ਬਾਲ ਘਰਾਂ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਕੀਤੇ ਜਾਣਗੇ ਸ਼ੁਰੂ:ਡਾ.ਬਲਜੀਤ ਕੌਰ

ਚੰਡੀਗੜ੍ਹ, 4 ਮਾਰਚ ਪੰਜਾਬ ਸਰਕਾਰ ਵੱਲੋਂ ਬਾਲ ਘਰਾਂ ਦੇ 14 ਸਾਲ ਤੋਂ ਵੱਧ ਦੀ ਉਮਰ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਸ਼ੁਰੂ ਕੀਤੇ ਜਾਣਗੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਦੇ ਬਾਲ ਵਿਕਾਸ ਮੰਤਰੀ... Read more »

ਰਾਜਪਾਲ ਦੇ ਭਾਸ਼ਣ ਤੋਂ ਭੱਜ ਜਾਣ ’ਤੇ ਵਿਰੋਧੀ ਧਿਰ ਉਤੇ ਜੰਮ ਕੇ ਵਰ੍ਹੇ ਮੁੱਖ ਮੰਤਰੀ

ਚੰਡੀਗੜ੍ਹ, 4 ਮਾਰਚਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਾਜਪਾਲ ਦੇ ਭਾਸ਼ਣ ਤੋਂ ਭੱਜ ਜਾਣ ਲਈ ਵਿਰੋਧੀ ਧਿਰ ਉਤੇ ਜੰਮ ਕੇ ਵਰ੍ਹਦਿਆਂ ਕਿਹਾ ਕਿ ਅਸਲ ਵਿੱਚ ਸੂਬੇ ਦੀ ਤਰੱਕੀ ਤੇ... Read more »

ਨਹਿਰੂ ਯੁਵਾ ਕੇਂਦਰ ਅਤੇ ਸਵੀਪ ਵੱਲੋਂ ਸਰਕਾਰੀ ਪੋਲੀਟੈਕਨਿਕ ਕਾਲਜ ਖੂਨੀਮਾਜਰਾ ਵਿਖੇ ਯੁਵਾ ਸੰਸਦ ਦਾ ਆਯੋਜਨ

ਐਸ.ਏ.ਐਸ.ਨਗਰ, 04 ਮਾਰਚਨਹਿਰੂ ਯੁਵਾ ਕੇਂਦਰ ਮੁਹਾਲੀ ਅਤੇ ਸਰਕਾਰੀ ਪੋਲੀਟੈਕਨਿਕ ਕਾਲਜ ਖੂਨੀਮਾਜਰਾ ਵੱਲੌਂ ਨੌਜਵਾਨਾਂ  ਵਿੱਚ ਲੀਡਰਸ਼ਿਪ ਦੀ ਭਾਵਨਾ ਨੂੰ ਪ੍ਰਫੂਲਿਤ ਕਰਨ ਅਤੇ ਭਖਦੇ ਯੁਵਕ ਮਸਲਿਆਂ ਬਾਰੇ ਯੁਵਾ ਸੰਸਦ ਦਾ ਆਯੋਜਨ ਕੀਤਾ ਗਿਆ। ਇਸ... Read more »

ਪੀ ਐਮ ਕਿਸਾਨ ਸਕੀਮ ਤਹਿਤ ਈ ਕੇ ਵਾਈ ਸੀ 70 ਫੀਸਦੀ ਮੁਕੰਮਲ ਕਰਕੇ ਪੰਜਾਬ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ : ਡਿਪਟੀ ਕਮਿਸ਼ਨਰ

ਫਰੀਦਕੋਟ 04 ਮਾਰਚ,2024 ਪ੍ਰਧਾਨ ਮੰਤਰੀ ਸਨਮਾਨ ਨਿਧੀ ਯੋਜਨਾ ਤਹਿਤ ਦੋ ਹਜਾਰ ਰੁਪਏ ਦੀ 16ਵੀਂ ਕਿਸ਼ਤ ਦਾ ਲਾਭ 43712 ਲਾਭਪਾਤਰੀਆਂ ਨੂੰ ਮਿਲ ਰਿਹਾ ਹੈl ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ 28 ਫਰਵਰੀ 2024 ਨੂੰ ਪ੍ਰਧਾਨ ਮੰਤਰੀ ਵਲੋਂ ਪੀ... Read more »

ਸਿਹਤ ਵਿਭਾਗ ਵੱਲੋਂ ਵਿਸ਼ਵ ਸੁਣਨਸ਼ਕਤੀ ਦਿਵਸ ਮਨਾਇਆ

ਮਾਨਸਾ, 04 ਮਾਰਚ:ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲ੍ਹੇ ਅੰਦਰ ਵੱਖ ਵੱਖ ਥਾਵਾਂ ’ਤੇ ਵਿਸ਼ਵ ਸੁਣਨ ਸ਼ਕਤੀ ਦਿਵਸ ਮਨਾਇਆ ਗਿਆ।ਇਸ ਮੌਕੇ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਹਰ... Read more »

ਚੇਅਰਮੈਨ ਚੰਦ ਸਿੰਘ ਗਿੱਲ ਵੱਲੋਂ ਆਪਣੇ ਅਖਤਿਆਰੀ ਫੰਡਾਂ ਵਿਚੋਂ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਰਾਸ਼ੀ ਜਾਰੀ

ਮੱਖੂ/ਮੱਲਾਂਵਾਲਾ, 4 ਮਾਰਚ 2024.  ਚੇਅਰਮੈਨ ਜਿ਼ਲ੍ਹਾ ਯੋਜਨਾ ਕਮੇਟੀ ਸ੍ਰੀ ਚੰਦ ਸਿੰਘ ਗਿੱਲ ਵੱਲੋਂ ਆਪਣੇ ਅਖਤਿਆਰੀ ਫੰਡ ਬੰਧਨ ਮੁਕਤ ਫੰਡ ਫਾਰ ਡੀ.ਪੀ.ਸੀ ਵਿਚੋਂ ਬਲਾਕ ਮੱਖੂ ਦੇ ਪਿੰਡ ਬੂਟੇ ਵਾਲਾ ‘ਚ ਸਟਰੀਟ ਲਾਈਟਾਂ ਲਈ... Read more »

ਸਪੀਕਰ ਸੰਧਵਾਂ ਨੇ ਪਿੰਡ ਕੰਮੇਆਣਾ ਵਿਖੇ ਬਾਬਾ ਸ਼ੈਦੂ ਸ਼ਾਹ ਯਾਦਗਾਰੀ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ

ਫ਼ਰੀਦਕੋਟ 04 ਮਾਰਚ 2024 ਬਾਬਾ ਸ਼ੈਦੂ ਸ਼ਾਹ ਸੱਭਿਆਚਾਰਕ ਅਤੇ ਸਪੋਰਟਸ ਕਲੱਬ ਕੰਮੇਆਣਾ (ਫ਼ਰੀਦਕੋਟ) ਵੱਲੋਂ ਹਰ ਸਾਲ ਦੀ ਤਰ੍ਹਾਂ ਐਨ.ਆਰ.ਆਈ.ਵੀਰਾਂ,ਗ੍ਰਾਮ ਪੰਚਾਇਤ, ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਖੇਡ ਅਤੇ ਸੱਭਿਆਚਾਰਕ ਮੇਲੇ ਵਿੱਚ ਸਪੀਕਰ ਵਿਧਾਨ... Read more »

ਬਲਾਕ ਖੂਈਖੇੜਾ ਵਿੱਚ ਪਲਸ ਪੋਲੀਓ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ’ਚ ਪਿਲਾਈਆਂ ਜੀਵਨ ਦੀਆਂ ਦੋ ਬੂੰਦਾਂ

ਫਾਜ਼ਿਲਕਾ, 4 ਮਾਰਚ () ਸਿਵਲ ਸਰਜਨ ਫਾਜ਼ਿਲਕਾ ਡਾ: ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸ.ਐਮ.ਓ ਡਾ: ਵਿਕਾਸ ਗਾਂਧੀ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਤਹਿਤ 5 ਸਾਲ ਤੱਕ ਦੇ... Read more »

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਜ਼ਿਲ੍ਹਾ ਤੇ ਅਸੈਂਬਲੀ ਪੱਧਰ ‘ਤੇ ਗਠਿਤ ਟੀਮਾਂ ਦੀ ਦੋ ਰੋਜ਼ਾ ਸਿਖਲਾਈ ਸ਼ੁਰੂ

ਫਿਰੋਜ਼ਪੁਰ, 04 ਮਾਰਚ 2024: ਮੁੱਖ ਚੋਣ ਅਫਸਰ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾ ਅਨੁਸਾਰ ਅੱਜ ਲੋਕ ਸਭਾ ਚੋਣਾਂ – 2024 ਦੇ ਮੱਦੇਨਜ਼ਰ ਜ਼ਿਲ੍ਹਾ ਤੇ ਅਸੈਂਬਲੀ ਪੱਧਰ ਤੇ ਗਠਿਤ ਸਮੂਹ ਟੀਮਾਂ ਦੀ ਟ੍ਰੇਨਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਿਰੋਜ਼ਪੁਰ ਐਸ.ਡੀ.ਐਮ. ਗੁਰੂਹਰਸਹਾਏ ਗਗਨਦੀਪ... Read more »

ਡਾ. ਨਵਜੋਤ ਕੌਰ ਸਿਵਲ ਸਰਜਨ ਵੱਲੋਂ ਝੁੱਗੀਆਂ ਝੋਪੜੀਆਂ ਵਿੱਚ ਜਾ ਕੇ ਲਿਆ ਪੋਲੀਓ ਮੁਹਿੰਮ ਦਾ ਜਾਇਜ਼ਾ

ਸ੍ਰੀ ਮੁਕਤਸਰ ਸਾਹਿਬ, 4 ਮਾਰਚ:          ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਅੱਜ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਝੁੱਗੀਆਂ ਝੋਪੜੀਆਂ ਵਿਚ... Read more »