ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 10.29 ਕਰੋੜ ਰੁਪਏ ਦੇ 41 ਕੰਮਾਂ ਨੂੰ ਪ੍ਰਵਾਨਗੀ

ਸ਼੍ਰੀ ਮੁਕਤਸਰ ਸਾਹਿਬ 5 ਮਾਰਚਜਲ ਜੀਵਨ ਮਿਸ਼ਨ ਅਧੀਨ ਜਿਲਾ ਪੱਧਰੀ ਕਮੇਟੀ ਦੀ ਬੈਠਕ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਜ਼ਿਲ੍ਹੇ ਦੇ ਵਿੱਚ ਜਲ ਸਪਲਾਈ ਨਾਲ ਸੰਬੰਧਿਤ... Read more »

ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ – ਡਿਪਟੀ ਕਮਿਸ਼ਨਰ ਸਾਹਨੀ

ਲੁਧਿਆਣਾ, 5 ਮਾਰਚ (000)- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਸ਼ੁਰੂ ਕੀਤੇ ਗਏ ਅਨੇਕਾਂ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਡਿਪਟੀ... Read more »

ਕੋਟਕਪੂਰਾ ਸ਼ੋਸ਼ਲ ਵੈਲਫੇਅਰ ਕੌਂਸਲ ਦੇ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜ ਪ੍ਰਸੰਸਾਯੋਗ : ਸਪੀਕਰ ਸੰਧਵਾਂ

ਕੋਟਕਪੂਰਾ, 5 ਮਾਰਚ  ਕੋਟਕਪੂਰਾ ਸ਼ੋਸ਼ਲ ਵੈਲਫੇਅਰ ਕੌਂਸਲ (ਰਜਿ:) ਵਲੋਂ ਪਿਛਲੇ ਕਰੀਬ 3 ਦਹਾਕਿਆਂ ਤੋਂ ਗਰੀਬ ਤੇ ਜਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮਾਰੋਹਾਂ ਵਿੱਚ ਯੋਗਦਾਨ ਪਾਉਣ ਬਦਲੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ... Read more »

ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਦੇ ਕੰਮਕਾਜ ਦੀ ਸਮੀਖਿਆ

ਲੁਧਿਆਣਾ, 5 ਮਾਰਚ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹਾ ਪਸ਼ੂ ਭਲਾਈ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪਿੰਡ ਬੁਰਜ ਪਵਾਤ (ਮਾਛੀਵਾੜਾ) ਵਿਖੇ ਚੱਲ ਰਹੀ ਸਰਕਾਰੀ ਗਊਸ਼ਾਲਾ ਬਾਰੇ ਵਿਚਾਰ ਵਟਾਂਦਰਾ ਕੀਤਾ।... Read more »

ਖੇਤੀ ਸੈਕਟਰ ਨੂੰ ਨਵੀਂ ਦਿਸ਼ਾ ਦੇਣ ਵਾਲਾ ਹੈ ਪੰਜਾਬ ਦਾ ਬਜਟ —ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ 5 ਮਾਰਚ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਸਲਾਨਾ ਬਜਟ ਨੂੰ ਖੇਤੀਬਾੜੀ ਸੈਕਟਰ ਨੂੰ ਨਵੀਂ ਦਿਸ਼ਾ ਦੇਣ... Read more »

ਡਿਪਟੀ ਕਮਿਸ਼ਨਰ ਵੱਲੋਂ ਖਰਾਬ ਮੌਸਮ ਕਾਰਨ ਫਸਲਾਂ ਦੇ ਸੰਭਾਵੀ ਨੁਕਸਾਨ ਦਾ ਮੁਢਲਾ ਮੁਲਾਂਕਣ ਕਰਨ ਦੇ ਹੁਕਮ ਜਾਰੀ

ਲੁਧਿਆਣਾ, 5 ਮਾਰਚ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਖਰਾਬ ਮੌਸਮ ਕਾਰਨ ਫਸਲਾਂ ਦੇ ਸੰਭਾਵੀ ਨੁਕਸਾਨ ਦਾ ਮੁਢਲਾ ਮੁਲਾਂਕਣ ਕਰਨ ਲਈ ਉਪ ਮੰਡਲ ਮੈਜਿਸਟਰੇਟ, ਜਗਰਾਉਂ ਦੀ ਅਗਵਾਈ ਹੇਠ... Read more »

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ ਇੱਕ ‘ਚ ਗਲੀਆਂ ਦੇ ਨਵੀਨੀਕਰਣ ਦਾ ਉਦਘਾਟਨ

ਲੁਧਿਆਣਾ, 05 ਮਾਰਚ (000) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਦੇ ਮੰਤਵ ਨਾਲ ਗਰਾਂਟਾਂ ਦੇ ਗੱਫੇ ਜਾਰੀ ਕੀਤੇ ਜਾ ਰਹੇ... Read more »

“ਆਗਾਮੀ ਚੌਪਾਲ ਓਰੀਜਨਲ, ਪਲਾਸਟਰ ਦੀ ਸਟਾਰ ਕਾਸਟ ਪੰਜਾਬ ਯੂਨੀਵਰਸਿਟੀ ਵਿੱਚ ਟ੍ਰੇਲਰ ਲਾਂਚ ਈਵੈਂਟ ਵਿੱਚ ਤੂਫਾਨ ਦੁਆਰਾ ਭੀੜ ਨੂੰ ਲੈ ਗਈ।”

ਜਿਵੇਂ ਕਿ ਸਾਲ ਦੀ ਸ਼ੁਰੂਆਤ ਵਿੱਚ ਵਾਅਦੇ ਕੀਤੇ ਗਏ ਸਨ, ਚੌਪਾਲ ਆਪਣੀ ਅਸਲੀ ਵੈੱਬ ਸੀਰੀਜ਼, ਪਲਾਸਟਰ ਨੂੰ ਲਾਂਚ ਕਰਨ ਲਈ ਤਿਆਰ ਹੈ, ਜੋ ਕਿ ਪੰਜਾਬ ਦੇ ਮਸ਼ਹੂਰ ਅਦਾਕਾਰ ਅਤੇ ਨਿਰਮਾਤਾ ਪ੍ਰਿੰਸ ਕੰਵਲਜੀਤ... Read more »

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ ’ਤੇ ਚਲਾਇਆ ਸੂਬਾ ਪੱਧਰੀ ਤਲਾਸ਼ੀ ਅਭਿਆਨ

ਚੰਡੀਗੜ੍ਹ, 4 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਸੂਬੇ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ ਅਤੇ... Read more »

ਡੀਜੀਪੀ ਪੰਜਾਬ ਨੇ ਫੋਰਸ ਦਾ ਇੱਕ ਮਹੀਨਾ ਮੁਕੰਮਲ ਹੋਣ ‘ਤੇ ਐਸ.ਐਸ.ਐਫ. ਮੈਨੂਅਲ ਕੀਤਾ ਜਾਰੀ

ਚੰਡੀਗੜ੍ਹ, 4 ਮਾਰਚ: ਆਪਣੇ ਪਹਿਲੇ ਮਹੀਨੇ ਦੀ ਸ਼ੁਰੂਆਤ ਵਿੱਚ ਹੀ ਬੇਮਿਸਾਲ ਕਾਰਗੁਜ਼ਾਰੀ ਦਿਖਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਨੇ ਕੌਮਾਂਤਰੀ ਮਾਪਦੰਡਾਂ ਦੀ ਤਰਜ਼ ‘ਤੇ... Read more »