ਸੇਫ ਸਕੂਲ ਵਾਹਨ ਪਾਲਸੀ ਸਖਤੀ ਨਾਲ ਕੀਤੀ ਜਾਵੇ ਲਾਗੂ:  ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 14 ਮਾਰਚ   ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੀ ਰੀਵਿਊ ਮੀਟਿੰਗ ਦੋਰਾਨ ਅੱਜ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ (ਆਈ.ਏ.ਐਸ) ਵੱਲੋਂ ਸੇਫ ਸਕੂਲ ਵਾਹਨ ਪਾਲਸੀ ਨੂੰ ਸਖਤੀ ਨਾਲ... Read more »

ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਉਣ ਲਈ ਛਿੱਟੀਆਂ ਅਤੇ ਨਦੀਨਾਂ ਨੂੰ ਨਸ਼ਟ ਕਰਨ ਦੀ ਜ਼ਰੂਰਤ: ਡਿਪਟੀ ਕਮਿਸ਼ਨਰ 

ਫਰੀਦਕੋਟ 14 ਮਾਰਚ 2024 (     ) ਜ਼ਿਲਾ ਫਰੀਦਕੋਟ ਵਿੱਚ ਨਰਮੇ ਦੀ ਫਸਲ ਨੂੰ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਕੀਤੇ ਜਾਣ ਵਾਲੇ ਅਗਾਂਹੂ ਪ੍ਰਬੰਧਾਂ ਦੀ ਸਮੀਖਿਆ ਲਈ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮਿੰਨੀ... Read more »

ਫੂਡ ਸੇਫਟੀ ਆਨ ਵ੍ਹੀਲ ਵੈਨ 14 ਮਾਰਚ ਤੋਂ ਜ਼ਿਲ੍ਹੇ ਦੇ ਵੱਖ ਵੱਖ ਖੇਤਰਾਂ ’ਚ ਕਰੇਗੀ ਫੂਡ ਸੈਂਪਲਿੰਗ

ਮਾਨਸਾ  14 ਮਾਰਚ:ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਿਵਲ ਸਰਜਨ ਕਮ ਡੀ.ਐਚ.ਓ ਮਾਨਸਾ ਡਾ.ਰਣਜੀਤ ਸਿੰਘ ਰਾਏ ਦੀ ਨਿਗਰਾਨੀ ਹੇਠ ਜ਼ਿਲ੍ਹਾ ਮਾਨਸਾ ਵਿਖੇ ਸਿਹਤ ਵਿਭਾਗ ਵੱਲੋਂ ਫੂੂਡ ਸੇੇਫਟੀ ਆਨ ਵੀਲ... Read more »

ਡਿਪਟੀ ਕਮਿਸ਼ਨਰ ਨੇ 16 ਪਿੰਡਾਂ ਦੇ ਵਸਨੀਕਾਂ ਨਾਲ ਕਾਰਕਸ ਪਲਾਂਟ ਸਬੰਧੀ ਕੀਤੀ ਗੱਲਬਾਤ

ਲੁਧਿਆਣਾ, 14 ਮਾਰਚ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਦੇ ਪਿੰਡ ਰਸੂਲਪੁਰ ਵਿੱਚ ਇੱਕ ਕਾਰਕਸ ਪਲਾਂਟ ਨੂੰ ਚਲਾਉਣ ਦਾ ਵਿਰੋਧ ਕਰਨ ਵਾਲੇ 16 ਪਿੰਡਾਂ ਦੇ ਵਸਨੀਕਾਂ ਨਾਲ ਜਨਤਕ ਮੀਟਿੰਗ ਕੀਤੀ।... Read more »

ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੈਂਸ ਹੀ ਹੈ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨਿਕ ਢਾਂਚੇ ਨੂੰ ਯਕੀਨੀ ਬਣਾਉਣ ਲਈ ਇਕਲੌਤਾ ਮੰਤਰ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 13 ਮਾਰਚ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ... Read more »

ਮਾਰੂਤੀ ਸਜੂਕੀ ਵਲੋਂ ਸਰਕਾਰੀ ਆਈਟੀਆਈ ਰਣਜੀਤ ਐਵਨਿਊ ਵਿਖੇ ਲਗਾਈ ਗਈ ਟ੍ਰੇਨਿੰਗ

ਅੰਮ੍ਰਿਤਸਰ 13 ਮਾਰਚ 2024– ਮੁੱਖ ਮੰਤਰੀ ਪੰਜਾਬ ਅਤੇ ਤਕਨੀਕੀ ਸਿੱਖਿਆ ਮੰਤਰੀ ਸ਼੍ਰੀ ਹਰਜੋਤ ਬੈਂਸ ਦੇ ਤਕਨੀਕੀ ਸਿੱਖਿਆ ਦੇ ਪ੍ਰਤੀ ਰੁਝਾਨ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਲਈ ਅਤੇ ਪ੍ਰਿੰਸੀਪਲ ਸਕੱਤਰ, ਡਾਇਰੈਕਟਰ ਤਕਨੀਕੀ... Read more »

ਲੋਕ ਸਭਾ ਚੋਣਾਂ ‘ਚ ”ਆਪ” ਜੇਤੂ ਰਹਿਣ ‘ਤੇ ਪੰਜਾਬ ਨਾਲ ਕੇਂਦਰੀ ਮਤਰਈ ਮਾਂ ਵਾਲੇ ਵਤੀਰੇ ਤੋਂ ਮਿਲੇਗੀ ਨਿਜਾਤ : ਜਸਕਰਨ ਬੰਦੇਸ਼ਾ

 ਅੰਮ੍ਰਿਤਸਰ,13 ਮਾਰਚ ਪੰਜਾਬ ਟਰੇਡਰਜ਼ ਕਮਿਸ਼ਨ ਦੇ ਸੰਵਿਧਾਨਿਕ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਬੁਲਾਰਾ ਜਸਕਰਨ ਬੰਦੇਸ਼ਾ ਨੇ ਅੱਜ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸਾਂਝੇ ਤੌਰ ‘ਤੇ ਅਗਾਮੀ ਲੋਕ ਸਭਾ ਚੋਣਾਂ ਲਈ ਰਸਮੀ ਤੌਰ ‘ਤੇ ਪੰਜਾਬ ‘ਚ ਪਾਰਟੀ ਦੇ ਹੱਕ ‘ਚ ਚੋਣ ਪ੍ਰਚਾਰ ਦਾ ਬਿਗੁਲ ਵਜਾਏ ਜਾਣ ਲਈ ਪੰਜਾਬ ”ਆਪ” ਵੱਲੋਂ ਧੰਨਵਾਦ ਤੇ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਸੁਪ੍ਰੀਮੋ ਕੇਜਰੀਵਾਲ ਵੱਲੋਂ ਇਸ ਮੌਕੇ ‘ਤੇ ਦਿੱਤੇ ਗਏ ਨਾਅਰੇ ”ਸੰਸਦ ‘ਚ ਵੀ ਭਗਵੰਤ ਮਾਨ – ਖੁਸ਼ਹਾਲ ਪੰਜਾਬ ਤੇ ਵਧੇਗੀ ਸ਼ਾਨ” ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਪੂਰੀ ਤਰ੍ਹਾਂ ਤਨਦੇਹੀ ਨਾਲ ਅਮਲੀਜਾਮਾ ਪਹਿਨਾ ਕੇ ਪੰਜਾਬ ‘ਚ 13 ਸੀਟਾਂ ‘ਤੇ ਹੀ ਜਿੱਤ ਦਰਜ ਕਰਵਾ ਕੇ 13-0 ਦਾ ਟੀਚਾ ਪ੍ਰਾਪਤ ਕਰੇਗੀ।  ਪੰਜਾਬ ਦੀਆਂ 13 ਸੀਟਾਂ ਜਿੱਤ ਕੇ ਵੋਟਰਾਂ ਦੇ ਫਤਵੇ ਨਾਲ ਪਾਰਟੀ ਸੁਪ੍ਰੀਮੋ ਕੇਜਰੀਵਾਲ ਦੀ ਝੋਲੀ ‘ਚ ਪਾਈਆਂ ਜਾਣਗੀਆਂ। ਗੱਲਬਾਤ ਦੌਰਾਨ ਸੂਬਾਈ ਬੁਲਾਰੇ ਬੰਦੇਸ਼ਾ ਨੇ ਕਿਹਾ ਕਿ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਦੀਆਂ 13 ਸੀਟਾਂ ‘ਤੇ ਹੀ ਲੋਕਾਂ ਦਾ ਫਤਵਾ ਹਾਸਿਲ ਕਰਨ ਲਈ ਪਾਰਟੀ ਵੱਲੋਂ ਬਕਾਇਦਾ ਚੋਣ ਪ੍ਰਚਾਰ ਜਨਸੰਪਰਕ ਮੁਹਿੰਮ ਹੁਣ ਰਸਮੀ ਤੌਰ ‘ਤੇ ਵਿੱਢ ਕੇ ਹਰ ਪਿੰਡ ਤੇ ਹਰ ਸ਼ਹਿਰ ਦੇ ਹਰ ਘਰ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਇਸ ਮੁਹਿੰਮ ਦੌਰਾਨ ਪਾਰਟੀ ਦੇ ਪੰਜਾਬ ਪੱਧਰ ਤੋਂ ਲੈ ਕੇ ਹੇਠਾਂ ਬੂਥ ਪੱਧਰ ਤੱਕ ਦੇ ਵਲੰਟੀਅਰਾਂ ਤੇ ਆਗੂਆਂ ਵੱਲੋਂ ਪੇਂਡੂ ਤੇ ਸ਼ਹਿਰੀ ਬਹੁਪੱਖੀ ਵਿਕਾਸ ‘ਚ ਕ੍ਰਾਂਤੀਕਾਰੀ ਮੱਲਾਂ ਮਾਰਕੇ ਪੇਂਡੂ ਤੇ ਸ਼ਹਿਰੀ ਪਾੜੇ ਨੂੰ ਸਾਬਕਾ ਸਰਕਾਰਾਂ ਵੱਲੋਂ ਪੈਦਾ ਕੀਤੀ ਗਈ ਰਵਾਇਤ ਨੂੰ ਤੋੜੇ ਜਾਣ, ਪੰਜਾਬ ਵਾਸੀਆਂ ਦੇ ਜੀਵਨ ‘ਚ ਝੂਠੇ ਮੁਕੱਦਮਿਆਂ ‘ਤੇ ਵਿਰਾਮ ਲਗਾ ਕੇ ਲੋਕਾਂ ਨੂੰ ਬਿਨਾਂ ਸਰਕਾਰੀ ਦਖਲ ਤੋਂ ਸੁਖਾਲਾ ਜੀਵਨ ਬਤੀਤ ਕਰਨ, ਪੰਜਾਬ ਵਾਸੀਆਂ ਨੂੰ ਹਰ ਪੱਖੋਂ ਆਧੁਨਿਕ ਤੇ ਮਿਆਰੀ ਬੁਨਿਆਦੀ ਮੂਲ ਢਾਂਚਾ ਮੁਹੱਈਆ ਕਰਵਾਏ ਜਾਣ, ਪੰਜਾਬ ‘ਚੋਂ ਗੈਂਗਸਟਰ ਕਲਚਰ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਨਕੇਲ ਪਾ ਕੇ ਅਮਨ-ਕਾਨੂੰਨ ਦੀ ਹਾਲਤ ਸਥਿਰ ਬਣਾਏ ਜਾਣ ਨਾਲ ਵੱਡੇ ਉਦਯੋਗਪਤੀਆਂ ਵੱਲੋਂ ਉਦਯੋਗਾਂ ਲਈ ਆਪਣਾ ਅਰਬਾਂ ਰੁਪਏ ਪੂੰਜੀਨਿਵੇਸ਼ ਕੀਤੇ ਜਾਣ, ਅਨੁਕੂਲ ਤੇ ਟਿਕਾਊ ਵਿਕਾਸ ਤੋਂ ਇਲਾਵਾ ਰੁਜਗਾਰ ਦੇ ਲੱਖਾਂ ਅਵਸਰ ਪੈਦਾ ਕੀਤੇ ਜਾਣ, ਸਿੱਖਿਆ ਤੇ ਸਿਹਤ ਨੂੰ ਸਮੇਂ ਦੇ ਹਾਣੀ ਬਨਾਉਣ ਅਤੇ ਪੰਜਾਬ ਨੂੰ ਆਰਥਿਕ ਵਿਕਾਸ ਦੇ ਕੇਂਦਰ ਵਜੋਂ ਉਭਾਰ ਕੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਕੀਤੀਆਂ ਗਈਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਵੋਟਰਾਂ ਨੂੰ ਜਾਣੂੰ ਕਰਵਾਇਆ ਜਾਵੇਗਾ। ਇਨ੍ਹਾਂ ਵਿਕਾਸਮੁਖੀ, ਸੁੱਖ ਸ਼ਾਂਤੀ ਤੇ ਰੁਜਗਾਰ ਦੀਆਂ ਪ੍ਰਾਪਤੀਆਂ ਦੇ ਮੁੱਦੇ ‘ਤੇ ਚੋਣ ਮੈਦਾਨ ‘ਚ ਕੁੱਦ ਕੇ ਲੋਕਾਂ ਦਾ ਫਤਵਾ ਪਾਰਟੀ ਦੇ ਉਮੀਦਵਾਰਾਂ ਲਈ ਹਾਸਿਲ ਕਰਕੇ ਸੂਬਾ ਮਾਨ ਸਰਕਾਰ ਤੇ ਪਾਰਟੀ ਸੁਪ੍ਰੀਮੋ ਕੇਜਰੀਵਾਲ ਦੇ ਹੱਥ ਹੋਰ ਮਜਬੂਤ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ‘ਚੋਂ 13 ਸੀਟਾਂ ‘ਤੇ ਹੀ ਪਾਰਟੀ ਉਮੀਦਵਾਰਾਂ ਨੂੰ ਵੋਟਰਾਂ ਵੱਲੋਂ ਜੇਤੂ ਬਣਾਏ ਜਾਣ ਨਾਲ ਕੇਂਦਰੀ ਸਰਕਾਰ ਵੱਲੋਂ ਕੀਤੇ ਜਾ ਰਹੇ ਪੈਰ-ਪੈਰ ‘ਤੇ ਮਤਰਈ ਮਾਂ ਵਾਲੇ ਸਲੂਕ ਤੇ ਪੰਜਾਬ ਨਾਲ ਨਫਰਤ ਭਰੇ ਵਤੀਰੇ ਤੋਂ ਜਿੱਥੇ ਰਾਹਤ ਮਿਲੇਗੀ ਉੱਥੇ ਆਰਥਿਕ ਵਿਕਾਸ ਮਜਬੂਤ ਕਰਨ ਲਈ ਵੀ 13 ਸੀਟਾਂ ਦੀ ਜਿੱਤ ਇਕ ਗੇਮ ਚੇਂਜਰ ਵਜੋਂ ਉਭਰੇਗੀ। ਜਿਸ ਦੇ ਨਤੀਜੇ ਵਜੋਂ ਕੇਂਦਰ ਸਰਕਾਰ ਵੱਲੋਂ ਪੇਂਡੂ ਵਿਕਾਸ ਫੰਡ ਸਮੇਤ ਹੋਰ ਰੋਕੇ ਹੋਏ 8 ਹਜਾਰ ਕਰੋੜ ਰੁਪਏ ਦੇ ਫੰਡ ਮੁੜ ਪੰਜਾਬ ਨੂੰ ਦਿਵਾਉਣ ਲਈ ਪਾਰਟੀ ਦੇ ਜੇਤੂ ਸੰਸਦ ਮੈਂਬਰ ਇਕਸੁਰ ਹੋ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਵੱਲੋਂ ਸੰਸਦ ਵਿਚ ਆਵਾਜ਼ ਬੁਲੰਦ ਕਰਨਗੇ। ਜਿਸ ਦੇ ਨਤੀਜੇ ਵਜੋਂ ਪੰਜਾਬ ਦੇ ਫੰਡ ਰੋਕ ਕੇ ਪੰਜਾਬ ਵਾਸੀਆਂ ਨੂੰ ਦਿੱਤੀ ਜਾ ਰਹੀ ਸਜਾ ਪੱਕੇ ਤੌਰ ‘ਤੇ ਖਤਮ ਹੋ ਜਾਵੇਗੀ। Read more »

ਪੀ.ਐਨ.ਬੀ ਸੈਂਟਰ ਮੱਲੀਆਂ ਵਿਖੇ ਦਿੱਤੀ ਜਾਂਦੀ ਹੈ ਫ੍ਰੀ ਟ੍ਰੇਨਿੰਗ

ਅੰਮਿ੍ਰਤਸਰ 13 ਮਾਰਚ 2024—ਪੰਜਾਬ ਨੈਸ਼ਨਲ ਬੈਂਕ ਦੁਆਰਾ ਸਥਾਪਿਤ ਅਤੇ ਭਾਰਤ ਸਰਕਾਰ ਦੁਆਰਾ ਵਿੱਤ ਪੋਸ਼ਿਤ ਦਿਹਾਤੀ ਸਵੈ-ਰੋਜਗਾਰ ਸਿਖਲਾਈ ਸੰਸਥਾ ਮੱਲੀਆਂ (ਅੰਮਿ੍ਰਤਸਰ) ਦੁਆਰਾ ਬੇਰੁਜ਼ਗਾਰ ਲੜਕੇ ਲੜਕੀਆਂ ਜ਼ਿਨ੍ਹਾਂ ਦੀ ਉਮਰ 18 ਸਾਲ ਤੋਂ 45 ਸਾਲ... Read more »

ਕੈਬਨਿਟ ਮੰਤਰੀ ਈ.ਟੀ.ਓ ਨੇ 3 ਕਰੋੜ 25 ਲੱਖ ਰੁਪਏ ਤੋਂ ਵੱਧ ਕੰਮਾਂ ਦੇ ਕੀਤੇ ਉਦਘਾਟਨ

ਅੰਮ੍ਰਿਤਸਰ 13 ਮਾਰਚ 2024 —           ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਹਲਕਾ ਜੰਡਿਆਲਾ ਗੁਰੂ ਦੇ 15 ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਦੀ ਸ਼ੁਰੂਆਤ ਕਰਦਿਆਂ ਦੱਸਿਆ ਕਿ ਇਨਾਂ ਪਿੰਡਾਂ... Read more »

ਖੇਤੀ ਸਮੱਗਰੀ ਵਿਕ੍ਰੇਤਾ, ਕਿਸਾਨਾਂ ਨੂੰ ਖਾਦਾਂ ਅਤੇ ਕੀਟਨਾਸ਼ਕ ਦੀ ਵਿਕਰੀ ਉਪਰੰਤ ਬਿੱਲ ਦੇਣਾ ਯਕੀਨੀ ਬਨਾਉਣ  : ਮੁੱਖ ਖੇਤੀਬਾੜੀ ਅਫਸਰ

ਫਰੀਦਕੋਟ 13 ਮਾਰਚ 2024  ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹਾ ਫਰੀਦਕੋਟ ਵਿੱਚ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਬਲਾਕ ਕੋਟਕਪੂਰਾ ਦੇ ਖੇਤੀ ਸਮੱਗਰੀ ਵਿਕ੍ਰੇਤਾਵਾਂ ਦੀ  ਮੀਟਿੰਗ... Read more »