ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਭੇਟ

ਚੰਡੀਗੜ੍ਹ, 1 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਹੁਣ ਤੱਕ ਵਿਛੜੀਆਂ ਰੂਹਾਂ, ਜਿਨ੍ਹਾਂ ਵਿੱਚ ਸ਼ਹੀਦ ਫੌਜੀ, ਕਿਸਾਨ ਤੇ ਸਿਆਸੀ... Read more »

ਸਮਾਜ ਦੇ ਸਾਧਨ ਸਮਰੱਥ ਤੇ ਹਾਸ਼ੀਏ ਉਤੇ ਧੱਕੇ ਤਬਕਿਆਂ ਵਿਚਲਾ ਫ਼ਰਕ ਮਿਟਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ: ਰਾਜਪਾਲ

ਚੰਡੀਗੜ੍ਹ, 1 ਮਾਰਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸ਼ੁੱਕਰਵਾਰ ਨੂੰ ਆਖਿਆ ਕਿ ਵਿਕਾਸ ਦਾ ਲਾਭ ਸਮਾਜ ਦੇ ਹਰੇਕ ਵਰਗ ਤੱਕ ਪੁੱਜਣਾ ਯਕੀਨੀ ਬਣਾਉਣ ਲਈ ਸਾਧਨ ਸਮਰੱਥ ਤੇ ਹਾਸ਼ੀਏ ਉਤੇ ਧੱਕੇ... Read more »

ਪੰਜਾਬ ਸਰਕਾਰ ਉਦਯੋਗਪਤੀਆਂ ਨੂੰ ਸੂਬੇ ‘ਚ ਸੁਚਾਰੂ ਤੇ ਸੁਖਾਵਾਂ ਕਾਰੋਬਾਰੀ ਮਾਹੌਲ ਉਪਲੱਬਧ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ – ਡਿਪਟੀ ਕਮਿਸ਼ਨਰ

ਲੁਧਿਆਣਾ, 1 ਮਾਰਚ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਪੰਜਾਬ ਸਰਕਾਰ ਉਦਯੋਗਪਤੀਆਂ ਨੂੰ ਸੂਬੇ ਵਿੱਚ ਕਾਰੋਬਾਰ ਕਰਨ ਲਈ ਸੁਚਾਰੂ ਤੇ ਸੁਖਾਵਾਂ ਮਾਹੌਲ ਉਪਲੱਬਧ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।... Read more »

510 ਵਿਅਕਤੀਆਂ ਨੇ ਸੇਵਾ ਸਟਰੀਟ ਕੈਂਪ ਵਿੱਚ ਕੀਤਾ ਖੂਨਦਾਨ

ਅੰਮ੍ਰਿਤਸਰ, 1 ਮਾਰਚ 2024 (      )- ਪੰਜਾਬ ਸਰਕਾਰ ਵੱਲੋਂ 24 ਫਰਵਰੀ ਤੋਂ 29 ਫਰਵਰੀ ਤੱਕ ਮਨਾਏ ਜਾ ਰਹੇ ਰੰਗਲੇ ਪੰਜਾਬ ਮੇਲੇ ਦੌਰਾਨ ਦਾਨ ਨੂੰ ਨਵੀਂ ਦਿਸ਼ਾ ਦੇਣ ਲਈ ਸੇਵਾ ਸਟਰੀਟ ਵਿਖੇ ਜੋ... Read more »

ਫੌਜ ਵਿੱਚ ਭਰਤੀ ਹੋਣ ਲਈ ਆਨਲਾਈਨ ਫਾਰਮ 22 ਮਾਰਚ 2024 ਤੱਕ ਰਜਿਸਟਰ ਕੀਤਾ ਜਾ ਸਕਦਾ

ਅੰਮ੍ਰਿਤਸਰ 1 ਮਾਰਚ 2024: ਭਾਰਤੀ ਫੌਜ ਵਿੱਚ ਭਰਤੀ ਲਈ ਰਜਿਸਟਰੇਸ਼ਨ ਕਰਨ ਲਈ ਨੋਟਿਫਿਕੇਸ਼ਨ ਜਾਰੀ ਹੋ ਗਿਆ ਹੈ। ਇਸ ਦਾ ਪ੍ਰਗਟਾਵਾ ਸ਼੍ਰੀ ਨਰੇਸ ਕੁਮਾਰ ਰੋਜਗਾਰ ਅਫਸਰ ਅੰਮ੍ਰਿਤਸਰ ਨੇ ਕੀਤਾ ਉਨ੍ਹਾਂ ਕਿਹਾ ਕਿ ਫੌਜ ਵਿੱਚ ਭਰਤੀ ਹੋਣ... Read more »

ਆਟੋ ਚਾਲਕਾ ਨੂੰ ਟ੍ਰੈਫਿਕ ਨਿਯਮਾਂ ਦੀ ਦਿੱਤੀ ਜਾਣਕਾਰੀ

ਅੰਮ੍ਰਿਤਸਰ 1 ਮਾਰਚ 2024— ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈ ਪੀ ਐਸ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਏ ਡੀ ਸੀ ਪੀ ਟਰੈਫਿਕ ਸ੍ਰੀ ਹਰਪਾਲ ਸਿੰਘ ਅਤੇ ਏ.ਸੀ.ਪੀ. ਸ੍ਰੀ ਤੇਜਿੰਦਰਪਾਲ ਸਿੰਘ ਦੀ... Read more »

ਸਰੂਪ ਰਾਣੀ ਮਹਿਲਾ ਮਹਾਵਿਦਿਆਲਿਆ ਵਿੱਚ ਕਰਵਾਇਆ ਜਿਲ੍ਹਾ ਪੱਧਰੀ ਗੁਆਂਢੀ ਯੁਵਾ ਸੰਸਦ ਪ੍ਰੋਗਰਾਮ

ਅੰਮ੍ਰਿਤਸਰ ਮਿਤੀ 1.3.2024–           ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ, ਭਾਰਤ ਸਰਕਾਰ ਵੱਲੋਂ ਸਰੂਪ ਰਾਣੀ ਮਹਿਲਾ ਮਹਾਵਿਦਿਆਲਿਆ ਵਿਖੇ ਜਿ਼ਲ੍ਹਾ ਪੱਧਰੀ ਨੇਬਰਹੁੱਡ ਯੂਥ ਪਾਰਲੀਮੈਂਟ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ... Read more »

ਵੋਟਰ ਜਾਗਰੂਕਤਾ ਮੁਹਿੰਮ ਤਹਿਤ ਐਸ.ਡੀ. ਕੰਨਿਆ ਮਹਾਂਵਿਦਿਆਲਿਆ ਵਿਖੇ ਭਾਸ਼ਣ, ਪੋਸਟਰ ਮੇਕਿੰਗ ਅਤੇ ਸਲੋਗਨ ਮੁਕਾਬਲੇ ਕਰਵਾਏ

ਮਾਨਸਾ, 01 ਮਾਰਚ:ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਐਸ.ਡੀ.ਐਮ. ਮਾਨਸਾ ਸ੍ਰ ਮਨਜੀਤ ਸਿੰਘ ਰਾਜਲਾ ਦੀ ਅਗਵਾਈ ਵਿੱਚ ਐਨ.ਐਸ.ਐਸ ਵਿਭਾਗ ਦੇ ਸਹਿਯੋਗ ਨਾਲ ਐਸ.ਡੀ.ਕੰਨਿਆ ਮਹਾਂਵਿਦਿਆਲਾ, ਮਾਨਸਾ ਵਿਖੇ ਵੋਟਰ... Read more »

ਜ਼ਿਲ੍ਹੇ ’ਚ ਪਲਸ-ਪੋਲੀਉ ਮੁਹਿੰਮ ਦੀਆਂ ਤਿਆਰੀਆਂ ਮੁਕੰਮਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ,  01 ਮਾਰਚ: ਜ਼ਿਲ੍ਹੇ ਵਿਚ ਪਲਸ ਪੋਲੀਉ ਮੁਹਿੰਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ... Read more »

ਸਰਕਾਰੀ ਆਈਟੀਆਈ ਫਾਜ਼ਿਲਕਾ ਵਿੱਚ ਪ੍ਰਧਾਨ ਮੰਤਰੀ ਵਿਸ਼ਕਰਮਾ ਯੋਜਨਾ ਤਹਿਤ ਤੀਸਰਾ ਬੈਚ ਸ਼ੁਰੂ

ਫਾਜ਼ਿਲਕਾ, 1 ਮਾਰਚਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਆਈਟੀਆਈ ਫਾਜ਼ਿਲਕਾ ਵਿੱਚ ਜ਼ਿਲ੍ਹਾ ਉਦਯੋਗ ਕੇਂਦਰ ਫਾਜਲਕਾ ਦੇ ਸਹਿਯੋਗ ਨਾਲ ਪ੍ਰਿੰਸੀਪਲ ਸਰਦਾਰ ਅੰਗਰੇਜ਼ ਸਿੰਘ ਨੇ ਪ੍ਰਧਾਨ ਮੰਤਰੀ ਵਿਸ਼ਕਰਮਾ ਯੋਜਨਾ ਤਹਿਤ... Read more »