ਰਾਸ਼ਟਰੀ ਲੋਕ ਅਦਾਲਤ 9 ਮਾਰਚ ਨੂੰ

ਮੋਗਾ, 4 ਮਾਰਚ:ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ ਅਤੇ ਮਿਸਟਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੀ ਜੱਜ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੇ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ... Read more »

ਕੰਨਾਂ ਦੀ ਦੇਖਭਾਲ ਸਾਰਿਆਂ ਲਈ ਜਰੂਰੀ, ਕੰਨ ਸਵੱਸਥ ਤਾਂ ਮਨ ਸਵੱਸਥ : ਡਾ ਬੰਦਨਾ ਬਾਂਸਲ ਡੀ.ਐਮ.ਸੀ.

ਸ੍ਰੀ ਮੁਕਤਸਰ ਸਾਹਿਬ, 4 ਮਾਰਚ       ਸਿਹਤ ਵਿਭਾਗ ਵੱਲੋਂ ਡਾ. ਨਵਜੋਤ ਕੌਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਸੁਣਨ ਸ਼ਕਤੀ ਦਿਵਸ ਸਬੰਧੀ... Read more »

ਬਠਿੰਡਾ ਨੂੰ ਵਿਕਾਸ ਦੀਆਂ ਬੁਲੰਦੀਆਂ ਤੇ ਪਹੁੰਚਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ: ਜਗਰੂਪ ਗਿੱਲ

ਬਠਿੰਡਾ, 4 ਮਾਰਚ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਬਠਿੰਡਾ ਨੂੰ ਸਿਹਤ ਅਤੇ ਸਿੱਖਿਆ ਦੇ ਖੇਤਰ ਤੋਂ ਇਲਾਵਾ ਵਿਕਾਸ ਕਾਰਜਾਂ ਵਿੱਚ ਬੁਲੰਦੀਆਂ ਤੇ ਪਹੁੰਚਾਉਣ ਲਈ... Read more »

ਪੀ.ਐਚ.ਸੀ. ਬੂਥਗੜ੍ਹ ’ਚ ਪਲਸ-ਪੋਲੀਉ ਮੁਹਿੰਮ ਜਾਰੀ

ਬੂਥਗੜ੍ਹ,  4 ਮਾਰਚ : ਤਿੰਨ ਰੋਜ਼ਾ ਨੈਸ਼ਨਲ ਇਮੂਨਾਈਜੇਸ਼ਨ ਡੇਅ (ਐਨ.ਆਈ.ਡੀ.)  ਮੁਹਿੰਮ ਤਹਿਤ ਪ੍ਰਾਇਮਰੀ ਹੈਲਥ ਸੈਂਟਰ (ਪੀ.ਐਚ.ਸੀ.) ਬੂਥਗੜ੍ਹ ਅਧੀਨ ਪੈਂਦੇ ਇਲਾਕਿਆਂ ਵਿਚ ਦੂਜੇ ਦਿਨ ਸਿਹਤ ਕਾਮਿਆਂ ਨੇ ਘਰ-ਘਰ ਜਾ ਕੇ ਬੱਚਿਆਂ ਨੂੰ ਪੋਲੀਉ... Read more »

ਪੰਜਾਬ ਯੂਨੀਵਰਸਿਟੀ ਕੰਸਟੀਚੁਐਂਟ ਕਾਲਜ, ਮੋਹਕਮ-ਖਾਂ-ਵਾਲਾ ਵਿਖੇ ਦੂਜੀ ਸਾਲਾਨਾ ਐਥਲੈਟਿਕ ਮੀਟ ਦਾ ਆਯੋਜਨ 

ਫਿਰੋਜ਼ਪੁਰ, 4 ਮਾਰਚ 2024 : ਸਥਾਨਕ ਪੰਜਾਬ ਯੂਨੀਵਰਸਿਟੀ ਕੰਸਟੀਚੁਐਂਟ ਕਾਲਜ, ਮੋਹਕਮ-ਖਾਂ-ਵਾਲਾ ਵਿਖੇ ਦੂਜੀ ਐਥਲੈਟਿਕ ਮੀਟ ਕਰਵਾਈ ਗਈ, ਜਿਸ ਵਿੱਚ ਕਾਲਜ ਦੇ ਸਾਰੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਡਿਪਟੀ... Read more »

ਪਿੰਡ ਟਹਿਣਾ ਵਿਖੇ ਜ਼ਿਲ੍ਹਾ ਉਦਯੋਗ ਕੇਂਦਰ, ਫਰੀਦਕੋਟ ਵੱਲੋਂ ਪੀ.ਐਮ.ਐਫ.ਐਮ.ਈ. ਸਬੰਧੀ ਅਵੇਅਰਨੈਂਸ ਸੈਮੀਨਾਰ ਲਗਾਇਆ ਗਿਆ

ਫ਼ਰੀਦਕੋਟ 04 ਮਾਰਚ,2024      ਪਿੰਡ ਟਹਿਣਾ ਦੇ ਪੰਚਾਇਤ ਘਰ, fibQk cohde’N ਵਿਖੇ ਸਰਕਾਰ ਵੱਲੋਂ ਚਲਾਈ ਜਾ ਰਹੀ ਸਕੀਮ ਪੀ.ਐਮ.ਐਫ.ਐਮ.ਈ.( ਪ੍ਰਧਾਨ ਮੰਤਰੀ ਫਾਰਮਾਲਾਜੇਸ਼ਨ ਆਫ ਮਾਈਕਰੋ ਫੂਡ ਪ੍ਰੋਸੈਸਿੰਗ ਇੰਟਰਪ੍ਰਾਈਜ਼ਜ਼ ਸਕੀਮ) ਅਵੇਅਰਨੈਂਸ ਦਾ ਕੈਂਪ ਲਗਾਇਆ ਗਿਆ। ਇਸ ਸੈਮੀਨਾਰ ਦਾ ਆਯੋਜਨ ਜ਼ਿਲ੍ਹਾ ਉਦਯੋਗ ਕੇਂਦਰ ਫਰੀਦਕੋਟ ਵੱਲੋਂ ਕੀਤਾ ਗਿਆ। ਇਸ ਕੈਂਪ ਵਿੱਚ ਪਿੰਡ ਦੇ 100... Read more »

ਸ. ਢਿੱਲਵਾਂ ਨੇ ਸਕੂਲਾਂ ਦੀ ਨੁਹਾਰ ਬਦਲਣ ਲਈ 6.30 ਲੱਖ ਦੇ ਚੈਕ ਭੇਟ ਕੀਤੇ

ਫ਼ਰੀਦਕੋਟ 04 ਮਾਰਚ,2024  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸਿੱਖਿਆ ਦੇ ਮਿਆਰੀ ਪੱਧਰ ਉੱਪਰ ਚੁੱਕਣ ਦੇ ਮਿਸ਼ਨ ਤਹਿਤ ਚੇਅਰਮੈਨ ਪਲਾਨਿੰਗ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਵਲੋਂ ਅੱਜ ਵਿਧਾਨ ਸਭਾ ਹਲਕਾ... Read more »

ਮੁੱਖ ਮੰਤਰੀ ਨੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਦੱਸਿਆ

ਲੁਧਿਆਣਾ, 3 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇਥੇ ਸਰਕਾਰ-ਵਪਾਰ ਮਿਲਣੀ ਦੌਰਾਨ ਉਦਯੋਗਪਤੀਆਂ ਅਤੇ ਵਪਾਰੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ। ਇਕੱਠ ਨੂੰ... Read more »

ਸਪੀਕਰ ਸੰਧਵਾਂ ਨੇ ਲਗਭਗ 37 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਤਿੰਨ ਨਵੇਂ ਪੁਲਾਂ ਦਾ ਨੀਂਹ ਪੱਥਰ ਰੱਖਿਆ 

ਕੋਟਕਪੂਰਾ 3 ਮਾਰਚ 2024 ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਲਗਭਗ 37 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਤਿੰਨ ਨਵੇਂ ਪੁਲਾਂ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ  ਇਹ... Read more »

ਪਲਸ ਪੋਲਿਓ ਮੁਹਿੰਮ ਦੇ ਪਹਿਲੇ ਦਿਨ  0 ਤੋਂ 5 ਸਾਲ ਦੇ 40744 ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲਿਓ ਰੋਕੂ ਬੂੰਦਾਂ

ਮਾਨਸਾ, 03 ਮਾਰਚ:ਪੋਲਿਓ ਦੀ ਬਿਮਾਰੀ ਦੇ ਮੁਕੰਮਲ ਖਾਤਮੇ ਲਈ ਪੋਲਿਓ ਮੁਹਿੰਮ ਤਹਿਤ ਜ਼ਿਲ੍ਹੇ ’ਚ ਪਹਿਲੇ ਦਿਨ 0 ਤੋਂ 5 ਸਾਲ ਤੱਕ ਦੇ  40744 ਬੱਚਿਆਂ ਨੂੰ ਬੂਥਾਂ ’ਤੇ ਪੋਲਿਓ ਰੋਕੂ ਬੂੰਦਾਂ ਪਿਲਾਈਆਂ ਗਈਆਂ।... Read more »