ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਮਾਰਚ 2024: ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਮਿਤੀ 26/27.02.2024 ਦੀ ਦਰਮਿਆਨੀ ਰਾਤ ਨੂੰ ਮੋਟਰਸਾਇਕਲ... Read more »
ਲੁਧਿਆਣਾ, 12 ਮਾਰਚ (000) – ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਅਧੀਨ ਵਾਰਡ ਨੰਬਰ 94 ਅਤੇ 95 ਵਿਖੇ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।... Read more »
ਅੰਮ੍ਰਿਤਸਰ 12 ਮਾਰਚ 2024 — ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਪੇਂਡੂ ਯੂਥ ਕਲੱਬਾਂ ਨੂੰ ਹੋਰ ਕਾਰਜ਼ਸ਼ੀਲ ਕਰਨ ਲਈ ਕਈ ਕਦਮ ਚੁੱਕੇ ਜਾ ਰਹੇ ਹਨ। ਜਿਸ ਤਹਿਤ ਜਿਲ੍ਹੇ ਨਾਲ ਸਬੰਧਤ 14 ਪੇਂਡੂ ਯੂਥ ਕਲੱਬਾਂ ਨੂੰ 6.25 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ ਵਲੋਂ ਰੂਰਲ ਯੂਥ/ਸਪੋਰਟਸ ਕਲੱਬਾਂ ਸਕੀਮ ਤਹਿਤ 4.25 ਲੱਖ ਰੁਪਏ ਅਤੇ ਰੂਰਲ ਯੂਥ/ਸਪੋਰਟਸ ਕਲੱਬ ਐਸ.ਸੀ./ਐਸ.ਟੀ. ਤਹਿਤ 2 ਲੱਖ ਰੁਪਏ ਕੁੱਲ 6.25 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਉਨਾਂ ਦੱਸਿਆ ਕਿ ਇਹ ਰਾਸ਼ੀ ਉਨਾਂ ਯੂਥ ਕਲੱਬਾਂ ਨੂੰ ਜਾਰੀ ਕੀਤੀ ਗਈ ਹੈ, ਜਿਨਾਂ ਵਲੋਂ ਪਿਛਲੇ 2 ਸਾਲਾਂ ਤੋਂ ਜਮੀਨੀ ਪੱਧਰ ਤੇ ਨਿਰੰਤਰ ਗਤੀਵਿਧੀਆਂ ਕੀਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਇਹ ਰਾਸ਼ੀ ਜਿਲ੍ਹਾ ਪੱਧਰ ਤੇ ਨਿਯੁਕਤ ਕਮੇਟੀ ਵਲੋਂ ਖਰੀਦ ਕੀਤੇ ਸਮਾਨ ਦੀ ਫਿਜੀਕਲ ਵੈਰੀਫਿਕੇਸ਼ਨ ਕਰਨ ਉਪਰੰਤ ਜਾਰੀ ਕੀਤੀ ਗਈ ਹੈ। ਸ੍ਰੀ ਥੋਰੀ ਨੇ ਦੱਸਿਆ ਕਿ ਇਨਾਂ ਕਲੱਬਾਂ ਵਲੋਂ ਆਪੋ ਆਪਣੇ ਖੇਤਰਾਂ ਵਿੱਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਅਨੇਕਾਂ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ ਤਾਂ ਜੋ ਨੌਜਵਾਨ ਨਸਿ਼ਆਂ ਨੂੰ ਛੱਡ ਕੇ ਖੇਡਾਂ ਨਾਲ ਜੋੜ ਸਕਣ। ਉਨਾਂ ਦੱਸਿਆ ਕਿ ਯੁਵਕ ਸੇਵਾਵਾਂ ਕਲੱਬ, ਘੁੱਕੇਵਾਲੀ, ਹਰਸ਼ਾਛੀਨਾ, ਅੰਮ੍ਰਿਤਸਰ; ਸਪੋਰਟਸ ਐਂਡ ਕਲਚਰਲ ਕਲੱਬ, ਮੱਦ, ਰਈਆ, ਅੰਮ੍ਰਿਤਸਰ; ਸ਼ਹੀਦ ਭਗਤ ਸਿੰਘ ਯੂਥ ਕਲੱਬ, ਜੈਰਾਮ ਕੋਟ, ਲੋਪੋਕੇ, ਅੰਮ੍ਰਿਤਸਰ; ਸ਼ੋਸ਼ਲ ਵੈਲਫੇਅਰ ਕਲੱਬ, ਰਾਮਦਾਸ, ਅਜਨਾਲਾ, ਅੰਮ੍ਰਿਤਸਰ; ਯੂਥ ਡਿਵੈਲਪਮੈਂਟ ਕਲੱਬ, ਅਜਨਾਲਾ, ਅੰਮ੍ਰਿਤਸਰ; ਯੁਵਕ ਸੇਵਾਵਾਂ ਕਲੱਬ, ਵਿੱਚਲਾ ਕਿੱਲਾ, ਹਰਸ਼ਾਛੀਨਾ, ਅੰਮ੍ਰਿਤਸਰ; ਯੁਵਕ ਸੇਵਾਵਾਂ ਕਲੱਬ, ਜਗਦੇਵ ਕਲਾਂ, ਹਰਸ਼ਾਛੀਨਾ, ਅੰਮ੍ਰਿਤਸਰ; ਯੁਵਕ ਸੇਵਾਵਾਂ ਕਲੱਬ, ਤਰੀਨ, ਚੋਗਾਵਾਂ, ਅੰਮ੍ਰਿਤਸਰ ਪ੍ਰਤੀ ਕਲੱਬ ਨੂੰ 47220/- ਰੁਪਏ ਅਤੇ ਯੁਵਕ ਸੇਵਾਵਾਂ ਕਲੱਬ, ਵੱਲਾ, ਵੇਰਕਾ, ਅੰਮ੍ਰਿਤਸਰ ਨੂੰ 47240/- ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਉਨਾਂ ਦੱਸਿਆ ਕਿ ਇਸੇ ਤਰ੍ਹਾਂ ਹੀ ਸ਼ਹੀਦ ਮਨਿੰਦਰ ਸਿੰਘ ਯੁਵਕ ਸੇਵਾਵਾਂ ਕਲੱਬ, ਘੋਨੇਵਾਲ ਅਜਨਾਲਾ; ਯੁਵਕ ਸੇਵਾਵਾਂ ਕਲੱਬ, ਨਵਾਂ ਪਿੰਡ, ਜੰਡਿਆਲਾ; ਮਾਈ ਭਾਗੋ ਵੁਮੈਨ ਯੁਵਕ ਸੇਵਾਵਾਂ ਕਲੱਬ, ਮਾਂਛੀਵਾਲ; ਯੁਵਕ ਸੇਵਾਵਾਂ ਕਲੱਬ, ਕੋਟ ਖਾਲਸਾ, ਅੰਮ੍ਰਿਤਸਰ ਅਤੇ ਮਹਾਰਾਜਾ ਰਣਜੀਤ ਸਿੰਘ ਯੁਵਕ ਸੇਵਾਵਾਂ ਕਲੱਬ ਅੰਮ੍ਰਿਤਸਰ ਪ੍ਰਤੀ ਕਲੱਬ ਨੂੰ 40 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। Read more »
ਚੰਡੀਗੜ੍ਹ, 12 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਪ੍ਰਾਜੈਕਟਾਂ ਨਾਲ ਸਬੰਧਤ ਸਮਾਗਮਾਂ ਵਿੱਚ ਚੁਣੀ... Read more »
ਚੰਡੀਗੜ੍ਹ 12 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੀ ਖਰੀਦ ਏਜੰਸੀ ਪਨਗ੍ਰੇਨ ਨੂੰ 25.34 ਲੱਖ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਮਾਨਸਾ ਵਿਖੇ ਤਾਇਨਾਤ ਖੁਰਾਕ ਤੇ ਜਨਤਕ ਵੰਡ ਅਧਿਕਾਰੀ ਬਲਦੇਵ... Read more »
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਮਾਰਚ:ਵਿਸ਼ਵ ਗਲੋਕੋਮਾ (ਕਾਲਾ ਮੋਤੀਆ) ਹਫ਼ਤੇ ਦੌਰਾਨ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਿਥੇ ਜਾਂਚ ਅਤੇ ਇਲਾਜ ਕੈਂਪ ਚੱਲ ਰਹੇ ਹਨ, ਉਥੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ... Read more »
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਮਾਰਚ :ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਸ਼੍ਰੀ ਲਕਸ਼ਮੀ ਨਰਾਇਣ ਮੰਦਿਰ ਫੇਜ਼-11 ਮੋਹਾਲੀ ਤੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਲਈ ਮੋਹਾਲੀ ਹਲਕੇ ਦਾ 7ਵਾਂ ਜੱਥਾ ਰਵਾਨਾ ਕੀਤਾ, ਇਸ... Read more »
ਖੰਨਾ (ਲੁਧਿਆਣਾ), 12 ਮਾਰਚ (000) – ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਨਵੇਂ ਖੰਨਾ ਰੇਲਵੇ ਸਟੇਸ਼ਨ ‘ਤੇ ਈਸਟਰਨ ਡੈਡੀਕੇਟਿਡ ਫਰੇਟ ਕੋਰੀਡੋਰ (ਈ.ਡੀ.ਐਫ.ਸੀ.) ਦੇ 401 ਕਿਲੋਮੀਟਰ ਲੰਬੇ ਸਾਹਨੇਵਾਲ ਤੋਂ ਨਿਊ ਖੁਰਜਾ ਸੈਕਸ਼ਨ... Read more »
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਮਾਰਚ:ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਨਿਯੁਕਤ ਕੀਤੇ ਮੈਂਬਰ, ਇਸਲਾਮ ਅਲੀ ਨੇ ਇਥੇ ਕਮਿਸ਼ਨ ਦੇ ਦਫਤਰ ਵਿਖੇ ਆਪਣੇ ਅਹੁਦੇ ਦਾ ਕਾਰਜ ਭਾਰ ਸੰਭਾਲਿਆ। ਇਸ... Read more »
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਮਾਰਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ... Read more »
