ਕੁਲਦੀਪ ਸਿੰਘ ਧਾਲੀਵਾਲ ਵਲੋਂ ਅਜਨਾਲਾ ਤੇ ਰਮਦਾਸ ਵਿੱਚ 2.63 ਕਰੋੜ ਰੁਪਏ ਨਾਲ ਪਾਣੀ ਸਪਲਾਈ ਦੀਆਂ ਸਕੀਮਾਂ ਦਾ ਰੱਖਿਆ ਨੀਂਹ ਪੱਥਰ

ਅੰਮ੍ਰਿਤਸਰ 14 ਮਾਰਚ 2024–         ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਵਲੋਂ ਅਜਨਾਲਾ ਵਿਧਾਨਸਭਾ ਹਲਕੇ ਵਿੱਚ ਲੋਕਾਂ ਨੂੰ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਕਸਬਾ ਅਜਨਾਲਾ ਅਤੇ ਰਮਦਾਸ ਵਿੱਚ ਅਮਰੂਤ... Read more »

ਮਾਨਯੋਗ ਜਸਟਿਸ ਅਰੁਣ ਪੱਲੀ ਵਲੋਂ ਬਾਬਾ ਬਕਾਲਾ ਸਾਹਿਬ ਸਿਵਲ ਕੋਰਟ ਦਾ ਨਿਰੀਖਣ

ਅੰਮ੍ਰਿਤਸਰ 14 ਮਾਰਚ, 2024– ਮਾਨਯੋਗ ਜਸਟਿਸ ਅਰੁਣ ਪੱਲੀ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਜੋ ਕਿ ਅੰਮ੍ਰਿਤਸਰ ਸੈਸ਼ਨ ਡਵੀਜ਼ਨ ਦੇ ਪ੍ਰਬੰਧਕੀ ਜੱਜ ਵੀ ਹਨ ਨੇ ਸ਼੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਜਿਲ੍ਹਾ ਅਤੇ ਸੈਸ਼ਨ ਜੱਜ,... Read more »

ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ ਚੁੱਕਣ ’ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ

 ਬਠਿੰਡਾ, 14 ਮਾਰਚ : ਜ਼ਿਲਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਬਠਿੰਡਾ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ, ਮਾਰੂ ਹਥਿਆਰ, ਵਿਸਫ਼ੋਟਕ ਸਮੱਗਰੀ ਆਦਿ ਚੁੱਕਣ ਉੱਤੇ ਪੂਰਨ ਤੌਰ ’ਤੇ... Read more »

ਮੀਤ ਹੇਅਰ ਵੱਲੋਂ ਯੁਵਕ ਸੇਵਾਵਾਂ ਵਿਭਾਗ ਦੀ ਵੈੱਬਸਾਈਟ ਲਾਂਚ

ਚੰਡੀਗੜ੍ਹ, 14 ਮਾਰਚਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਯੁਵਕ ਸੇਵਾਵਾਂ ਵਿਭਾਗ ਦੀਆਂ ਗਤੀਵਿਧੀਆਂ ਅਤੇ ਸਕੀਮਾਂ ਵੱਧ ਤੋਂ ਵੱਧ ਲੋਕਾਂ/ਨੌਜਵਾਨਾਂ ਤੱਕ ਪਹੁੰਚਾਉਣ ਲਈ ਅੱਜ ਇੱਥੇ ਯੁਵਕ ਸੇਵਾਵਾਂ ਵਿਭਾਗ ਦੀ... Read more »

ਜਨਮ/ਮੌਤ ਰਜਿਸਟ੍ਰੇਸ਼ਨ 21 ਦਿਨਾਂ ਦੇ ਅੰਦਰ-ਅੰਦਰ ਕਰਵਾਉਣੀ ਲਾਜ਼ਮੀ-ਡਿਪਟੀ ਕਮਿਸ਼ਨਰ

ਮੋਗਾ, 14 ਮਾਰਚ:ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ 21 ਦਿਨਾਂ ਦੇ ਅੰਦਰ-ਅੰਦਰ ਕਰਵਾਉਣਾ ਜਰੂਰੀ ਹੈ ਤਾਂ ਕਿ ਸਕੂਲ ਵਿੱਚ ਦਾਖਲਾ ਲੈਣ, ਸਰਕਾਰੀ ਸਹੂਲਤਾਂ ਪ੍ਰਾਪਤ ਕਰਨ ਲਈ ਕਿਸੇ ਨੂੰ ਵੀ ਮੁਸ਼ਕਿਲ ਦਾ ਸਾਹਮਣਾ ਨਾ... Read more »

ਡਿਪਟੀ ਕਮਿਸ਼ਨਰ ਨੇ ਸਪੌਸਰਸ਼ਿਪ ਅਤੇ ਫੋਸਟਰ ਕੇਅਰ ਦੇ ਕੇਸਾਂ ਸਬੰਧੀ ਕੀਤੀ ਰੀਵਿਊ ਮੀਟਿੰਗ

ਫ਼ਰੀਦਕੋਟ 14 ਮਾਰਚ,2024  ਡਿਪਟੀ ਕਮਿਸ਼ਨਰ, ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਬਾਲ ਭਲਾਈ ਕਮੇਟੀ, ਫਰੀਦਕੋਟ ਦੀ ਰੀਵਿਊ ਮੀਟਿੰਗ ਅਤੇ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਸਬੰਧੀ ਮੀਟਿੰਗ ਹੋਈ। ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ, ਫਰੀਦਕੋਟ... Read more »

30,000 ਰੁਪਏ ਰਿਸ਼ਵਤ ਲੈਂਦਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਬਠਿੰਡਾ, 14 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਥਾਣਾ ਕੋਟਭਾਈ ਦੇ ਮੁੱਖ ਮੁਨਸ਼ੀ ਸੁਖਵਿੰਦਰ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ... Read more »

ਸਿਵਲ ਹਸਪਤਾਲ ਵਿਖੇ ਵਿਸ਼ਵ ਗੁਲਕੋਮਾ ਹਫਤੇ ਦੌਰਾਨ ਅੱਖਾਂ ਦੀ ਜਾਂਚ ਸਬੰਧੀ ਕੈਂਪ ਦਾ ਆਯੋਜਨ

ਫਿਰੋਜ਼ਪੁਰ, 14 ਮਾਰਚ 2024:             ਪ੍ਰਭਾਰੀ ਸਿਵਲ ਸਰਜਨ ਡਾ. ਮੀਨਾਕਸ਼ੀ ਅਤੇ ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ ਦੀ ਅਗਵਾਈ ਹੇਠ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਵਿਸ਼ਵ ਗੁਲਕੋਮਾ ਹਫਤੇ ਦੌਰਾਨ ਅੱਖਾਂ ਦੀ ਜਾਂਚ ਸਬੰਧੀ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ... Read more »

ਪ੍ਰਤੀ ਬੇਨਤੀ ਦੇ ਆਧਾਰ ਤੇ ਲਾਇਸੰਸ ਰੱਦ : ਡਿਪਟੀ ਕਮਿਸ਼ਨਰ

ਬਠਿੰਡਾ, 14 ਮਾਰਚ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ Punjab Prevention of Human Smuggling Rules, 2013 framed under the Punjab Prevention of Human Smuggling Act, 2012 ਤਹਿਤ ਪ੍ਰਤੀ ਬੇਨਤੀ ਦੇ ਅਧਾਰ ਤੇ... Read more »

ਵਿਧਾਇਕ  ਕੁਲਵੰਤ ਸਿੰਘ ਨੇ ਕੀਤੀ ਮੋਹਾਲੀ ’ਚ 65 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਮਾਰਚ:ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਅੱਜ ਮੋਹਾਲੀ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਵਿਖੇ ਕਰੀਬ 65 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ... Read more »