ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਵੱਲੋਂ ਮੀਹ/ਗੜ੍ਹੇਮਾਰੀ ਨਾਲ ਪ੍ਰਭਾਵਿਤ ਖੇਤਾਂ ਦਾ ਦੌਰਾ

ਫ਼ਰੀਦਕੋਟ 08 ਮਾਰਚ, 2024 ਪਿਛਲੇ ਦਿਨੀ ਹੋਈ ਗੜ੍ਹੇਮਾਰੀ, ਮੀਂਹ ਅਤੇ ਹਨੇਰੀ ਕਾਰਨ ਫਸਲਾਂ ਤੇ ਹੋਏ ਮਾੜੇ ਅਸਰ ਦਾ ਨਿਰੀਖਣ ਕਰਨ ਲਈ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਅਤੇ ਉਹਨਾਂ ਦੀ ਟੀਮ ਜਿਸ ਵਿੱਚ ਡਾ.... Read more »

ਜਿਲਾ ਉਦਯੋਗ ਕੇਂਦਰ ਫ਼ਰੀਦਕੋਟ ਨੇ ਜੈਤੋ ਵਿਖੇ ਰੋਜ਼ਗਾਰ ਨਾਲ ਸਬੰਧਤ ਜਾਗਰੂਕਤਾ ਕੈਂਪ ਦਾ ਕੀਤਾ ਆਯੋਜਨ

ਫਰੀਦਕੋਟ 08 ਮਾਰਚ 2024 ਜਨਰਲ ਮੈਨੇਜਰ ਜਿਲਾ ਉਦਯੋਗ ਕੇਂਦਰ ਫ਼ਰੀਦਕੋਟ ਵੱਲੋਂ ਜੈਤੋ ਵਿਖੇ ਬੁਣਕਰ ਸੇਵਾ ਕੇਂਦਰ ਪਾਣੀਪਤ ਦੁਆਰਾ ਚਲਾਏ ਜਾ ਰਹੇ 45 ਦਿਨਾਂ ਬੁਣਕਰ ਸਿਖਲਾਈ ਕੈਂਪ ਜਿਸ ਵਿਚ  ਸਿਖਲਾਈ ਲੈ ਰਹੇ ਬੁਣਕਰਾਂ ਨੂੰ ਉਤਸ਼ਾਹਿਤ  ਕਰਨ ... Read more »

ਬਿਊਰੋ ਵੱਲੋਂ ਸਰਕਾਰੀ ਰਾਜਿੰਦਰਾ ਕਾਲਜ ਦੇ ਸਹਿਯੋਗ ਨਾਲ ਪਲੇਸਮੈਂਟ ਕੈਂਪ ਆਯੋਜਿਤ

ਬਠਿੰਡਾ, 7 ਮਾਰਚ : ਸੂਬਾ ਸਰਕਾਰ ਵੱਲੋਂ ਨੌਜਵਾਨਾਂ ਦੇ ਉਜਵੱਲ ਭਵਿੱਖ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਰਕਾਰੀ ਰਾਜਿੰਦਰਾ ਕਾਲਜ ਦੇ ਸਹਿਯੋਗ ਨਾਲ ਪਲੇਸਮੈਂਟ ਦਾ ਆਯੋਜਨ ਕੀਤਾ ਗਿਆ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ।           ਇਸ ਦੌਰਾਨ ਡਿਪਟੀ... Read more »

ਚੇਅਰਮੈਨ ਜਤਿੰਦਰ ਭੱਲਾ ਨੇ 22 ਹੈਲਪਰਾਂ ਤੇ ਤਿੰਨ ਆਂਗਣਵਾੜੀ

ਬਠਿੰਡਾ, 7 ਮਾਰਚ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਆਪ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਤੇ ਰੁਜ਼ਗਾਰ ਦੇਣ ਵਿਚ ਬਾਜ਼ੀ ਮਾਰੀ ਹੈ। ਹੁਣ ਤੱਕ ਦੇ ਇਤਿਹਾਸ ਵਿਚ ਆਪ ਸਰਕਾਰ ਵੱਲੋਂ... Read more »

ਆਈ.ਐਚ.ਐਮ ਵੱਲੋਂ ਕਰਵਾਇਆ ਜਾ ਰਿਹਾ ਉੱਦਮੀ ਪ੍ਰੋਗਰਾਮ

ਬਠਿੰਡਾ, 7 ਮਾਰਚ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੇ ਉਜਵਲ ਭਵਿੱਖ ਲਈ ਹਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਆਈ.ਐਚ.ਐਮ ਵੱਲੋਂ ਬੇਰੁਜ਼ਗਾਰਾਂ ਲਈ ਉੱਦਮੀ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ... Read more »

ਖੇਤੀਬਾੜੀ ਵਿਭਾਗ ਵੱਲੋਂ ਸੰਗਤ ਬਲਾਕ ਵਿਖੇ ਫ਼ਸਲਾਂ ਦੇ ਨੁਕਸਾਨ ਦਾ ਲਿਆ ਗਿਆ ਜਾਇਜਾ

ਬਠਿੰਡਾ, 7 ਮਾਰਚ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾ ਤਹਿਤ ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਅਤੇ ਖੇਤੀਬਾੜੀ ਅਫਸਰ ਬਠਿੰਡਾ ਡਾ. ਬਲਜਿੰਦਰ ਸਿੰਘ ਵੱਲੋਂ ਬਲਾਕ ਸੰਗਤ ਵਿਖੇ ਹੋਈ ਭਾਰੀ ਬਾਰਿਸ਼/ਗੜੇਮਾਰੀ ਕਾਰਨ ਹੋਏ ਫਸਲਾਂ ਦੇ ਨੁਕਸਾਨ ਦਾ ਜਾਇਜਾ ਲੈਣ ਲਈ ਖੇਤਾਂ... Read more »

ਮੋਹਾਲੀ ਸ਼ਹਿਰ ਵਿਖੇ ਸਤੰਬਰ 2024 ਤੱਕ ਸ਼ਹਿਰ ਦੀਆਂ ਮੁੱਖ ਥਾਂਵਾਂ ਤੇ ਸੀ.ਸੀ.ਟੀ.ਵੀ. ਲਗਾਉਣ ਅਤੇ ਕਮਾਂਡ ਕੰਟਰੋਲ ਸੈਂਟਰ ਸਥਾਪਿਤ ਕਰਨ ਦਾ ਕੰਮ ਪੂਰਾ ਹੋ ਜਾਵੇਗਾ-ਐਮ ਐਲ ਏ ਕੁਲਵੰਤ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਮਾਰਚ: ਸ. ਕੁਲਵੰਤ ਸਿੰਘ ਵਿਧਾਇਕ ਐਸ.ਏ.ਐਸ. ਨਗਰ ਮੋਹਾਲੀ ਵੱਲੋਂ ਪੰਜਾਬ ਵਿਧਾਨ ਸਭਾ ਦੇ ਮੌਜੂਦਾ ਬਜਟ ਸੈਸ਼ਨ ਦੌਰਾਨ ਐਸ.ਏ.ਐਸ. ਨਗਰ ਮੋਹਾਲੀ ਸ਼ਹਿਰ ਵਿਖੇ ਲੋਕਾਂ ਦੀ ਸੁਰੱਖਿਆ ਅਤੇ ਸੜ੍ਹਕਾਂ... Read more »

ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਐਸ ਏ ਐਸ ਨਗਰ ਜ਼ਿਲ੍ਹੇ ਦੇ ਵਪਾਰੀਆਂ ਤੇ ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ... Read more »

ਔਰਤਾਂ ਰਾਸ਼ਟਰ ਨਿਰਮਾਣ ਅਤੇ ਲੋਕਤੰਤਰ ਦੀ ਰਾਖੀ ਲਈ ਅਹਿਮ ਭੂਮਿਕਾ ਨਿਭਾਉਂਦੀਆਂ ਹਨ-ਡਿਪਟੀ ਕਮਿਸ਼ਨਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਮਾਰਚ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵੀਰਵਾਰ ਨੂੰ ਕਿਹਾ ਕਿ ਦੇਸ਼ ਵਿੱਚ ਲੋਕਤੰਤਰ ਦੀ ਰਾਖੀ ਦੇ ਨਾਲ-ਨਾਲ ਇੱਕ ਮਜ਼ਬੂਤ ​​ਅਤੇ ਜੀਵੰਤ ਰਾਸ਼ਟਰ ਦੇ ਨਿਰਮਾਣ ਲਈ ਔਰਤਾਂ ਦਾ... Read more »

ਵਿਜੀਲੈਂਸ ਬਿਊਰੋ ਨੇ ਗ੍ਰਾਂਟ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਪੰਜ ਪੰਚਾਇਤ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ, 7 ਮਾਰਚ –  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਗੁਰਮੇਜ ਸਿੰਘ ਅਤੇ ਜਵਾਲਾ ਸਿੰਘ (ਦੋਵੇਂ ਸਾਬਕਾ ਸਰਪੰਚ), ਨਿਰਵੈਲ ਸਿੰਘ, ਕਾਬੁਲ ਸਿੰਘ ਅਤੇ ਗੁਰਬੀਰ... Read more »