ਬਠਿੰਡਾ, 9 ਮਾਰਚ : ਸਥਾਨਕ ਰੋਜ਼ ਗਾਰਡਨ ਵਿਖੇ 10 ਮਾਰਚ ਨੂੰ ਫੁੱਲਾਂ ਦਾ ਮੇਲਾ ਕਰਵਾਇਆ ਜਾ ਰਿਹਾ ਹੈ। ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਚੱਲ ਵਾਲੇ ਇਸ ਮੇਲੇ ਦੌਰਾਨ ਮੁੱਖ ਆਕਰਸ਼ਣ 50 ਤੋਂ ਵੱਧ ਤਰ੍ਹਾਂ ਦੇ ਫੁੱਲਾਂ ਦੀਆਂ ਵੱਖ-ਵੱਖ ਕਿਸਮਾਂ ਹੋਣਗੀਆਂ। ਇਸ ਮੇਲੇ (ਫਲੋਵਰ ਸ਼ੋਅ) ਦੇ ਨਾਲ-ਨਾਲ ਵਧੀਆ ਮੈਨੇਜਮੈਂਟ, ਕਲਚਰਲ ਐਕਟੀਵਿਟੀ, ਹਰਬਲ ਮੈਡੀਸਿਨਲ ਆਰਨਮੇਂਟਲ ਅਤੇ ਫੁੱਲਾਂ ਵਾਲੇ ਪੌਦਿਆਂ ਦੀ ਖ਼ਰੀਦੋ ਫਰੋਖਤ, ਪੰਜਾਬੀ ਅਤੇ ਰਾਜਸਥਾਨੀ ਖਾਣੇ ਦੀਆਂ ਸਟਾਲਾਂ, ਬੱਚਿਆਂ ਲਈ ਅਲੱਗ ਤੋਂ ਪੇਂਟਿੰਗ ਮੁਕਾਬਲੇ, ਫਨ ਐਕਟੀਵਿਟੀ, ਟੈਟੂ ਮੇਕਿੰਗ, ਜਾਦੂ ਦਾ... Read more »
ਬਠਿੰਡਾ, 9 ਮਾਰਚ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਅਰਵਿੰਦ ਦੀ ਯੋਗ ਅਗਵਾਈ ਅਤੇ ਕੈਂਪਸ ਡਾਇਰੈਕਟਰ ਡਾ. ਕਮਲਜੀਤ ਸਿੰਘ ਦੀ ਰਹਿਨੁਮਾਈ ਹੇਠ ਪੰਜਾਬੀ ਯੂਨੀਵਰਸਿਟੀ ਰਿਜ਼ਨਲ ਸੈਂਟਰ ਦੇ ਸਥਾਨਕ ਸੈਂਟਰ ਵਿਖੇ ਪੋਸਟ ਗ੍ਰੈਜੂਏਟ ਸਟੱਡੀਜ਼... Read more »
ਸੰਗਰੂਰ, 9 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਸੰਗਰੂਰ ਜ਼ਿਲ੍ਹੇ ਵਿੱਚ ਕਈ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖ ਕੇ ਮੁਕਾਮੀ ਬਸ਼ਿੰਦਿਆਂ ਨੂੰ 839 ਕਰੋੜ ਰੁਪਏ ਦਾ ਤੋਹਫ਼ਾ... Read more »
ਫ਼ਰੀਦਕੋਟ 09 ਮਾਰਚ 2024 ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਲੀ ਵਾਲੀ ਸਰਕਾਰ ਬਣਨ ਤੋਂ ਬਾਅਦ ਉਹ ਹਰ ਉਪਰਾਲਾ ਕੀਤਾ ਜਾ ਰਿਹਾ ਹੈ ਜਿਸ ਨਾਲ ਕਿਸਾਨ, ਮਜਦੂਰ ਅਤੇ ਵਪਾਰੀ ਸਮੇਤ ਹਰ... Read more »
ਫ਼ਰੀਦਕੋਟ 09 ਮਾਰਚ 2024 ਐਮ.ਐਲ.ਏ ਫਰੀਦਕੋਟ ਸ.ਗੁਰਦਿੱਤ ਸਿੰਘ ਸੇਖੋਂ ਨੇ ਨਰਾਇਣ ਨਗਰ ਗਲੀ ਨੰਬਰ 1 ਫਰੀਦਕੋਟ ਦੀ ਗਲੀ ਬਣਾਉਣ ਦਾ ਰੁਕਿਆ ਹੋਇਆ ਕੰਮ ਸ਼ੁਰੂ ਕਰਵਾਇਆ। ਐਮ.ਐਲ.ਏ ਫਰੀਦਕੋਟ ਨੇ ਦੱਸਿਆ ਕਿ ਇਹ ਗਲੀ ਕਾਫੀ... Read more »
ਕੋਟਕਪੂਰਾ, 9 ਮਾਰਚ 2024 ਕੋਟਕਪੂਰੇ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਥਾਨਕ ਮਾਰਕਿਟ ਕਮੇਟੀ ਦੇ ਦਫਤਰ ਵਿਖੇ ਵੱਖ ਵੱਖ ਸੰਸਥਾਵਾਂ, ਜਥੇਬੰਦੀਆਂ, ਸੁਸਾਇਟੀਆਂ ਅਤੇ ਕਲੱਬਾਂ ਨੂੰ ਲਗਭਗ 50... Read more »
ਕੋਟਕਪੂਰਾ, 9 ਮਾਰਚ 2024 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਧੂੜਕੋਟ ਵਿਖੇ ਖਰੀਦ ਕੇਂਦਰ ਦੇ ਫੜ੍ਹ ਵਿਚ ਵਾਧਾ ਕਰਨ ਦਾ ਨੀਂਹ ਪੱਥਰ ਰੱਖਿਆ। ਜਿਸ ਦਾ ਉਸਾਰੀ ਪੰਜਾਬ ਮੰਡੀ ਬੋਰਡ... Read more »
ਸ੍ਰੀ ਮੁਕਤਸਰ ਸਾਹਿਬ, 9 ਮਾਰਚ ਮਾਨਯੋਗ ਕਾਰਜਕਾਰੀ ਚੇਅਰਮੈਨ, ਸ੍ਰੀ ਗੁਰਮੀਤ ਸਿੰਘ, ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਸ਼ੈਸ਼ਨ ਡਵੀਜ਼ਨ ਵਿੱਚ ਸ੍ਰੀ ਰਾਜ ਕੁਮਾਰ,... Read more »
ਫਰੀਦਕੋਟ 09 ਮਾਰਚ 2024 ਫਸਲੀ ਵਿਭਿਨਤਾ ਸਕੀਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਜ਼ਿਲੇ ਅੰਦਰ ਨਰਮੇ ਦੀ ਫਸਲ ਨੂੰ ਪੁਨਰਸੁਰਜੀਤ ਕਰਨ ਅਤੇ ਕਣਕ ਦੇ ਨਾੜ੍ਹ ਨੂੰ ਅੱਗ ਨਾਂ ਲਗਾਉਣ ਲਈ ਕਿਸਾਨਾਂ... Read more »
ਫਰੀਦਕੋਟ 9 ਮਾਰਚ 2024 ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਭਾਰਤ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸਟਰ ਜਸਟਿਸ ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆ ਜੱਜ ਪੰਜਾਬ ਅਤੇ ਹਰਿਆਣਾ ਹਾਈ... Read more »
