ਉਮੀਦਵਾਰ ਤੋਂ ਇਸ਼ਤਿਹਾਰਾਂ ਦੀ ਮਨਜ਼ੂਰੀ ਲੈਣਾ ਬਣਾਇਆ ਜਾਵੇ ਯਕੀਨੀ-ਡਿਪਟੀ ਕਮਿਸ਼ਨਰ

ਫ਼ਰੀਦਕੋਟ 13 ਮਾਰਚ,2024 ਡਿਪਟੀ ਕਮਿਸ਼ਨਰ ਕੰਮ ਜ਼ਿਲ੍ਹਾ ਚੋਣ ਅਫਸਰ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਲੋਕ ਸੰਪਰਕ ਅਫਸਰ ਸ.ਗੁਰਦੀਪ ਸਿੰਘ ਮਾਨ ਨੇ ਐਮ.ਸੀ.ਐਮ.ਸੀ (ਮੀਡੀਆ ਸਰਟੀਫਿਕੇਸਨ ਐਂਡ ਮੀਡੀਆ ਮੋਨੀਟਰਿੰਗ ਕਮੇਟੀ) ਦੇ... Read more »

14 ਮਾਰਚ ਨੂੰ 3 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ

ਬਠਿੰਡਾ, 13 ਮਾਰਚ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਦਰਾਂ ਨੇੜੇ ਜਾ ਕੇ ਕਰਨ ਲਈ ਵਚਨਬੱਧ... Read more »

ਜਿਲ੍ਹੇ ਦੇ ਅਸਲਾ ਲਾਇਸੰਸੀ ਆਪਣੇ ਹਥਿਆਰ ਨੇੜੇ ਪੈਂਦੇ ਪੁਲਿਸ ਸਟੇਸ਼ਨ ਜਾਂ ਅਸਲਾ ਡਿਲਰਾਂ ਪਾਸ ਤੁਰੰਤ ਜਮ੍ਹਾਂ ਕਰਵਾਵੁਣ— ਜਿਲ੍ਹਾ ਮੈਜਿਸਟੇ੍ਟ

ਸ੍ਰੀ ਮੁਕਤਸਰ ਸਾਹਿਬ 13 ਮਾਰਚ ਹਰਪ੍ਰੀਤ ਸਿੰਘ ਸੂਦਨ ਜਿਲ੍ਹਾ ਮੈਜਿਸ਼ਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ... Read more »

ਪ੍ਰਤੀ ਬੇਨਤੀ ਤਹਿਤ ਆਈਲੈਟਸ ਇੰਸਟੀਚਿਊਟ ਦਾ ਲਾਇਸੰਸ ਰੱਦ : ਡਿਪਟੀ ਕਮਿਸ਼ਨਰ

ਬਠਿੰਡਾ, 13 ਮਾਰਚ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ Punjab Prevention of Human Smuggling Rules, 2013 framed under the Punjab Prevention of Human Smuggling Act, 2012 ਤਹਿਤ ਪ੍ਰਤੀ ਬੇਨਤੀ ਦੇ ਅਧਾਰ ਤੇ... Read more »

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਐਨ.ਕੋਰਡ. ਦੀ ਹੋਈ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 13 ਮਾਰਚ ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਸੂਬੇ ਅੰਦਰ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ੍ਰੀ ਮੁਕਤਸਰ ਸਾਹਿਬ ਵਿਖੇ ਡਿਪਟੀ ਕਮਿਸ਼ਨਰ, ਸ੍ਰੀ ਹਰਪ੍ਰੀਤ ਸਿੰਘ ਸੂਦਨ ਦੀ... Read more »

ਜ਼ਿਲ੍ਹਾ ਚੋਣ ਅਫ਼ਸਰ ਨੇ ਚੋਣਾਂ ਦੌਰਾਨ ਇਲੈਕਟ੍ਰਾਨਿਕ, ਸੋਸ਼ਲ ਅਤੇ ਪ੍ਰਿੰਟ ਮੀਡੀਆ ‘ਤੇ ਸਖ਼ਤ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਮਾਰਚ, 2024: ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ, ਚੋਣ ਪ੍ਰਕਿਰਿਆ ਨੂੰ ਸੁਤੰਤਰ ਅਤੇ ਨਿਰਪੱਖ ਬਣਾਉਣ ਲਈ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜੋ ਕਿ ਦੋ ਸੰਸਦੀ ਹਲਕਿਆਂ ਸ੍ਰੀ... Read more »

ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਨੇ ਸਲੱਮ ਏਰੀਏ ਦੇ ਲੋਕਾਂ ਨੂੰ ਸਪੌਸਰਸ਼ਿਪ ਸਕੀਮ ਅਤੇ ਬਾਲ ਵਿਆਹ ਰੋਕਥਾਮ ਸਬੰਧੀ ਕਾਨੂੰਨ ਬਾਰੇ ਕੀਤਾ ਜਾਗਰੂਕ

ਫ਼ਰੀਦਕੋਟ 13 ਮਾਰਚ,2024  ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਵੱਲੋਂ ਜਿਲ੍ਹਾ ਬਾਲ ਸੁਰੱਖਿਆ ਅਫਸਰ ਸ.ਅਮਨਦੀਪ ਸਿੰਘ ਸੋਢੀ ਦੀ ਯੋਗ ਅਗਵਾਈ ਵਿੱਚ ਜਿਲ੍ਹਾ ਫਰੀਦਕੋਟ ਦੇ ਸਲੱਮ ਏਰੀਏ ਵਿੱਚ ਲੋਕਾਂ ਨੂੰ ਵਿਭਾਗ ਵੱਲੋਂ ਬੱਚਿਆਂ ਦੀ ਭਲਾਈ ਲਈ ਸਕੀਮਾਂ ਅਤੇ ਕਾਨੂੰਨ, ਜਿਵੇਂ ਕਿ ਸਪੌਸਰਸ਼ਿਪ ਸਕੀਮ, ਬਾਲ ਵਿਆਹ ਦੀ ਰੋਕਥਾਮ ਸਬੰਧੀ ਕਾਨੂੰਨ, ਬਾਲ ਮਜਦੂਰੀ ਅਤੇ ਬਾਲ ਭਿੱਖਿਆ ਨਾਂ ਕਰਵਾਉਣ ਸਬੰਧੀ ਜਾਗਰੂਕ ਕਰਨ ਲਈ ਜਾਗਰੂਕਤਾ ਕੈਪ ਲਗਾਇਆ ਗਿਆ ।  ਇਸ ਦੌਰਾਨ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਤੋਂ ਪ੍ਰੋਟੈਕਸ਼ਨ ਅਫਸਰ ਆਈ.ਸੀ. ਸੁਖਮੰਦਰ ਸਿੰਘ ਵੱਲੋਂ ਅਵੇਅਰਨੈੱਸ ਕੈਂਪ ਵਿੱਚ ਹਾਜ਼ਰ ਲੋਕਾਂ ਨੂੰ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ। ਉਹਨਾਂ ਵੱਲੋਂ ਦੱਸਿਆ ਗਿਆ ਕਿ ਅਣਗੌਲੇ, ਅਨਾਥ ਬੱਚੇ ਜਿਹੜੇ ਦੂਜੇ ਪਰਿਵਾਰਾਂ ਨਾਲ ਰਹਿ ਰਹੇ ਹੋਣ, ਜਿਨ੍ਹਾਂ ਬੱਚਿਆਂ ਦੇ ਮਾਂ-ਬਾਪ ਕਿਸੇ ਬਿਮਾਰੀ ਕਾਰਨ ਪਾਲਨ- ਪੋਸ਼ਣ/ਪੜ੍ਹਾਉਣ ਵਿੱਚ ਅਸਮਰਥ ਹੋਣ, ਜਿਨ੍ਹਾਂ ਬੱਚਿਆਂ ਦੇ ਮਾਂ ਬਾਪ ਜੇਲ੍ਹ ਵਿੱਚ ਹੋਣ, ਜਿਨ੍ਹਾਂ ਬੱਚਿਆਂ ਦੇ ਮਾਤਾ-ਪਿਤਾ ਸਰੀਰਕ ਅਤੇ ਆਰਥਿਕ ਤੌਰ ਤੇ ਪਰਵਰਿਸ਼ ਕਰਨ ਤੋਂ ਅਸਮਰੱਥ ਹੋਣ ਅਤੇ ਜੇ.ਜੇ. ਐਕਟ 2015 ਦੇ ਅਨੁਸਾਰ ਦੇਖਭਾਲ ਅਤੇ ਸੁਰੱਖਿਆ ਦੀ ਲੋੜ ਵਾਲੇ ਬੱਚੇ ਜਿਵੇਂ ਕਿ ਬੇਘਰ, ਕੁਦਰਤੀ ਆਫਤਾਂ ਦਾ ਸ਼ਿਕਾਰ, ਬਾਲ ਮਜਦੂਰੀ, ਬਾਲ ਭਿੱਖਿਆ, ਬਾਲ ਵਿਆਹ ਤੋਂ ਪੀੜਤ, ਤਸਕਰੀ ਨਾਲ ਪ੍ਰਭਾਵਿਤ, ਅਪਾਹਿਜ ਜਾਂ ਉਹ ਬੱਚੇ ਜੋ ਸੜਕ ਤੇ ਰਹਿ ਰਹੇ ਹੋਣ, ਦੁਰਵਿਵਹਾਰ ਜਾਂ ਸ਼ੋਸ਼ਣ ਦਾ ਸ਼ਿਕਾਰ ਬੱਚੇ, ਪੀ.ਐੱਮ. ਕੇਅਰਜ ਫਾਰ ਚਿਲਡਰਨ ਸਕੀਮ ਅਧੀਨ ਕਵਰ ਕੀਤੇ ਬੱਚੇ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਉਹਨਾਂ ਦੀ ਆਮਦਨ ਸ਼ਹਿਰੀ ਖੇਤਰ ਲਈ 96,000 ਰੁਪਏ ਸਲਾਨਾ ਅਤੇ ਪੇਂਡੂ ਖੇਤਰ ਲਈ 72,000  ਰੁਪਏ ਸਲਾਨਾ ਤੋਂ ਵੱਧ ਨਹੀਂ ਹੋਣੀ ਚਾਹੀਦੀ। ਅਜਿਹੇ ਪਰਿਵਾਰਾਂ ਦੇ ਬੱਚਿਆਂ ਨੂੰ  4000/-ਰੁ: ਪ੍ਰਤੀ ਮਹੀਨਾ ਰਾਸ਼ੀ ਦਿੱਤੀ ਜਾਂਦੀ ਹੈ। ਅਵੇਰਨੈਂਸ ਕੈਪ ਦੌਰਾਨ ਉਹਨਾਂ ਵੱਲੋਂ ਲੋਕਾਂ ਨੂੰ ਬੱਚਿਆਂ ਤੋਂ ਮਜਦੂਰੀ, ਭਿੱਖਿਆ ਅਤੇ ਰੈਗ ਪਿਕਿੰਗ ਆਦਿ ਨਾਂ ਕਰਵਾ ਕੇ ਬੱਚਿਆਂ ਨੂੰ ਲਗਾਤਾਰ ਸਕੂਲ ਭੇਜਣ ਲਈ ਪ੍ਰੇਰਿਤ ਕੀਤਾ ਗਿਆ।... Read more »

ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਜ਼ਿਲ੍ਹੇ ਦੇ 5 ਕਿਸਾਨਾਂ ਦੇ ਪਰਿਵਾਰਾਂ ਨੂੰ ਖੇਤੀਬਾੜੀ ਵਿਭਾਗ ਵਿੱਚ ਨੌਕਰੀ ਸਬੰਧੀ ਨਿਯੁਕਤੀ ਪੱਤਰ ਸੌਂਪੇ ਗਏ

ਐਸ.ਏ.ਐਸ.ਨਗਰ 13 ਮਾਰਚ 2024:ਕੇਂਦਰ ਸਰਕਾਰ ਵੱਲੋਂ ਖ਼ੇਤੀਬਾੜੀ ਸਬੰਧੀ ਬਣਾਏ ਤਿੰਨ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਾਲ 2021-22 ਦੌਰਾਨ ਦੇਸ਼ ਦੀ ਰਾਜਧਾਨੀ ਦਿੱਲੀ ਦੇ ਸਿੰਘੂ ਬਾਰਡਰ, ਟਿੱਕਰੀ ਬਾਰਡਰ ਤੇ ਇੱਕ ਸਾਲ ਤੋਂ ਵੱਧ... Read more »

ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ ਵੱਖ ਕਮੇਟੀਆਂ ਲਈ ਨਿਯੁਕਤ ਨੋਡਲ ਅਧਿਕਾਰੀਆਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ

ਮਾਨਸਾ, 13 ਮਾਰਚ:ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਬੁਢਲਾਡਾ ਸ੍ਰ ਗਗਨਦੀਪ ਸਿੰਘ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਿਊ ਕਾਨਫਰੰਸ ਹਾਲ ਵਿਖੇ ਆਦਰਸ਼ ਚੋਣ ਜ਼ਾਬਤਾ, ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ... Read more »

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਰਾਜ ਪੱਧਰੀ ਐਮਸੀਐਮਸੀ ਅਤੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ

ਚੰਡੀਗੜ੍ਹ, 13 ਮਾਰਚ:  ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰਾਜ ਪੱਧਰੀ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ (ਐਮਸੀਐਮਸੀ) ਅਤੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ... Read more »