ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 12 ਮਾਰਚ ਨੂੰ ਮੋਗਾ ਦੇ ਅਸਮਾਨ ਨੂੰ ‘ਨੋ ਫਲਾਈ ਜ਼ੋਨ’ ਕੀਤਾ ਘੋਸ਼ਿਤ

ਮੋਗਾ, 11 ਮਾਰਚ:ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਮੋਗਾ ਵਿਖੇ ਸਰਕਾਰ-ਵਪਾਰ ਮਿਲਣੀ ਦੇ ਸਬੰਧ ਵਿੱਚ ਵਿਸ਼ੇਸ਼ ਤੌਰ ਉੱਪਰ ਪਹੁੰਚ ਰਹੇ ਹਨ।ਵੀ.ਵੀ.ਆਈ.ਪੀ. ਸੁਰੱਖਿਆ ਦੀ ਗੰਭੀਰਤਾ ਨੂੰ ਵਿਚਾਰਦੇ ਹੋਏ ਸੁਰੱਖਿਆ ਪ੍ਰਬੰਧਾਂ ਦੀ ਮਜ਼ਬੂਤੀ... Read more »

ਜ਼ਿਲ੍ਹੇ ’ਚ ਧਾਰਾ 144 ਤਹਿਤ ਪਾਬੰਦੀਆਂ ਲਾਗੂ : ਡਿਪਟੀ ਕਮਿਸ਼ਨਰ

ਬਠਿੰਡਾ, 11 ਮਾਰਚ : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਪਾਬੰਦੀ ਸਬੰਧੀ ਹੁਕਮ ਜਾਰੀ ਕੀਤੇ ਹਨ।... Read more »

ਡਿਪਟੀ ਕਮਿਸ਼ਨਰ ਨੇ ਬੀ.ਐਮ. ਐਜੂਕੇਸ਼ਨ ਆਫ ਮੈਰਾਥਨ ਦੇ ਸਬੰਧ ਚ ਕੀਤੀ ਟੀ. ਸ਼ਰਟ ਜਾਰੀ

ਬਠਿੰਡਾ, 11 ਮਾਰਚ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਵੱਲੋ ਬੀ.ਐਮ. ਐਜੂਕੇਸ਼ਨ ਬਠਿੰਡਾ ਆਫ ਮੈਰਾਥਨ ਦੇ ਸਬੰਧ ਵਿਚ ਟੀ. ਸ਼ਰਟ ਜਾਰੀ ਕੀਤੀ ਗਈ। ਇਸ ਦੌਰਾਨ ਏ.ਆਈ.ਜੀ. ਇੰਨਟੈਲੀਜੈਸ ਵਿੰਗ ਬਠਿੰਡਾ ਸ੍ਰੀਮਤੀ ਅਵਨੀਤ ਕੌਰ ਸਿੱਧੂ ਵਲੋਂ ਪੋਸਟਰ ਰਲੀਜ਼ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਰੰਨਰਜ਼... Read more »

ਐਮ.ਐਲ.ਏ ਸੇਖੋਂ ਨੇ ਵਿਧਾਨ ਸਭਾ ਵਿੱਚ ਫਲਾਇੰਗ ਕਲੱਬ ਦਾ ਚੁੱਕਿਆ ਮੁੱਦਾ

ਫ਼ਰੀਦਕੋਟ 11 ਮਾਰਚ,2024  ਭਾਰਤ ਵਿੱਚ ਆਉਣ  ਵਾਲੇ ਸਾਲਾਂ ਦੌਰਾਨ ਏਵੀਏਸ਼ਨ ਦੇ ਖੇਤਰ ਵਿੱਚ ਵੱਡੀ ਗਿਣਤੀ ਵਿੱਚ ਨੌਕਰੀਆਂ ਦੇ ਮੱਦੇਨਜ਼ਰ ਫ਼ਰੀਦਕੋਟ ਦੇ ਐਮ.ਐਲ.ਏ ਸ. ਗੁਰਦਿੱਤ ਸਿੰਘ ਸੇਖੋਂ ਨੇ ਵਿਧਾਨ ਸਭਾ ਵਿੱਚ ਫਲਾਇੰਗ ਕਲੱਬ... Read more »

ਸਰਕਾਰੀ ਸਕੂਲਾਂ ਲਈ ਜਾਰੀ ਕੀਤੇ 6 ਲੱਖ ਰੁਪਏ- ਸੁਖਜਿੰਦਰ ਸਿੰਘ ਕੌਣੀ

ਸ੍ਰੀ ਮੁਕਤਸਰ ਸਾਹਿਬ 11 ਮਾਰਚ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕੌਣੀ ਨੇ ਦੱਸਿਆ ਹੈ ਕਿ ਉਹਨਾਂ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਪੀਣ ਦੇ ਪਾਣੀ ਲਈ ਆਰ ਓ ਲਗਾਉਣ ਹਿੱਤ ਇੱਕ-ਇਕ ਲੱਖ... Read more »

ਆਰਥਿਕ ਪੱਖੋਂ ਕਮਜੋਰ ਬੱਚਿਆਂ ਲਈ ਫਿਕਰਮੰਦ ਸੁਸਾਇਟੀ ਨੂੰ ਸਪੀਕਰ ਵਲੋਂ 2 ਲੱਖ ਰੁਪਏ ਦਾ

ਕੋਟਕਪੂਰਾ, 11 ਮਾਰਚ 2024 (           ) :- ਆਰਥਿਕ ਪੱਖੋਂ ਕਮਜੋਰ ਜਾਂ ਮਾਂ-ਬਾਪ ਦੇ ਆਸਰੇ ਤੋਂ ਬਿਨਾਂ ਸਰਕਾਰੀ ਸਕੂਲਾਂ ’ਚ ਪੜਦੇ ਪੜਾਈ ਵਿੱਚ ਹੁਸ਼ਿਆਰ ਬੱਚਿਆਂ ਲਈ ਫਿਕਰਮੰਦ ਰਹਿਣ... Read more »

ਮੋਹਾਲੀ ਵਿਖੇ ਅੱਜ (12 ਮਾਰਚ) ਆਯੋਜਿਤ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਅਨੁਸੂਚਿਤ ਜਾਤੀ ਤੇ ਪੱਛੜੀਆਂ ਸ੍ਰੇਣੀਆਂ ਦੇ ਵਿਅਕਤੀਆਂ ਨੂੰ 1.98 ਕਰੋੜ ਦੇ ਦਿੱਤੇ ਜਾਣਗੇ ਕਰਜ਼ੇ

ਚੰਡੀਗੜ੍ਹ, 11 ਮਾਰਚ  ਮੋਹਾਲੀ ਵਿਖੇ ਅੱਜ (12 ਮਾਰਚ) ਆਯੋਜਿਤ ਹੋਣ ਵਾਲੇ  ਰਾਜ ਪੱਧਰੀ ਸਮਾਗਮ ਵਿੱਚ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਤੇ ਵਿੱਤ ਕਾਰਪੋਰੇਸ਼ਨ ਵੱਲੋਂ ਅਨੁਸੂਚਿਤ ਜਾਤੀਆਂ ਦੇ 82 ਲਾਭਪਾਤਰੀਆਂ  ਨੂੰ 1.66 ਕਰੋੜ ਰੁਪਏ... Read more »

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਦਾ ਦੌਰਾ

ਚੰਡੀਗੜ੍ਹ, 11 ਮਾਰਚ:  ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਦਾ ਦੌਰਾ ਕੀਤਾ।  ਲੋਕ ਸਭਾ ਚੋਣਾਂ-2024 ਸਬੰਧੀ ਇੱਥੋਂ ਟੀਵੀ ਨਿਊਜ਼ ਚੈਨਲਾਂ, ਪ੍ਰਿੰਟ ਮੀਡੀਆ, ਸੋਸ਼ਲ ਮੀਡੀਆ... Read more »

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਵੇਟਲਿਫਟਿੰਗ, ਪਾਵਰਲਿਫਟਿੰਗ ਅਤੇ ਬੈਸਟ ਫਿਜ਼ੀਕ ਟੀਮਾਂ ਦੇ ਟਰਾਇਲ 13 ਮਾਰਚ ਨੂੰ

ਚੰਡੀਗੜ੍ਹ, 11 ਮਾਰਚ- ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਵੇਟਲਿਫਟਿੰਗ (ਪੁਰਸ਼ ਤੇ ਮਹਿਲਾ), ਪਾਵਰਲਿਫਟਿੰਗ (ਪੁਰਸ਼ ਤੇ ਮਹਿਲਾ) ਅਤੇ ਬੈਸਟ ਫਿਜ਼ੀਕ (ਪੁਰਸ਼) ਟੂਰਨਾਮੈਂਟ 18 ਤੋਂ 22 ਮਾਰਚ 2024 ਤੱਕ... Read more »

ਪੰਜਾਬ ਐਗਰੋ ਵੱਲੋਂ ਅਬੋਹਰ ਵਿੱਚ ਲਗਾਇਆ ਜਾਵੇਗਾ ਮਿਰਚ ਪ੍ਰੋਸੈਸਿੰਗ ਪਲਾਂਟ: ਖੇਤੀਬਾੜੀ ਮੰਤਰੀ 

ਚੰਡੀਗੜ੍ਹ/ਅਬੋਹਰ, 10 ਮਾਰਚ  ਪੰਜਾਬ ਦੇ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪਿੰਡ ਕਿਲਿਆਂਵਾਲੀ ਵਿਖੇ 10.10 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਰਕਾਰੀ ਮੱਛੀ... Read more »