ਡਿਪਟੀ ਕਮਿਸ਼ਨਰ ਨੇ ਸਮਾਰਟ ਸਿਟੀ ਦੇ ਪ੍ਰੋਜੈਕਟਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਅੰਮ੍ਰਿਤਸਰ 7 ਮਾਰਚ 2024– ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ, ਅੰਮ੍ਰਿਤਸਰ ਵਿਖੇ ਸਿਟੀ ਲੈਵਲ ਇਵੈਲੂਏਸ਼ਨ ਐਂਡ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਹੋਈ। ਡਿਪਟੀ ਕਮਿਸ਼ਨਰ ਸ. ਘਨਸ਼ਾਮ ਥੋਰੀ, ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਸ: ਹਰਪ੍ਰੀਤ ਸਿੰਘ, ਐਸ.ਈ. ਸੰਦੀਪ ਸਿੰਘ, ਐੱਸ.ਈ. ਅੰਮ੍ਰਿਤਸਰ... Read more »

ਅਜਨਾਲਾ ਸ਼ਹਿਰ ਦੀ ਕੋਈ ਗਲੀ ਕੱਚੀ ਨਹੀਂ ਰਹਿਣ ਦਿੱਤੀ ਜਾਵੇਗੀ-ਧਾਲੀਵਾਲ

ਅੰਮ੍ਰਿਤਸਰ, 7 ਮਾਰਚ:           ਪਿਛਲੀਆਂ ਸਰਕਾਰਾਂ ਨੇ ਬਾਰਡਰ ਦੇ ਹਲਕੇ ਦੀ ਕੋਈ ਵੀ ਸਾਰ ਨਹੀਂ ਲਈ ਜਿਸ ਕਰਕੇ ਅਜਨਾਲਾ ਹਲਕੇ ਦਾ ਸਰਬਪੱਖੀ ਵਿਕਾਸ ਨਹੀਂ ਹੋ ਸਕਿਆ ਅਤੇ ਸਾਡੀ ਸਰਕਾਰ ਸਿਆਸਤ ਕਰਨ ਲਈ... Read more »

ਸਿਵਲ ਸਰਜਨ ਦਫਤਰ ਦਾ ਕਲਰਕ 35,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 7 ਮਾਰਚ –ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸਿਵਲ ਸਰਜਨ ਦਫ਼ਤਰ ਪਠਾਨਕੋਟ ਵਿੱਚ ਤਾਇਨਾਤ ਰਹੇ ਕਲਰਕ ਰਾਜਵਿੰਦਰ ਸਿੰਘ (ਹੁਣ ਸੇਵਾਮੁਕਤ) ਨੂੰ 35,000 ਰੁਪਏ ਦੀ ਰਿਸ਼ਵਤ... Read more »

ਵਾਤਾਵਰਣ ਦੀ ਰੱਖਿਆ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ: ਮੀਤ ਹੇਅਰ

ਚੰਡੀਗੜ੍ਹ, 7 ਮਾਰਚ ਪੰਜਾਬ ਵਿਧਾਨ ਸਭਾ ਵਿੱਚ ਅੱਜ ਵਾਤਾਵਰਣ ਦੀ ਸਾਂਭ ਸੰਭਾਲ ਅਤੇ ਜੰਗਲ ਹੇਠਲਾ ਰਕਬਾ ਵਧਾਉਣ ਦੇ ਮਤੇ ਉੱਤੇ ਬੋਲਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਵਾਤਾਵਰਣ ਦੀ... Read more »

ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬੀ ਨੌਜਵਾਨਾਂ ਨੂੰ ਜ਼ਬਰਦਸਤੀ ਰੂਸੀ ਫੌਜ ਵਿੱਚ ਭਰਤੀ ਕੀਤੇ ਜਾਣ ਦਾ ਮਾਮਲਾ ਉਠਾਇਆ

ਚੰਡੀਗੜ੍ਹ, 7 ਮਾਰਚ: ਭਾਰਤੀ ਨੌਜਵਾਨਾਂ ਨੂੰ ਜ਼ਬਰਦਸਤੀ ਰੂਸੀ ਮਿਲਟਰੀ ਵਿੱਚ ਭਰਤੀ ਕਰਕੇ ਯੂਕਰੇਨ ਦੀ ਜੰਗ ਵਿੱਚ ਭੇਜੇ ਜਾਣ ਦੀਆਂ ਮੀਡੀਆ ਰਿਪੋਰਟਾਂ ਦੇ ਚਲਦਿਆਂ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ... Read more »

ਸੂਬੇ ‘ਚ 6ਵਾਂ ਪੋਸ਼ਣ ਪਖਵਾੜਾ 9 ਤੋਂ 23 ਮਾਰਚ ਤੱਕ ਮਨਾਇਆ ਜਾਵੇਗਾ

ਚੰਡੀਗੜ੍ਹ,  7 ਮਾਰਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਸੂਬੇ ਭਰ ਵਿੱਚ 9... Read more »

ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ 

ਚੰਡੀਗੜ੍ਹ, 7 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸੰਗਠਿਤ ਅਪਰਾਧਾਂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਬੱਬਰ ਖਾਲਸਾ... Read more »

ਪੰਜਾਬ ਸਿਹਤ ਵਿਭਾਗ 10 ਮਾਰਚ ਤੋਂ ਮਨਾਏਗਾ ‘ਗਲੋਕੋਮਾ ਹਫ਼ਤਾ’; ਸਿਹਤ ਮੰਤਰੀ ਨੇ ਜਾਗਰੂਕਤਾ ਪੋਸਟਰ ਕੀਤਾ ਜਾਰੀ

ਚੰਡੀਗੜ੍ਹ, 7 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਸੁਪਨੇ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਸਿਹਤ ਵਿਭਾਗ ਵੱਲੋਂ 10 ਮਾਰਚ ਤੋਂ 16 ਮਾਰਚ,... Read more »

ਚੋਣਾਂ ਵਿੱਚ ਮਹਿਲਾਵਾਂ ਦੀ ਵਿਸ਼ੇਸ਼ ਭਾਗੀਦਾਰੀ ਜ਼ਰੂਰੀ – ਡਾ. ਨਿਧੀ

ਫ਼ਿਰੋਜ਼ਪੁਰ, 07 ਮਾਰਚ 2024:           ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੋਣਾਂ ਵਿੱਚ ਮਹਿਲਾਵਾਂ ਦੀ ਭਾਗੀਦਾਰੀ ਵਿਸ਼ੇ... Read more »

ਬੱਚਿਆਂ ਦੇ ਜਮਾਦਰੂ ਨੁਕਸਾਂ ਸਬੰਧੀ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਲਗਾਈ ਗਈ ਵਰਕਸ਼ਾਪ

ਸ੍ਰੀ ਮੁਕਤਸਰ ਸਾਹਿਬ 7 ਮਾਰਚਪੰਜਾਬ ਸਰਕਾਰ ਵਲੋਂ ਮਹੀਨਾ ਮਾਰਚ 2024 ਬੱਚਿਆਂ ਦੇ ਜਮਾਦਰੂ ਨੁਕਸਾਂ ਸਬੰਧੀ ਜਾਗੁਰਕਤਾ ਮਹੀਨਾ ਮਨਾਇਆ ਜਾ ਰਿਹਾ ਹੈ ।ਇਸ ਸਬੰਧ ਵਿਚ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ... Read more »