ਚੋਣ ਪ੍ਰਕਿਰਿਆ ਨੂੰ ਨਿਰਪੱਖ ਤੇ ਪਾਰਦਰਸ਼ਤਾ ਨਾਲ ਨੇਪਰੇ ਚੜ੍ਹਾਉਣ ਲਈ ਤਾਲਮੇਲ ਤੇ ਸਮਰਪਿਤ ਭਾਵਨਾ ਡਿਊਟੀ ਨਿਭਾਉਣ ਅਧਿਕਾਰੀ-ਜ਼ਿਲ੍ਹਾ ਚੋਣ ਅਫ਼ਸਰ

ਮਾਨਸਾ, 18 ਮਾਰਚ:ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਚੋਣ ਜ਼ਾਬਤੇ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਨਿਯੁਕਤ ਨੋਡਲ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ... Read more »

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ

ਚੰਡੀਗੜ੍ਹ, 17 ਮਾਰਚ:  ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਪੰਜਾਬ ਰਾਜ ਲਈ ਲੋਕ ਸਭਾ ਚੋਣਾਂ 2024 ਦਾ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ।  ਇਸ ਸਬੰਧੀ ਅਹਿਮ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ... Read more »

ਲੋਕ ਸਭਾ ਚੋਣਾਂ-2024 ਸਿਆਸੀ ਪਾਰਟੀਆਂ ਦੀ ਆਲੋਚਨਾ ਉਨ੍ਹਾਂ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਤੱਕ ਸੀਮਤ ਹੋਣੀ ਚਾਹੀਦੀ ਹੈ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਮਾਰਚ, 2024: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਰਾਜਨੀਤਿਕ ਪਾਰਟੀਆਂ ਨੂੰ ਚੋਣ ਪ੍ਰੋਗਰਾਮ ਅਤੇ ਚੋਣ ਜ਼ਾਬਤੇ ਬਾਰੇ ਜਾਣਕਾਰੀ ਦੇਣ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਆਸ਼ਿਕਾ ਜੈਨ ਨੇ... Read more »

ਕਾਰਗਿਲ ਦੇ ਵੈਟਰਨ ਮੇਜਰ ਅਮਿਤ ਸਰੀਨ ਨੇ ਲੁਧਿਆਣਾ ਦੇ ਏ.ਡੀ.ਸੀ. (ਜਨਰਲ) ਦਾ ਅਹੁੱਦਾ ਸੰਭਾਲਿਆ

ਲੁਧਿਆਣਾ, 17 ਮਾਰਚ (000) – ਪੰਜਾਬ ਸਿਵਲ ਸਰਵਿਸਿਜ਼ (ਪੀ.ਸੀ.ਐਸ.) ਦੇ 2012 ਬੈਚ ਦੇ ਅਧਿਕਾਰੀ ਮੇਜਰ ਅਮਿਤ ਸਰੀਨ ਵੱਲੋਂ ਅੱਜ ਲੁਧਿਆਣਾ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਾ ਅਹੁੱਦਾ ਸੰਭਾਲਿਆ। ਮੇਜਰ ਸਰੀਨ ਪਹਿਲਾਂ ਵਧੀਕ... Read more »

ਸਿਆਸੀ ਪਾਰਟੀਆਂ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ‘ਤੇ ਰਾਜਨੀਤਿਕ ਇਸ਼ਤਿਹਾਰਾਂ ਲਈ ਅਗਾਊਂ ਮਨਜ਼ੂਰੀ  ਲੈਣ – ਜ਼ਿਲ੍ਹਾ ਚੋਣ ਅਫ਼ਸਰ

ਲੁਧਿਆਣਾ, 17 ਮਾਰਚ (000) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਿਆਸੀ ਪਾਰਟੀਆਂ ਨੂੰ ਕਿਹਾ ਕਿ ਉਹ ਇਲੈਕਟ੍ਰੋਨਿਕ ਅਤੇ ਸੋਸ਼ਲ ਮੀਡੀਆ ‘ਤੇ ਇਸ਼ਤਿਹਾਰਬਾਜ਼ੀ ਕਰਨ ਲਈ ਅਗਾਊਂ ਪ੍ਰਵਾਨਗੀ ਲੈਣ ਜਿਨ੍ਹਾਂ ਵਿੱਚ ਫੇਸਬੁੱਕ,... Read more »

ਰਾਜਸੀ ਪਾਰਟੀਆਂ ਚੋਣਾਂ ਦੌਰਾਨ ਸਾਂਤੀਪੂਰਨ ਢੰਗ ਨਾਲ ਪ੍ਰਚਾਰ ਕਰਨ ਅਤੇ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ-ਜ਼ਿਲ੍ਹਾ ਚੋਣ ਅਫ਼ਸਰ  

ਮਾਨਸਾ, 17 ਮਾਰਚ:ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਲਈ ਨਿਰਧਾਰਿਤ ਚੋਣ ਪ੍ਰੋਗਰਾਮ ਐਲਾਨੇ ਜਾਣ ਦੇ ਨਾਲ ਹੀ ਜ਼ਿਲ੍ਹਾ ਮਾਨਸਾ ਵਿੱਚ ਵੀ ਅੱਜ ਤੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।ਇਹ ਜਾਣਕਾਰੀ... Read more »

ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ

ਚੰਡੀਗੜ੍ਹ, 17 ਮਾਰਚ: ਭਾਰਤੀ ਚੋਣ ਕਮਿਸ਼ਨ (ਈਸੀਆਈ) ਵੱਲੋਂ 2024 ਦੀਆਂ ਆਮ ਚੋਣਾਂ ਲਈ ਤਰੀਕਾਂ ਦਾ ਐਲਾਨ ਕਰਨ ਤੋਂ ਇੱਕ ਦਿਨ ਬਾਅਦ, ਪੁਲੀਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਕਿਹਾ... Read more »

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਮੂਹ ਪ੍ਰਿੰਟਿੰਗ ਪ੍ਰੈੱਸਾਂ ਦੇ ਮਾਲਕਾਂ ਨਾਲ ਮੀਟਿੰਗ

ਮੋਗਾ, 17 ਮਾਰਚ –ਲੋਕ ਸਭਾ ਚੋਣਾਂ-2024 ਦੇ ਮੱਦੇ-ਨਜ਼ਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਵੱਲੋਂ ਜ਼ਿਲ੍ਹੇ ਦੇ ਸਮੂਹ ਪ੍ਰਿੰਟਿੰਗ ਪ੍ਰੈਸ ਮਾਲਕਾਂ/ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ... Read more »

ਬੈਂਕ ਪ੍ਰਬੰਧਕਾਂ ਨੂੰ ਚੋਣਾਂ ਦੌਰਾਨ ਕੈਸ਼ ਦੀ ਆਵਾਜਾਈ ਅਤੇ ਜਮਾਂ/ਨਿਕਾਸੀ ਉੱਤੇ ਨਜ਼ਰ ਰੱਖਣ ਦੀ ਹਦਾਇਤ

ਮੋਗਾ, 17 ਮਾਰਚ:-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਬੈਂਕ ਪ੍ਰਬੰਧਕਾਂ ਨੂੰ ਲੋਕ ਸਭਾ ਚੋਣਾਂ-2024 ਮੱਦੇਨਜ਼ਰ ਦੌਰਾਨ ਚੁਸਤ-ਦਰੁਸਤ ਰਹਿਣ ਦੀ ਤਾਕੀਦ ਕਰਦਿਆਂ ਕਿਹਾ ਕਿ ਵੋਟਾਂ ਵਿੱਚ ਉਮੀਦਵਾਰਾਂ ਅਤੇ ਰਾਜਸੀ ਪਾਰਟੀਆਂ ਵੱਲੋਂ... Read more »

ਹੁਣ ਟਵਿੱਟਰ, ਇੰਸਟਾਗ੍ਰਾਮ ਅਤੇ ਫੇਸਬੁੱਕ ‘ਤੇ ਜ਼ਿਲ੍ਹਾ ਚੋਣ ਦਫ਼ਤਰ ਨਾਲ ਕੀਤਾ ਜਾ ਸਕਦਾ ਹੈ ਰਾਬਤਾ

ਲੁਧਿਆਣਾ, 17 ਮਾਰਚ (000) – ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਲੁਧਿਆਣਾ ਦੇ ਵੋਟਰ ਹੁਣ ਆਪਣੀਆਂ ਸ਼ਿਕਾਇਤਾਂ ਅਤੇ ਸੁਝਾਅ ਚੋਣ ਦਫ਼ਤਰ ਨੂੰ ਉਨ੍ਹਾਂ ਦੇ ਅਧਿਕਾਰਤ ਸੋਸ਼ਲ ਮੀਡੀਆ... Read more »