ਲੋਕ ਸਭਾ ਚੋਣਾਂ 2024  ਸਬੰਧੀ ਚੋਣ ਅਮਲੇ ਦੀ ਹੋਈ ਟ੍ਰੇਨਿੰਗ

ਫ਼ਰੀਦਕੋਟ 11 ਮਾਰਚ 2024 ਰਿਟਰਨਿੰਗ ਅਫਸਰ-ਕਮ-ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਲੋਕ ਸਭਾ ਚੋਣਾਂ 2024 ਸਬੰਧੀ ਅੱਜ ਚੋਣ ਅਮਲੇ ਦੀ ਟ੍ਰੇਨਿੰਗ ਹੋਈ।  ਡਿਪਟੀ ਕਮਿਸ਼ਨਰ ਨੇ ਦੱਸਿਆ ਟ੍ਰੇਨਿੰਗ ਵਿਚ ਨੋਡਲ ਅਫਸਰਾਂ ਨੂੰ ਉਨ੍ਹਾਂ... Read more »

ਸਪੀਕਰ ਸੰਧਵਾਂ ਨੇ ਪਿੰਡ ਵਾਂਦਰ ਜਟਾਣਾ ਵਿਖੇ ਵਾਲੀਬਾਲ ਸ਼ਮੈਸ਼ਿੰਗ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਫ਼ਰੀਦਕੋਟ 11 ਮਾਰਚ 2024 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਹਲਕਾ ਕੋਟਕਪੂਰਾ ਦੇ ਪਿੰਡ ਵਾਂਦਰ ਜਟਾਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਗਰਾਊਂਡ ਵਿਖੇ ਹੋਏ ਵਾਲੀਬਾਲ ਸ਼ਮੈਸ਼ਿੰਗ ਟੂਰਨਾਮੈਂਟ... Read more »

ਸਿਵਲ ਹਸਪਤਾਲ ਮਾਨਸਾ ਵਿਖੇ 16 ਮਾਰਚ ਤੱਕ ਮਨਾਇਆ ਜਾਰਿਹੈ ਵਿਸ਼ਵ ਗਲੂਕੋਮਾ ਹਫ਼ਤਾ

ਮਾਨਸਾ, 11 ਮਾਰਚ:ਸਿਵਲ ਸਰਜਨ ਡਾ.ਰਣਜੀਤ ਸਿੰਘ ਰਾਏ ਦੀ ਪ੍ਰਧਾਨਗੀ  ਹੇਠ ਜ਼ਿਲ੍ਹਾ ਹਸਪਤਾਲ ਮਾਨਸਾ  ਵਿਖੇ ਵਿਸ਼ਵ ਗਲੂਕੋਮਾ (ਕਾਲਾ ਮੋਤੀਆ) ਹਫ਼ਤਾ 16 ਮਾਰਚ ਤੱਕ ਮਨਾਇਆ ਜਾ ਰਿਹਾ ਹੈ।      ਸਿਵਲ ਸਰਜਨ ਨੇ ਦੱਸਿਆ... Read more »

ਸਪੀਕਰ ਸੰਧਵਾਂ ਨੇ ਪਿੰਡ ਜਲਾਲੇਆਣਾ ਵਿਖੇ ਲੋੜਵੰਦ ਪਰਿਵਾਰਾਂ ਨੂੰ ਪੰਜ-ਪੰਜ ਮਰਲਿਆਂ ਦੇ ਪਲਾਟ ਦਿੱਤੇ

ਫ਼ਰੀਦਕੋਟ 11 ਮਾਰਚ 2024 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਜਲਾਲੇਆਣਾ ਵਿਖੇ  ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਪ ਪਰਿਵਾਰ ਦਾ ਹਿੱਸਾ ਬਣੇ ਮੌਜੂਦਾ... Read more »

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਿਵਲ ਸਰਜਨ ਦਫ਼ਤਰ ਅਤੇ ਆਮ ਆਦਮੀ ਕਲੀਨਿਕ ਠੂਠਿਆਂਵਾਲੀ ਰੋਡ ਦਾ ਅਚਨਚੇਤ ਦੌਰਾ

ਮਾਨਸਾ 11 ਮਾਰਚ:  ਸਿਹਤ ਸੰਸਥਾਵਾਂ ਅੰਦਰ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਸਿਵਲ ਸਰਜਨ ਦਫ਼ਤਰ ਅਤੇ ਆਮ ਆਦਮੀ ਕਲੀਨਿਕ ਠੂਠਿਆਂਵਾਲੀ ਰੋੜ ਦਾ ਅਚਨਚੇਤ ਦੌਰਾ... Read more »

13 ਮਾਰਚ ਨੂੰ ਪੀ.ਐਮ ਸੂਰਜ ਪ੍ਰੋਗਰਾਮ ਤਹਿਤ ਪ੍ਰਧਾਨ ਮੰਤਰੀ  ਨਰਿੰਦਰ ਮੋਦੀ ਲਾਭਪਾਤਰੀਆਂ ਨਾਲ ਵਰਚੂਅਲੀ ਕਰਨਗੇ  ਗੱਲਬਾਤ

ਫਿਰੋਜ਼ਪੁਰ 11 ਮਾਰਚ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਵਿਭਾਗ, ਭਾਰਤ ਸਰਕਾਰ ਵੱਲੋਂ 13 ਮਾਰਚ ਨੂੰ ਪੀ.ਐਮ ਸੂਰਜ ਪ੍ਰੋਗਰਾਮ ਆਯੋਜਿਤ ਕੀਤਾ ਜਾਵੇਗਾ। ਜਿਸ ਤਹਿਤ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਰਚੂਅਲ ਪ੍ਰੋਗਰਾਮ ਤਹਿਤ ਵੱਖ ਵੱਖ... Read more »

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵੈਟਰਨਰੀ ਪੋਲੀਕਲੀਨਿਕ ਵਿਖੇ ਬਿਲਡਿੰਗ ਦੇ ਨਵੀਨੀਕਰਣ ਦਾ ਰੱਖਿਆ ਨੀਂਹ ਪੱਥਰ

ਫਿਰੋਜ਼ਪੁਰ 11 ਮਾਰਚ 2024.         ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਫਿਰੋਜ਼ਪੁਰ ਸ਼ਹਿਰ ਵਿਖੇ ਸਰਕਾਰੀ ਵੈਟਰਨਰੀ ਪੋਲੀਕਲੀਨਿਕ ਵਿਖੇ ਬਿਲਡਿੰਗ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਸ੍ਰੀ ਜਸਪਾਲ ਸਿੰਘ ਬਰਾੜ ਪੀ.ਸੀ.ਐਸ. ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।                ... Read more »

ਡੀ.ਸੀ. ਵੱਲੋਂ ਸੀਨੀਅਰ ਰਾਸ਼ਟਰੀ ਖੇਡਾਂ ਵਿੱਚ ਸੋਨ ਤਮਗੇ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ

ਫਿਰੋਜ਼ਪੁਰ, 11 ਮਾਰਚ 2024 –           ਚੇਨਈ (ਤਾਮਿਲਨਾਡੂ) ਵਿਖੇ ਹੋਏ ਸੀਨੀਅਰ ਰਾਸ਼ਟਰੀ ਹਾਕੀ ਮੁਕਾਬਲਿਆਂ ਵਿੱਚ ਸੋਨ ਤਮਗੇ ਜਿੱਤ ਕੇ ਫਿਰੋਜ਼ਪੁਰ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਵਾਲੇ ਫਿਰੋਜ਼ਪੁਰ ਦੇ ਤਿੰਨ ਖਿਡਾਰੀ ਕਨਵਰਜੀਤ ਸਿੰਘ ਨੰਨੂ, ਪਰਵਿੰਦਰ ਸਿੰਘ ਪਿੰਦੀ... Read more »

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੋਹਾਲੀ ‘ਚ ਬਾਇਓਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀ ਦੀ ਉਸਾਰੀ ਦੀ ਸ਼ੁਰੂਆਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਮਾਰਚ  ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਮੋਹਾਲੀ ਫੇਜ਼-6 ਵਿਖੇ ਕਰੀਬ 2.5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਬਾਇਓਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀ ਦੀ ਉਸਾਰੀ... Read more »

ਜ਼ਿਲ੍ਹਾ ਚੋਣ ਅਫਸਰ ਨੇ ਆਗਾਮੀ ਲੋਕ ਸਭਾ ਚੋਣਾਂ ਸੰਬੰਧੀ ਸਮੂਹ ਨੋਡਲ ਅਫ਼ਸਰਾਂ ਅਤੇ ਹੋਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫਿਰੋਜ਼ਪੁਰ, 11 ਮਾਰਚ 2024 :           ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਅਗਾਮੀ ਲੋਕ ਸਭਾ ਚੋਣਾਂ 2024 ਦੌਰਾਨ ਚੋਣ ਪ੍ਰਕਿਰਿਆ ਪਾਰਦਰਸ਼ੀ ਤੇ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਅਤੇ ਵੋਟਰਾਂ ਦੀ ਸੁਰੱਖਿਆ ਤੇ ਸਹੂਲਤ ਲਈ ਪੁਖਤਾ ਇੰਤਜ਼ਾਮ... Read more »