ ਵੱਖ-ਵੱਖ ਪਰਮੀਸ਼ਨਾਂ ਲਈ ਸਿੰਗਲ ਵਿੰਡੋ ਪ੍ਰਣਾਲੀ ਕੀਤੀ ਸਥਾਪਿਤ

ਫਿਰੋਜ਼ਪੁਰ, 18 ਮਾਰਚ (        ) ਲੋਕ ਸਭਾ ਚੋਣਾਂ ਦੌਰਾਨ ਰਾਜਸੀ ਪਾਰਟੀਆਂ/ਉਮੀਦਵਾਰਾਂ ਨੂੰ ਚੋਣ ਪ੍ਰਚਾਰ ਸਬੰਧੀ ਵੱਖ-ਵੱਖ ਕਿਸਮਾਂ ਦੀਆਂ ਪਰਮੀਸ਼ਨਾਂ ਦੇਣ ਦੀ ਪ੍ਰੀਕ੍ਰਿਆ ਨੂੰ ਸੁਖਾਲਾ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣ ਦਫਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ... Read more »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਅਸਲਾ ਲਾਇਸੰਸੀਆਂ ਨੂੰ ਹਥਿਆਰ ਜਮ੍ਹਾਂ ਕਰਵਾਉਣ ਦੀ ਅਪੀਲ

ਫਿਰੋਜ਼ਪੁਰ 18 ਮਾਰਚ 2024ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ- ਕਮ- ਜ਼ਿਲਾ ਚੋਣਕਾਰ ਅਫਸਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਜ਼ਿਲ੍ਹਾ ਫਿਰੋਜ਼ਪੁਰ ਦੀ... Read more »

ਪ੍ਰਸ਼ਾਸਨ ਅਤੇ ਐਨ.ਜੀ.ਓ. ਵੱਲੋਂ ਵੋਟਿੰਗ ਸਬੰਧੀ ਜਾਗਰੂਕਤਾ ਮੁਹਿੰਮ ਦਾ ਆਗਾਜ਼

ਲੁਧਿਆਣਾ, 18 ਮਾਰਚ (000) – ਜ਼ਿਲ੍ਹਾ ਚੋਣ ਦਫ਼ਤਰ ਅਤੇ ਗੈਰ-ਸਰਕਾਰੀ ਸੰਸਥਾ (ਐਨ.ਜੀ.ਓ) ਇਨੀਸ਼ੀਏਟਰਜ਼ ਆਫ਼ ਚੇਂਜ ਵੱਲੋਂ ਆਪਣੀ ਮੁਹਿੰਮ ‘ਆਈ ਵੋਟ ਆਈ ਲੀਡ’ ਤਹਿਤ ਸ਼ਹਿਰ ਦੇ ਨਾਗਰਿਕਾਂ ਵਿੱਚ ਵੱਧ ਤੋਂ ਵੱਧ ਵੋਟਰ ਜਾਗਰੂਕਤਾ... Read more »

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵੋਟ ਫ਼ੀਸਦੀ 70 ਤੋਂ ਪਾਰ ਕਰਨ ਲਈ ਯਤਨ ਜਾਰੀ

ਮੋਗਾ, 18 ਮਾਰਚ:ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਲੋਕ ਸਭਾ-2024 ਦੀਆਂ ਚੋਣਾਂ ਵਿੱਚ ਵੋਟ ਪ੍ਰਤੀਸ਼ਤਤਾ ਨੂੰ 70 ਤੋਂ ਪਾਰ ਕਰਨ ਦੇ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸ਼ਨ... Read more »