ਲੋਕ ਸਭਾ ਚੋਣਾਂ ਦੀਆਂ ਅਗਾਊਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ

ਬਠਿੰਡਾ, 2 ਮਾਰਚ : ਅਗਾਮੀ ਲੋਕ ਸਭਾ ਚੋਣਾਂ 2024 ਦੀਆਂ ਅਗਾਊਂ ਤਿਆਰੀਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਵੱਖ-ਵੱਖ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼... Read more »

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਲਈ ਹੈਲਪਲਾਈਨ ਨੰਬਰ ਜਾਰੀ

ਸ੍ਰੀ ਮੁਕਤਸਰ ਸਾਹਿਬ 2 ਮਾਰਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਸ੍ਰੀ ਤ੍ਰਿਭੁਵਨ ਦਹੀਆ ਨੇ ਜੋ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ  ਸੈਸ਼ਨ ਡਿਵੀਜ਼ਨ ਦੇ ਐਡਮਿਨਿਸਟਰੇਟਿਵ ਜੱਜ ਵੀ ਹਨ, ਦਾ ਜ਼ਿਲ੍ਹੇ ਦਾ ਦੌਰਾ... Read more »

ਮੁੱਖ ਮੰਤਰੀ ਦੀ ਨੌਜਵਾਨਾਂ ਨੂੰ ਅਪੀਲਃ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਦੀ ਵਰਤੋਂ ਕਰੋ

ਚੰਡੀਗੜ੍ਹ, 2 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਆਪਣੇ ਨਵੇਂ ਵਿਚਾਰਾਂ ਅਤੇ ਖੋਜਾਂ ਦੀ ਵਰਤੋਂ ਕਰਨ ਦਾ ਸੱਦਾ... Read more »

ਵੱਖ-ਵੱਖ ਪੋਲਿੰਗ ਬੂਥਾਂ ਉਪਰ ਵੋਟਿੰਗ ਮਸ਼ੀਨਾਂ ਰਾਹੀਂ ਸਵੀਪ ਗਤੀਵਿਧੀਆਂ ਕੀਤੀਆਂ ਗਈਆਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਮਾਰਚ: ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ  2024 ਮੱਦੇਨਜ਼ਰ ਬੂਥ ਪੱਧਰ ਉਪਰ ਜਾਗਰੂਕਤਾ ਫੈਲਾਉਣ ਲਈ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਜ਼ਿਲ੍ਹਾ ਸਾਹਿਬਜ਼ਾਦਾ... Read more »

ਕੋਈ ਵੀ ਕੇਸਾਧਾਰੀ ਸਿੱਖ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ- ਡੀ ਸੀ ਆਸ਼ਿਕਾ ਜੈਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ,  2 ਮਾਰਚ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਚੀਫ਼  ਕਮਿਸ਼ਨਰ, ਗੁਰਦੁਆਰਾ ਬੋਰਡ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ... Read more »

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫਾਜਿਲਕਾ 2 ਮਾਰਚ ਜ਼ਿਲਾ ਮੈਜਿਸਟ੍ਰੇਟ ਡਾ. ਸੇਨੂ ਦੁੱਗਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 30 ਅਪ੍ਰੈਲ 2024 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ... Read more »

ਕੈਬਨਿਟ ਮੰਤਰੀ ਬਲਕਾਰ ਸਿੰਘ ਵਲੋਂ ਧਰਮਕੋਟ ਦੇ ਨਵੇਂ ਬੱਸ ਸਟੈਂਡ ਦਾ ਉਦਘਾਟਨ

ਧਰਮਕੋਟ 2 ਮਾਰਚ:ਭਾਰੀ ਬਹੁਮਤ ਨਾਲ ਲੋਕਾਂ ਨੇ ਬਣਾਈ ਆਮ ਆਦਮੀ ਪਾਰਟੀ ਦੇ ਰਾਜ ਵਿੱਚ, ਖਜਾਨੇ ਦਾ ਮੂੰਹ ਵਿਕਾਸ ਕਾਰਜਾਂ ਲਈ ਹਮੇਸ਼ਾ ਖੁੱਲ੍ਹਾ ਰਹੇਗਾ। ਆਉਣ ਵਾਲੇ ਸਮੇਂ ਵਿੱਚ ਜਲਦੀ ਹੀ ਪੂਰੇ ਪੰਜਾਬ ਨੂੰ... Read more »

3 ਮਾਰਚ ਤੋਂ 5 ਮਾਰਚ ਤੱਕ ਚੱਲੇਗਾ ਪਲਸ ਪੋਲੀਓ ਅਭਿਆਨ

ਫਾਜਿ਼ਲਕਾ 2 ਮਾਰਚਸਿਹਤ ਵਿਭਾਗ ਵੱਲੋਂ 3 ਮਾਰਚ ਤੋਂ 5 ਮਾਰਚ 2024 ਤੱਕ ਪਲਸ ਪੋਲੀਓ ਅਭਿਆਨ ਚਲਾਇਆ ਜਾ ਰਿਹਾ ਹੈ। ਜਿਸ ਤਹਿਤ 0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਤੋਂ... Read more »

ਪੰਜਾਬ ਸਰਕਾਰ ਵੱਲੋਂ ਰਾਜ ਅੰਦਰ ਨਹਿਰੀ ਢਾਂਚੇ ਨੂੰ ਮੁੜ ਸੁਰਜੀਤ ਕਰਨ ਲਈ ਵੱਡੇ ਪੱਧਰ ’ਤੇ ਉਪਰਾਲੇ ਜਾਰੀ-ਚੇਤਨ ਸਿੰਘ ਜੋੜਾਮਾਜਰਾ

ਬੁਢਲਾਡਾ/ਮਾਨਸਾ 02, ਮਾਰਚ:ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਅੰਦਰ ਨਹਿਰੀ ਢਾਂਚੇ ਨੂੰ ਮੁੜ ਸੁਰਜੀਤ ਕਰਨ ਲਈ ਵੱਡੇ ਪੱਧਰ ’ਤੇ ਉਪਰਾਲੇ ਕਰ ਰਹੀ ਹੈ। ਇਹਨਾਂ ਵਿਚਾਰਾਂ ਦਾ... Read more »

ਫਰੀਦਕੋਟ ਜ਼ਿਲ੍ਹੇ ‘ਚ 09 ਮਾਰਚ 2024 ਨੂੰ ਲੱਗੇਗੀ ਕੌਮੀ ਲੋਕ ਅਦਾਲਤ -ਜ਼ਿਲ੍ਹਾ ਤੇ ਸੈਸ਼ਨ ਜੱਜ

ਫਰੀਦਕੋਟ 02 ਮਾਰਚ 2024   ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਮਾਨਯੋਗ ਕਾਰਜਕਾਰੀ ਚੇਅਰਪਰਸਨ  ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਨਵਜੋਤ ਕੌਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ  ਦੀ ਅਗਵਾਈ ਹੇਠ ਮਿਤੀ... Read more »