ਮਾਨਸਾ, 06 ਮਾਰਚਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਤਹਿਤ 06 ਫਰਵਰੀ ਤੋਂ 05 ਮਾਰਚ, 2024 ਤੱਕ ਜ਼ਿਲ੍ਹੇ ਦੀਆਂ ਤਿੰਨੋ ਸਬ ਡਵੀਜ਼ਨਾਂ ਦੇ ਪਿੰਡਾਂ ਅਤੇ ਵਾਰਡਾਂ ਵਿਚ ਜਨ ਸੁਣਵਾਈ ਕੈਂਪਾਂ ਦਾ ਆਯੋਜਨ... Read more »
ਐਸ.ਏ.ਐਸ.ਨਗਰ, 06 ਮਾਰਚਐਂਟੀ-ਐਨਹਾਂਸਮੈਂਟ ਕਮੇਟੀ ਸੈਕਟਰ 76–80 ਦਾ ਇੱਕ ਵਫ਼ਦ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ‘ਚ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੂੰ ਪੰਜਾਬ ਵਿਧਾਨ ਸਭਾ ‘ਚ ਮਿਲਿਆ ਅਤੇ ਮੰਗ ਰੱਖੀ ਕਿ... Read more »
ਸ੍ਰੀ ਮੁਕਤਸਰ ਸਾਹਿਬ 6 ਮਾਰਚ ਸਿਵਲ ਸਰਜਨ ਡਾ ਨਵਜੋਤ ਕੌਰ ਵਲੋਂ ਸੀ.ਐਚ.ਸੀ ਆਲਮਵਾਲਾ ਦਾ ਦੋਰਾ ਕੀਤਾ ਗਿਆ ਅਤੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਸਹੂਲਤਾਂ ਦਾ ਜਾਇਜ਼ਾ ਲਿਆ... Read more »
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 06 ਮਾਰਚ: ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਨੂੰ ਦੇਣ ਲਈ ਦਿਨ ਰਾਤ ਇੱਕ... Read more »
ਫਾਜਿਲ਼ਕਾ, 06 ਮਾਰਚ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸੀਐਮ ਦੀ ਯੋਗਸ਼ਾਲਾ ਨੂੰ ਫਾਜਿ਼ਲਕਾ ਜ਼ਿਲ੍ਹੇ ਵਿਚ ਵੱਡਾ ਹੁਲਾਰਾ ਮਿਲ ਰਿਹਾ ਹੈ। ਲੋਕ ਵੱਧ ਚੜ ਕੇ ਸੀ.ਐਮ. ਯੋਗਸ਼ਾਲਾ ਵਿਚ ਹਿੱਸਾ... Read more »
ਸ੍ਰੀ ਮੁਕਤਸਰ ਸਾਹਿਬ 6 ਮਾਰਚਸਿਹਤ ਵਿਭਾਗ ਵਲੋਂ ਟੀਕਾਕਰਨ ਪ੍ਰੋਗਰਾਮ ਅਧੀਨ ਜਿਲ੍ਹੇ ਵਿਚ ਹਰ ਬੁੱਧਵਾਰ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ । ਇਸ ਸਬੰਧ ਵਿਚ ਅੱਜ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ... Read more »
ਫਾਜ਼ਿਲਕਾ, 6 ਮਾਰਚ ਯੂਵਾ ਮਾਮਲੇ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੂਵਾ ਕੇਂਦਰ ਫਾਜਿਲਕਾ/ਫਿਰੋਜਪੁਰ ਵੱਲੋ ਜਿਲ੍ਹਾ ਯੂਥ ਅਫਸਰ ਮੈਡਮ ਮਨੀਸ਼ਾ ਅਤੇ ਸਹਾਇਕ ਲੇਖਾ ਤੇ ਪ੍ਰੋਗਰਾਮ ਅਫਸਰ ਸ. ਮਨਜੀਤ ਸਿੰਘ ਭੁੱਲਰ ਦੀ... Read more »
ਅਬੋਹਰ/ਫਾਜ਼ਿਲਕਾ, 6 ਮਾਰਚ ਮਾਨਯੋਗ ਸ੍ਰੀ ਗੋਰਵ ਯਾਦਵ, ਆਈ.ਪੀ.ਐਸ, ਮਾਨਯੋਗ ਡੀ.ਜੀ.ਪੀ ਸਾਹਿਬ ਪੰਜਾਬ ਤੇ ਸ੍ਰੀ ਰਣਜੀਤ ਸਿੰਘ, ਆਈ.ਪੀ.ਐਸ, ਮਾਨਯੋਗ ਡੀ.ਆਈ.ਜੀ ਫਿਰੋਜਪੁਰ ਰੇਂਜ ਫਿਰੋਜਪੁਰ ਵੱਲੋ ਲੁੱਟਾ ਖੋਹਾ ਦੀਆ ਵਾਰਦਾਤਾ ਕਰਨ ਵਾਲਿਆ ਦੇ ਖਿਲਾਫ ਵੱਡੀ ਗਈ ਮੁਹਿੰਮ ਤਹਿਤ ਅਤੇ... Read more »
ਫ਼ਰੀਦਕੋਟ 06 ਮਾਰਚ 2024 ਰਿਟਰਨਿੰਗ ਅਫਸਰ-ਕਮ-ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਲੋਕ ਸਭਾ ਚੋਣ 2024 ਮਾਡਲ ਕੋਡ ਆਫ ਕੰਡਕਟ, ਲਾਅ ਐਂਡ ਆਰਡਰ ਅਤੇ ਸ਼ਿਕਾਇਤਾਂ ਸਬੰਧੀ ਹਲਕਾ ਫਰੀਦਕੋਟ ਵਿਚ ਪੈਂਦੇ ਸਮੂਹ ਸਹਾਇਕ... Read more »
ਲੁਧਿਆਣਾ, 06 ਮਾਰਚ (000) – ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਦੀ ਅਗਵਾਈ ਵਿੱਚ, ਦਿਵਿਆਂਗਜਨਾਂ ਨੂੰ ਬਣਾਉਟੀ ਅੰਗਾਂ ਦੀ ਵੰਡ ਸਬੰਧੀ ਵੱਖ-ਵੱਖ ਸਮਾਰੋਹ ਦੌਰਾਨ ਕਰੀਬ 461 ਬਣਾਉਟੀ ਅੰਗਾ ਦੀ ਵੰਡ ਕੀਤੀ ਗਈ। ਬੀਤੀ... Read more »
