ਮੁੱਖ ਖੇਤਰਾਂ ਲਈ ਤਰਕਸੰਗਤ ਵੰਡ ਨਾਲ ਪੰਜਾਬ ਦਾ ਬਜਟ ਵਿਕਾਸ ਦੇ ਨਵੇਂ ਰਾਹ ਖੋਲ੍ਹੇਗਾ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ, 5 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਬਜਟ 2024-25 ਵਿੱਚ ਸੂਬੇ ਦੇ ਮੁੱਖ ਖੇਤਰਾਂ ਲਈ ਤਰਕਸੰਗਤ ਵੰਡ ਦੇ ਨਾਲ-ਨਾਲ ਸਿਹਤ ਤੇ ਸਿੱਖਿਆ ਲਈ ਲੋੜੀਂਦੇ ਫੰਡ ਰੱਖੇ... Read more »

ਪੀ.ਏ.ਯੂ. ਕੇ.ਵੀ.ਕੇ. ਬੁੱਧ ਸਿੰਘ ਵਾਲਾ ਵੱਲੋਂ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ

ਮੋਗਾ, 5 ਮਾਰਚ:ਪੀ.ਏ.ਯੂ., ਕ੍ਰਿਸ਼ੀ ਵਿਗਿਆਨ ਕੇਂਦਰ, ਮੋਗਾ ਵੱਲੋਂ ਬਲਾਕ ਮੋਗਾ ਦੇ ਪਿੰਡ ਖੋਸਾ ਪਾਂਡੋ, ਵਿਖੇ ”ਕਿਸਾਨ ਉਤਪਾਦਕ ਸੰਗਠਨ (ਐਫ.ਪੀ. ਓ.) ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣ” ਵਿਸ਼ੇ ‘ਤੇ ਜਾਗਰੂਕਤਾ ਕੈਂਪ ਆਯੋਜਨ ਕੀਤਾ ਗਿਆ।... Read more »

ਮੀਤ ਹੇਅਰ ਵੱਲੋਂ ਵਿਕਾਸਮੁਖੀ ਤੇ ਲੋਕ ਪੱਖੀ ਬਜਟ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦੀ ਸ਼ਲਾਘਾ

ਚੰਡੀਗੜ੍ਹ, 5 ਮਾਰਚ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਤੀਜਾ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਸ. ਹਰਪਾਲ... Read more »

ਡਾ. ਬਲਜੀਤ ਕੌਰ ਵੱਲੋਂ ਗਰੀਬ, ਪੱਛੜੇ ਵਰਗ ਅਤੇ ਔਰਤਾਂ ਪੱਖੀ ਬਜਟ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਧੰਨਵਾਦ

ਚੰਡੀਗੜ੍ਹ, 5 ਮਾਰਚ:  ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿੱਤ ਮੰਤਰੀ ਸ.ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੇਸ਼ ਕੀਤੇ ਸਾਲ 2024-25 ਦੇ ਬਜਟ ਵਿੱਚ ਸਮਾਜਿਕ ਸੁਰੱਖਿਆ ਅਤੇ ਨਿਆਂ ਨੂੰ ਤਰਜੀਹ ਦੇਣ... Read more »

ਮਾਨ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਬਜਟ ਵਿੱਚ ਸਿੰਜਾਈ ਪ੍ਰਣਾਲੀ ਦੀ ਮਜ਼ਬੂਤੀ ਲਈ 2107 ਕਰੋੜ ਰੁਪਏ ਰੱਖੇ: ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ੍ਹ, 5 ਮਾਰਚ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੇਸ਼ ਕੀਤੇ ਗਏ... Read more »

ਮੁੱਖ ਮੰਤਰੀ ਵੱਲੋਂ ਬਜਟ 2024-25 ਦੀ ਸ਼ਲਾਘਾ

ਚੰਡੀਗੜ੍ਹ, 5 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੇਸ਼ ਕੀਤੇ ਬਜਟ 2024-25 ਦੀ ਸ਼ਲਾਘਾ ਕਰਦਿਆਂ ਇਸ ਨੂੰ ਸੂਬੇ ਦੇ ਸਮੁੱਚੇ,... Read more »

 ਸਿਹਤ ਮੰਦ ਪੰਜਾਬ ਦੀ ਸਿਰਜਣਾ ਦੀ ਦਿਸ਼ਾ ਵਿੱਚ ਵੱਡਾ ਕਦਮ ਹੈ ਪੰਜਾਬ ਦਾ ਬਜਟ- ਵਿਧਾਇਕ ਜਗਦੀਪ ਕੰਬੋਜ ਗੋਲਡੀ

ਜਲਾਲਾਬਾਦ 5 ਮਾਰਚ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਬਜਟ ਨੂੰ ਸਿਹਤ... Read more »

ਸਿੱਖਿਆ ਕ੍ਰਾਂਤੀ ਲਿਆਉਣ ਵਾਲਾ ਹੈ ਪੰਜਾਬ ਦਾ ਬਜਟ- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

ਫਾਜ਼ਿਲਕਾ 5 ਮਾਰਚ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਫੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਬਜਟ... Read more »

ਪੱਲਸ ਪੋਲੀਓ ਮੁਹਿੰਮ ਸਫਲਤਾ ਪੂਰਵਕ ਸੰਪੰਨ,59262 ਬੱਚਿਆਂ ਨੂੰ ਪਿਲਾਈਆਂ ਬੂੰਦਾਂ 

ਫ਼ਰੀਦਕੋਟ 5 ਮਾਰਚ,2024 (                ) ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਮਿਤੀ 3 ਤੋਂ 5 ਮਾਰਚ ਤੱਕ ਚੱਲੀ ਪੱਲਸ ਪੋਲੀਓ ਮੁਹਿੰਮ ਦੌਰਾਨ ਜਿਲ੍ਹੇ ਭਰ ਵਿੱਚ ਕੁੱਲ 59262 ਬੱਚਿਆਂ ਨੂੰ ਪੋਲੀਓ ਬੂੰਦਾਂ... Read more »

ਆਮ ਚੋਣਾਂ-2024 ਲਈ ਪ੍ਰਸ਼ਾਸਨ ਵਲੋਂ ਹਰ ਪੱਖੋਂ ਤਿਆਰੀ ਹੈ

ਲੁਧਿਆਣਾ, 5 ਮਾਰਚ (000) –  ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵਲੋਂ ਵੱਖ-ਵੱਖ ਕਮੇਟੀਆਂ ਦੇ ਜ਼ਿਲ੍ਹਾ ਨੋਡਲ ਅਫ਼ਸਰਾਂ/ਸਹਾਇਕ ਨੋਡਲ ਅਫ਼ਸਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਾਰੇ... Read more »